Breaking News
Home / Tag Archives: ਬਚ

Tag Archives: ਬਚ

Moga News : ਦਾਜ ਨੇ ਨਿਗਲ ਲਈ ਇਕ ਬੱਚੇ ਦੀ ਮਾਂ, 2 ਸਾਲ ਪਹਿਲਾਂ ਮਾਪਿਆਂ ਨੇ ਚਾਵਾਂ ਨਾਲ ਕੀਤਾ ਸੀ ਵਿਆਹ 

Moga News : ਮੋਗਾ ਵਿੱਚ ਦਾਜ ਅਤੇ ਵਿਦੇਸ਼ ਭੇਜਣ ਦੇ ਨਾਂ ‘ਤੇ ਪੈਸਿਆਂ ਦੀ ਮੰਗ ਤੋਂ ਤੰਗ ਆ ਕੇ ਇੱਕ ਵਿਆਹੁਤਾ ਮਹਿਲਾ ਨੇ ਕਥਿਤ ਤੌਰ ‘ਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। …

Read More »

Punjab News: ਪੰਜਾਬ ‘ਚ ਵੱਡੀ ਵਾਰਦਾਤ, ਖੇਡ-ਖੇਡ ‘ਚ ਬੁਝਿਆ ਘਰ ਦਾ ਚਿਰਾਗ: ਛੋਟੇ ਬੱਚੇ ਨੂੰ ਇੰਝ ਲੱਗੀ ਗੋਲੀ: ਮੌਕੇ ‘ਤੇ ਮੌਤ…

Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਅੰਮ੍ਰਿਤਸਰ ਦੇ ਛੇਹਰਟਾ ‘ਚ ਸ਼ਿੰਗਾਰ ਐਵੇਨਿਊ ਇਲਾਕੇ ‘ਚ ਦੇਰ ਰਾਤ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਇੱਕ ਬੱਚੇ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਅਸਲ ਵਿੱਚ ਤਿੰਨ ਸਾਲ ਦਾ ਬੱਚਾ ਆਪਣੇ ਪਿਤਾ ਦੀ ਲੋਡੇਡ ਪਿਸਤੌਲ …

Read More »

”CM ਦੀ ਯਾਤਰਾ ਕਾਰਨ ਮੇਰੇ ਬੱਚੇ ਦੀ ਮੌਤ ਹੋਈ”, ਪੁਲਿਸ ਨੇ ਰਸਤੇ ਕੀਤੇ ਬੰਦ , ਗੱਡੀ ‘ਚ ਤੜਫਦੀ ਰਹੀ ਪ੍ਰੈਗਨੈਂਟ ਪਤਨੀ , ਪਤੀ ਦਾ ਆਰੋਪ 

Punjab News : ਅੰਮ੍ਰਿਤਸਰ ‘ਚ ਇੱਕ ਗਰਭਵਤੀ ਮਹਿਲਾ ਦੇ ਪੇਟ ਵਿੱਚ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਦੇ ਪਤੀ ਨੇ ਆਰੋਪ ਲਗਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਕਾਰਨ ਰਸਤੇ ਬੰਦ ਕੀਤੇ ਗਏ ਸਨ ਅਤੇ ਟ੍ਰੈਫਿਕ ਡਾਇਵਰਟ ਹੋਣ ਕਰਕੇ ਉਹ ਆਪਣੀ ਪਤਨੀ ਨੂੰ …

Read More »

Ludhiana ‘ਚ 2 ਭੈਣਾਂ ਸਮੇਤ ਚਾਰ ਬੱਚੇ ਲਾਪਤਾ ,ਇਲਾਕੇ ‘ਚ ਮਚਿਆ ਹੜਕੰਪ , ਪਰਿਵਾਰ ਨੂੰ ਅਗਵਾ ਹੋਣ ਦੀ ਆਸ਼ੰਕਾ 

Ludhiana Children Missing : ਲੁਧਿਆਣਾ ਦੇ ਜਮਾਲਪੁਰ ਇਲਾਕੇ ਵਿੱਚ ਚਾਰ ਬੱਚਿਆਂ ਦੇ ਅਚਾਨਕ ਲਾਪਤਾ ਹੋਣ ਨਾਲ ਹੜਕੰਪ ਮਚ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਅਗਵਾ ਹੋਣ ਦੀ ਆਸ਼ੰਕਾ ਜਤਾਈ ਹੈ। ਪੁਲਿਸ ਵੱਖ-ਵੱਖ ਇਲਾਕਿਆਂ ਵਿੱਚ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ ਪਰ ਲਾਪਤਾ ਬੱਚਿਆਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਜਮਾਲਪੁਰ …

Read More »

Jalandhar Accident : 7 ਸਾਲਾ ਬੱਚੀ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ , ਘਰ ਦੇ ਬਾਹਰ ਖੇਡ ਰਹੀ ਸੀ ਬੱਚੀ 

Jalandhar Accident  : ਜਲੰਧਰ ‘ਚ ਆਪਣੇ ਘਰ ਦੇ ਬਾਹਰ ਗਲੀ ਵਿੱਚ ਖੇਡ ਰਹੀ 7 ਸਾਲਾ ਬੱਚੀ ਨੂੰ ਇੱਕ ਲਾਪਰਵਾਹ ਡਰਾਈਵਰ ਨੇ ਕੁਚਲ ਦਿੱਤਾ ਹੈ। ਗੰਭੀਰ ਸੱਟਾਂ ਕਾਰਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਡਰਾਈਵਰ ਦੀ ਲਾਪਰਵਾਹੀ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਆਰੋਪੀ …

Read More »

Electricity ਵਿਭਾਗ ਦੀ ਗਲਤੀ ਕਾਰਨ 6 ਸਾਲ ਦੀ ਬੱਚੀ ਦਾ ਕੱਟਣਾ ਪਿਆ ਸੀ ਹੱਥ ,ਹੁਣ ਮਿਲੇਗਾ 1 ਕਰੋੜ ਰੁਪਏ ਦਾ ਮੁਆਵਜ਼ਾ  

Punjab and Haryana High Court : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਵੱਡਾ ਫ਼ੈਸਲਾ ਸਣਾਉਂਦੇ ਹੋਏ 10 ਸਾਲਾ ਬੱਚੀ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਇਹ ਬੱਚੀ ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਦੇ ਅਟੇਲੀ ਕਸਬੇ ਦੀ ਰਹਿਣ ਵਾਲੀ ਹੈ। ਬੱਚੀ ਚਾਰ ਸਾਲ ਪਹਿਲਾਂ ਆਪਣੇ ਘਰ …

Read More »

Gurdaspur ‘ਚ ਆਵਾਰਾ ਕੁੱਤਿਆਂ ਨੇ 2 ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ ,ਮਾਪਿਆਂ ਦੇ ਇਕਲੌਤੇ ਪੁੱਤ ਦੀ ਇਲਾਜ ਦੌਰਾਨ ਮੌਤ

Gurdaspur News : ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ‘ਚ ਵੀਰਵਾਰ ਨੂੰ ਘਰ ਦੇ ਬਾਹਰ ਖੇਡ ਰਹੇ ਦੋ ਸਾਲ ਦੇ ਬੱਚੇ ਦੀ ਕੁੱਤਿਆਂ ਨੇ ਜਾਨ ਲੈ ਲਈ ਹੈ। ਕੁੱਤਿਆਂ ਦੇ ਝੁੰਡ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ …

Read More »

ਅਵਾਰਾ ਕੁੱਤਿਆਂ ਦਾ ਕਹਿਰ, ਪੰਜ ਕੁੱਤਿਆਂ ਨੇ ਬੱਚੇ ਨੂੰ ਨੋਚਿਆ, ਹੋਈ ਦਰਦਨਾਕ ਮੌਤ

Jalandhar News: ਜਲੰਧਰ ਵਿੱਚ ਇੱਕ 8 ਸਾਲ ਦੇ ਬੱਚੇ ਨੂੰ ਕੁੱਤਿਆਂ ਦੇ ਝੁੰਡ ਨੇ ਬੁਰੀ ਤਰ੍ਹਾਂ ਨੋਚ ਦਿੱਤਾ। ਬੱਚੇ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਉਹ ਆਲੂਆਂ ਦੇ ਖੇਤਾਂ ਵਿੱਚ ਕੰਮ ਕਰ ਰਹੇ ਸਨ ਅਤੇ …

Read More »

Surya Grahan 2026: ਸਾਲ ਦੇ ਪਹਿਲੇ ਸੂਰਜ ਗ੍ਰਹਿਣ ਤੋਂ ਸਾਵਧਾਨ, ਬੱਚੇ, ਬੁੱਢੇ, ਗਰਭਵਤੀ ਔਰਤਾਂ ਹੋ ਜਾਣ ਅਲਰਟ

Surya Grahan 2026: ਹਿੰਦੂ ਧਰਮ ਅਤੇ ਜੋਤਿਸ਼ ਵਿੱਚ ਸੂਰਜ ਗ੍ਰਹਿਣ ਨੂੰ ਅਸ਼ੁੱਭ ਮੰਨਿਆ ਜਾਂਦਾ ਹੈ। ਇਸ ਦੌਰਾਨ ਬਹੁਤ ਸਾਰੀਆਂ ਗਤੀਵਿਧੀਆਂ ਦੀ ਮਨਾਹੀ ਹੈ ਅਤੇ ਕੁਝ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗ੍ਰਹਿਣ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ। ਸਾਲ ਦਾ ਪਹਿਲਾ ਸੂਰਜ …

Read More »

ਪਿਤਾ ਦੀ ਮੌਤ, ਪੁੱਤਰ-ਨੂੰਹ ਗੰਭੀਰ ਜ਼ਖਮੀ; ਬੱਚੇ ਨੂੰ ਲਿਜਾ ਰਹੇ ਸੀ ਹਸਪਤਾਲ…

Gurdaspur News: ਪੰਜਾਬ ਵਿੱਚ ਲਗਾਤਾਰ ਵੱਧ ਰਹੇ ਸੜਕ ਹਾਦਸੇ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਦੱਸ ਦੇਈਏ ਕਿ ਤੇਜ਼ੀ ਨਾਲ ਵੱਧ ਰਹੇ ਇਨ੍ਹਾਂ ਹਾਦਸਿਆਂ ਕਾਰਨ ਜਾਨਾਂ ਲਈ ਇੱਕ ਵੱਡਾ ਖ਼ਤਰਾ ਬਣ ਗਿਆ ਹੈ। ਹੁਣ ਸੰਘਣੀ ਧੁੰਦ ਕਾਰਨ ਇਹ ਖਤਰਾ ਹੋਰ ਵੀ ਵੱਧ ਗਿਆ ਹੈ। ਦੱਸ ਦੇਈਏ ਕਿ ਲੁਧਿਆਣਾ ਅਤੇ ਬਠਿੰਡਾ …

Read More »