Home / Tag Archives: ਬਜਟ

Tag Archives: ਬਜਟ

ਵਿੱਤ ਮੰਤਰੀ ਪੰਜਾਬ ਵੱਲੋਂ 2,04,918 ਕਰੋੜ ਰੁਪਏ ਦਾ ਬਜਟ ਪੇਸ਼

ਚਰਨਜੀਤ ਭੁੱਲਰ ਚੰਡੀਗੜ੍ਹ, 5 ਮਾਰਚ ਪੰਜਾਬ ਵਿਧਾਨ ਸਭਾ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇ ਪੇਸ਼ ਕੀਤੇ ਗਏ ਵਿੱਤੀ ਸਾਲ 2024-25 ਦੇ ਬਜਟ ਵਿਚ ਅੱਜ ਨਾ ਕੋਈ ਨਵਾਂ ਟੈਕਸ ਲਾਇਆ ਗਿਆ ਅਤੇ ਨਾ ਹੀ ਵੋਟਰਾਂ ਨੂੰ ਲੁਭਾਉਣ ਲਈ ਕੋਈ ਨਵੇਂ ਐਲਾਨ ਕੀਤੇ ਗਏ। …

Read More »

ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਲੋੜੀਂਦੀ ਬਜਟ ਗਰਾਂਟ ਦੇਣ ਦਾ ਫ਼ੈਸਲਾ ਕੀਤਾ

ਸਰਬਜੀਤ ਸਿੰਘ ਭੰਗੂ ਪਟਿਆਲਾ, 14 ਮਾਰਚ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਘਟਾਉਣ ਕਾਰਨ ਪੈਦਾ ਹੋਇਆ ਰੇੜਕਾ ਖਤਮ ਹੋਇਆ ਜਾਪ ਰਿਹਾ ਹੈ, ਕਿਉਂਕਿ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਦੀ ਮੰਗ ‘ਤੇ ਬਣਦੀ ਬਜਟ ਗਰਾਂਟ ਦੇਣ ਦਾ ਫੈ਼ਸਲਾ ਕੀਤਾ ਹੈ। ਇਹ ਸਹਿਮਤੀ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਾਈਸ ਚਾਂਸਲਰ ਪ੍ਰੋਫੈਸਰ …

Read More »

ਪੰਜਾਬ ਦੇ ਰਾਜਪਾਲ ਨੇ ਬਜਟ ਸੈਸ਼ਨ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕੀਤਾ

ਆਤਿਸ਼ ਗੁਪਤਾ ਚੰਡੀਗੜ੍ਹ, 23 ਫਰਵਰੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਸ਼ੁਰੂ ਹੋਈ ਤਕਰਾਰ ਖਤਮ ਨਹੀਂ ਹੋ ਰਹੀ। ਅੱਜ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਧਾਨ ਸਭਾ ਦਾ ਸੈਸ਼ਨ 3 ਮਾਰਚ ਤੋਂ ਸੱਦਣ ਦੇ ਫ਼ੈਸਲੇ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ …

Read More »

ਬਠਿੰਡਾ ਨਗਰ ਨਿਗਮ ਦੀ ਬਜਟ ਮੀਟਿੰਗ ਮੌਕੇ ਹੰਗਾਮਾ

ਪੱਤਰ ਪ੍ਰੇਰਕ ਬਠਿੰਡਾ, 22 ਫਰਵਰੀ ਬਠਿੰਡਾ ਨਗਰ ਨਿਗਮ ਦੀ ਬਜਟ ਮੀਟਿੰਗ ਵਿੱਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਕਾਂਗਰਸੀ ਕੌਂਸਲਰਾਂ ਨੇ ਮੇਅਰ ਰਮਨ ਗੋਇਲ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਕਿ ਉਹ ਮਨਪ੍ਰੀਤ ਬਾਦਲ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਜਾਂ ਉਹ ਕਾਂਗਰਸ ਵਿੱਚ ਹਨ। ਜ਼ਿਕਰਯੋਗ ਹੈ …

Read More »

ਸੁਖਬੀਰ ਸਿੰਘ ਬਾਦਲ ਨੇ ਬਜਟ ਨੂੰ ਨਿੰਦਿਆ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 1 ਫਰਵਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਬਜਟ 2023-24 ਨੂੰ ਕਿਸਾਨਾਂ, ਪੇਂਡੂ ਗਰੀਬਾਂ ਅਤੇ ਨੌਜਵਾਨਾਂ ਲਈ ਨਾਕਾਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਨਹੀਂ ਹੋਈ ਅਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਾਰੀਆਂ ਫਸਲਾਂ ਦੀ …

Read More »

ਸੰਸਦ ਦਾ ਬਜਟ ਸੈਸ਼ਨ 31 ਤੋਂ, ਵਿੱਤ ਮੰਤਰੀ ਪਹਿਲੀ ਫਰਵਰੀ ਨੂੰ ਪੇਸ਼ ਕਰਨਗੇ ਆਮ ਬਜਟ

ਨਵੀਂ ਦਿੱਲੀ, 13 ਜਨਵਰੀ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ। ਉਸ ਦਿਨ ਰਾਸ਼ਟਰਪਤੀ ਦਰੋਪਦੀ ਮੁਰਮੂ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਟਵੀਟ ਕੀਤਾ, ‘ਬਜਟ ਸੈਸ਼ਨ ਦੀਆਂ 27 ਬੈਠਕਾਂ ਹੋਣਗੀਆਂ ਅਤੇ 6 ਅਪਰੈਲ ਤੱਕ ਚੱਲੇਗਾ। ਸੈਸ਼ਨ ਦਾ …

Read More »

ਦੇਸ਼ ਦੀ ਵਿਕਾਸ ਰਫ਼ਤਾਰ ਤੇ ਮਹਿੰਗਾਈ ਦੀ ਚੁਣੌਤੀ ਨੂੰ ਧਿਆਨ ’ਚ ਰੱਖ ਕੇ ਬਣਾਇਆ ਜਾਵੇਗਾ ਅਗਲੇ ਸਾਲ ਦਾ ਬਜਟ: ਨਿਰਮਲਾ

ਵਾਸ਼ਿੰਗਟਨ, 12 ਅਕਤੂਬਰ ਉੱਚੀ ਮਹਿੰਗਾਈ ਅਤੇ ਸੁਸਤ ਵਿਕਾਸ ਵਰਗੀਆਂ ਚੁਣੌਤੀਆਂ ਦਰਮਿਆਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤ ਦਾ ਅਗਲਾ ਆਮ ਬਜਟ ਇਸ ਤਰ੍ਹਾਂ ਤਿਆਰ ਕਰਨਾ ਹੋਵੇਗਾ ਕਿ ਦੇਸ਼ ਦੇ ਵਿਕਾਸ ਦੀ ਰਫ਼ਤਾਰ ਬਰਕਰਾਰ ਰਹੇ ਅਤੇ ਮਹਿੰਗਾਈ ਵੀ ਕਾਬੂ ਵਿੱਚ ਰਹੇ। ਉਨ੍ਹਾਂ ਕਿਹਾ ਕਿ ਇਸ ਨਾਲ ਮਹਿੰਗਾਈ …

Read More »

ਸੀਤਾਰਮਨ ਵੱਲੋਂ ਬਜਟ ਵਿੱਚ ਕੀਤੇ ਅਹਿਮ ਐਲਾਨ

ਸੀਤਾਰਮਨ ਵੱਲੋਂ ਬਜਟ ਵਿੱਚ ਕੀਤੇ ਅਹਿਮ ਐਲਾਨ

ਜੇਕਰ ਇਨਕਮ ਟੈਕਸ ਰਿਟਰਨ ਵਿੱਚ ਕੋਈ ਗੜਬੜ ਹੈ ਤਾਂ ਇਸ ਨੂੰ 2 ਸਾਲਾਂ ਤੱਕ ਠੀਕ ਕਰ ਦੀ ਤਜਵੀਜ਼। * ਦੇਸ਼ ਦੇ 75 ਜ਼ਿਲ੍ਹਿਆਂ ਵਿੱਚ 75 ਡਿਜੀਟਲ ਬੈਂਕਿੰਗ ਯੂਨਿਟ ਸ਼ੁਰੂ ਕੀਤੇ ਜਾਣਗੇ। * ਗੰਗਾ ਦੇ ਨਾਲ-ਨਾਲ 5 ਕਿਲੋਮੀਟਰ ਦੇ ਘੇਰੇ ਵਿਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ। * ਹਾਈਵੇ ਦੇ ਵਿਸਥਾਰ …

Read More »