Home / Tag Archives: ਬਰਫ

Tag Archives: ਬਰਫ

ਹੇਮਕੁੰਟ ਯਾਤਰਾ: ਬਰਫ਼ ਦੇ ਤੋਦੇ ਹੇਠ ਦਬਣ ਕਾਰਨ ਮਹਿਲਾ ਸ਼ਰਧਾਲੂ ਦੀ ਮੌਤ, 5 ਬਚਾਏ

ਚਮੋਲੀ (ਉਤਰਾਖੰਡ), 5 ਜੂਨ ਉੱਤਰਾਖੰਡ ਦੇ ਅਟਲਾਕੋਟੀ ਵਿੱਚ ਐਤਵਾਰ ਨੂੰ ਸ਼ਰਧਾਲੂਆਂ ਦਾ ਸਮੂਹ ਬਰਫ਼ ਦੇ ਤੋਦੇ ਦੀ ਲਪੇਟ ਵਿੱਚ ਆਉਣ ਕਾਰਨ ਔਰਤ ਦੀ ਮੌਤ ਹੋ ਗਈ, ਜਦਕਿ ਪੰਜ ਨੂੰ ਬਚਾਅ ਲਿਆ ਗਿਆ ਹੈ। ਹੇਮਕੁੰਟ ਸਾਹਿਬ ਯਾਤਰਾ ਮਾਰਗ ‘ਤੇ ਅਟਲਕੋਟੀ ਵਿਖੇ ਐਤਵਾਰ ਸ਼ਾਮ ਨੂੰ ਗਲੇਸ਼ੀਅਰ ਦਾ ਟੁਕੜਾ ਟੁੱਟਣ ਕਾਰਨ ਛੇ ਸ਼ਰਧਾਲੂਆਂ …

Read More »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਫੌਜ ਰਾਹ ’ਚੋਂ ਹਟਾ ਰਹੀ ਹੈ ਬਰਫ਼

ਚੰਡੀਗੜ੍ਹ, 8 ਮਈ ਉੱਤਰਾਖੰਡ ‘ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਤੋਂ ਖੁੱਲ੍ਹਣਗੇ। ਸ਼ਰਧਾਲੂਆਂ ਲਈ ਗੁਰਦੁਆਰੇ ਤੱਕ ਦਾ ਰਾਹ ਸੁਖਾਲਾ ਕਰਨ ਲਈ ਭਾਰਤੀ ਥਲ ਸੈਨਾ ਦੇ ਜਵਾਨ ਦਿਨ ਰਾਤ ਕੰਮ ਕਰਕੇ ਬਰਫ਼ ਨੂੰ ਹਟਾ ਰਹੇ ਹਨ। ਇਸ ਸਬੰਧੀ ਤਾਜ਼ਾ ਤਸਵੀਰਾਂ Source link

Read More »

ਕਸ਼ਮੀਰ: ਗੁਲਮਰਗ ’ਚ ਬਰਫ਼ ਦੇ ਤੋਦੇ ਡਿੱਗੇ, ਪੋਲੈਂਡ ਦੇ ਦੋ ਨਾਗਰਿਕਾਂ ਦੀ ਮੌਤ

ਸ੍ਰੀਨਗਰ, 1 ਫਰਵਰੀ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਅੱਜ ਉੱਚਾਈ ‘ਤੇ ਸਥਿਤ ‘ਗੁਲਮਰਗ ਸਕੀਇੰਗ ਰਿਜ਼ੋਰਟ’ ‘ਚ ਭਾਰੀ ਬਰਫ ਦਾ ਤੋਦਾ ਡਿੱਗ ਗਿਆ। ਇਸ ਕਾਰਨ ਪੋਲੈਂਡ ਦੇ ਦੋ ਨਾਗਰਿਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ 21 ਵਿਅਕਤੀਆਂ ਨੂੰ ਬਚਾਇਆ ਜਾ ਚੁੱਕਿਆ ਹੈ। Source link

Read More »

ਪਾਕਿਸਤਾਨ ਦੇ ਪਹਾੜੀ ਇਲਾਕੇ ਵਿੱਚ ਬਰਫ ਦਾ ਅਨੰਦ ਲੈਣ ਗਏ 16 ਸੈਲਾਨੀਆਂ ਦੀ ਮੌਤ

ਪਾਕਿਸਤਾਨ ਦੇ ਪਹਾੜੀ ਇਲਾਕੇ ਵਿੱਚ ਬਰਫ ਦਾ ਅਨੰਦ ਲੈਣ ਗਏ 16 ਸੈਲਾਨੀਆਂ ਦੀ ਮੌਤ

ਕਰਾਚੀ, 8 ਜਨਵਰੀ ਪਾਕਿਸਤਾਨ ਦੇ ਉੱਤਰੀ ਪਹਾੜੀ ਇਲਾਕੇ ਮੜੀ ਵਿੱਚ ਬਰਫ ਦਾ ਅਨੰਦ ਲੈਣ ਆਏ ਵੱਡੀ ਗਿਣਤੀ ਵਿੱਚ ਸੈਲਾਨੀ ਆਪਣੇ ਵਾਹਨਾਂ ਵਿੱਚ ਹੀ ਫਸ ਗਏ ਹਨ ਅਤੇ ਕੜਾਕੇ ਦੀ ਠੰਢ ਕਾਰਨ 16 ਸੈਲਾਨੀਆਂ ਦੀ ਮੌਤ ਹੋ ਗਈ ਹੈ। ਸਰਕਾਰ ਨੇ ਮੜੀ ਨੂੰ ਆਫਤ ਪ੍ਰਭਾਵਿਤ ਇਲਾਕਾ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ …

Read More »

ਮਕਬੂਜ਼ਾ ਕਸ਼ਮੀਰ ਵਿੱਚ ਬਰਫ਼ ਦੇ ਤੋਦੇ ਡਿੱਗਣ ਕਾਰਨ ਪੰਜ ਮੌਤਾਂ

ਮਕਬੂਜ਼ਾ ਕਸ਼ਮੀਰ ਵਿੱਚ ਬਰਫ਼ ਦੇ ਤੋਦੇ ਡਿੱਗਣ ਕਾਰਨ ਪੰਜ ਮੌਤਾਂ

ਇਸਲਾਮਾਬਾਦ, 25 ਮਾਰਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਵੀਰਵਾਰ ਨੂੰ ਇੱਕ ਘਰ ‘ਤੇ ਬਰਫ਼ ਦੇ ਤੋਦੇ ਡਿੱਗਣ ਨਾਲ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਰੇਡੀਓ ਪਾਕਿਸਤਾਨ ਮੁਤਾਬਕ, ਇਹ ਘਟਨਾ ਨੀਲਮ ਘਾਟੀ ਦੇ ਸਰਗਾਨ ਪਿੰਡ ਵਿੱਚ ਵਾਪਰੀ ਅਤੇ ਪਿਘਲੀ ਬਰਫ਼ ਵਿੱਚ ਵਹਿ ਕੇ ਘਰ ਬਹੁਤ ਦੂਰ ਚਲਾ ਗਿਆ। …

Read More »