Home / Tag Archives: ਬਜਲ (page 2)

Tag Archives: ਬਜਲ

ਬਿਜਲੀ ਡਿੱਗਣ ਕਾਰਨ 9 ਦੀ ਮੌਤ → Ontario Punjabi News

ਉੜੀਸਾ ਵਿਚ ਆਏ ਤੂਫ਼ਾਨ ਦੌਰਾਨ ਬਿਜਲੀ ਡਿੱਗਣ ਦੀਆਂ ਵਾਪਰੀਆਂ ਵੱਖ-ਵੱਖ ਘਟਨਾਵਾਂ ਵਿਚ ਛੇ ਔਰਤਾਂ ਸਮੇਤ ਘੱਟੋ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕੋਰਾਪੁਟ ਜ਼ਿਲ੍ਹੇ ਵਿਚ ਤਿੰਨ, ਜਾਜਪੁਰ ਅਤੇ ਗੰਜਮ ਜ਼ਿਲ੍ਹਿਆਂ ਵਿਚ ਦੋ-ਦੋ, ਢੇਨਕਨਾਲ ਅਤੇ ਗਜਪਤੀ …

Read More »

ਅਧੂਰੀਆਂ ਇਮਾਰਤਾਂ ਨੂੰ ਨਾ ਕੋਈ ਕਰਜ਼ਾ ਤੇ ਨਾ ਬਿਜਲੀ ਪਾਣੀ ਤੇ ਸੀਵਰੇਜ ਦਾ ਕੁਨੈਕਸ਼ਨ ਮਿਲੇਗਾ: ਸੁੁਪਰੀਮ ਕੋਰਟ

ਸੱਤਿਆ ਪ੍ਰਕਾਸ਼ ਨਵੀਂ ਦਿੱਲੀ, 1 ਜਨਵਰੀ ਸੁਪਰੀਮ ਕੋਰਟ ਨੇ ‘ਗੈਰਕਾਨੂੰਨੀ ਉਸਾਰੀਆਂ’ ਨੂੰ ਨੱਥ ਪਾਉਣ ਦੇ ਇਰਾਦੇ ਨਾਲ ‘ਵਡੇਰੇ ਜਨਤਕ ਹਿੱਤਾਂ’ ਵਿਚ ਪੂਰੇ ਦੇਸ਼ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਵਿਚ ਸਾਫ਼ ਕਰ ਦਿੱਤਾ ਕਿ ਬੈਂਕ ਅਤੇ ਵਿੱਤੀ ਸੰਸਥਾਵਾਂ ਕੰਪਲੀਸ਼ਨ/ਆਕੂਪੇਸ਼ਨ ਸਰਟੀਫਿਕੇਟ ਦੀ ਤਸਦੀਕ ਕੀਤੇ ਬਗੈਰ ਕਿਸੇ ਵੀ ਇਮਾਰਤ ਨੂੰ ਕਰਜ਼ਾ ਨਹੀਂ ਦੇਣਗੀਆਂ ਤੇ …

Read More »

ਪੰਜਾਬ ਵਿੱਚ 300 ਯੂਨਿਟ ਮੁਫਤ ਬਿਜਲੀ ਦੇ ਬਾਵਜੂਦ ਵੱਡੇ ਪੱਧਰ ’ਤੇ ਬਿਜਲੀ ਚੋਰੀ

ਅਮਨ ਸੂਦ ਪਟਿਆਲਾ, 3 ਅਕਤੂਬਰ ਪੰਜਾਬ ਵਿਚ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਮਿਲਣ ਦੇ ਬਾਵਜੂਦ ਵੱਡੇ ਪੱਧਰ ’ਤੇ ਬਿਜਲੀ ਚੋਰੀ ਹੋ ਰਹੀ ਹੈ ਜੋ ਚਿੰਤਾਜਨਕ ਪੱਧਰ ’ਤੇ ਪੁੱਜ ਗਈ ਹੈ। ਸੂਬੇ ਵਿਚ 2023-24 ’ਚ ਇਹ ਘਾਟਾ 2,600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਇਸ ਵੇਲੇ ਸੂਬਾ ਵਾਸੀਆਂ ਨੂੰ ਹਰ ਮਹੀਨੇ …

Read More »

ਬਿਜਲੀ ਨਾ ਆਉਣ ਕਾਰਨ ਦਰਜਨਾਂ ਪਿੰਡਾਂ ਦੇ ਲੋਕ ਪ੍ਰੇਸ਼ਾਨ

ਸਰਬਜੀਤ ਸਿੰਘ ਭੱਟੀ ਲਾਲੜੂ, 5 ਅਗਸਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੀ ਅਗਵਾਈ ਹੇਠ ਇਲਾਕੇ ਦੇ ਦਰਜਨਾਂ ਪਿੰਡਾਂ ਵਿੱਚ ਬਿਜਲੀ ਦੀ ਖਸਤਾ ਹਾਲ ਸਪਲਾਈ ਦੇ ਰੋਸ ਵਜੋਂ ਐਕਸੀਅਨ, ਪਾਵਰਕੌਮ ਮੰਡਲ ਲਾਲੜੂ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਜੌਲਾ …

Read More »

ਮੁਲਾਜ਼ਮ ਦੀ ਮੌਤ ਤੋਂ ਬਾਅਦ ਲਾਸ਼ ਸੰਭਾਲਣ ਲਈ ਬਿਜਲੀ ਨਾ ਦੇਣ ਦੇ ਦੋਸ਼

ਪੱਤਰ ਪ੍ਰੇਰਕ ਰਾਮਾਂ ਮੰਡੀ, 18 ਜੁਲਾਈ ਐਚਪੀਸੀਐਲ ਦੇ ਪਿੰਡ ਫੁੱਲੋਖਾਰੀ ਵਾਲੇ ਗੈਸ ਪਲਾਂਟ ’ਤੇ ਇਕ ਟੈਂਕਰ ਚਾਲਕ ਰਾਕੇਸ਼ ਕੁਮਾਰ (50) ਪੁੱਤਰ ਕ੍ਰਿਸ਼ਨ ਚੰਦ ਵਾਸੀ ਗੋਅ ਬ੍ਰਾਹਮਨਾ ਜੰਮੂ ਕਸ਼ਮੀਰ ਦੀ ਅੱਜ ਮੌਤ ਹੋ ਗਈ ਜਿਸ ਤੋਂ ਬਾਅਦ ਟੈਂਕਰ ਚਾਲਕਾਂ ਨੇ ਪਲਾਂਟ ਅੱਗੇ ਧਰਨਾ ਦੇ ਕੇ ਮ੍ਰਿਤਕ ਚਾਲਕ ਦੇ ਪਰਿਵਾਰ ਲਈ ਮੁਆਵਜ਼ੇ …

Read More »

ਬਿਜਲੀ ਮੁਲਾਜ਼ਮਾਂ ਤੇ ਪੁਲੀਸ ਦਰਮਿਆਨ ਧੱਕਾ-ਮੁੱਕੀ; ਬਿਜਲੀ ਮੰਤਰੀ ਦਾ ਘਰ ਘੇਰਿਆ

ਪ੍ਰਭੂ ਦਿਆਲ ਸਿਰਸਾ, 16 ਜੁਲਾਈ ਹਰਿਆਣਾ ਰਾਜ ਬਿਜਲੀ ਬੋਰਡ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਬਿਜਲੀ ਮੰਤਰੀ ਦਾ ਘਰ ਘੇਰਿਆ। ਇਸ ਦੌਰਾਨ ਬਿਜਲੀ ਮੁਲਾਜ਼ਮਾਂ ਤੇ ਪੁਲੀਸ ਵਿਚਾਲੇ ਕਾਫੀ ਦੇਰ ਤੱਕ ਧੱਕਾ-ਮੁੱਕੀ ਹੁੰਦੀ ਰਹੀ। ਬਿਜਲੀ ਮੁਲਾਜ਼ਮਾਂ ਦੀ ਅਗਵਾਈ ਯੂਨੀਅਨ ਦੇ ਸੂਬਾ …

Read More »

ਯੂਕੇ: ਮਾਨਚੈਸਟਰ ਹਵਾਈ ਅੱਡੇ ’ਤੇ ਬਿਜਲੀ ਦੀ ਖਰਾਬੀ ਕਾਰਨ ਕਈ ਉਡਾਣਾਂ ਰੱਦ

ਲੰਡਨ, 23 ਜੂਨ ਮਾਨਚੈਸਟਰ ਹਵਾਈ ਅੱਡੇ ’ਤੇ ਅੱਜ ਸਵੇਰੇ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਉਡਾਣਾਂ ਵਿਚ ਵੱਡੇ ਪੱਧਰ ’ਤੇ ਵਿਘਨ ਪਿਆ। ਇਸ ਕਾਰਨ ਕਈ ਉਡਾਣਾਂ ਰੱਦ ਕੀਤੀਆਂ ਗਈਆਂ। ਹਵਾਈ ਅੱਡੇ ਦੀ ਪ੍ਰੈਸ ਰਿਲੀਜ਼ ਅਨੁਸਾਰ ਬਿਜਲੀ ਜਾਣ ਕਾਰਨ ਟਰਮੀਨਲ 1 ਅਤੇ 2 ਤੋਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਅੱਜ ਇਨ੍ਹਾਂ …

Read More »

ਉੜੀਸਾ ’ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਮੌਤਾਂ

ਬਰਹਮਪੁਰ, 3 ਜੂਨ ਉੜੀਸਾ ਦੇ ਗੰਜਮ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੰਨਿਆਸੀ ਸਾਹੂ, ਲੰਬੋਦਰ ਪਨਿਗ੍ਰਹੀ ਅਤੇ ਗੰਜਮ ਜ਼ਿਲ੍ਹੇ ਦੇ ਸੰਜੇ ਗੌੜਾ ਅਤੇ ਖੁਰਦਾ ਜ਼ਿਲ੍ਹੇ ਦੇ ਦੁਗੁਨ ਪ੍ਰਧਾਨ ਵਜੋਂ ਹੋਈ ਹੈ। ਖਿਡੌਣੇ ਵੇਚ ਰਹੇ …

Read More »

ਪੰਜਾਬ ਨੇ ਐੱਸਜੇਵੀਐੱਨ ਨਾਲ 1200 ਮੈਗਾਵਾਟ ਬਿਜਲੀ ਖਰੀਦਣ ਦਾ ਸਮਝੌਤਾ ਕੀਤਾ

ਚੰਡੀਗੜ੍ਹ, 17 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੱਸਿਆ ਕਿ ਸੂਬਾ ਸਰਕਾਰ ਨੇ ਸਤਲੁਜ ਜਲ ਬਿਜਲੀ ਨਿਗਮ (ਐੱਸਜੇਵੀਐਨ) ਨਾਲ 1,200 ਮੈਗਾਵਾਟ ਦਾ ਬਿਜਲੀ ਖਰੀਦ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੀਐੱਸਪੀਸੀਐੱਲ ਨੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਥਿਤ ਸੋਲਰ ਪ੍ਰਾਜੈਕਟਾਂ ਤੋਂ ਬਿਜਲੀ ਦੀ ਖਰੀਦ ਲਈ …

Read More »

ਮੀਂਹ ਰੁਕਣ ਤੋਂ 2 ਦਿਨ ਬਾਅਦ ਵੀ ਥਰਮਲ ਪਲਾਂਟ ਰੂਪਨਗਰ ’ਚ ਸ਼ੁਰੂ ਨਾ ਹੋਇਆ ਉਤਪਾਦਨ, ਸੂਬੇ ’ਚ ਬਿਜਲੀ ਦੀ ਮੰਗ ਵਧੀ

ਜਗਮੋਹਨ ਸਿੰਘ ਰੂਪਨਗਰ, 13 ਜੁਲਾਈ ਜ਼ੋਰਦਾਰ ਮੀਂਹ ਬੰਦ ਹੋਣ ਤੋਂ 2 ਦਿਨਾਂ ਬਾਅਦ ਵੀ ਇਥੇ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਬਿਜਲੀ ਉਤਪਾਦਨ ਸ਼ੁਰੂ ਕਰਨ ਵਿੱਚ ਅਸਮਰਥ ਹੈ, ਜਦੋਂ ਕਿ ਸੂਬੇ ਅੰਦਰ ਬਿਜਲੀ ਦੀ ਮੰਗ ਵੱਧ ਕੇ 13000 ਮੈਗਾਵਾਟ ਪਾਰ ਹੋਣ ਉਪਰੰਤ ਬਿਜਲੀ ਪੈਦਾਵਾਰ ਦੀ ਸਖ਼ਤ ਜ਼ਰੂਰਤ ਹੈ। ਸੂਤਰਾਂ …

Read More »