Home / Tag Archives: ਬਣਇਆ (page 2)

Tag Archives: ਬਣਇਆ

ਸਿਸੋਦੀਆ ਨੂੰ ਭਾਰਤ ਰਤਨ ਦੇਣਾ ਚਾਹੀਦਾ ਸੀ, ਪਰ ਸਿਆਸੀ ਮੰਤਵਾਂ ਲਈ ਨਿਸ਼ਾਨਾ ਬਣਾਇਆ ਜਾ ਰਿਹੈ: ਕੇਜਰੀਵਾਲ

ਅਹਿਮਦਾਬਾਦ, 22 ਅਗਸਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਡਿਪਟੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੇ ਸਕੂਲਾਂ ਦਾ ਮਿਆਰ ਸੁਧਾਰਨ ਲਈ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਸੀ, ਪਰ ਕੇਂਦਰ ਸਰਕਾਰ ਸਿਆਸੀ ਮੁਫ਼ਾਦਾਂ ਲਈ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਮਹੀਨੇ ਗੁਜਰਾਤ ਦੀ ਆਪਣੀ ਪੰਜਵੀਂ …

Read More »

ਬ੍ਰਿਟੇਨ ਦੀ ਮਹਾਰਾਣੀ ਨੇ ਦੂਸਰੇ ਸਭ ਤੋਂ ਲੰਬੇ ਸਮੇਂ ਤਕ ਰਾਜਗੱਦੀ ਸੰਭਾਲਣ ਦਾ ਰਿਕਾਰਡ ਬਣਾਇਆ

ਲੰਡਨ, 12 ਜੂਨ ਬ੍ਰਿਟੇਨ ਦੀ ਮਹਾਰਾਣੀ ਐਲੀਜ਼ਾਬੈੱਥ-2 ਨੇ ਐਤਵਾਰ ਨੂੰ ਥਾਈਲੈਂਡ ਦੇ ਰਾਜਾ ਨੂੰ ਪਛਾੜ ਕੇ ਫਰਾਂਸ ਦੇ ਲੁਈ-14ਵੇਂ ਤੋਂ ਬਾਅਦ ਇਤਿਹਾਸ ਵਿੱਚ ਦੁਨੀਆਂ ਦੇ ਦੂਸਰੇ ਸਭ ਤੋਂ ਲੰਬੇ ਸਮੇਂ ਤੱਕ ਰਾਜਗੱਦੀ ਸੰਭਾਲਣ ਦਾ ਰਿਕਾਰਡ ਬਣਾਇਆ ਹੈ। ਦੇਸ਼ ਦੀ ਸੇਵਾ ਵਿੱਚ 70 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ 96 ਵਰ੍ਹਿਆਂ …

Read More »

ਇਮਰਾਨ ਸਰਕਾਰ ਡੇਗਣ ਦੀ ਵਿਦੇਸ਼ੀ ਸਾਜ਼ਿਸ਼ ਦੀ ਜਾਂਚ ਲਈ ਕਮਿਸ਼ਨ ਬਣਾਇਆ

ਇਮਰਾਨ ਸਰਕਾਰ ਡੇਗਣ ਦੀ ਵਿਦੇਸ਼ੀ ਸਾਜ਼ਿਸ਼ ਦੀ ਜਾਂਚ ਲਈ ਕਮਿਸ਼ਨ ਬਣਾਇਆ

ਇਸਲਾਮਾਬਾਦ, 8 ਅਪਰੈਲ ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਪਿੱਛੇ ਮੌਜੂਦ ਕਥਿਤ ‘ਵਿਦੇਸ਼ੀ ਸਾਜ਼ਿਸ਼’ ਦੀ ਜਾਂਚ ਲਈ ਫ਼ੌਜ ਦੇ ਇੱਕ ਸੇਵਾਮੁਕਤ ਅਧਿਕਾਰੀ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ। ਇੱਕ ਸੀਨੀਅਰ ਮੰਤਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ …

Read More »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬਣਾਇਆ ਗਿਆ SGPC ਪ੍ਰਧਾਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬਣਾਇਆ ਗਿਆ SGPC ਪ੍ਰਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ SGPC ਦਾ ਨਵਾਂ ਪ੍ਰਧਾਨ ਲਗਾਇਆ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਿਛਲੇ 25 ਸਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ। ਇਸ ਦੇ ਨਾਲ ਹੀ ਇਸ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …

Read More »

ਪੰਜਾਬ ਸਰਕਾਰ ਲੋਕਾਂ ਦੇ ਅਸਲ ਮੁੱਦਿਆਂ ਵੱਲ ਧਿਆਨ ਕੇਂਦਰਤ ਕਰੇ, ਅਰੂਸਾ ਆਲਮ ਪੰਜਾਬ ਦਾ ਮਾਮਲਾ ਨਹੀਂ, ਇਸਨੂੰ ਮੁੱਦਾ ਨਾ ਬਣਾਇਆ ਜਾਵੇ

ਪੰਜਾਬ ਸਰਕਾਰ ਲੋਕਾਂ ਦੇ ਅਸਲ ਮੁੱਦਿਆਂ ਵੱਲ ਧਿਆਨ ਕੇਂਦਰਤ ਕਰੇ, ਅਰੂਸਾ ਆਲਮ ਪੰਜਾਬ ਦਾ ਮਾਮਲਾ ਨਹੀਂ, ਇਸਨੂੰ ਮੁੱਦਾ ਨਾ ਬਣਾਇਆ ਜਾਵੇ

ਬਲਵਿੰਦਰ ਸਿੰਘ ਭੁੱਲਰ ਪੰਜਾਬ ਦਾ ਮੁੱਦਾ ਅੱਜ ਕਿਸਾਨੀ ਮਸਲਾ ਹੈ, ਬੇਅਦਬੀਆਂ ਦਾ ਮਾਮਲਾ ਹੈ, ਬੇਰੁਜਗਾਰੀ, ਮਹਿੰਗਾਈ, ਮੁਲਾਜਮਾਂ ਨੂੰ ਪੱਕੇ ਕਰਨਾ, ਗਰੀਬ ਮਜਦੂਰਾਂ ਲਈ ਘਰ ਤੇ ਨਿੱਤ ਵਰਤੋਂ ਦੀਆਂ ਵਸਤਾਂ ਮੁਹੱਈਆ ਕਰਨਾ, ਸਿੱਖਿਆ ਤੇ ਸਿਹਤ ਸਹੂਲਤਾਂ ਹਨ, ਅਰੂਸਾ ਆਲਮ ਪੰਜਾਬ ਰਾਜ ਦਾ ਮੁੱਦਾ ਨਹੀਂ ਹੈ। ਪਰ ਅੱਜ ਵੇਖਿਆ ਜਾਵੇ ਤਾਂ ਪੰਜਾਬ …

Read More »

ਭਾਜਪਾ ਨੇ ਕਰਨਾਟਕ ‘ਚ ਬਣਾਇਆ ਨਵਾਂ ਮੁੱਖ ਮੰਤਰੀ

ਭਾਜਪਾ ਨੇ ਕਰਨਾਟਕ ‘ਚ ਬਣਾਇਆ ਨਵਾਂ ਮੁੱਖ ਮੰਤਰੀ

ਅੱਜ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਵਜੋਂ ਸ੍ਰੀ ਬਸਵਰਾਜ ਬੋਮਈ ਨੇ ਸਹੁੰ ਚੁੱਕੀ। ਰਾਜਪਾਲ ਥਾਵਰਚੰਦ ਗਹਿਲੋਤ ਨੇ ਇਥੇ ਰਾਜ ਭਵਨ ਵਿਖੇ ਉਨ੍ਹਾਂ ਨੂੰ ਅਹੁਦੇ ਅਤੇ ਭੇਤ ਰੱਖਣ ਦੀ ਸਹੁੰ ਚੁਕਾਈ। ਕਰਨਾਟਕ ਦੇ ਭਾਜਪਾ ਵਿਧਾਇਕ ਦਲ ਨੇ ਮੰਗਲਵਾਰ ਸ਼ਾਮ ਨੂੰ 61 ਸਾਲਾ ਬੋਮਈ ਨੂੰ ਆਪਣਾ ਨਵਾਂ ਨੇਤਾ ਚੁਣਿਆ, ਜਿਸ ਨਾਲ ਮੁੱਖ …

Read More »

ਚੀਨੀ ਹੈਕਰਸ ਨੇ ਮਾਲਵੇਅਰ ਰਾਹੀਂ ਭਾਰਤੀ ਬਿਜਲੀ ਖੇਤਰ ਨੂੰ ਬਣਾਇਆ ਨਿਸ਼ਾਨਾ

ਚੀਨੀ ਹੈਕਰਸ ਨੇ ਮਾਲਵੇਅਰ ਰਾਹੀਂ ਭਾਰਤੀ ਬਿਜਲੀ ਖੇਤਰ ਨੂੰ ਬਣਾਇਆ ਨਿਸ਼ਾਨਾ

ਸ਼ਿੰਗਟਨ, 1 ਮਾਰਚ ਭਾਰਤ ਅਤੇ ਚੀਨ ਦਰਮਿਆਨ ਜਾਰੀ ਸਰਹੱਦੀ ਤਣਾਅ ਵਿਚਾਲੇ ਚੀਨ ਸਰਕਾਰ ਨਾਲ ਜੁੜੇ ਹੈਕਰਾਂ ਦੇ ਇਕ ਸਮੂਹ ਨੇ ਮਾਲਵੇਅਰ ਜ਼ਰੀਏ ਭਾਰਤ ਦੇ ਬਿਜਲੀ ਗਰਿੱਡ ਨੂੰ ਨਿਸ਼ਾਨਾ ਬਣਾਇਆ ਸੀ। ਇਕ ਅਮਰੀਕੀ ਕੰਪਨੀ ਨੇ ਆਪਣੇ ਤਾਜ਼ਾ ਸਰਵੇਖਣ ਵਿਚ ਇਹ ਸ਼ੱਕ ਜਤਾਇਆ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਹੈ ਕਿ ਬੀਤੇ ਵਰ੍ਹੇ ਮੁੰਬਈ …

Read More »