Home / Tag Archives: ਬਣਇਆ

Tag Archives: ਬਣਇਆ

ਗੁਰਦਾਸਪੁਰ ‘ਚ ਮੰਦਬੁੱਧੀ ਕੁੜੀ ਨਾਲ ਰੇਪ, ਗੁਆਂਢ ‘ਚ ਰਹਿੰਦੇ ਨੌਜਵਾਨ ਨੇ ਬਣਾਇਆ ਸ਼ਿਕਾਰ

ਗੁਰਦਾਸਪੁਰ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਲੋਹੜੀ ਦੇ ਸ਼ੁਭ ਮੌਕੇ ‘ਤੇ ਇੱਕ 13 ਸਾਲਾ ਅਪਾਹਜ ਅਤੇ ਮਾਨਸਿਕ ਤੌਰ ‘ਤੇ ਕਮਜ਼ੋਰ ਲੜਕੀ ਨਾਲ ਇੱਕ ਨਸ਼ੇੜੀ ਨੇ ਬਲਾਤਕਾਰ ਕੀਤਾ। ਪਿੰਡ ਵਾਸੀਆਂ ਨੇ ਦੋਸ਼ੀ ਨੂੰ ਰੰਗੇ ਹੱਥੀਂ ਫੜ ਲਿਆ ਅਤੇ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਇਹ ਘਟਨਾ ਜ਼ਿਲ੍ਹੇ …

Read More »

ਸਸਪੈਂਡ ਵਿਧਾਇਕ ਦੇ ਪੁੱਤਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਕਾਰਵਾਈ? ਆਗੂ ਬੋਲਿਆ- ਪਾਰਟੀ ਦੇ ਇਸ਼ਾਰੇ ‘ਤੇ ਬਣਾਇਆ ਜਾ ਰਿਹਾ ਨਿਸ਼ਾਨਾ…

MLA Son Arrest: ਸਿਆਸੀ ਗਲਿਆਰਿਆਂ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਪਾਰਟੀ ਤੋਂ ਬਾਹਰ ਕੱਢੇ ਗਏ ਵਿਧਾਇਕ ਦੇ ਪੁੱਤਰ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਟੀਐਮਸੀ ਤੋਂ ਬਾਹਰ ਕੱਢੇ ਗਏ ਵਿਧਾਇਕ ਹੁਮਾਯੂੰ ਕਬੀਰ ਦੇ ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੋਲਾਮ ਨਬੀ …

Read More »

ਕੰਮ ‘ਤੇ ਜਾ ਰਹੇ ਮਜ਼ਦੂਰਾਂ ਨੂੰ ਬਣਾਇਆ ਨਿਸ਼ਾਨਾ,11ਮੌਤਾਂ → Ontario Punjabi News

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਕੋਲਾ ਖਾਣਾਂ ’ਚ ਕੰਮ ਕਰਨ ਵਾਲੇ ਇੱਕ ਵਾਹਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਧਮਾਕੇ ਵਿੱਚ ਘੱਟੋ-ਘੱਟ 11 ਲੋਕ ਮਾਰੇ ਗਏ। ਇਸ ਤੋਂ ਪਹਿਲਾਂ ਵੀ ਇਸ ਇਲਾਕੇ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਹ …

Read More »

ਸਟਾਲਿਨ ਨੇ ਆਪਣੇ ਪੁੱਤਰ ਨੂੰ ਬਣਾਇਆ ਉਪ ਮੁੱਖ ਮੰਤਰੀ

ਚੇਨੱਈ, 28 ਸਤੰਬਰ Udhayanidhi elevated as deputy CM ਤਾਮਿਲਨਾਡੂ ਦੇ ਮੰਤਰੀ ਉਦੈਨਿਧੀ ਸਟਾਲਿਨ ਨੂੰ ਅੱਜ ਸੂਬੇ ਦਾ ਉਪ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ। ਸੂਬਾ ਸਰਕਾਰ ਵਿੱਚ ਵੱਡੀ ਪੱਧਰ ’ਤੇ ਹੋਏ ਬਦਲਾਅ ਵਿਚਾਲੇ ਇਹ ਐਲਾਨ ਕੀਤਾ ਗਿਆ। ਉਦੈਨਿਧੀ ਸਟਾਲਿਨ ਦਾ ਸਹੁੰ ਚੁੱਕ ਸਮਾਰੋਹ 29 ਸਤੰਬਰ ਨੂੰ ਬਾਅਦ ਦੁਪਹਿਰ 3.30 ਵਜੇ …

Read More »

ਵਜਿੰਦਰ ਗੁਪਤਾ ਨੂੰ ਭਾਜਪਾ ਵਿਧਾਇਕ ਦਲ ਦਾ ਮੁਖੀ ਬਣਾਇਆ

ਪੱਤਰ ਪ੍ਰੇਰਕ ਨਵੀਂ ਦਿੱਲੀ, 5 ਅਗਸਤ ਭਾਜਪਾ ਵਿਧਾਇਕ ਵਜਿੰਦਰ ਗੁਪਤਾ ਨੂੰ ਦਿੱਲੀ ਭਾਜਪਾ ਵਿਧਾਇਕ ਦਲ ਦਾ ਮੁਖੀ ਬਣਾਇਆ ਗਿਆ ਹੈ। ਉਨ੍ਹਾਂ ਨੂੰ ਰਾਮਬੀਰ ਸਿੰਘ ਬਿਧੂੜੀ ਵੱਲੋਂ ਵਿਧਾਇਕੀ ਤੋਂ ਅਸਤੀਫਾ ਦੇਣ ਮਗਰੋਂ ਇਹ ਅਹੁਦਾ ਦਿੱਤਾ ਗਿਆ ਹੈ ਕਿਉਂਕਿ ਬਿਧੂੜੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਟਿਕਟ ਤੋਂ ਜਿੱਤ ਗਏ ਸਨ। ਵਿਧਾਇਕ …

Read More »

ਭਾਜਪਾ ਨੇ ਪੂਨਮ ਮਹਾਜਨ ਦੀ ਟਿਕਟ ਕੱਟ ਕੇ ਉੱਜਵਲ ਨਿਕਮ ਨੂੰ ਉੱਤਰ ਕੇਂਦਰੀ ਮੁੰਬਈ ਤੋਂ ਉਮੀਦਵਾਰ ਬਣਾਇਆ

ਨਵੀਂ ਦਿੱਲੀ/ਮੁੰਬਈ, 27 ਅਪਰੈਲ ਭਾਜਪਾ ਨੇ ਅੱਜ ਪ੍ਰਸਿੱਧ ਵਕੀਲ ਉੱਜਵਲ ਦੇਵਰਾਓ ਨਿਕਮ ਨੂੰ ਮੌਜੂਦਾ ਸੰਸਦ ਮੈਂਬਰ ਪੂਨਮ ਮਹਾਜਨ ਦੀ ਥਾਂ ਮੁੰਬਈ ਉੱਤਰ ਕੇਂਦਰੀ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। ਨਿਕਮ ਮੁੰਬਈ ਅਤਿਵਾਦੀ ਹਮਲੇ ਦੇ ਮਾਮਲੇ ‘ਚ ਸਰਕਾਰੀ ਵਕੀਲ ਸੀ। ਨਿਕਮ 1993 ਦੇ ਮੁੰਬਈ ਲੜੀਵਾਰ ਧਮਾਕਿਆਂ ਅਤੇ 26/11 …

Read More »

ਚੰਨੀ ਨੇ ਦਲ ਬਦਲੂਆਂ ਨੂੰ ਬਣਾਇਆ ਮੁੱਖ ਮੁੱਦਾ

ਪਾਲ ਸਿੰਘ ਨੌਲੀ ਜਲੰਧਰ, 23 ਅਪਰੈਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਆਪਣਾ ਚੋਣ ਪ੍ਰਚਾਰ ਇੱਥੋਂ ਥੋੜ੍ਹੀ ਦੂਰ ਪਿੰਡ ਤੱਲਣ ਤੋਂ ਮੱਥਾ ਟੇਕ ਕੇ ਕੀਤਾ। ਪਿਛਲੇ ਕਈ ਦਿਨਾਂ ਤੋਂ ਚਰਨਜੀਤ ਸਿੰਘ ਚੰਨੀ ਨੇ ਆਪਣੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ …

Read More »

ਬਸਪਾ ਨੇ ਮੱਖਣ ਸਿੰਘ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ

ਪਾਲ ਸਿੰਘ ਨੌਲੀ ਜਲੰਧਰ, 11 ਅਪਰੈਲ ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਡਾ. ਮੱਖਣ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ। ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਬਾਕੀ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ। ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਸਿੰਘ ਗੜ੍ਹੀ ਨੇ …

Read More »

ਮਹਾਨ ਗਾਇਕ ਮੁਹੰਮਦ ਰਫ਼ੀ ਦੀ ਯਾਦ ’ਚ ਅੰਮ੍ਰਿਤਸਰ ਵਿਖੇ ਬਣਾਇਆ ਜਾ ਰਿਹਾ ਹੈ 100 ਫੁੱਟ ਉਚਾ ਮੀਨਾਰ

ਮੁੰਬਈ, 23 ਦਸੰਬਰ ਮਹਾਨ ਗਾਇਕ ਮੁਹੰਮਦ ਰਫ਼ੀ ਦੀ ਜਨਮ ਸ਼ਤਾਬਦੀ ਮੌਕੇ ਮੁੰਬਈ ‘ਚ ਸ਼ਾਨਦਾਰ ਸਮਾਰੋਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਪੰਜਾਬ ‘ਚ ਉਨ੍ਹਾਂ ਦੀ ਜਨਮ ਭੂਮੀ ‘ਤੇ 100 ਫੁੱਟ ਉੱਚਾ ‘ਰਫ਼ੀ ਮੀਨਾਰ’ ਬਣਾਇਆ ਜਾ ਰਿਹਾ ਹੈ। ਮੁਹੰਮਦ ਰਹੀ ਦਾ ਜਨਮ 24 ਦਸੰਬਰ 1924 ਨੂੰ ਅੰਮ੍ਰਿਤਸਰ ਦੇ …

Read More »

ਪੰਜਾਬ ਸਰਕਾਰ ਵੱਲੋਂ ਕਪੂਰਥਲਾ ’ਚ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ: ਅਰੋੜਾ

ਚੰਡੀਗੜ੍ਹ, 11 ਦਸੰਬਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ’ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਐਂਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ …

Read More »