Home / Tag Archives: ਬਲਡਜਰ

Tag Archives: ਬਲਡਜਰ

ਵਾਰਾਨਸੀ ’ਚ ਭਾਜਪਾ ਆਗੂ ਦੇ ‘ਗ਼ੈਰਕਾਨੂੰਨੀ’ ਦਫ਼ਤਰ ’ਤੇ ਚੱਲਿਆ ਬੁਲਡੋਜ਼ਰ

ਵਾਰਾਨਸੀ, 11 ਅਗਸਤ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਇਕ ਸਥਾਨਕ ਭਾਜਪਾ ਆਗੂ ਦੀ ਕਥਿਤ ਤੌਰ ‘ਤੇ ਨਾਜਾਇਜ਼ ਉਸਾਰੀ ਬੁਲਡੋਜ਼ਰ ਨਾਲ ਢਹਿ-ਢੇਰੀ ਕਰ ਦਿੱਤੀ। ਭਾਜਪਾ ਆਗੂ ਦਾ ਇਹ ‘ਗ਼ੈਰਕਾਨੂੰਨੀ’ ਦਫ਼ਤਰ ਇਕ ਰਿਹਾਇਸ਼ੀ ਸੁਸਾਇਟੀ ਵਿਚ ਸੀ। ਸੁਸਾਇਟੀ ਦੀਆਂ ਮਹਿਲਾਵਾਂ ਨੇ ਪ੍ਰਸ਼ਾਸਨ ਨੂੰ ਇਸ ਨਾਜਾਇਜ਼ ਉਸਾਰੀ ਬਾਰੇ ਸ਼ਿਕਾਇਤ ਕੀਤੀ ਸੀ। ਉਨ੍ਹਾਂ ਦੋ ਦਿਨ …

Read More »

ਯੂਕੇ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਜੌਹਨਸਨ ਦੀ ਭਾਰਤ ’ਚ ਬੁਲਡੋਜ਼ਰ ਫੈਕਟਰੀ ਦੇ ਦੌਰੇ ਦੀ ਨੁਕਤਾਚੀਨੀ

ਲੰਡਨ, 29 ਅਪਰੈਲ ਯੂਕੇ ਦੀਆਂ ਵਿਰੋਧੀ ਪਾਰਟੀਆਂ ਨੇ ਸੰਸਦ ਵਿੱਚ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਪਿਛਲੇ ਹਫ਼ਤੇ ਭਾਰਤ ਦੌਰੇ ਦੌਰਾਨ ਗੁਜਰਾਤ ਵਿੱਚ ਬ੍ਰਿਟਿਸ਼ ਮਾਲਕੀ ਵਾਲੀ ਬੁਲਡੋਜ਼ਰ ਫੈਕਟਰੀ ਦਾ ਦੌਰਾ ਕਰਨ ਦੇ ਫੈਸਲੇ ਦੀ ਨੁਕਤਾਚੀਨੀ ਕੀਤੀ ਹੈ। ਭਾਰਤੀ ਮੂਲ ਦੀ ਨਾਡੀਆ ਵਿੱਟੋਮ ਸਮੇਤ ਲੇਬਰ ਪਾਰਟੀ ਦੇ ਕਈ ਸੰਸਦ ਮੈਂਬਰਾਂ ਨੇ ਹਾਲ …

Read More »

ਚੀਨੀ ਕਬਜ਼ਿਆਂ ਵਿਰੁੱਧ ਵੀ ਸਰਕਾਰ ਬੁਲਡੋਜ਼ਰ ਚਲਾਏ: ਕਾਂਗਰਸ

ਨਵੀਂ ਦਿੱਲੀ, 20 ਅਪਰੈਲ ਕਾਂਗਰਸ ਨੇ ਦਿੱਲੀ ਦੇ ਜਹਾਂਗੀਰਪੁਰੀ ਵਿਚ ਕਬਜ਼ੇ ਢਾਹੁਣ ਦੀ ਮੁਹਿੰਮ ਨੂੰ ਤੁਰੰਤ ਨਾ ਰੋਕਣ ਲਈ ਕੇਂਦਰ ‘ਤੇ ਹਮਲਾ ਬੋਲਿਆ ਅਤੇ ਇਸ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ’ ਕਰਾਰ ਦਿੱਤਾ। ਇਸ ਦੇ ਨਾਲ ਹੀ ਪਾਰਟੀ ਨੇ ਅਰੁਣਾਚਲ ਪ੍ਰਦੇਸ਼ ਤੇ ਲੱਦਾਖ ਵਿੱਚ ਵੀ ਚੀਨੀ ਕਬਜ਼ਿਆਂ ਵਿਰੁੱਧ ਵੀ …

Read More »