ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਦੇ ਟੈਕਸਾਸ ਵਿੱਚ ਪੈਂਦੇ ਸ਼ਹਿਰ ਡੇਲ ਰਿਓ ਵਿੱਚ ਇੱਕ ਪੁਲ ਹੇਠਾਂ ਇਕੱਠੇ ਹੋਏ ਗੈਰਕਾਨੂੰਨੀ ਪ੍ਰਵਾਸੀਆਂ ਦੇ ਭਾਰੀ ਇਕੱਠ ਨੂੰ ਸੰਭਾਲਣ ਲਈ ਅਮਰੀਕੀ ਪ੍ਰਸ਼ਾਸਨ ਵੱਲੋਂ ਤਕਰੀਬਨ 400 ਬਾਰਡਰ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾਵੇਗੀ। ਇਸ ਸਬੰਧੀ ਅਮਰੀਕੀ ਡਿਪਾਰਟਮੈਂਟ ਆਫ ਹੋਮਲੈਂਡ ਸਕਿਉਰਿਟੀ (ਡੀ ਐੱਚ ਐੱਸ) …
Read More »ਡਰ ਵਾਲੀ ਕੰਧ : ਅਫਗਾਨੀਆਂ ਤੋਂ ਡਰਦੇ ਤੁਰਕੀ ਨੇ ਬਾਰਡਰ ਤੇ ਕੱਢੀ ਕੰਧ
ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਗੁਆਂਢੀ ਦੇਸ਼ ਲੋਕਾਂ ਦੇ ਪਰਵਾਸ ਬਾਰੇ ਚਿੰਤਤ ਹੋ ਗਏ ਹਨ। ਦਰਅਸਲ, ਅਫਗਾਨਿਸਤਾਨ ਦੇ ਨਾਗਰਿਕ ਕਿਸੇ ਸੁਰੱਖਿਅਤ ਟਿਕਾਣੇ ਦੀ ਭਾਲ ਵਿੱਚ ਕਿਸੇ ਵੀ ਤਰੀਕੇ ਨਾਲ ਦੇਸ਼ ਛੱਡਣਾ ਚਾਹੁੰਦੇ ਹਨ। ਬਹੁਤ ਸਾਰੇ ਤਜ਼ਾਕਿਸਤਾਨ, ਉਜ਼ਬੇਕਿਸਤਾਨ, ਈਰਾਨ, ਤੁਰਕੀ ਅਤੇ ਪਾਕਿਸਤਾਨ ਵੱਲ ਭੱਜ ਰਹੇ ਹਨ। ਇਸ ਲਈ ਤੁਰਕੀ …
Read More »ਕੁੰਡਲੀ ਬਾਰਡਰ ‘ਤੇ ਕਿਸਾਨਾਂ ਤੇ ਪਿੰਡ ਵਾਲਿਆਂ ‘ਚ ਝੜਪ, ਚੱਲੇ ਲਾਠੀਆਂ-ਪੱਥਰ
ਸੋਨੀਪਤ: ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਜਾਰੀ ਹੈ। ਅੱਜ ਕਿਸਾਨ ਅੰਦੋਲਨ ਨੂੰ 4 ਮਹੀਨੇ ਪੂਰੇ ਹੋ ਗਏ ਹਨ। ਇਸ ਦੌਰਾਨ ਅੱਜ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤ ਬੰਦ ਕੀਤਾ ਪਰ ਭਾਰਤ ਬੰਦ ਦੌਰਾਨ, ਕੁੰਡਾਲੀ ਸਰਹੱਦ ‘ਤੇ ਪਿੰਡ ਪ੍ਰੀਤਮਪੁਰਾ ਦੇ …
Read More »ਦਿੱਲੀ ਬਾਰਡਰਾਂ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ
ਨਵੀਂ ਦਿੱਲੀ, 23 ਮਾਰਚ ਮੋਦੀ ਸਰਕਾਰ ਵਲੋਂ ਖੇਤੀ ਕਾਨੂੰਨਾਂ ਰਾਹੀਂ ਜ਼ਮੀਨਾਂ, ਰੁਜ਼ਗਾਰ ਤੇ ਰੋਟੀ ਖੋਹਣ ਦੇ ਸਾਮਰਾਜੀ ਹੱਲੇ ਦਾ ਮੂੰਹ ਮੋੜਨ ਲਈ ਜਾਤਾਂ, ਧਰਮਾਂ ਤੇ ਫਿਰਕਿਆਂ ਤੋਂ ਉੱਪਰ ਉੱਠ ਕੇ ਵਿਸ਼ਾਲ ਕਿਸਾਨ ਲਹਿਰ ਦੀ ਉਸਾਰੀ 23 ਮਾਰਚ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ …
Read More »ਦਿੱਲੀ ਪੁਲੀਸ ਤੇ ਆਰਏਐੱਫ ਨੇ ਸਿੰਘੂ ਬਾਰਡਰ ਘੇਰਿਆ, ਸਾਰੇ ਰਾਹਾਂ ’ਤੇ ਬੈਰੀਕੇਡਿੰਗ ਕੀਤੀ, ਗਾਜ਼ੀਪੁਰ ਬਾਰਡਰ ’ਤੇ ਫਲੈਗ ਮਾਰਚ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 28 ਜਨਵਰੀ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਹਿੰਸਾ ਤੋਂ ਬਾਅਦ ਪੁਲੀਸ ਤੇ ਆਰਏਐੱਫ ਨੇ ਸਿੰਘੂ ਬਾਰਡਰ ਘੇਰ ਲਿਆ ਹੈ। ਬਾਰਡਰ ‘ਤੇ ਬੈਰੀਕੇਡਿੰਗ ਕਰ ਦਿੱਤੀ ਗਈ ਹੈ। ਇਥੇ ਨਾ ਕਿਸੇ ਨੂੰ ਆਉਣ ਦਿੱਤਾ ਜਾ ਰਿਹਾ ਹੈ ਤੇ ਨਾ ਬਾਹਰ ਜਾਣ ਦਿੱਤਾ ਜਾ ਰਿਹਾ ਹੈ। ਸਿੰਘੂ ਬਾਰਡਰ …
Read More »
Asian Tribune Your Multilingual Newspaper covering World and local news News