Home / Tag Archives: ਬਰਜ

Tag Archives: ਬਰਜ

ਜੱਸਾ ਬੁਰਜ ਗਰੋਹ ਦੇ ਸਰਗਣੇ ਸਣੇ 4 ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ

ਨਵੀਂ ਦਿੱਲੀ, 5 ਅਕਤੂਬਰ Jassa Burj Gang kingpin, three associates held: ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਬਠਿੰਡਾ ਪੁਲੀਸ ਨੇ ਸ਼ਨਿੱਚਰਵਾਰ ਨੂੰ ਇਕ ਸਾਂਝੀ ਕਾਰਵਾਈ ਦੌਰਾਨ ਜੱਸਾ ਬੁਰਜ ਗੈਂਗ ਦੇ ਸਰਗਣੇ ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਉਨ੍ਹਾਂ ਉਤੇ ਹਥਿਆਰਾਂ …

Read More »

ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ: ਦਿੱਲੀ ਪੁਲੀਸ

ਨਵੀਂ ਦਿੱਲੀ, 24 ਸਤੰਬਰ ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦਾਅਵਾ ਕੀਤਾ ਹੈ ਕਿ ਭਾਰਤ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਨੂੰ ਜਿਨਸੀ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ। ਕੋਰਟ …

Read More »

ਬ੍ਰਿਜ ਭੂਸ਼ਣ ਨੂੰ ਇਸ ਪੜਾਅ ’ਤੇ ਹਿਰਾਸਤ ’ਚ ਲੈਣ ਦੀ ਤੁੱਕ ਨਹੀਂ: ਦਿੱਲੀ ਕੋਰਟ

ਨਵੀਂ ਦਿੱਲੀ, 21 ਜੁਲਾਈ ਦਿੱਲੀ ਦੀ ਕੋਰਟ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਛੇ ਮਹਿਲਾ ਪਹਿਲਵਾਨਾਂ ਵੱਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋੋਸ਼ਾਂ ਨਾਲ ਸਬੰਧਤ ਕੇਸ ਵਿੱਚ ਨਿਯਮਤ ਜ਼ਮਾਨਤ ਦੇਣ ਤੋਂ ਇਕ ਦਿਨ ਮਗਰੋਂ ਜਾਰੀ ਹੁਕਮਾਂ ਵਿੱਚ ਕਿਹਾ ਕਿ ਸਿੰਘ ਖਿਲਾਫ਼ ਲੱਗੇ ਜਿਨਸੀ ਸ਼ੋਸ਼ਣ ਦੇ …

Read More »

ਪਹਿਲਵਾਨਾਂ ਦੇ ਅੰਦੋਲਨ ’ਚ ਮੋਦੀ ਤੇ ਯੋਗੀ ਖ਼ਿਲਾਫ਼ ਨਾਅਰੇਬਾਜ਼ੀ: ਬ੍ਰਿਜ ਭੂਸ਼ਨ

ਬਲਰਾਮਪੁਰ, 26 ਮਈ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਣ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਪਹਿਲਵਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਵੇਰਵੇ ਸਾਂਝੇ ਕੀਤੇ ਬਿਨਾਂ …

Read More »

ਜੰਤਰ-ਮੰਤਰ ’ਤੇ ਧਰਨਾ ਰਾਜਨੀਤੀ ਤੋਂ ਪ੍ਰੇਰਿਤ: ਬ੍ਰਿਜ ਭੂਸ਼ਣ

ਗੋਂਡਾ (ਉੱਤਰ ਪ੍ਰਦੇਸ਼), 30 ਅਪਰੈਲ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਉਨ੍ਹਾਂ ਖ਼ਿਲਾਫ਼ ਨਵੀਂ ਦਿੱਲੀ ਦੇ ਜੰਤਰ-ਮੰਤਰੀ ‘ਤੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਬ੍ਰਿਜ ਭੂਸ਼ਣ ‘ਤੇ ਪਹਿਲਵਾਨਾਂ ਨੇ ਧਮਕਾਉਣ ਤੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ …

Read More »

ਕੈਨੇਡਾ: ਅੰਬੈਸਡਰ ਬ੍ਰਿਜ ਤੋਂ ਟਰੱਕ ਚਾਲਕਾਂ ਨੂੰ ਹਟਾਉਣ ਦਾ ਕੰਮ ਸ਼ੁਰੂ

ਵਿੰਡਸਰ (ਕੈਨੇਡਾ), 12 ਫਰਵਰੀ ਕੈਨੇਡਾ ਪੁਲੀਸ ਨੇ ਕੈਨੇਡਾ ਤੇ ਅਮਰੀਕਾ ਦੀ ਸਰਹੱਦ ‘ਤੇ ਅੰਬੈਸਡਰ ਬ੍ਰਿਜ ‘ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਟਰੱਕ ਚਾਲਕਾਂ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਟਰੱਕ ਚਾਲਕਾਂ ਦੇ ਰੋਸ ਪ੍ਰਦਰਸ਼ਨਾਂ ਕਾਰਨ ਕੈਨੇਡਾ ਤੇ ਅਮਰੀਕਾ ਵਿਚਾਲੇ ਵਪਾਰਕ ਗਤੀਵਿਧੀਆਂ ਵਿੱਚ ਰੁਕਾਵਟਾਂ ਪੈਦਾ ਹੋ ਰਹੀਆਂ ਹਨ। ਟਰੱਕ …

Read More »

ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਸਿੱਧੂ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪਹੁੰਚੇ , ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੇ ਦੋਸ਼ੀਆਂ ਦੀ ਸਜ਼ਾਵਾਂ ਲਈ ਅਰਦਾਸ ਕੀਤੀ। ਉਨ੍ਹਾਂ ਨੇ ਗੁਰੂ ਘਰ ਅੰਦਰ ਬੈਠ ਕੇ ਪਾਠ ਵੀ ਕੀਤਾ। ਇਸ ਮਗਰੋਂ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ …

Read More »