Home / Tag Archives: ਬਜਵ

Tag Archives: ਬਜਵ

ਐੱਸਵਾਈਐੱਲ ਨਹਿਰ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਖੜ, ਸੁਖਬੀਰ, ਬਾਜਵਾ ਤੇ ਵੜਿੰਗ ਨੂੰ ਚੁਣੌਤੀ ਦਿੱਤੀ

ਸ਼ਗਨ ਕਟਾਰੀਆ ਬਠਿੰਡਾ, 11 ਅਕਤੂਬਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਫਿਰ ਸੋਸ਼ਲ ਮੀਡੀਆ ਪੋਸਟ ’ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਵੰਗਾਰਿਆ ਹੈ। ਉਨ੍ਹਾਂ 1 ਨਵੰਬਰ ਨੂੰ ‘ਪੰਜਾਬ ਦਵਿਸ’ ਮੌਕੇ ਪ੍ਰਸਤਾਵਿਤ ਬਹਿਸ ਪ੍ਰੋਗਰਾਮ ਨੂੰ ਆਧਾਰ ਬਣਾ ਕੇ ਆਪਣੇ ਸਿਆਸੀ ਵਿਰੋਧੀਆਂ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਲਿਖਿਆ,‘ ‘ਮਾਣਯੋਗ ਸੁਨੀਲ …

Read More »

ਜਨਰਲ ਬਾਜਵਾ ਮੇਰਾ ਕਤਲ ਕਰਵਾ ਕੇ ਪਾਕਿਸਤਾਨ ’ਚ ਐਮਰਜੰਸੀ ਲਗਵਾਉਣਾ ਚਾਹੁੰਦਾ ਸੀ: ਇਮਰਾਨ ਖ਼ਾਨ

ਲਾਹੌਰ, 5 ਜਨਵਰੀ ਪਾਕਿਸਤਾਨ ਦੇ ਬਰਖ਼ਾਸਤ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਜਨਰਲ (ਸੇਵਾਮੁਕਤ) ਕਮਰ ਜਾਵੇਦ ਬਾਜਵਾ ‘ਤੇ ਤਾਜ਼ਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਸਾਬਕਾ ਫ਼ੌਜ ਮੁਖੀ ਉਨ੍ਹਾਂ ਦਾ ਕਤਲ ਕਰਵਾ ਕੇ ਦੇਸ਼ ਵਿਚ ਐਮਰਜੰਸੀ ਲਾਉਣਾ ਚਾਹੁੰਦੇ ਸਨ। ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਚੇਅਰਮੈਨ ਇਮਰਾਨ ਖਾਨ ਨੇ ਲਾਹੌਰ ‘ਚ ਇੰਟਰਵਿਊ ਦੌਰਾਨ …

Read More »

ਪਾਕਿਸਤਾਨੀ ਫ਼ੌਜ ਨੂੰ ਗੈਰ-ਸਿਆਸੀ ਰੱਖਣ ਦਾ ਫ਼ੈਸਲਾ, ਇਸ ਨੂੰ ਸਿਆਸਤ ਦੀ ਅਸਪੱਸ਼ਟਤਾ ਤੋਂ ਬਚਾਏਗਾ: ਜਨਰਲ ਬਾਜਵਾ

ਇਸਲਾਮਾਬਾਦ, 28 ਨਵੰਬਰ ਆਪਣੀ ਸੇਵਾਮੁਕਤੀ ਤੋਂ ਇਕ ਦਿਨ ਪਹਿਲਾਂ ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਕਿਹਾ ਕਿ ਉਨ੍ਹਾਂ ਦਾ ਫ਼ੌਜ ਨੂੰ ਗੈਰ-ਸਿਆਸੀ ਰੱਖਣ ਦਾ ਫ਼ੈਸਲਾ, ਇਸ ਨੂੰ ਸਿਆਸਤ ਦੀ ਅਸਪੱਸ਼ਟਤਾ ਤੋਂ ਬਚਾਏਗਾ। ਸੇਵਾਕਾਲ ‘ਚ ਮਿਲੇ ਤਿੰਨ ਸਾਲਾਂ ਦੇ ਵਾਧੇ ਤੋਂ ਬਾਅਦ ਜਨਰਲ ਬਾਜਵਾ 29 ਨਵੰਬਰ ਨੂੰ ਸੇਵਾਮੁਕਤ …

Read More »

ਜਨਰਲ ਬਾਜਵਾ ਨਾਲ ਬਰਤਾਨੀਆ ਦੇ 12 ਸਿੱਖ ਫ਼ੌਜੀਆਂ ਦੇ ਵਫ਼ਦ ਵੱਲੋਂ ਮੁਲਾਕਾਤ

ਇਸਲਾਮਾਬਾਦ, 29 ਜੂਨ ਪਾਕਿਸਤਾਨ ਥਲ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਬਰਤਾਨਵੀ ਸਿੱਖ ਫ਼ੌਜੀਆਂ ਦੇ ਵਫ਼ਦ ਨੂੰ ਕਿਹਾ ਹੈ ਕਿ ਇਤਿਹਾਸਕ ਕਰਤਾਰਪੁਰ ਲਾਂਘਾ ਧਾਰਮਿਕ ਆਜ਼ਾਦੀ ਅਤੇ ਸਦਭਾਵਨਾ ਪ੍ਰਤੀ ਪਾਕਿਸਤਾਨ ਦੀ ‘ਅਟੁੱਟ ਵਚਨਬੱਧਤਾ’ ਦਾ ਅਮਲੀ ਪ੍ਰਗਟਾਵਾ ਹੈ। ਬਰਤਾਨੀਆ ਦੀ ‘ਫੀਲਡ ਆਰਮੀ’ ਦੇ ਡਿਪਟੀ ਕਮਾਂਡਰ ਮੇਜਰ ਜਨਰਲ ਸੇਲੀਆ ਜੇ. ਹਾਰਵੇ ਦੀ …

Read More »

ਭਾਰਤ ਅਤੇ ਪਾਕਿਸਤਾਨ ਲਈ ਅਤੀਤ ਨੂੰ ਭੁਲਾ ਕੇ ਅੱਗੇ ਵਧਣ ਦਾ ਸਮਾਂ: ਕਮਰ ਜਾਵੇਦ ਬਾਜਵਾ

ਭਾਰਤ ਅਤੇ ਪਾਕਿਸਤਾਨ ਲਈ ਅਤੀਤ ਨੂੰ ਭੁਲਾ ਕੇ ਅੱਗੇ ਵਧਣ ਦਾ ਸਮਾਂ: ਕਮਰ ਜਾਵੇਦ ਬਾਜਵਾ

ਇਸਲਾਮਾਬਾਦ, 18 ਮਾਰਚ ਪਾਕਿਸਤਾਨ ਦੇ ਥਲ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਵੀਰਵਾਰ ਨੂੰ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਭਾਰਤ ਅਤੇ ਪਾਕਿਸਤਾਨ ਅਤੀਤ ਨੂੰ ਭੁਲਾ ਕੇ ਅੱਗੇ ਵਧਣ। ਉਨ੍ਹਾਂ ਜ਼ੋਰ ਦਿੱਤਾ ਕਿ ਦੋਵਾਂ ਗੁਆਂਢੀਆਂ ਵਿਚਾਲੇ ਸਾਂਤੀ ਹੋਣ ਨਾਲ ਦੱਖਣੀ ਅਤੇ ਕੇਂਦਰੀ ਏਸ਼ੀਆ ਵਿੱਚ ਵਿਕਾਸ ਦੀਆਂ ਸੰਭਾਵਨਾਵਾਂ …

Read More »