Home / Tag Archives: ਬਲ (page 5)

Tag Archives: ਬਲ

ਪਾਕਿਸਤਾਨ: ਰਾਸ਼ਟਰਪਤੀ ਆਰਿਫ ਅਲਵੀ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ’ਚ ਸੋਧ ਵਾਲਾ ਬਿੱਲ ਸੰਸਦ ਨੂੰ ਮੋੜਿਆ

ਇਸਲਾਮਾਬਾਦ, 30 ਅਪਰੈਲ ਪਾਕਿਸਤਾਨ ਦੇ ਰਾਸ਼ਟਰਪਤੀ ਡਾ. ਆਰਿਫ ਅਲਵੀ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਵਿੱਚ ਬਦਲਾਅ ਬਾਰੇ ਇੱਕ ਬਿੱਲ ਸੰਸਦ ਨੂੰ ਇਹ ਕਹਿੰਦਿਆਂ ਵਾਪਸ ਭੇਜ ਦਿੱਤਾ ਕਿ ਇਸੇ ਤਰ੍ਹਾਂ ਪਿਛਲੀ ਸੋਧ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ਅਤੇ ਹਾਲੇ ਵੀ ਵਿਚਾਰ ਅਧੀਨ ਹੈ। ਕੌਮੀ ਜਵਾਬਦੇਹੀ (ਸੋਧ) ਬਿੱਲ ਇਸ …

Read More »

ਤੁਰਕੀ: ਸੁਰੱਖਿਆ ਬਲਾਂ ਵੱਲੋਂ 21 ਅਤਿਵਾਦੀ ਹਲਾਕ

ਅੰਕਾਰਾ, 23 ਅਪਰੈਲ ਉੱਤਰੀ ਸੀਰੀਆ ਤੇ ਇਰਾਕ ‘ਚ ਪਿਛਲੇ ਚਾਰ ਦਿਨਾਂ ਅੰਦਰ ਤੁਰਕੀ ਦੇ ਸੁਰੱਖਿਆ ਬਲਾਂ ਨੇ 21 ਅਤਿਵਾਦੀਆਂ ਨੂੰ ਮਾਰ ਮੁਕਾਇਆ ਹੈ। ਇਹ ਜਾਣਕਾਰੀ ਤੁਰਕੀ ਦੇ ਰੱਖਿਆ ਮੰਤਰੀ ਹੁਲੁਸੀ ਅਕਾਰ ਨੇ ਦਿੱਤੀ। ਸ਼ਿਨਹੂਆ ਖ਼ਬਰ ਏਜੰਸੀ ਅਨੁਸਾਰ ਤੁਰਕੀ ਦੇ ਕੇਂਦਰੀ ਸੂਬੇ ਕੈਸੇਰੀ ‘ਚ ਰੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ‘ਚੋਂ …

Read More »

ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਤੇ ਕੇਂਦਰ ਸਰਕਾਰਾਂ ਨੇ ਸਾਂਝੇ ਲੁਕਵੇਂ ਏਜੰਡੇ ਤਹਿਤ ਸੂਬੇ ਅੰਦਰ ਸੁਰੱਖਿਆ ਬਲਾਂ ਦੀ ਗਿਣਤੀ ਵਧਾਈ: ਧਾਮੀ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 4 ਅਪਰੈਲ ਸੂਬੇ ਅੰਦਰ ਹਾਲ ਹੀ ਵਿਚ ਵਧਾਈ ਪੰਜਾਬ ਪੁਲੀਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ‘ਤੇ ਨਿਸ਼ਾਨਾ ਸਾਧਿਆ। ਸ੍ਰੀ ਧਾਮੀ ਨੇ ਕਿਹਾ ਕਿ ਦੋਵੇਂ ਸਰਕਾਰਾਂ …

Read More »

ਫਰਾਂਸ ’ਚ ਪੈਨਸ਼ਨ ਬਾਰੇ ਸੋਧ ਬਿੱਲ ਦਾ ਜ਼ੋਰਦਾਰ ਵਿਰੋਧ

ਪੈਰਿਸ, 31 ਜਨਵਰੀ ਫਰਾਂਸ ਵਿਚ ਪੈਨਸ਼ਨ ਢਾਂਚੇ ‘ਚ ਸੋਧ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਮੁਜ਼ਾਹਰੇ ਹੋ ਰਹੇ ਹਨ। ਫਰਾਂਸ ਦੇ ਲੇਬਰ ਆਗੂ ਲੱਖਾਂ ਦੀ ਗਿਣਤੀ ਵਿਚ ਮੁਜ਼ਾਹਰਾਕਾਰੀਆਂ ਨੂੰ ਸੜਕਾਂ ‘ਤੇ ਲਿਆਉਣ ਲਈ ਜੱਦੋਜਹਿਦ ਕਰ ਰਹੇ ਹਨ। ਇਹ ਆਗੂ ਫਰਾਂਸ ਵਿਚ ਸੇਵਾਮੁਕਤੀ ਦੀ ਉਮਰ ਨੂੰ ਘਟਾਉਣ ਦੀ ਮੰਗ ਕਰ ਰਹੇ ਹਨ। …

Read More »

ਸਰਜੀਕਲ ਸਟ੍ਰਾਈਕ ਬਾਰੇ ਅਸੀਂ ਦਿਗਵਿਜੈ ਸਿੰਘ ਦੇ ਬਿਆਨ ਨਾਲ ਅਸਹਿਮਤ ਹਾਂ, ਹਥਿਆਰਬੰਦ ਬਲਾਂ ਨੂੰ ਸਬੂਤ ਦੇਣ ਦੀ ਲੋੜ ਨਹੀਂ: ਰਾਹੁਲ

ਜੰਮੂ, 24 ਜਨਵਰੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ‘ਸਰਜੀਕਲ ਸਟ੍ਰਾਈਕ’ ਬਾਰੇ ਦਿਗਵਿਜੇ ਸਿੰਘ ਦੇ ਬਿਆਨ ਨਾਲ ਸਹਿਮਤ ਨਹੀਂ ਹਨ ਅਤੇ ਹਥਿਆਰਬੰਦ ਬਲਾਂ ਨੂੰ ਕੋਈ ਸਬੂਤ ਦਿਖਾਉਣ ਦੀ ਲੋੜ ਨਹੀਂ ਹੈ। ਸ੍ਰੀ ਦਿਗਵਿਜੈ ਸਿੰਘ ਨੇ ਸੋਮਵਾਰ ਨੂੰ ‘ਸਰਜੀਕਲ ਸਟ੍ਰਾਈਕ’ ‘ਤੇ ਸਵਾਲ ਉਠਾਏ ਸਨ …

Read More »

ਕੇਰਲ ਵਿਧਾਨ ਸਭਾ ਨੇ ਯੂਨੀਵਰਸਿਟੀਆਂ ਦੇ ਚਾਂਸਲਰ ਅਹੁਦੇ ਤੋਂ ਰਾਜਪਾਲ ਨੂੰ ਹਟਾਉਣ ਲਈ ਬਿੱਲ ਪਾਸ ਕੀਤਾ

ਤਿਰੂਵਨੰਤਪੁਰਮ, 13 ਦਸੰਬਰ ਕੇਰਲ ਵਿਧਾਨ ਸਭਾ ਨੇ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਰਾਜਪਾਲ ਨੂੰ ਹਟਾਉਣ ਲਈ ਬਿੱਲ ਪਾਸ ਕਰ ਦਿੱਤਾ ਹੈ। Source link

Read More »

ਟਵਿੱਟਰ ਦਾ ਬਲੂ ਟਿੱਕ ਯੂਜਰਜ਼  ਹਰ ਮਹੀਨੇ ਪਏਗਾ 8 ਅਮਰੀਕੀ ਡਾਲਰ ’ਚ

ਨਿਊਯਾਰਕ, 2 ਨਵੰਬਰ ਟਵਿੱਟਰ ‘ਤੇ ਪੁਸ਼ਟੀ ਤੋਂ ਬਾਅਦ ਜਾਰੀ ਕੀਤੇ ਜਾਂਦੇ ‘ਬਲੂ ਟਿੱਕ’ ਬੈਜ ਲਈ ਯੂਜਰਜ਼ ਨੂੰ ਪ੍ਰਤੀ ਮਹੀਨਾ 8 ਅਮਰੀਕੀ ਡਾਲਰ ਦਾ ਭੁਗਤਾਨ ਕਰਨਾ ਹੋਵੇਗਾ। ਉਦਯੋਗਪਤੀ ਐਲੋਨ ਮਸਕ, ਜਿਸ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਖਰੀਦਿਆ ਹੈ, ਨੇ ਇਸ ਦਾ ਐਲਾਨ ਕੀਤਾ ਹੈ। ਇਸ ਫੈਸਲੇ ਦੀ ਬਹੁਤ ਸਾਰੇ …

Read More »

ਥਾਈਲੈਂਡ: ਬਾਲ ਕੇਅਰ ਸੈਂਟਰ ’ਚ ਗੋਲੀਬਾਰੀ: 24 ਬੱਚਿਆਂ ਸਣੇ 35 ਮੌਤਾਂ

ਬੈਂਕਾਕ, 6 ਅਕਤੂਬਰ ਥਾਈਲੈਂਡ ਦੀ ਪੁਲੀਸ ਅਨੁਸਾਰ ਦੇ ਉੱਤਰ ਪੱਛਮੀ ਇਲਾਕੇ ਵਿੱਚ ਬੱਚਿਆਂ ਦੇ ‘ਕੇਅਰ ਸੈਂਟਰ’ ਵਿੱਚ ਗੋਲੀਬਾਰੀ ਵਿੱਚ 35 ਜਾਨਾਂ ਗਈਆਂ ਹਨ। ਮਰਨ ਵਾਲਿਆਂ 24 ਬੱਚੇ ਤੇ 11 ਬਾਲਗ ਸ਼ਾਮਲ ਹਨ।ਪੁਲੀਸ ਨੇ ਦੱਸਿਆ ਕਿ ਹਮਲਾਵਰ ਹਮਲਾ ਕਰਨ ਤੋਂ ਬਾਅਦ ਗੋਲੀਆਂ ਚਲਾਉਂਦਾ ਕਾਰ ਵਿੱਚ ਆਪਣੇ ਘਰ ਗਿਆ ਅਤੇ ਆਪਣੀ ਪਤਨੀ …

Read More »

ਨੀਮ ਫ਼ੌਜੀ ਬਲਾਂ ਦੇ ਟਰੱਕਾਂ ਰਾਹੀਂ ਭਾਜਪਾ ਦੇ ਦਫ਼ਤਰਾਂ ’ਚ ਪੁੱਜ ਰਿਹੈ ਪੈਸਾ: ਗਹਿਲੋਤ

ਜੈਪੁਰ, 16 ਅਗਸਤ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦੋਸ਼ ਲਾਇਆ ਹੈ ਕਿ ਕੇਂਦਰ ਵਿੱਚ ਸੱਤਾਧਾਰੀ ਭਾਜਪਾ ਆਪਣੇ ਦਫ਼ਤਰਾਂ ਵਿੱਚ ‘ਪੈਸਾ’ ਲਿਆਉਣ ਲਈ ਨੀਮ ਫ਼ੌਜੀ ਬਲਾਂ ਦੇ ਟਰੱਕਾਂ ਦੀ ਦੁਰਵਰਤੋਂ ਕਰਦੀ ਹੈ। ਉਨ੍ਹਾਂ ਕਿਹਾ ਹੈ ਕਿ ਜਿਥੇ ਵੀ ਭਾਜਪਾ ਦੀ ਸਰਕਾਰ ਹੁੰਦੀ ਹੈ, ਉੱਥੇ ਨੀਮ ਫ਼ੌਜੀ ਬਲ ਜਾਂ ਪੁਲੀਸ …

Read More »

ਪੁਲਵਾਮਾ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਦਹਿਸ਼ਤਗਰਦ ਹਲਾਕ

ਸ੍ਰੀਨਗਰ, 30 ਮਈ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਦੋ ਦਹਿਸ਼ਤਗਰਦ ਮਾਰੇ ਗਏ। ਇਹ ਜਾਣਕਾਰੀ ਪੁਲੀਸ ਨੇ ਅੱਜ ਦਿੱਤੀ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਵਾਮਾ ਦੇ ਗੁੰਡੀਪੁਰ ਵਿੱਚ ਐਤਵਾਰ ਰਾਤ ਨੂੰ ਅਤਿਵਾਦੀਆਂ ਦਾ ਪਤਾ ਲੱਗਣ ਤੋਂ ਬਾਅਦ ਸੁਰੱਖਿਆ ਬਲਾਂ ਨੇ …

Read More »