Punjab News: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਵਿਚਾਲੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਏਗਾ। ਦੱਸ ਦੇਈਏ ਕਿ ਅੱਜ ਕਈ ਇਲਾਕਿਆਂ ਵਿਚ ਲੰਬਾ ਪਾਵਰ ਕੱਟ ਲੱਗੇਗਾ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ …
Read More »ਐਂਬੂਲੈਂਸ ਨੂੰ ਰਾਹ ਦੇਣ ਲਈ ਲਾਲ ਬੱਤੀ ਉਲੰਘਣ ਮੌਕੇ ਹੁਣ ਚਲਾਨ ਕੱਟਣ ਤੋਂ ਡਰਨ ਦੀ ਲੋੜ ਨਹੀਂ
ਰਾਮਕ੍ਰਿਸ਼ਨ ਉਪਾਧਿਆਏ ਚੰਡੀਗੜ੍ਹ, 13 ਮਾਰਚ ਟਰੈਫਿਕ ਸਿਗਨਲ ’ਤੇ ਖੜ੍ਹਨ ਮੌਕੇ ਐਂਬੂਲੈਂਸ ਜਾਂ ਵੀਆਈਪੀ ਗੱਡੀਆਂ ਦੇ ਕਾਫਲੇ ਨੂੰ ਰਸਤਾ ਦੇਣ ਮੌਕੇ ਟਰੈਫਿਕ ਸਿਗਨਲ ਤੋੜਨ ’ਤੇ ਚਲਾਨ ਕੱਟੇ ਜਾਣ ਤੋਂ ਹੁਣ ਡਰਨ ਦੀ ਲੋੜ ਨਹੀਂ ਹੈ। ਚੰਡੀਗੜ੍ਹ ਟਰੈਫਿਕ ਪੁਲੀਸ ਦੀ ਬੇਨਤੀ ’ਤੇ ਸਚਿਨ ਯਾਦਵ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਅਜਿਹੇ ਕਰੀਬ 69 ਚਲਾਨ …
Read More »ਅੰਬੇਡਕਰ ਦਾ ਬੁੱਤ ਤੋੜਨ ਖ਼ਿਲਾਫ਼ ਦਲਿਤ ਜਥੇਬੰਦੀਆਂ ਤੇ ਭਾਜਪਾ ਵੱਲੋਂ ਪੰਜਾਬ ਭਰ ’ਚ ਮੁਜ਼ਾਹਰੇ
ਚੰਡੀਗੜ੍ਹ, 28 ਜਨਵਰੀ ਪੰਜਾਬ ਦੇ ਅੰਮ੍ਰਿਤਸਰ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਦੇ ਵਿਰੋਧ ਵਿੱਚ ਦਲਿਤ ਜਥੇਬੰਦੀਆਂ ਦੇ ਬੰਦ ਦੇ ਸੱਦੇ ਤਹਿਤ ਅੱਜ ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਜਲੰਧਰ, ਫਗਵਾੜਾ, ਮੋਗਾ ਤੇ ਕੁਝ ਹੋਰ ਥਾਵਾਂ ’ਤੇ ਬਾਜ਼ਾਰ ਬੰਦ ਰਹੇ। ਭਾਜਪਾ ਦੀ ਸੂਬਾ ਇਕਾਈ ਨੇ ਵੀ ਸੂਬੇ ਭਰ …
Read More »ਪੰਜਾਬ ਸਰਕਾਰ ਅੰਬੇਡਕਰ ਦੇ ਬੁੱਤ ਦੇ ਅਪਮਾਨ ਲਈ ਮੁਆਫ਼ੀ ਮੰਗੇ: ਖੜਗੇ
ਨਵੀਂ ਦਿੱਲੀ, 28 ਜਨਵਰੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਡਕਰ ਦੇ ਬੁੱਤ ਦੇ ਅਪਮਾਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਇਕ ਬਿਆਨ ਵਿੱਚ ਅਪਰਾਧੀਆਂ ਖ਼ਿਲਾਫ਼ …
Read More »ਬਰੈਂਪਟਨ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਤੇ ਫਲਸਤੀਨੀ ਹਮਾਇਤੀਆਂ ਵੱਲੋਂ ਹਮਲਾ
ਬਰੈਂਪਟਨ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਕੁਝ ਫਲਸਤੀਨੀ ਹਮਾਇਤੀਆਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ। ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕ ਕਾਫੀ ਗੁੱਸਾ …
Read More »ਮਹਾਰਾਸ਼ਟਰ ਸਰਕਾਰ ਨੇ ਸ਼ਿਵਾਜੀ ਮਹਾਰਾਜ ਦੇ ਨਵੇਂ ਬੁੱਤ ਲਈ ਟੈਂਡਰ ਜਾਰੀ ਕੀਤਾ
ਮੁੰਬਈ, 25 ਸਤੰਬਰ ਸਿੰਧੂਦੁਰਗ ਵਿੱਚ ਸ਼ਿਵਾਜੀ ਮਹਾਰਾਜ ਦੇ ਬੁੱਤ ਦੇ ਡਿੱਗਣ ਤੋਂ ਬਾਅਦ ਹੁਣ ਮਹਾਰਾਸ਼ਟਰ ਸਰਕਾਰ ਨੇ ਉੱਥੇ 60 ਫੁੱਟ ਉੱਚੇ ਨਵੇਂ ਬੁੱਤ ਦੇ ਨਿਰਮਾਣ ਲਈ ਟੈਂਡਰ ਜਾਰੀ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਇਹ ਬੁੱਤ 20 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤੇ ਸਰਕਾਰ ਨੇ ਕੰਮ …
Read More »ਸ਼ਿਵਾਜੀ ਬੁੱਤ ਮਾਮਲਾ: ਠੇਕੇਦਾਰ ਅਤੇ ਸਲਾਹਕਾਰ ਨੂੰ 10 ਸਤੰਬਰ ਤੱਕ ਪੁਲੀਸ ਹਿਰਾਸਤ ਵਿਚ ਭੇਜਿਆ
ਮੁੰਬਈ, 5 ਸਤੰਬਰ ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ ਦੀ ਇੱਕ ਸਥਾਨਕ ਅਦਾਲਤ ਨੇ ਛੱਤਰਪਤੀ ਸ਼ਿਵਾਜੀ ਮਹਾਰਾਜ ਦਾ ਬੁੱਤ ਡਿੱਗਣ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਮੂਰਤੀਕਾਰ-ਠੇਕੇਦਾਰ ਜੈਦੀਪ ਆਪਟੇ ਅਤੇ ਢਾਂਚਾ ਸਲਾਹਕਾਰ ਚੇਤਨ ਪਾਟਿਲ ਨੂੰ ਵੀਰਵਾਰ ਨੂੰ 10 ਸਤੰਬਰ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪਾਟਿਲ ਨੂੰ 30 ਅਗਸਤ ਨੂੰ ਕੋਲਹਾਪੁਰ ਤੋਂ …
Read More »ਚੰਡੀਗੜ੍ਹ: ਬੀਤੀ ਰਾਤ ਰਹੀ ਸੀਜ਼ਨ ਦੀ ਸਭ ਤੋਂ ਠੰਢੀ
ਆਤਿਸ਼ ਗੁਪਤਾ ਚੰਡੀਗੜ੍ਹ, 16 ਜਨਵਰੀ ਚੰਡੀਗੜ੍ਹ ਵਿੱਚ ਬੀਤੀ ਰਾਤ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ ਹੈ ਅਤੇ ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ 2.7 ਡਿਗਰੀ ’ਤੇ ਪਹੁੰਚ ਗਿਆ ਹੈ ਜੋ ਕਿ ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਘੱਟ ਹੈ। ਜਦੋਂ ਕਿ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਵੀ …
Read More »‘ਮਨ ਕੀ ਬਾਤ’ ਮੇਰੇ ਲਈ ਅਧਿਆਤਮਕ ਸਫ਼ਰ: ਮੋਦੀ
ਨਵੀਂ ਦਿੱਲੀ, 30 ਅਪਰੈਲ ਮੁੱਖ ਅੰਸ਼ ਪ੍ਰੋਗਰਾਮ ਨੂੰ ਕਰੋੜਾਂ ਭਾਰਤੀਆਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਦੱਸਿਆ ਸੰਯੁਕਤ ਰਾਸ਼ਟਰ ਹੈੱਡਕੁਆਰਟਰਜ਼ ਵਿੱਚ ਵੀ ਰੇਡੀਓ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੀ 100ਵੀਂ ਲੜੀ ਮੌਕੇ ਕਿਹਾ ਕਿ ਸਾਲ 2014 ਵਿੱਚ ਦਿੱਲੀ ਆਉਣ ਮੌਕੇ …
Read More »‘ਮਨ ਕੀ ਬਾਤ’ ਦੀਆਂ 100 ਇਤਿਹਾਸਕ ਕੜੀਆਂ ਮੀਲ ਦਾ ਪੱਥਰ: ਅਨੁਰਾਗ ਠਾਕੁਰ
ਪਾਲ ਸਿੰਘ ਨੌਲੀ ਜਲੰਧਰ, 30 ਅਪਰੈਲ ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਯੁਵਾ ਤੇ ਖੇਡ ਮਾਮਲਿਆਂ ਬਾਰੇ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੀ 100ਵੀਂ ਕੜੀ ਨੂੰ ਭਾਜਪਾ ਵਰਕਰਾਂ ਨਾਲ ਵਾਰਡ ਨੰਬਰ 121, ਰਾਮਾ ਮੰਡੀ ਜਲੰਧਰ ਵਿੱਚ ਸੁਣਿਆ ਅਤੇ ਇਸ ਨੂੰ ਇਕ ਇਤਿਹਾਸਕ …
Read More »
Asian Tribune Your Multilingual Newspaper covering World and local news News