ਨਵੀਂ ਦਿੱਲੀ, 6 ਮਈ ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਨੇ ਅੱਜ ਅੱਜ ਸਪਸ਼ਟ ਕੀਤਾ ਹੈ ਕਿ ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਯੂਜੀ ਦਾ ਪੇਪਰ ਦੇ ਲੀਕ ਹੋਣ ਦਾ ਦਾਅਵਾ ਕਰਨ ਵਾਲੀਆਂ ਖ਼ਬਰਾਂ ਬੇਬੁਨਿਆਦ ਹਨ। ਏਜੰਸੀ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਜਾ ਰਹੀ ਨੀਟ-ਯੂਜੀ ਪ੍ਰਸ਼ਨ ਪੱਤਰ ਦੀ ਕਥਿਤ ਤਸਵੀਰ ਦਾ ਅਸਲ …
Read More »
Asian Tribune Your Multilingual Newspaper covering World and local news News