ਸ੍ਰੀਨਗਰ, 30 ਸਤੰਬਰ ਜੰਮੂੁ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚੋਂ ਅੱਜ ਸੁਰੱਖਿਆ ਬਲਾਂ ਨੇ 7 ਏਕੇ-47 ਰਾਈਫਲਾਂ ਸਣੇ ਵੱਡੀ ਮਾਤਰਾ ਵਿੱਚ ਹਥਿਆਰਾਂ ਅਤੇ ਗੋਲੀਸਿੱਕੇ ਦੀ ਖੇਪ ਬਰਾਮਦ ਕੀਤੀ ਹੈ। ਪੁਲੀਸ ਨੇ ਦੱਸਿਆ ਕਿ ਇਹ ਖੇਪ ਉੱਤਰੀ ਕਸ਼ਮੀਰ ਜ਼ਿਲ੍ਹੇ ਵਿੱਚ ਗੁਰੇਜ਼ ਸੈਕਟਰ ਦੇ ਨੌਸ਼ਹਿਰਾ ਨਾਰਦ ਇਲਾਕੇ ਵਿੱਚੋਂ ਬਰਾਮਦ ਹੋਈ ਹੈ। ਕਸ਼ਮੀਰ ਜ਼ੋਨ ਪੁਲੀਸ …
Read More »
Asian Tribune Your Multilingual Newspaper covering World and local news News