Home / Tag Archives: ਬਢ

Tag Archives: ਬਢ

ਤੇਜ਼ੀ ਨਾਲ ਬੁੱਢਾ ਹੋ ਰਿਹਾ ਹੈ ਨੌਜਵਾਨ ਭਾਰਤ

ਨਵੀਂ ਦਿੱਲੀ, 27 ਸਤੰਬਰ ਭਾਰਤ ਵਿੱਚ ਬਜ਼ੁਰਗਾਂ ਦੀ ਆਬਾਦੀ ਬੜੀ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਇਸ ਸਦੀ ਦੇ ਮੱਧ ਤੱਕ ਇਹ ਬੱਚਿਆਂ ਦੀ ਆਬਾਦੀ ਨੂੰ ਪਾਰ ਕਰ ਸਕਦੀ ਹੈ। ਇਹ ਜਾਣਕਾਰੀ ਸੰਯੁਕਤ ਰਾਸ਼ਟਰ ਆਬਾਦੀ ਫੰਡ (ਯੂਐੱਨਐੱਫਪੀਏ) ਦੀ ਨਵੀਂ ਰਿਪੋਰਟ ਵਿੱਚ ਸਾਹਮਣੇ ਆਈ ਹੈ। ਰਿਪੋਰਟ ਵਿੱਚ ਕਿਹਾ ਹੈ ਕਿ ਆਉਣ …

Read More »

ਵਾਤਾਵਰਨ ਪ੍ਰੇਮੀਆਂ ਨੇ ਸਤਲੁਜ ’ਚ ਪੈਂਦਾ ਬੁੱਢੇ ਨਾਲੇ ਦਾ ਪਾਣੀ ਰੋਕਿਆ

ਜਸਬੀਰ ਸਿੰਘ ਸ਼ੇਤਰਾ ਜਗਰਾਉਂ, 14 ਅਗਸਤ ਵਾਤਾਵਰਨ ਪ੍ਰੇਮੀਆਂ ਨੇ ਅੱਜ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਕੀਤੇ ਐਲਾਨ ਮੁਤਾਬਕ ਸਤਲੁਜ ਦਰਿਆ ਵਿੱਚ ਪੈਂਦੇ ਬੁੱਢੇ ਨਾਲੇ ਦੇ ਦੂਸ਼ਿਤ ਪਾਣੀ ਨੂੰ ਰੋਕਣ ਲਈ ਮਿੱਟੀ ਨਾਲ ਭਰੀਆਂ ਹਜ਼ਾਰਾਂ ਬੋਰੀਆਂ ਲਾ ਕੇ ਬੰਨ੍ਹ ਮਾਰ ਦਿੱਤਾ। ਪੁਲੀਸ ਨੇ ਪ੍ਰੋਗਰਾਮ ਵਿੱਚ ਕਥਿਤ ਵਿਘਨ ਪਾਉਣ ਦੀ ਕੋਸ਼ਿਸ਼ …

Read More »

ਭਾਰਤ ਸਣੇ ਦੁਨੀਆ ਦੇ ‘ਬੁੱਢੇ’ ਹੋ ਰਹੇ ਡੈਮਾਂ ਤੋਂ ਪੈਦਾ ਹੋ ਰਿਹਾ ਖਤਰਾ

ਭਾਰਤ ਸਣੇ ਦੁਨੀਆ ਦੇ ‘ਬੁੱਢੇ’ ਹੋ ਰਹੇ ਡੈਮਾਂ ਤੋਂ ਪੈਦਾ ਹੋ ਰਿਹਾ ਖਤਰਾ

ਨਿਊ ਯਾਰਕ, 24 ਜਨਵਰੀ ਸਾਲ 2025 ਵਿਚ ਭਾਰਤ ਵਿਚਲੇ ਹਜ਼ਾਰ ਤੋਂ ਵੱਧ ਵੱਡੇ ਡੈਮ ਤਕਰੀਬਨ 50 ਸਾਲ ਪੁਰਾਣੇ ਹੋਣਗੇ ਅਤੇ ਇੰਨੇ ਪੁਰਾਣੇ ਢਾਂਚੇ ਲੋਕਾਂ ਲਈ ਖਤਰਾ ਬਣ ਸਕਦੇ ਹਨ। ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਾਲ 2050 ਤੱਕ ਧਰਤੀ ਦੇ ਜ਼ਿਆਦਾਤਰ ਲੋਕ 20ਵੀਂ ਸਦੀ ਵਿਚ ਬਣੇ ਹਜ਼ਾਰਾਂ ਡੈਮਾਂ …

Read More »