ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 12 ਜੁਲਾਈ ਪੰਜਾਬ ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ ਗੁਜਰਾਤ ਦੇ ਅਤਿਵਾਦ ਵਿਰੋਧੀ ਦਲ ਨੇ ਕੱਛ ਜ਼ਿਲ੍ਹੇ ਦੀ ਮੁੰਦਰਾ ਬੰਦਰਗਾਹ ਨੇੜੇ ਇਕ ਕੰਨਟੇਨਰ ਵਿੱਚੋਂ 75 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਕੌਮਾਂਤਰੀ ਮਾਰਕੀਟ ਵਿੱਚ ਇਸ ਹੈਰੋਇਨ ਦੀ ਕੀਮਤ 375 ਕਰੋੜ ਰੁਪਏ ਹੈ। ਪੰਜਾਬ ਦੇ …
Read More »ਖੰਦਾਵਾਲੀ ਤੋਂ ਅਗਵਾ ਕੀਤਾ ਬੱਚਾ ਤਿੰਨ ਘੰਟੇ ਮਗਰੋਂ ਬਸੰਤਪੁਰਾ ਤੋਂ ਬਰਾਮਦ
ਸਰਬਜੀਤ ਭੰਗੂ/ਬਹਾਦਰ ਮਰਦਾਂਪੁਰ ਪਟਿਆਲਾ/ ਰਾਜਪੁਰਾ ਰਾਜਪੁਰਾ ਨੇੜਲੇ ਪਿੰਡ ਖੰਦਾਵਲੀ ਤੋਂ ਅਣਪਛਾਤੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਅੱਜ ਸਵੇਰੇ ਅੱਠ ਸਾਲਾ ਹਰਸ਼ਦੀਪ ਸਿੰਘ ਨਾਂ ਦੇ ਇੱਕ ਬੱਚੇ ਨੂੰ ਅਗਵਾ ਕਰ ਲਿਆ ਗਿਆ ਸੀ, ਜਿਸ ਨੂੰ ਕਰੀਬ ਤਿੰਨ ਘੰਟਿਆਂ ਮਗਰੋਂ ਬਸੰਤਪੁਰਾ ਪਿੰਡ ਨੇੜਲੇ ਖੇਤਾਂ ਵਿਚੋਂ ਮੋਟਰ ਵਾਲੇ ਕੋਠੇ ‘ਚੋਂ ਬਰਾਮਦ ਕੀਤਾ ਗਿਆ ਹੈ। …
Read More »ਮੁਹਾਲੀ ਹਮਲੇ ’ਚ ਵਰਤਿਆ ਰਾਕਟ ਲਾਂਚਰ ਬਰਾਮਦ
ਚੰਡੀਗੜ੍ਹ, 10 ਮਈ ਪੰਜਾਬ ਪੁਲੀਸ ਨੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਨੂੰ ਰਾਕੇਟ ਗ੍ਰਨੇਡ ਨਾਲ ਨਿਸ਼ਾਨਾ ਬਣਾਉਣ ਲਈ ਵਰਤਿਆ ਲਾਂਚਰ ਬਰਾਮਦ ਕਰ ਲਿਆ ਹੈ। ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ਦੇ ਸੁਰੱਖਿਆ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਦੇ ਬਿਆਨਾਂ ਉੱਤੇ ਮੁਹਾਲੀ ਦੇ ਸੋਹਾਣਾ ਥਾਣੇ ਵਿੱਚ ਆਈਪੀਸੀ, ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂੲੇਪੀਏ) ਅਤੇ ਧਮਾਕਾਖੇਜ਼ ਸਮੱਗਰੀ …
Read More »ਯੂਕਰੇਨ ਨੇ ਕਣਕ ਤੇ ਹੋਰ ਖੁਰਾਕੀ ਪਦਾਰਥਾਂ ਦੀ ਬਰਾਮਦ ’ਤੇ ਰੋਕ ਲਾਈ
ਮੁੱਖ ਅੰਸ਼ ਦੇਸ਼ ਦੇ ਲੋਕਾਂ ਦੀਆਂ ਲੋੜਾਂ ਦੀ ਪੂਰਤੀ ਲਈ ਚੁੱਕਿਆ ਕਦਮ ਯੂਰੋਪ, ਏਸ਼ੀਆ ਤੇ ਅਫ਼ਰੀਕਾ ਕਈ ਪਦਾਰਥਾਂ ਲਈ ਯੂਕਰੇਨ ‘ਤੇ ਹਨ ਨਿਰਭਰ ਲੰਡਨ, 9 ਮਾਰਚ ਯੂਕਰੇਨ ਸਰਕਾਰ ਨੇ ਕਣਕ, ਜਵੀ ਤੇ ਹੋਰ ਰੋਜ਼ਾਨਾ ਦੇ ਖੁਰਾਕੀ ਪਦਾਰਥਾਂ ਦੀ ਬਰਾਮਦ ਉਤੇ ਪਾਬੰਦੀ ਲਾ ਦਿੱਤੀ ਹੈ। ਮੁਲਕ ਨੇ ਜੰਗ ਦੇ ਮਾਹੌਲ ਵਿਚ …
Read More »ਅਮਰੀਕਾ: ਟਰੰਪ ਦਾ ਕਮਾਲ, ਕੁਰਸੀ ਛੱਡਣ ਬਾਅਦ ਸਰਕਾਰੀ ਖ਼ੁਫ਼ੀਆ ਦਸਤਾਵੇਜ਼ ਘਰ ਲੈ ਗਿਆ ਨਾਲ, 15 ਬਕਸੇ ਬਰਾਮਦ
ਵਾਸ਼ਿੰਗਟਨ, 19 ਫਰਵਰੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿਵਾਸ ‘ਤੇ ਰੱਖੇ ਗਏ ਵ੍ਹਾਈਟ ਹਾਊਸ ਦੇ ਦਸਤਾਵੇਜ਼ਾਂ ਦੇ 15 ਬਕਸਿਆਂ ‘ਚ ਰਾਸ਼ਟਰੀ ਸੁਰੱਖਿਆ ਨਾਲ ਜੁੜੀ ਖ਼ੁਫ਼ੀਆ ਜਾਣਕਾਰੀ ਸੀ। ਦੇਸ਼ ਦੇ ਰਾਸ਼ਟਰੀ ਪੁਰਾਲੇਖ ਅਤੇ ਦਸਤਾਵੇਜ਼ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਨਿਆਂ ਮੰਤਰਾਲੇ ਨੂੰ ਇਸ ਮਾਮਲੇ ਤੋਂ …
Read More »ਭਾਰਤੀ ਕ੍ਰਿਕਟਰ ਕੋਲੋਂ 5 ਕਰੋੜ ਦੀਆਂ ਦੋ ਘੜੀਆਂ ਬਰਾਮਦ !
ਕਸਟਮ ਵਿਭਾਗ ਵੱਲੋਂ ਨੇ ਭਾਰਤੀ ਕ੍ਰਿਕਟਰ ਹਾਰਦਿਕ ਪਾਂਡਿਆ ਕੋਲੋਂ 5 ਕਰੋੜ ਰੁਪਏ ਦੀਆਂ ਦੋ ਘੜੀਆਂ ਜ਼ਬਤ ਕੀਤੇ ਜਾਣ ਦੀਆਂ ਖ਼ਬਰਾਂ ਹਨ । ਕ੍ਰਿਕਟਰ ਨੇ ਮੁੰਬਈ ਹਵਾਈ ਅੱਡੇ ’ਤੇ ਕਸਟਮ ਅਧਿਕਾਰੀਆਂ ਵੱਲੋਂ ਉਸ ਦੀਆਂ ਕੀਮਤੀ ਘੜੀਆਂ ਜ਼ਬਤ ਕਰਨ ਦੀਆਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਹੈ ਕਿ ਉਸ ਨੇ ਆਪਣੀ …
Read More »
Asian Tribune Your Multilingual Newspaper covering World and local news News