Home / Tag Archives: ਬਰਕਰਰ

Tag Archives: ਬਰਕਰਰ

ਵਿਰੋਧੀ ਧਿਰ ਦਿਸ਼ਾਹੀਣ, ਐੱਨਡੀਏ ਸੱਤਾ ’ਚ ਬਰਕਰਾਰ ਰਹੇਗਾ: ਮੋਦੀ

ਨਵੀਂ ਦਿੱਲੀ, 16 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਦੀ ਅਗਵਾਈ ਵਾਲਾ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਆਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਦਿਸ਼ਾਹੀਣ ਅਤੇ ਮੁੱਦਾ ਰਹਿਤ ਕਰਾਰ ਦਿੱਤਾ ਅਤੇ ਸੱਤਾ ’ਚ ਬਰਕਰਾਰ ਰਹਿਣ ਦਾ ਭਰੋਸਾ ਪ੍ਰਗਟਾਇਆ। ਲੋਕ ਸਭਾ ਚੋਣਾਂ ਦੀਆਂ …

Read More »

ਸੁਪਰੀਮ ਕੋਰਟ ਨੇ ਰਾਜਸਥਾਨ ’ਚ ਸਰਕਾਰੀ ਨੌਕਰੀਆਂ ਲਈ ਦੋ ਬੱਚਿਆਂ ਦੀ ਯੋਗਤਾ ਨੂੰ ਬਰਕਰਾਰ ਰੱਖਿਆ

ਨਵੀਂ ਦਿੱਲੀ, 29 ਫਰਵਰੀ ਸੁਪਰੀਮ ਕੋਰਟ ਨੇ ਰਾਜਸਥਾਨ ਸਰਕਾਰ ਵੱਲੋਂ ਸਰਕਾਰੀ ਨੌਕਰੀ ਹਾਸਲ ਕਰਨ ਲਈ ਦੋ ਬੱਚਿਆਂ ਦੀ ਯੋਗਤਾ ਦੇ ਮਾਪਦੰਡ ਨੂੰ ਬਰਕਰਾਰ ਰੱਖਦਿਆਂ ਕਿਹਾ ਹੈ ਕਿ ਇਹ ਪੱਖਪਾਤੀ ਨਹੀਂ ਹੈ ਅਤੇ ਸੰਵਿਧਾਨ ਦੀ ਉਲੰਘਣਾ ਵੀ ਨਹੀਂ। ਰਾਜਸਥਾਨ ਵਿਭਿੰਨ ਸੇਵਾਵਾਂ (ਸੋਧ) ਨਿਯਮ, 2001 ਤਹਿਤ ਦੋ ਤੋਂ ਵੱਧ ਬੱਚੇ ਵਾਲੇ ਉਮੀਦਵਾਰਾਂ …

Read More »

ਪੰਜਾਬ ਮਹਿਲਾ ਕਮਿਸ਼ਨ ਚੇਅਰਪਰਸਨ ਅਹੁਦੇ ’ਤੇ ਬਰਕਰਾਰ ਰਹੇਗੀ ਮਨੀਸ਼ਾ ਗੁਲਾਟੀ

ਚੰਡੀਗੜ੍ਹ, 15 ਫਰਵਰੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹਟਾਉਣ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ ਤੇ ਇਸ ਦੀ ਜਾਣਕਾਰੀ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪਹਿਲਾਂ ਹਟਾ …

Read More »

ਪੰਜਾਬ ਤੇ ਹਰਿਆਣਾ ’ਚ ਠੰਢ ਦਾ ਜ਼ੋਰ ਬਰਕਰਾਰ

ਚੰਡੀਗੜ੍ਹ, 19 ਜਨਵਰੀ ਪੰਜਾਬ ਅਤੇ ਹਰਿਆਣਾ ਵਿੱਚ ਅੱਜ ਵੀ ਕੜਾਕੇ ਦੀ ਠੰਢ ਜਾਰੀ ਹੈ। ਦੋਵਾਂ ਸੂਬਿਆਂ ਦੇ ਜ਼ਿਆਦਾਤਰ ਇਲਾਕਿਆਂ ‘ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਮੌਸਮ ਵਿਭਾਗ ਅਨੁਸਾਰ ਹਰਿਆਣਾ ਦੇ ਨਾਰਨੌਲ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ …

Read More »

ਸੁਪਰੀਮ ਕੋਰਟ ਨੇ ਨੀਟ ਵਿੱਚ ਓਬੀਸੀ ਕੋਟਾ ਬਰਕਰਾਰ ਰੱਖਿਆ

ਸੁਪਰੀਮ ਕੋਰਟ ਨੇ ਨੀਟ ਵਿੱਚ ਓਬੀਸੀ ਕੋਟਾ ਬਰਕਰਾਰ ਰੱਖਿਆ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਯੂਜੀ ਤੇ ਪੀਜੀ ਮੈਡੀਕਲ ਕੋਰਸਾਂ ਲਈ ਕੌਮੀ ਯੋਗਤਾ ਤੇ ਦਾਖਲਾ ਪ੍ਰੀਖਿਆ (ਨੀਟ) ਵਿੱਚ ਆਲ ਇੰਡੀਆ ਕੋਟਾ ਸੀਟਾਂ ਵਿੱਚ ਹੋਰਨਾਂ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਲਈ 27 ਫੀਸਦ ਰਾਖਵੇਂ ਕੋਟੇ ਨੂੰ ਬਰਕਰਾਰ ਰੱਖਿਆ ਹੈ। ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਹੁਕਮ ਦਿੱਤੇ ਹਨ …

Read More »

ਚੰਨੀ ਤੇ ਸਿੱਧੂ ਵਿਚਾਲੇ ਦੋ ਘੰਟੇ ਚੱਲੀ ਮੀਟਿੰਗ; ਮਸਲਿਆਂ ਦਾ ਹੱਲ ਹੋਣ ਸਬੰਧੀ ਭੇਤ ਬਰਕਰਾਰ

ਚੰਨੀ ਤੇ ਸਿੱਧੂ ਵਿਚਾਲੇ ਦੋ ਘੰਟੇ ਚੱਲੀ ਮੀਟਿੰਗ; ਮਸਲਿਆਂ ਦਾ ਹੱਲ ਹੋਣ ਸਬੰਧੀ ਭੇਤ ਬਰਕਰਾਰ

ਚੰਡੀਗੜ੍ਹ, 30 ਸਤੰਬਰ ਇੱਥੇ ਸੈਕਟਰ-3 ਸਥਿਤ ਪੰਜਾਬ ਭਵਨ ਵਿਚ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਦੋ ਘੰਟੇ ਮੀਟਿੰਗ ਚੱਲੀ ਪਰ ਉਸ ਦੇ ਬਾਵਜੂਦ ਸਿੱਧੂ ਵੱਲੋਂ ਉਠਾਏ ਗਏ ਮਸਲਿਆਂ ਦਾ ਹੱਲ ਹੋਣ ਸਬੰਧੀ ਭੇਤ ਬਰਕਰਾਰ ਹੈ। ਮੀਟਿੰਗ ਤੋਂ ਬਾਅਦ ਕਿਸੇ ਵੱਲੋਂ ਮੀਡੀਆ …

Read More »

ਓਲੰਪਿਕ ਗੋਲਫ਼: ਤਗਮੇ ਲਈ ਭਾਰਤ ਦੀਆਂ ਉਮੀਦਾਂ ਬਰਕਰਾਰ

ਓਲੰਪਿਕ ਗੋਲਫ਼: ਤਗਮੇ ਲਈ ਭਾਰਤ ਦੀਆਂ ਉਮੀਦਾਂ ਬਰਕਰਾਰ

ਟੋਕੀਓ, 6 ਅਗਸਤ ਟੋਕੀਓ ਓਲੰਪਿਕ ਵਿੱਚ ਤਗਮਾ ਜਿੱਤਣ ਦੀ ਦੌੜ ਵਿੱਚ ਸ਼ਾਮਲ ਭਾਰਤੀ ਗੋਲਫਰ ਅਦਿਤੀ ਅਸ਼ੋਕ ਨੇ ਅੱਜ ਤੀਸਰੇ ਦਿਨ ਦੀ ਖੇਡ ਖਤਮ ਹੋਣ ਉਪਰੰਤ ਕਿਹਾ ਕਿ ਕਰੋਨਾ ਹੋਣ ਕਾਰਨ ਉਸ ਦੀ ਸਰੀਰਕ ਤਾਕਤ ਘੱਟ ਹੋ ਗਈ ਹੈ ਜਿਸ ਕਾਰਨ ਉਸ ਦੀ ਖੇਡ ‘ਤੇ ਮਾੜਾ ਅਸਰ ਪਿਆ ਹੈ। ਅਦਿਤੀ ਨੇ …

Read More »