Man Wins Lottery for 18th Time : ਅਮਰੀਕਾ ਦੇ ਇਡਾਹੋ ਦੇ ਰਹਿਣ ਵਾਲੇ ਰਾਬਰਟ ਡੇਵੋਨ (Robert Bevan) ਨੇ ਲਾਟਰੀ ਦੀ ਦੁਨੀਆ ਵਿੱਚ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਸਨੇ ਇੱਕ ਵਾਰ ਨਹੀਂ, ਸਗੋਂ 18 ਵਾਰ ਲਾਟਰੀ ਜਿੱਤੀ ਹੈ। ਹਾਲ ਹੀ ਵਿੱਚ, ਉਸਨੇ 1,000,000 ਡਾਲਰ ਦੀ ਕਿੰਗ ਸਕ੍ਰੈਚ ਗੇਮ ਤੋਂ 50,000 …
Read More »Special Session on Beadbi : ਬੇਅਦਬੀ ‘ਤੇ ਬਣਨ ਜਾ ਰਿਹਾ ਸਖ਼ਤ ਕਾਨੂੰਨ , ਸਪੀਕਰ ਸੰਧਵਾਂ ਨੇ 13 ਅਪ੍ਰੈਲ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
Special Session on Beadbi : ਪੰਜਾਬ ਸਰਕਾਰ ਨੇ ਬੇਅਦਬੀ ਦੇ ਮਾਮਲਿਆਂ ‘ਚ ਸਖ਼ਤ ਸਜ਼ਾ ਦਾ ਕਾਨੂੰਨ ਪੇਸ਼ ਕਰਨ ਦੀ ਤਿਆਰੀ ਕਰ ਲਈ ਹੈ। ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ 13 ਅਪ੍ਰੈਲ ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਸੈਸ਼ਨ ਦੌਰਾਨ …
Read More »Latest News: ਵਿਧਾਇਕ ਫਾਜ਼ਿਲਕਾ ਨੇ 1 ਕਰੋੜ 41 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ/ ਫਿਰਨੀ ਦੇ ਰੱਖੇ ਨੀਹ ਪੱਥਰ
Latest News: ਵਿਧਾਇਕ ਫਾਜ਼ਿਲਕਾ ਨੇ 1 ਕਰੋੜ 41 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ/ ਫਿਰਨੀ ਦੇ ਰੱਖੇ ਨੀਹ ਪੱਥਰ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਵੱਡੀਆਂ ਸੌਗਾਤਾਂ ਦੇ ਰਹੀ- ਨਰਿੰਦਰ ਪਾਲ ਸਿੰਘ ਸਵਨਾ ਫਾਜ਼ਿਲਕਾ 7 ਅਕਤੂਬਰ (ਵਿਸ਼ਵ ਵਾਰਤਾ):- ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਪਿੰਡਾਂ ਦੀ …
Read More »ਪੰਜਾਬ ਨੂੰ ਮਾਰੂਥਲ ਨਹੀਂ ਬਣਨ ਦੇਵਾਂਗੇ: ਨੀਲ ਗਰਗ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਮਈ ਆਮ ਆਦਮੀ ਪਾਰਟੀ ਨੇ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਦੀ ਪੰਜਾਬ ਨੂੰ ਉਸ ਦੇ ਪਾਣੀ ਦੇ ਸਹੀ ਹਿੱਸੇ ਤੋਂ ਵਾਂਝਾ ਕਰਨ ਦੀਆਂ ਵਾਰ-ਵਾਰ ਕੋਸ਼ਿਸ਼ਾਂ ਲਈ ਨਿੰਦਾ ਕੀਤੀ ਹੈ। ‘ਆਪ’ ਨੇਤਾ ਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਿਸੇ ਨੂੰ …
Read More »Haryana news ਨਾਇਬ ਸੈਣੀ ਮੁੱਖ ਮੰਤਰੀ ਬਣਨ ਮਗਰੋਂ ਹੁਣ ਤੱਕ ਉੱਡਣ ਖਟੋਲੇ ’ਤੇ ਸਵਾਰ: ਵਿੱਜ
ਸਰਬਜੀਤ ਸਿੰਘ ਭੱਟੀ ਅੰਬਾਲਾ, 31 ਜਨਵਰੀ ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉੱਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ‘ਜਦੋਂ ਤੋਂ ਉਹ ਮੁੱਖ ਮੰਤਰੀ ਬਣੇ ਹਨ, ਉਹ ਉੱਡਣ ਖਟੋਲੇ ਤੋਂ ਹੇਠਾਂ ਹੀ ਨਹੀਂ ਉਤਰੇ। ਇਹ ਕੇਵਲ ਮੇਰੀ ਹੀ ਨਹੀਂ, ਸਾਰੇ ਵਿਧਾਇਕਾਂ, ਮੰਤਰੀਆਂ ਅਤੇ …
Read More »Farmer Protest: ਸੁਪਰੀਮ ਕੋਰਟ ਨੂੰ ਮਾਮਲੇ ਵਿੱਚ ਭਾਗੀਦਾਰ ਨਾ ਬਣਨ ਦੀ ਅਪੀਲ
ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ ਪਟਿਆਲਾ/ਪਾਤੜਾਂ, 28 ਦਸੰਬਰ ਕਿਸਾਨੀ ਮੰਗਾਂ ਦੀ ਪੂਰਤੀ ਲਈ ਜਗਜੀਤ ਸਿੰਘ ਡੱਲੇਵਾਲ ਵੱਲੋਂ ਰੱਖਿਆ ਮਰਨ ਵਰਤ ਅੱਜ 34ਵੇਂ ਦਿਨ ਵੀ ਜਾਰੀ ਰਿਹਾ। ਭੁੱਖੇ ਰਹਿਣ ਕਾਰਨ ਉਨ੍ਹਾਂ ਦੇ ਸਰੀਰ ਦੇ ਕਈ ਅੰਗ ਜਵਾਬ ਦਿੰਦੇ ਜਾ ਰਹੇ ਹਨ। ਹੁਣ ਉਨ੍ਹਾਂ ਨੂੰ ਪਾਣੀ ਵੀ ਨਹੀਂ ਪਚ ਰਿਹਾ ਜਿਸ ਕਰਕੇ …
Read More »Gukesh gets his trophy ਵਿਸ਼ਵ ਚੈਂਪੀਅਨ ਬਣਨ ਦਾ ਸਫ਼ਰ ਕਿਸੇ ਸੁਫ਼ਨੇ ਤੋਂ ਘੱਟ ਨਹੀਂ: ਗੁਕੇਸ਼
ਸਿੰਗਾਪੁਰ, 13 ਦਸੰਬਰ ਭਾਰਤੀ ਗਰੈਂਡਮਾਸਟਰ ਡੀ. ਗੁਕੇਸ਼ ਨੂੰ ਵਿਸ਼ਵ ਸ਼ਤਰੰਜ ਖਿਤਾਬ ਜਿੱਤਣ ਤੋਂ ਇੱਕ ਦਿਨ ਬਾਅਦ ਅੱਜ ਐੱਫਾਈਡੀਈ (ਕੌਮਾਂਤਰੀ ਸ਼ਤਰੰਜ ਫੈਡਰੇਸ਼ਨ) ਦੇ ਪ੍ਰਧਾਨ ਅਰਕਾਡੀ ਡਵੋਰਕੋਵਿਚ ਨੇ ਸਮਾਪਾਤੀ ਸਮਾਗਮ ਦੌਰਾਨ ਉਸ ਨੂੰ ਟਰਾਫੀ ਸੌਂਪੀ। ਚੇਨੱਈ ਦੇ 18 ਸਾਲਾ ਗੁਕੇਸ਼ ਨੇ ਬੀਤੇ ਦਿਨ ਸਾਬਕਾ ਚੈਂਪੀਅਨ ਚੀਨ ਦੇ ਡਿੰਗ ਲਿਰੇਨ ਨੂੰ ਹਰਾ ਕੇ …
Read More »ਕੇਂਦਰ ’ਚ ਕਾਂਗਰਸ ਸਰਕਾਰ ਬਣਨ ‘ਤੇ ਕਿਸਾਨਾਂ ਨੂੰ 23 ਫ਼ਸਲਾਂ ’ਤੇ ਐੱਮਐੱਸਪੀ ਦਿੱਤੀ ਜਾਵੇਗੀ: ਪ੍ਰਤਾਪ ਸਿੰਘ ਬਾਜਵਾ
ਰਾਜਿੰਦਰ ਸਿੰਘ ਮਰਾਹੜ ਭਗਤਾ ਭਾਈ, 22 ਮਈ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਤੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਨਿਸ਼ਾਨਾ ਸੇਧਦੇ ਹੋਏ ਦੋਸ਼ ਲਗਾਇਆ ਹੈ ਕਿ ਇਹ ਦੋਵੇਂ ਹੀ ਸਰਕਾਰਾਂ ਪੰਜਾਬ ਤੇ ਲੋਕ ਵਿਰੋਧੀ ਹਨ। ਬਾਜਵਾ ਨੇ ਪਿੰਡ ਕੋਠਾ …
Read More »ਕੇਂਦਰ ’ਚ ਬਣਨ ਵਾਲੀ ‘ਇੰਡੀਆ’ ਗਠਜੋੜ ਸਰਕਾਰ ਦਾ ਹਿੱਸਾ ਹੋਵੇਗੀ ‘ਆਪ’: ਮਾਨ
ਨਵੀਂ ਦਿੱਲੀ, 11 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ‘ਆਪ’ 4 ਜੂਨ ਨੂੰ ਕੇਂਦਰ ਵਿੱਚ ਬਣਨ ਵਾਲੀ ਇੰਡੀਆ ਗਠਜੋੜ ਸਰਕਾਰ ਦਾ ਹਿੱਸਾ ਹੋਵੇਗੀ ਅਤੇ ਕਿਹਾ ਕਿ ਭਾਜਪਾ ਲੋਕ ਸਭਾ ਚੋਣਾਂ ਵਿੱਚ 400 ਸੀਟਾਂ ਨੂੰ ਪਾਰ ਨਹੀਂ ਕਰੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ …
Read More »ਕੇਜਰੀਵਾਲ ਨੇ ਆਪਣੀ ਪਤਨੀ ਦੇ ਮੁੱਖ ਮੰਤਰੀ ਬਣਨ ਦਾ ਰਾਹ ਪੱਧਰਾ ਕੀਤਾ: ਭਾਜਪਾ
ਪੱਤਰ ਪ੍ਰੇਰਕ ਨਵੀਂ ਦਿੱਲੀ, 2 ਅਪਰੈਲ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਸਾਬਕਾ ਸੂਬਾ ਪ੍ਰਧਾਨ ਮਨੋਜ ਤਿਵਾੜੀ ਨੇ ਅੱਜ ਇੱਥੇ ਸਾਂਝੀ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਜੇਲ੍ਹ ਜਾਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮਨੀਸ਼ ਸਿਸੋਦੀਆ, ਆਤਿਸ਼ੀ ਅਤੇ ਸੌਰਭ ਭਾਰਦਵਾਜ ’ਤੇ ਦੋਸ਼ ਲਗਾ ਕੇ ਸੁਨੀਤਾ ਭਾਬੀ ਦੇ ਮੁੱਖ ਮੰਤਰੀ ਬਣਨ …
Read More »
Asian Tribune Your Multilingual Newspaper covering World and local news News