PUNJAB : ਮੰਡੀ ਬੋਰਡ ਦਾ JE ਬਰਖਾਸਤ ; ਸੀਐਮ ਫਲਾਇੰਗ ਸਕੁਐਡ ਨੇ ਸੜਕ ਨਿਰਮਾਣ ਵਿੱਚ ਲਾਪਰਵਾਹੀ ਵਿਰੁੱਧ ਕੀਤੀ ਕਾਰਵਾਈ ਚੰਡੀਗੜ੍ਹ,17ਨਵੰਬਰ(ਵਿਸ਼ਵ ਵਾਰਤਾ) PUNJAB : ਸੜਕ ਨਿਰਮਾਣ ਵਿੱਚ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਵਿਰੁੱਧ ਆਪਣੀ ਜ਼ੀਰੋ-ਟੌਲਰੈਂਸ ਨੀਤੀ ਦੇ ਤਹਿਤ, ਮੁੱਖ ਮੰਤਰੀ ਦੇ ਫਲਾਇੰਗ ਸਕੁਐਡ ਨੇ ਅੱਜ ਵੱਡੀ ਕਾਰਵਾਈ ਕੀਤੀ। ਮਾਰਕੀਟ ਕਮੇਟੀ ਭੀਖੀ ਦੇ ਮਾਖਾ …
Read More »ਬਿਸ਼ਨੋਈ ਇੰਟਰਵਿਊ ਮਾਮਲੇ ਵਿਚ DSP ਬਰਖਾਸਤ → Ontario Punjabi News
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਵੱਡੀ ਕਾਰਵਾਈ ਹੋਈ ਹੈ। ਪੰਜਾਬ ਸਰਕਾਰ ਨੇ ਮੁਅੱਤਲ ਡੀਐਸਪੀ ਗੁਰਸ਼ੇਰ ਸਿੰਘ (DSP Gursher Singh) ਨੂੰ ਬਰਖਾਸਤ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸਰਕਾਰ ਨੇ ਫਾਈਲ ਪੀ.ਪੀ.ਐਸ. ਨੂੰ ਭੇਜ ਦਿੱਤੀ ਹੈ।ਏਜੀ ਨੇ ਅਦਾਲਤ ਵਿੱਚ ਇਹ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਇਸ ਮਾਮਲੇ ਵਿਚ …
Read More »ਨਗਰ ਕੌਂਸਲ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਬਰਖਾਸਤ
ਸੰਜੀਵ ਬੱਬੀ ਚਮਕੌਰ ਸਾਹਿਬ, 3 ਜੁਲਾਈ ਨਗਰ ਕੌਂਸਲ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਨੂੰ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਕੇ ਸ਼ਰਮਾ ਵਲੋਂ ਜਾਰੀ ਹੁਕਮਾਂ ਅਨੁਸਾਰ ਬਰਖਾਸਤ ਕਰ ਦਿੱਤਾ ਗਿਆ ਹੈ। ਇੱਥੋ ਦੇ ਕੌਂਸਲਰ ਗੁਰਮੀਤ ਸਿੰਘ ਅਤੇ ਭੁਪਿੰਦਰ ਸਿੰਘ ਵਲੋਂ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਖਿਲਾਫ ਅਹੁਦੇ ਦੀ ਦੁਰਵਰਤੋਂ …
Read More »ਪਾਕਿਸਤਾਨ ’ਚ 9 ਮਈ ਦੀ ਹਿੰਸਾ ਦੌਰਾਨ ਡਿਊਟੀ ’ਚ ਕੁਤਾਹੀ ਕਾਰਨ ਲੈਫਟੀਨੈਂਟ ਜਨਰਲ ਸਣੇ 3 ਫੌਜੀ ਅਧਿਕਾਰੀ ਬਰਖ਼ਾਸਤ
ਇਸਲਾਮਾਬਾਦ, 26 ਜੂਨ ਪਾਕਿਸਤਾਨੀ ਥਲ ਸੈਨਾ ਨੇ 9 ਮਈ ਦੀ ਹਿੰਸਾ ਦੌਰਾਨ ਥਲ ਸੈਨਾ ਟਿਕਾਣਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹਿਣ ਲਈ ਲੈਫਟੀਨੈਂਟ ਜਨਰਲ ਸਮੇਤ ਤਿੰਨ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। Source link
Read More »ਪੰਜਾਬ ਦੇ ਮੁੱਖ ਮੰਤਰੀ ਨੇ ਏਆਈਜੀ ਰਾਜਜੀਤ ਸਿੰਘ ਨੂੰ ਬਰਖ਼ਾਸਤ ਕੀਤਾ, ਵਿਜੀਲੈਂਸ ਨੂੰ ਜਾਇਦਾਦ ਦੀ ਜਾਂਚ ਕਰਨ ਦਾ ਹੁਕਮ
ਜੁਪਿੰਦਰਜੀਤ ਸਿੰਘ ਚੰਡੀਗੜ੍ਹ, 17 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲੀਸ ਦੇ ਏਆਈਜੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਵਿਜੀਲੈਸ ਨੂੰ ਇਸ ਸਾਬਕਾ …
Read More »ਯੂਪੀ: ਓਸਾਮਾ ਬਿਨ ਲਾਦੇਨ ਦੀ ਤਸਵੀਰ ਆਪਣੇ ਦਫ਼ਤਰ ’ਚ ਲਾਉਣ ਵਾਲਾ ਬਿਜਲੀ ਵਿਭਾਗ ਦਾ ਐੱਸਡੀਓ ਬਰਖ਼ਾਸਤ
ਲਖਨਊ, 21 ਮਾਰਚ ਉੱਤਰ ਪ੍ਰਦੇਸ਼ ਦੇ ਬਿਜਲੀ ਵਿਭਾਗ ‘ਚ ਤਾਇਨਾਤ ਐੱਸਡੀਓ ਨੂੰ ਕਥਿਤ ਤੌਰ ‘ਤੇ ਅਤਿਵਾਦੀ ਓਸਾਮਾ ਬਿਨ ਲਾਦੇਨ ਦੀ ਤਸਵੀਰ ਆਪਣੇ ਦਫ਼ਤਰ ‘ਚ ਲਗਾ ਕੇ ਉਸ ਨੂੰ ਆਪਣਾ ਆਦਰਸ਼ ਮੰਨਣ ਦੇ ਦੋਸ਼ ‘ਚ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ| ਇਕ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ। ਦਕਸ਼ਾਂਚਲ ਬਿਜਲੀ …
Read More »ਦੀਪਕ ਟੀਨੂ ਫ਼ਰਾਰੀ ਮਾਮਲਾ: ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਰੱਦ
ਜੋਗਿੰਦਰ ਸਿੰਘ ਮਾਨ ਮਾਨਸਾ, 12 ਜਨਵਰੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂ ਨੂੰ ਫ਼ਰਾਰ ਕਰਵਾਉਣ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਮਾਨਸਾ ਦੀ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨਵਜੋਤ ਕੌਰ ਨੇ ਰੱਦ ਕਰ ਦਿੱਤੀ Source …
Read More »ਉੱਤਰੀ ਕੋਰੀਆ ਦੇ ਮੁਖੀ ਕਿਮ ਨੇ ਦੇਸ਼ ਦੇ ਨੰਬਰ ਦੋ ਫ਼ੌਜੀ ਅਧਿਕਾਰੀ ਨੂੰ ਬਰਖ਼ਾਸਤ ਕੀਤਾ
ਸਿਓਲ, 2 ਜਨਵਰੀ ਉੱਤਰੀ ਕੋਰੀਆ ਨੇ ਨੇਤਾ ਕਿਮ ਜੋਂਗ ਉਨ ਤੋਂ ਬਾਅਦ ਦੂਜੇ ਸਭ ਤੋਂ ਸ਼ਕਤੀਸ਼ਾਲੀ ਫੌਜੀ ਅਧਿਕਾਰੀ ਪਾਕ ਜੋਂਗ ਚੋਨ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਅਧਿਕਾਰਤ ਕੇਸੀਐਨਏ ਨਿਊਜ਼ ਏਜੰਸੀ ਨੇ ਕਿਹਾ ਕਿ ਸੱਤਾਧਾਰੀ ਵਰਕਰਜ਼ ਪਾਰਟੀ ਦੇ ਕੇਂਦਰੀ ਮਿਲਟਰੀ ਕਮਿਸ਼ਨ ਦੇ ਉਪ ਚੇਅਰਮੈਨ ਅਤੇ ਪਾਰਟੀ ਦੀ ਕੇਂਦਰੀ ਕਮੇਟੀ ਦੇ …
Read More »ਮਾਨਸਾ: ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦਾ 5 ਦਿਨ ਦਾ ਹੋਰ ਪੁਲੀਸ ਰਿਮਾਂਡ
ਜੋਗਿੰਦਰ ਸਿੰਘ ਮਾਨ ਮਾਨਸਾ, 7 ਅਕਤੂਬਰ ਗੈਂਗਸਟਰ ਦੀਪਕ ਟੀਨੂ ਫ਼ਰਾਰ ਮਾਮਲੇ ਵਿੱਚ ਮਾਨਸਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਬਰਖ਼ਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਦਾ ਪੁਲੀਸ ਨੂੰ 5 ਦਿਨ ਦਾ ਹੋਰ ਰਿਮਾਂਡ ਦਿੱਤਾ। ਮਾਨਸਾ …
Read More »ਪਾਰਥ ਚੈਟਰਜੀ ਨੂੰ ਮੰਤਰੀ ਮੰਡਲ ਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕੀਤਾ ਜਾਵੇ: ਟੀਐੱਮਸੀ ਨੇਤਾ
ਕੋਲਕਾਤਾ, 28 ਜੁਲਾਈ ਪੱਛਮੀ ਬੰਗਾਲ ‘ਚ ਤ੍ਰਿਣਮੂਲ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਕੁਨਾਲ ਘੋਸ਼ ਨੇ ਅੱਜ ਮੰਗ ਕੀਤੀ ਕਿ ਐੱਸਐੱਸਸੀ ਘਪਲੇ ਦੀ ਜਾਂਚ ਦੇ ਸਬੰਧ ‘ਚ ਗ੍ਰਿਫਤਾਰ ਰਾਜ ਦੇ ਮੰਤਰੀ ਪਾਰਥ ਚੈਟਰਜੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਪਾਰਟੀ ਦੇ ਬੁਲਾਰੇ ਨੇ ਟਵੀਟ ਕੀਤਾ, ‘ਪਾਰਥ ਚੈਟਰਜੀ ਨੂੰ ਤੁਰੰਤ ਮੰਤਰੀ ਮੰਡਲ ਅਤੇ …
Read More »
Asian Tribune Your Multilingual Newspaper covering World and local news News