Home / Tag Archives: ਬਰਨਲ

Tag Archives: ਬਰਨਲ

ਪੰਜਾਬ ‘ਚ ਗੈਸ ਸੰਕਟ, ਬਰਨਾਲਾ ‘ਚ ਕਸਟਮਰ ਦੀ ਹਾਰਟ ਅਟੈਕ ਨਾਲ ਮੌਤ

Punjab News: ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਦਾ ਪੰਜਾਬ ਅਤੇ ਚੰਡੀਗੜ੍ਹ ‘ਤੇ ਡੂੰਘਾ ਅਸਰ ਪਿਆ ਹੈ। ਰਸੋਈ ਗੈਸ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਦੋ ਦਿਨ ਪਹਿਲਾਂ ਤਾਂ ਸਿਰਫ਼ ਕਮਰਸ਼ੀਅਲ ਸਿਲੰਡਰਾਂ ਦੀ ਡਿਲੀਵਰੀ ਹੀ ਰੋਕੀ ਗਈ ਸੀ, ਪਰ ਹੁਣ ਘਰੇਲੂ ਗੈਸ ਵੀ ਉਪਲਬਧ ਨਹੀਂ ਹੈ। ਬਰਨਾਲਾ …

Read More »

ਬਰਨਾਲਾ ‘ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਕਾਰ ਨੇ 2 ਨੂੰ ਕੁਚਲਿਆ, 1 ਦੀ ਮੌਤ; ਮੱਚ ਗਈ ਹਫੜਾ-ਦਫੜੀ

Barnala News: ਬਰਨਾਲਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀਆਂ ਨੂੰ ਕੁਚਲ ਦਿੱਤਾ ਅਤੇ ਫਿਰ ਅੱਗੇ ਖੜ੍ਹੇ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਇੱਕ ਗੰਭੀਰ ਜ਼ਖਮੀ ਹੋ ਗਿਆ। ਇਹ ਘਟਨਾ ਸਵੇਰੇ 3 ਵਜੇ ਦੇ ਕਰੀਬ ਬਰਨਾਲਾ ਦੇ ਹੰਡੀਆ …

Read More »

ਜਮਹੂਰੀ ਅਧਿਕਾਰ ਸਭਾ ਪੰਜਾਬ ਦਾ ਦੋ ਰੋਜ਼ਾ ਸੂਬਾ ਡੈਲੀਗੇਟ ਇਜਲਾਸ ਬਰਨਾਲਾ ’ਚ ਸ਼ੁਰੂ

ਪਰਸ਼ੋਤਮ ਬੱਲੀ ਬਰਨਾਲਾ, 15 ਜੂਨ ਇਥੋਂ ਦੇ ਤਰਕਸ਼ੀਲ ਭਵਨ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦਾ 17ਵਾਂ ਸੂਬਾ ਡੈਲੀਗੇਟ ਇਜਲਾਸ ਅੱਜ ਸ਼ੁਰੂ ਹੋਇਆ। ਇਜਲਾਸ ਹਰੀ ਸਿੰਘ ਤਰਕ, ਪ੍ਰੋਫੈਸਰ ਅਜਮੇਰ ਸਿੰਘ ਔਲਖ, ਨਾਮਦੇਵ ਭੁਟਾਲ, ਸੁਰਜੀਤ ਪਾਤਰ, ਐਡਮਿਰਲ ਰਾਮਦਾਸ ਤੇ ਸ਼ੁਭ ਕਰਨ ਸਿੰਘ ਸ਼ਰਧਾਂਜਲੀ ਭੇਟ ਕਰਨ ਉਪਰੰਤ ਸ਼ੁਰੂ ਹੋਇਆ। ਇਸ ਵਿੱਚ ਪੰਜਾਬ ਦੇ …

Read More »

ਬਰਨਾਲਾ: ਤਰਕਸ਼ੀਲ ਸੁਸਾਇਟੀ ਪੰਜਾਬ ਦੀ ਦੋ ਰੋਜ਼ਾ ਸੂਬਾਈ ਸਾਲਾਨਾ ਇਕੱਤਰਤਾ ਸ਼ੁਰੂ

ਪਰਸ਼ੋਤਮ ਬੱਲੀ ਬਰਨਾਲਾ, 6 ਅਪਰੈਲ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਦੋ ਰੋਜ਼ਾ ਸੂਬਾਈ ਸਾਲਾਨਾ ਇਕੱਤਰਤਾ ਸੁਸਾਇਟੀ ਦੇ ਮੁੱਖ ਦਫ਼ਤਰ ਇਥੇ ਤਰਕਸ਼ੀਲ ਭਵਨ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਦਸ ਜ਼ੋਨਾਂ ਅਤੇ ਪੰਜਾਹ ਇਕਾਈਆਂ ਦੇ ਕਰੀਬ 150 ਪ੍ਰਤੀਨਿਧ ਆਗੂਆਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕਰ ਰਹੇ ਹਨ। ਤਰਕਸ਼ੀਲ ਲਹਿਰ ਨੂੰ ਜੱਥੇਬੰਦਕ ਪੱਧਰ ‘ਤੇ …

Read More »

ਬਰਨਾਲਾ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੀਤ ਹੇਅਰ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ

ਲਖਵੀਰ ਸਿੰਘ ਚੀਮਾ ਟੱਲੇਵਾਲ (ਬਰਨਾਲਾ), 28 ਫਰਵਰੀ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਾਂਝਾ ਮੁਲਾਜ਼ਮ ਫ਼ਰੰਟ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਉਪਰ ਵਾਅਦਾਖਿਲਾਫ਼ੀ …

Read More »

ਬਰਨਾਲਾ: ਬੀਕੇਯੂ ਏਕਤਾ-ਉਗਰਾਹਾਂ ਦੀ ਅਗਵਾਈ ਹੇਠ ਸਾਂਝੇ ਸੰਘਰਸ਼ ਦਾ ਐਲਾਨ

ਪਰਸ਼ੋਤਮ ਬੱਲੀ ਬਰਨਾਲਾ, 12 ਫਰਵਰੀ ਪੰਜਾਬ ਦੇ ਵੱਖ-ਵੱਖ ਮਿਹਨਤਕਸ਼ ਤਬਕਿਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਭਾਕਿਯੂ ਏਕਤਾ-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਤਰਕਸ਼ੀਲ ਭਵਨ ਵਿੱਚ ਹੋਈ, ਜਿਸ ਵਿੱਚ ਸਮੂਹ ਵਰਗਾਂ ਦੀਆਂ ਅਹਿਮ ਤੇ ਸਾਂਝੀਆਂ ਮੰਗਾਂ ’ਤੇ ਸਾਂਝੀ ਸੰਘਰਸ਼ੀ ਆਵਾਜ਼ ਬੁਲੰਦ ਕਰਨ ਦਾ ਫੈਸਲਾ ਕੀਤਾ …

Read More »

ਬਰਨਾਲਾ: ਹਰੀਗੜ੍ਹ ਪੁਲ ਨੇੜੇ ਸੰਗਰੂਰ ਦਾ ਵਪਾਰੀ ਤੇ ਡਰਾਈਵਰ ਅਗਵਾ, 7 ਲੱਖ ਦੀ ਫਿਰੌਤੀ ਲੈ ਛੱਡੇ

ਰਵਿੰਦਰ ਰਵੀ ਬਰਨਾਲਾ, 24 ਅਕਤੂਬਰ ਧਨੌਲਾ ਲਾਗੇ ਹਰੀਗੜ੍ਹ ਪੁਲ ਕੋਲ ਅਣਪਛਾਤਿਆਂ ਨੇ ਸੰਗਰੂਰ ਦੇ ਵਪਾਰੀ ਅਤੇ ਉਸ ਦੇ ਡਰਾਈਵਰ ਨੂੰ ਕਾਰ ਸਣੇ ਅਗਵਾ ਕਰ ਲਿਆ। ਉਹ ਵਪਾਰੀ ਤੇ ਡਰਾਈਵਰ ਨੂੰ ਕਈ ਘੰਟੇ ਪਿੰਡਾਂ ਦੇ ਕੱਚੇ ਰਾਹਾਂ ਤੇ ਘੁੰਮਾਉਂਦੇ ਰਹੇ ਅਤੇ ਫਿਰੌਤੀ ਵਜੋਂ 7 ਲੱਖ ਰੁਪਏ ਦੀ ਰਕਮ ਲੈ ਕੇ ਫ਼ਰਾਰ …

Read More »

ਬਰਨਾਲਾ: ਭਾਕਿਯੂ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ

ਪਰਸ਼ੋਤਮ ਬੱਲੀ ਬਰਨਾਲਾ, 3 ਅਕਤੂਬਰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਇਨਸਾਫ਼ ਤੇ ਹੋਰ ਮੰਗਾਂ ਦੀ ਪੂਰਤੀ ਲਈ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਸੱਦੇ ‘ਤੇ ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਇਥੇ ਦਾਣਾ ਮੰਡੀ ਵਿਖੇ ਭਰਵੀਂ ਇਕੱਤਰਤਾ ਕੀਤੀ ਗਈ। ਰੋਸ ਮਾਰਚ ਕਰਦਿਆਂ ਕਚਹਿਰੀ ਚੌਕ ਪੁੱਜ ਕੇ ਪ੍ਰਧਾਨ ਮੰਤਰੀ …

Read More »

ਬਰਨਾਲਾ ’ਚ ਮਜ਼ਦੂਰ ਮੁਕਤੀ ਮੋਰਚਾ ਤੇ ਲਬਿਰੇਸ਼ਨ ਨੇ ਸ਼ਹੀਦੇ ਆਜ਼ਮ ਦੇ ਜਨਮ ਦਨਿ ’ਤੇ ਕੀਤਾ ਮਾਰਚ

ਪਰਸ਼ੋਤਮ ਬੱਲੀ ਬਰਨਾਲਾ, 28 ਸਤੰਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੀਪੀਆਈ (ਐੱਮਐੱਲ) ਲਬਿਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਇਥੇ ਸਵਿਲ ਹਸਪਤਾਲ ਪਾਰਕ ਤੋਂ ਸ਼ਹੀਦ ਭਗਤ ਸਿੰਘ ਚੌਕ ਦੇ ਤੱਕ ਮਾਰਚ ਕੀਤਾ ਗਿਆ ਤੇ ਸਮਾਜਵਾਦੀ ਭਾਰਤ ਸਿਰਜਣਾ ਤੱਕ ਜੱਦੋ-ਜਹਿਦ ਜਾਰੀ ਰੱਖਣ ਦਾ ਸੰਕਲਪ ਲਿਆ। ਇਸ ਮੌਕੇ ਲਬਿਰੇਸ਼ਨ …

Read More »

ਬਰਨਾਲਾ ’ਚ ਕਾਰ ਇੱਟਾਂ ਦੀ ਭਰੀ ਟਰੈਕਟਰ-ਟਰਾਲੀ ਨਾਲ ਟਕਰਾਈ, ਹਿਸਾਰ ਦੇ 4 ਵਿਅਕਤੀਆਂ ਦੀ ਮੌਤ

ਪਰਸ਼ੋਤਮ ਬੱਲੀ ਬਰਨਾਲਾ, 1 ਸਤੰਬਰ ਅੱਜ ਇਥੇ ਸਵੇਰੇ ਬਰਨਾਲਾ-ਲੁਧਿਆਣਾ ਰਾਜ ਮਾਰਗ ‘ਤੇ ਹਾਦਸੇ ਵਿੱਚ ਹਿਸਾਰ ਦੇ ਕਾਰ ਸਵਾਰ ਚਾਰ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿਕਾਸ ਸੋਨੀ, ਅੰਮ੍ਰਿਤਪਾਲ, ਸੋਨੂੰ ਅਤੇ ਅੰਕਿਤ ਵਜੋਂ ਹੋਈ ਹੈ। ਥਾਣਾ ਠੁੱਲੀਵਾਲ ਦੇ ਐੱਸਐੱਚਓ ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਜਦੋਂ ਕਾਰ ਵਿੱਚ ਸਵਾਰ …

Read More »