Home / Tag Archives: ਬਬ (page 5)

Tag Archives: ਬਬ

ਚੰਦਰ ਬਾਬੂ ਨਾਇਡੂ ਖ਼ਿਲਾਫ਼ ਧੋਖਾਧੜੀ ਕਰਨ ਦੇ ਮਾਮਲੇ ’ਚ ਕੇਸ ਦਰਜ

ਅਮਰਾਵਤੀ, 10 ਮਈ ਆਂਧਰਾ ਪ੍ਰਦੇਸ਼ ਦੀ ਸੀਆਈਡੀ ਟੀਮ ਵੱਲੋਂ ਸਾਬਕਾ ਮੁੱਖ ਮੰਤਰੀ ਤੇ ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਐਨ ਚੰਦਰਬਾਬੂ ਨਾਇਡੂ ਖ਼ਿਲਾਫ਼ ਧੋਖਾਧੜੀ ਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਵਾਈਐਸਆਰ ਕਾਂਗਰਸ ਦੇ ਵਿਧਾਇਕ ਰਾਮਾਕ੍ਰਿਸ਼ਨਾ ਰੈਡੀ ਦੀ ਸ਼ਿਕਾਇਤ ਦੇ ਆਧਾਰ ‘ਤੇ 9 …

Read More »

ਅਹਿਮਦਾਬਾਦ 2008 ਬੰਬ ਧਮਾਕੇ : 38 ਦੋਸ਼ੀਆਂ ਨੂੰ ਸਜ਼ਾ-ਏ-ਮੌਤ

ਅਹਿਮਦਾਬਾਦ ਦੀ ਵਿਸ਼ੇਸ਼ ਅਦਾਲਤ ਨੇ 2008 ਦੇ ਅਹਿਮਦਾਬਾਦ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿੱਚ 38 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਧਮਾਕਿਆਂ ‘ਚ 56 ਲੋਕ ਮਾਰੇ ਗਏ ਸਨ ਅਤੇ 200 ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਵਿਸ਼ੇਸ਼ ਅਦਾਲਤ ਦੇ ਜੱਜ ਏਆਰ ਪਟੇਲ ਨੇ ਇਸ ਮਾਮਲੇ ਦੇ 11 ਹੋਰ …

Read More »

ਲੁਧਿਆਣਾ ਬੰਬ ਕਾਂਡ ਦਾ ਮੁੱਖ ਸਾਜ਼ਿਸ਼ਘਾੜਾ ਜਰਮਨੀ ਵਿੱਚ ਗ੍ਰਿਫ਼ਤਾਰ

ਨਵੀਂ ਦਿੱਲੀ, 28 ਦਸੰਬਰ ਸਿੱਖਸ ਫਾਰ ਜਸਟਿਸ ਦੇ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਨੂੰ 23 ਦਸੰਬਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਜਰਮਨੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਬਰਲਿਨ ਵਿੱਚ ਭਾਰਤ ਵੱਲੋਂ ਅਤਿਵਾਦ ਵਿਰੋਧੀ ਏਜੰਸੀਆਂ ਨਾਲ ਸਬੂਤ ਸਾਂਝੇ ਕਰਨ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ। …

Read More »

ਕਾਬੁਲ ਦੇ ਹਸਪਤਾਲ ਦੇ ਬਾਹਰ ਦੋ ਬੰਬ ਧਮਾਕੇ; 19 ਮੌਤਾਂ, 43 ਜ਼ਖ਼ਮੀ

ਕਾਬੁਲ, 2 ਨਵੰਬਰ ਇਥੋਂ ਦੇ ਮਿਲਟਰੀ ਹਸਪਤਾਲ ਦੇ ਬਾਹਰ ਦੋ ਬੰਬ ਧਮਾਕੇ ਹੋਏ। ਇਨ੍ਹਾਂ ਧਮਾਕਿਆਂ ਵਿਚ 19 ਜਣਿਆਂ ਦੀ ਮੌਤ ਹੋ ਗਈ ਜਦਕਿ 43 ਜ਼ਖ਼ਮੀ ਹੋ ਗਏ। ਇਸਲਾਮਿਕ ਅਮੀਰਾਤ ਦੇ ਬੁਲਾਰੇ ਬਿਲਾਲ ਕਰੀਮੀ ਨੇ ਦੱਸਿਆ ਕਿ ਪਹਿਲਾ ਧਮਾਕਾ ਸਰਦਾਰ ਮੁਹੰਮਦ ਦਾਊਦ ਖਾਨ ਹਸਪਤਾਲ ਸਾਹਮਣੇ ਹੋਇਆ। ਦੂਜਾ ਧਮਾਕਾ ਵੀ ਇਥੇ ਹੀ …

Read More »

ਪਟਨਾ: ਗਾਂਧੀ ਮੈਦਾਨ ਬੰਬ ਧਮਾਕੇ ਦੇ ਮਾਮਲੇ ’ਚ 9 ਦੋਸ਼ੀ ਕਰਾਰ, ਇਕ ਬਰੀ

ਪਟਨਾ, 27 ਅਕਤੂਬਰ ਸਾਲ 2013 ਦੇ ਗਾਂਧੀ ਮੈਦਾਨ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ ਅੱਜ ਨੌਂ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ, ਜਦੋਂ ਕਿ ਇੱਕ ਮੁਲਜ਼ਮ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਵਿਸ਼ੇਸ਼ ਸਰਕਾਰੀ ਵਕੀਲ ਲਲਨ ਪ੍ਰਸਾਦ ਸਿੰਘ ਨੇ ਦੱਸਿਆ ਕਿ ਐੱਨਆਈਏ ਅਦਾਲਤ ਦੇ …

Read More »

ਬੰਬੇ ਹਾਈ ਕੋਰਟ ’ਚ ਆਰੀਅਨ ਖਾਨ ਦੇ ਮਾਮਲੇ ਵਿੱਚ ਸੁਣਵਾਈ ਟਲੀ; ਭਲਕੇ ਦੁਬਾਰਾ ਹੋਵੇਗੀ ਸੁਣਵਾਈ

ਮੁੰਬਈ, 26 ਅਕਤੂਬਰ ਬੰਬੇ ਹਾਈ ਕੋਰਟ ਨੇ ਅੱਜ ਸ਼ਾਹਰੁਖ ਖਾਨ ਦੇ ਪੁੱਤ ਦੇ ਮਾਮਲੇ ‘ਚ ਸੁਣਵਾਈ ਅੱਗੇ ਪਾ ਦਿੱਤੀ ਹੈ। ਹੁਣ ਅਦਾਲਤ ਇਸ ਮਾਮਲੇ ‘ਤੇ ਭਲਕੇ 27 ਅਕਤੂਬਰ ਨੂੰ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਅੱਜ ਬੰਬੇ ਹਾਈ ਕੋਰਟ ਵਿੱਚ ਕਰੂਜ਼ ‘ਚੋਂ ਨਸ਼ਾ ਬਰਾਮਦਗੀ ਮਾਮਲੇ ਦੇ …

Read More »