Home / Tag Archives: ਬਲਤਕਰ

Tag Archives: ਬਲਤਕਰ

ਅੰਮ੍ਰਿਤਸਰ ਦੇ ਹੋਟਲ ‘ਚ ਨਾਬਾਲਗ ਨਾਲ ਕੀਤਾ ਬਲਾਤਕਾਰ, ਗੁਆਂਢੀਆਂ ਨੇ ਅਪਰਾਧ ਨੂੰ ਦਿੱਤਾ ਅੰਜਾਮ; ਮੱਚੀ ਹਾਹਾਕਾਰ

Jalandhar News: ਜਲੰਧਰ ਦੇ ਬਿਲਗਾ ਥਾਣਾ ਖੇਤਰ ਦੀ ਰਹਿਣ ਵਾਲੀ ਨੌਵੀਂ ਜਮਾਤ ਦੀ ਇੱਕ ਨਾਬਾਲਗ ਵਿਦਿਆਰਥਣ ਨਾਲ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਬਲਾਤਕਾਰ ਕੀਤਾ ਗਿਆ। ਪੁਲਿਸ ਨੇ ਗੁਆਂਢੀ ਮਨਪ੍ਰੀਤ ਕੌਰ, ਉਸ ਦੇ ਪਤੀ ਕਰਨ ਅਤੇ ਰਿਸ਼ਤੇਦਾਰ ਜਸਪ੍ਰੀਤ ਸਮੇਤ ਤਿੰਨ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸਦੀ ਪੁਸ਼ਟੀ ਬਿਲਗਾ ਪੁਲਿਸ ਸਟੇਸ਼ਨ …

Read More »

ਮਹਾਰਾਸ਼ਟਰ ਅਦਾਲਤ ਨੇ ਬਦਲਾਪੁਰ ਬਲਾਤਕਾਰ ਮਾਮਲੇ ਦੇ ਮੁਲਜ਼ਮ ਨੂੰ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਠਾਣੇ (ਮਹਾਰਾਸ਼ਟਰ), 26 ਅਗਸਤ ਬਦਲਾਪੁਰ ਜਿਨਸੀ ਸ਼ੋਸ਼ਣ ਕਾਂਡ ਦੇ ਮੁਲਜ਼ਮ ਨੂੰ ਕਲਿਆਣ ਅਦਾਲਤ ਨੇ ਅੱਜ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਮਹਾਰਾਸ਼ਟਰ ਦੇ ਬਦਲਾਪੁਰ ਦੇ ਸਕੂਲ ਵਿੱਚ ਚੌਥੀ ਜਮਾਤ ਦੀਆਂ ਦੋ ਵਿਦਿਆਰਥਣਾਂ ਦੇ ਕਥਿਤ ਜਿਨਸੀ ਸ਼ੋਸ਼ਣ ਨੇ ਵੱਡੇ ਪੱਧਰ ‘ਤੇ ਰੋਹ ਪੈਦਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ …

Read More »

ਕਰਨਾਟਕ: ਬਲਾਤਕਾਰ ਤੇ ਜਿਨਸੀ ਸ਼ੋਸ਼ਣ ਮਾਮਲੇ ’ਚ ਐੱਸਆਈਟੀ ਨੇ ਪ੍ਰਜਵਲ ਤੇ ਉਸ ਦੇ ਪਿਓ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ

ਬੰਗਲੌਰ, 24 ਅਗਸਤ ਅਪਰਾਧ ਜਾਂਚ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਖ਼ਿਲਾਫ਼ ਬਲਾਤਕਾਰ ਅਤੇ ਉਸ ਦੇ ਪਿਤਾ ਅਤੇ ਵਿਧਾਇਕ ਐੱਚਡੀ ਰੇਵੰਨਾ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ। ਪ੍ਰਜਵਲ ਵਿਰੁੱਧ ਚਾਰ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਕਿਹਾ ਕਿ 2000 …

Read More »

ਕੋਲਕਾਤਾ ਡਾਕਟਰ ਬਲਾਤਕਾਰ ਤੇ ਹੱਤਿਆ ਮਾਮਲੇ ’ਚ ਮੁੱਖ ਮੁਲਜ਼ਮ ਤੇ ਸਾਬਕਾ ਪ੍ਰਿੰਸੀਪਲ ਸਣੇ 7 ਦਾ ਪੋਲੀਗ੍ਰਾਫ ਟੈਸਟ ਸ਼ੁਰੂ

ਨਵੀਂ ਦਿੱਲੀ, 24 ਅਗਸਤ ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕੇਸ ਦੇ ਮੁੱਖ ਮੁਲਜ਼ਮ ਅਤੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਅਤੇ ਛੇ ਹੋਰਾਂ ਦੀ ਪੋਲੀਗ੍ਰਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਿਖਿਆਰਥੀ ਡਾਕਟਰ ਨਾਲ …

Read More »

ਉੱਤਰ ਪ੍ਰਦੇਸ਼: ਮੁਰਾਦਾਬਾਦ ’ਚ ਨਿੱਜੀ ਹਸਪਤਾਲ ਦੇ ਡਾਕਟਰ ਨੇ ਦਲਿਤ ਨਰਸ ਨਾਲ ਬਲਾਤਕਾਰ ਕੀਤਾ, 3 ਗ੍ਰਿਫ਼ਤਾਰ

ਮੁਰਾਦਾਬਾਦ (ਯੂਪੀ), 19 ਅਗਸਤ ਦਲਿਤ ਨਰਸ ਨੂੰ ਨਿੱਜੀ ਹਸਪਤਾਲ ਵਿੱਚ ਬੰਦੀ ਬਣਾ ਕੇ ਡਾਕਟਰ ਵੱਲੋਂ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਗਿਆ। ਪੀੜਤਾ ਦੇ ਪਿਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਮੁਤਾਬਕ ਘਟਨਾ ਐਤਵਾਰ ਅੱਧੀ ਰਾਤ ਦੇ ਕਰੀਬ ਵਾਪਰੀ। ਐੱਸਪੀ (ਦਿਹਾਤੀ) ਸੰਦੀਪ ਕੁਮਾਰ ਮੀਨਾ ਨੇ ਦੱਸਿਆ ਕਿ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ …

Read More »

ਉੱਤਰਾਖੰਡ: ਨਰਸ ਨਾਲ ਬਲਾਤਕਾਰ ਤੋਂ ਬਾਅਦ ਮੂੰਹ ’ਤੇ ਪੱਥਰ ਮਾਰ ਕੇ ਹੱਤਿਆ ਕੀਤੀ, ਮੁਲਜ਼ਮ ਗ੍ਰਿਫ਼ਤਾਰ

ਰੁਦਰਪੁਰ (ਉਤਰਾਖੰਡ), 16 ਅਗਸਤ ਇਥੋਂ ਦੇ ਨਿੱਜੀ ਹਸਪਤਾਲ ਦੀ ਨਰਸ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕਰਨ ਤੋਂ ਬਾਅਦ ਉਸ ਦੇ ਮੂੰਹ ’ਤੇ ਪੱਥਰ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਨਰਸ ਦੀ ਲਾਸ਼ ਨੂੰ ਉੱਤਰ ਪ੍ਰਦੇਸ਼ ਦੇ ਨੇੜੇ ਪਿੰਡ ਵਿਚਲੇ ਖਾਲੀ ਪਲਾਟ ਵਿਚ ਸੁੱਟ ਦਿੱਤਾ। ਉੱਤਰਾਖੰਡ ਦੇ ਊਧਮ ਸਿੰਘ ਨਗਰ …

Read More »

ਯੂਪੀ: ਆਗਰਾ ’ਚ 11 ਸਾਲਾ ਲੜਕੇ ਨੇ 6 ਸਾਲਾ ਬੱਚੀ ਨਾਲ ਬਲਾਤਕਾਰ ਕੀਤਾ, ਪਿੰਡ ’ਚ ਫਿਰਕੂ ਤਣਾਅ

ਆਗਰਾ (ਯੂਪੀ), 8 ਅਪਰੈਲ ਆਗਰਾ ਦੇ ਪਿੰਡ ’ਚ 11 ਸਾਲਾ ਲੜਕੇ ਨੇ ਛੇ ਸਾਲ ਦੀ ਬੱਚੀ ਨਾਲ ਕਥਿਤ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ| ਘਟਨਾ ਸ਼ਨਿਚਰਵਾਰ ਦੀ ਹੈ। ਨਾਬਾਲਗ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ, ਜੋ ਚੌਥੀ ਜਮਾਤ ਦਾ ਵਿਦਿਆਰਥੀ ਹੈ। ਲੜਕੀ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, …

Read More »

ਸਈਦ ਸ਼ਾਹਨਵਾਜ਼ ਹੁਸੈਨ ਵਿਰੁੱਧ ਬਲਾਤਕਾਰ ਦੇ ਮਾਮਲੇ ‘ਚ ਜਾਰੀ ਸੰਮਨ ‘ਤੇ ਰੋਕ

ਨਵੀਂ ਦਿੱਲੀ, 18 ਅਕਤੂਬਰ ਵਿਸ਼ੇਸ਼ ਅਦਾਲਤ ਨੇ ਭਾਜਪਾ ਆਗੂ ਸਈਦ ਸ਼ਾਹਨਵਾਜ਼ ਹੁਸੈਨ ਖ਼ਿਲਾਫ਼ ਜਬਰ ਜਨਾਹ ਮਾਮਲੇ ’ਚ ਜਾਰੀ ਸੰਮਨ ’ਤੇ ਰੋਕ ਲਗਾ ਦਿੱਤੀ ਹੈ। ਔਰਤ ਦੀ ਸ਼ਿਕਾਇਤ ‘ਤੇ ਬਲਾਤਕਾਰ ਅਤੇ ਧਮਕਾਉਣ ਦਾ ਦੋਸ਼ ਹੈ। ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਇਹ ਹੁਕਮ ਹੁਸੈਨ ਵੱਲੋਂ ਮੈਜਿਸਟਰੇਟੀ ਅਦਾਲਤ ਦੇ ਹੁਕਮਾਂ ਖ਼ਿਲਾਫ਼ ਦਾਇਰ …

Read More »

ਮੱਧ ਪ੍ਰਦੇਸ਼: ਬਲਾਤਕਾਰ ਪੀੜਤ 13 ਸਾਲਾ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ

ਗੁਨਾ (ਮੱਧ ਪ੍ਰਦੇਸ਼), 9 ਸਤੰਬਰ ਮੱਧ ਪ੍ਰਦੇਸ਼ ਦੇ ਗੁਨਾ ਦੇ ਜ਼ਿਲ੍ਹਾ ਹਸਪਤਾਲ ਵਿੱਚ ਬਲਾਤਕਾਰ ਪੀੜਤ 13 ਸਾਲਾ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪੁਲੀਸ ਮੁਤਾਬਕ ਲੜਕੀ ਦੇ ਪਰਿਵਾਰ ਵਾਲਿਆਂ ਨੇ 24 ਅਗਸਤ ਨੂੰ ਉਸ ਦੇ ਗਰਭਵਤੀ ਹੋਣ ਦਾ ਪਤਾ ਲੱਗਣ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਮਹਿਲਾ ਥਾਣਾ ਇੰਚਾਰਜ ਪੂਨਮ …

Read More »

ਬੈਂਸ ਸਮੇਤ ਸੱਤਾਂ ਖਿਲਾਫ਼ ਹੋਇਆ ਬਲਾਤਕਾਰ ਦਾ ਕੇਸ ਦਰਜ

ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਸਣੇ ਸੱਤ ਜਣਿਆਂ ਖਿਲਾਫ਼ ਲੁਧਿਆਣਾ ਪੁਲੀਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਅੱਜ ਜਬਰ-ਜਨਾਹ ਦਾ ਕੇਸ ਦਰਜ ਕਰ ਲਿਆ ਹੈ। ਇਹ ਔਰਤ ਪਿਛਲੇ ਸਾਢੇ ਚਾਰ ਮਹੀਨਿਆਂ ਤੋਂ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕਰ ਰਹੀ …

Read More »