Home / Tag Archives: ਬਗਲ

Tag Archives: ਬਗਲ

ਚੋਣ ਕਮਿਸ਼ਨ ਨੇ ਗੁਜਰਾਤ ਸਣੇ 6 ਰਾਜਾਂ ਦੇ ਗ੍ਰਹਿ ਸਕੱਤਰਾਂ ਤੇ ਪੱਛਮੀ ਬੰਗਾਲ ਦੇ ਪੁਲੀਸ ਮੁਖੀ ਨੂੰ ਹਟਾਉਣ ਦਾ ਹੁਕਮ ਦਿੱਤਾ

ਨਵੀਂ ਦਿੱਲੀ, 18 ਮਾਰਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਮ ਪ੍ਰਸ਼ਾਸਨਿਕ ਵਿਭਾਗ ਦੇ ਸਕੱਤਰ ਨੂੰ ਵੀ ਹਟਾ …

Read More »

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਪੰਜਾਬ ਦੌਰਾ 21 ਨੂੰ

ਕੋਲਕਾਤਾ, 14 ਫਰਵਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ 21 ਫਰਵਰੀ ਨੂੰ ਪੰਜਾਬ ਦਾ ਦੌਰਾ ਕਰੇਗੀ। ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਆਪਣੇ ਹਮਰੁਤਬਾ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਜਾਵੇਗੀ। …

Read More »

ਗੋਪਾਲ ਬਾਗਲੇ ਆਸਟਰੇਲੀਆ ’ਚ ਹੋਣਗੇ ਭਾਰਤ ਦੇ ਨਵੇਂ ਹਾਈ ਕਮਿਸ਼ਨਰ

ਨਵੀਂ ਦਿੱਲੀ, 13 ਸਤੰਬਰ ਸੀਨੀਅਰ ਡਿਪਲੋਮੈਟ ਗੋਪਾਲ ਬਾਗਲੇ ਨੂੰ ਆਸਟਰੇਲੀਆ ਵਿਚ ਭਾਰਤ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। 1992 ਬੈਚ ਦੇ ਭਾਰਤੀ ਵਿਦੇਸ਼ ਸੇਵਾ ਅਧਿਕਾਰੀ ਸ੍ਰੀ ਬਾਗਲੇ ਸ੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਹਨ। ਵਿਦੇਸ਼ ਮੰਤਰਾਲੇ ਦੇ ਬਿਆਨ ਵਿੱਚ ਕਿਹਾ ਗਿਆ ਹੈ, ‘ਸ੍ਰੀਲੰਕਾ ਵਿੱਚ ਮੌਜੂਦਾ ਭਾਰਤ ਦੇ ਹਾਈ ਕਮਿਸ਼ਨਰ …

Read More »

ਪੱਛਮੀ ਬੰਗਾਲ ’ਚ ਕਾਂਗਰਸ ਨੂੰ ਵੱਡਾ ਝਟਕਾ: ਇਕੋ-ਇਕ ਵਿਧਾਇਕ ਟੀਐੱਮਸੀ ’ਚ ਸ਼ਾਮਲ

ਕੋਲਕਾਤਾ, 29 ਮਈ ਪੱਛਮੀ ਬੰਗਾਲ ਵਿੱਚ ਕਾਂਗਰਸ ਦੇ ਇਕਲੌਤੇ ਵਿਧਾਇਕ ਬਾਇਰਨ ਬਿਸਵਾਸ, ਅਭਿਸ਼ੇਕ ਬੈਨਰਜੀ ਦੀ ਮੌਜੂਦਗੀ ਵਿੱਚ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ। ਸ੍ਰੀ ਬਿਸਵਾਸ ਨੇ ਕਿਹਾ ਕਿ ਰਾਜ ਵਿੱਚ ਤ੍ਰਿਣਮੂਲ ਕਾਂਗਰਸ ਹੀ ਇਕੋ ਇਕ ਪਾਰਟੀ ਹੈ, ਜਿਹੜੀ ਭਾਜਪਾ ਖ਼ਿਲਾਫ਼ ਮਜ਼ਬੂਤੀ ਨਾਲ ਲੜ ਸਕਦੀ ਹੈ। Source link

Read More »

ਬੰਗਲਾ ਖਾਲੀ ਕਰਨ ਬਾਰੇ ਲੋਕ ਸਭਾ ਸਕੱਤਰੇਤ ਵੱਲੋਂ ਮਿਲੇ ਪੱਤਰ ਦੀ ਪਾਲਣਾ ਕਰਾਂਗਾ: ਰਾਹੁਲ

ਨਵੀਂ ਦਿੱਲੀ, 28 ਮਾਰਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲੋਕ ਸਭਾ ਸਕੱਤਰੇਤ ਨੂੰ ਪੱਤਰ ਭੇਜ ਕੇ ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਆਪਣਾ ਸਰਕਾਰੀ ਬੰਗਲਾ ਖਾਲੀ ਕਰਨ ਦੇ ਸਬੰਧ ‘ਚ ਉਹ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਰੱਖਦਿਆਂ ਸਕੱਤਰੇਤ ਵੱਲੋਂ ਦਿੱਤੇ ਪੱਤਰ ਵਿਚਲੇ ਵੇਰਵਿਆਂ ਦੀ ਪਾਲਣਾ ਕਰਨਗੇ। ਉਨ੍ਹਾਂ ਨੂੰ …

Read More »

ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ ਘੁਟਾਲਾ: ਸੀਬੀਆਈ ਵੱਲੋਂ ਦਿੱਲੀ ਤੇ ਕੋਲਕਾਤਾ ਵਿੱਚ ਛਾਪੇ

ਨਵੀਂ ਦਿੱਲੀ, 15 ਸਤੰਬਰ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (ਐਸਐਸਸੀ) ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਨੇ ਵੀਰਵਾਰ ਨੂੰ ਦਿੱਲੀ ਅਤੇ ਕੋਲਕਾਤਾ ਵਿੱਚ ਦੋ ਸਾਫਟਵੇਅਰ ਕੰਪਨੀਆਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਨਿਯੁਕਤੀ ਲਈ ਆਏ ਉਮੀਦਵਾਰਾਂ ਨੂੰ ਲਾਭ ਪਹੁੰਚਾਉਣ ਲਈ ਉਨ੍ਹਾਂ ਦੇ ਰਿਕਾਰਡ ਵਿੱਚ ਛੇੜਛਾੜ ਕੀਤੀ ਗਈ ਸੀ, …

Read More »

ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ ਹਿੰਸਕ ਘਟਨਾਵਾਂ

ਕੋਲਕਾਤਾ, 12 ਜੂਨ ਪੈਗੰਬਰ ਮੁਹੰਮਦ ਬਾਰੇ ਭਾਜਪਾ ਦੇ ਦੋ ਬਰਖ਼ਾਸਤ ਆਗੂਆਂ ਵੱਲੋਂ ਕੀਤੀਆਂ ਵਿਵਾਦਿਤ ਟਿੱਪਣੀਆਂ ਕਾਰਨ ਪੱਛਮੀ ਬੰਗਾਲ ਦੇ ਹਾਵੜਾ ਅਤੇ ਮੁਰਸ਼ਿਦਾਬਾਦ ਜ਼ਿਲ੍ਹਿਆਂ ਵਿੱਚ ਤਣਾਅ ਵੱਧ ਗਿਆ ਸੀ ਤੇ ਹਿੰਸਕ ਰੋਸ ਪ੍ਰਦਰਸ਼ਨ ਵੀ ਹੋਏ ਸਨ। ਇਸੇ ਦੌਰਾਨ ਐਤਵਾਰ ਸ਼ਾਮ ਨੂੰ ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ ਵੀ ਹਿੰਸਕ ਘਟਨਾਵਾਂ ਵਾਪਰੀਆਂ। …

Read More »

ਅਦਾਲਤ ਵੱਲੋਂ ਸ਼ਰਦ ਯਾਦਵ ਨੂੰ 31 ਮਈ ਤਕ ਬੰਗਲਾ ਖਾਲੀ ਕਰਨ ਅਤੇ ਹਲਫ਼ਨਾਮਾ ਦਾਖ਼ਲ ਕਰਨ ਦਾ ਹੁਕਮ

ਅਦਾਲਤ ਵੱਲੋਂ ਸ਼ਰਦ ਯਾਦਵ ਨੂੰ 31 ਮਈ ਤਕ ਬੰਗਲਾ ਖਾਲੀ ਕਰਨ ਅਤੇ ਹਲਫ਼ਨਾਮਾ ਦਾਖ਼ਲ ਕਰਨ ਦਾ ਹੁਕਮ

ਨਵੀਂ ਦਿੱਲੀ, 31 ਮਾਰਚ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਨੂੰ ਮਨੁੱਖੀ ਅਧਾਰ ‘ਤੇ ਸੰਸਦ ਮੈਂਬਰ ਵਜੋਂ ਅਲਾਟ ਸਰਕਾਰੀ ਬੰਗਲਾ ਖਾਲੀ ਕਰਨ ਲਈ 31 ਮਈ ਤਕ ਦਾ ਸਮਾਂ ਦਿੱਤਾ ਹੈ। ਸਿਖਰਲੀ ਅਦਾਲਤ ਨੇ ਯਾਦਵ ਨੂੰ ਇਕ ਹਫ਼ਤੇ ਦੇ ਅੰਦਰ ਇਕ ਹਲਫ਼ਨਾਮਾ ਵੀ ਦੇਣ ਲਈ ਕਿਹਾ ਹੈ …

Read More »

ਪੱਛਮੀ ਬੰਗਾਲ ਵਿੱਚ ਮਾਲ, ਰੇਸਤਰਾਂ ਤੇ ਜਿਮ ਬੰਦ

ਪੱਛਮੀ ਬੰਗਾਲ ਵਿੱਚ ਮਾਲ, ਰੇਸਤਰਾਂ ਤੇ ਜਿਮ ਬੰਦ

ਕੋਲਕਾਤਾ, 30 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਸਾਰੇ ਸ਼ਾਪਿੰਗ ਮਾਲ, ਬਿਊਟੀ ਪਾਰਲਰ, ਰੇਸਤਰਾਂ, ਬਾਰ, ਖੇਡ ਸਟੇਡੀਅਮ, ਜਿਮ ਤੇ ਸਪਾ ਅਗਲੇ ਹੁਕਮਾਂ ਤਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸੂਬੇ ਵਿਚ ਕਿਸੀ ਵੀ ਤਰ੍ਹਾਂ ਦੇ ਸਮਾਜਿਕ, ਸੱਭਿਆਚਾਰਕ, ਮਨੋਰੰੰਜਨ ਨਾਲ ਸਬੰਧਤ ਸਮਾਗਮਾਂ ‘ਤੇ ਰੋਕ ਲਾ ਦਿੱਤੀ ਗਈ …

Read More »