ਪੱਤਰ ਪ੍ਰੇਰਕ ਫਿਲੌਰ, 28 ਜੁਲਾਈ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਇਥੇ 76.46 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਦੇ ਹਰ ਇਕ ਖੇਤਰ ਨੂੰ ਅਤਿ-ਆਧੁਨਿਕ ਸਹੂਲਤਾਂ ਪ੍ਰਦਾਨ ਕਰੇਗੀ। …
Read More »ਬਰਨਾਲਾ: ਬੀਕੇਯੂ ਡਕੌਂਦਾ ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਦਾ ਸ਼ਰਧਾਂਜਲੀ ਸਮਾਗਮ
ਪਰਸ਼ੋਤਮ ਬੱਲੀ ਬਰਨਾਲਾ, 14 ਜੁਲਾਈ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਬਰਨਾਲਾ ਵੱਲੋਂ ਜਥੇਬੰਦੀ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ 13ਵੀਂ ਬਰਸੀ ਮੌਕੇ ਇੱਥੇ ਤਰਕਸ਼ੀਲ ਭਵਨ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਮ ਸਿੰਘ ਹਠੂਰ ਦੇ ਸ਼ਰਧਾਂਜਲੀ ਗੀਤ ਨਾਲ ਹੋਈ। ਭਾਕਿਯੂ ਏਕਤਾ (ਡਕੌਂਦਾ) ਦੇ ਸੂਬਾ ਪ੍ਰੈੱਸ …
Read More »
Asian Tribune Your Multilingual Newspaper covering World and local news News