Home / Tag Archives: ਬਸਪ

Tag Archives: ਬਸਪ

ਬਸਪਾ ਨੇ ਫ਼ਤਹਿਗੜ੍ਹ ਸਾਹਿਬ ਤੋਂ ਕੁਲਵੰਤ ਤੇ ਬਠਿੰਡਾ ਤੋਂ ਨਿੱਕਾ ਨੂੰ ਮੈਦਾਨ ’ਚ ਉਤਾਰਿਆ

ਹੁਸ਼ਿਆਰਪੁਰ, 25 ਅਪਰੈਲ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਲੋਕ ਸਭਾ ਚੋਣਾਂ ਲਈ ਪੰਜਾਬ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਕੁਲਵੰਤ ਸਿੰਘ ਮਹਿਤੋ ਅਤੇ ਬਠਿੰਡਾ ਸੀਟ ਤੋਂ ਲਖਵੀਰ ਸਿੰਘ ਨਿੱਕਾ ਨੂੰ ਉਮੀਦਵਾਰ ਬਣਾਇਆ ਹੈ। ਪੰਜਾਬ ਬਸਪਾ ਦੇ ਮੁਖੀ ਜਸਵੀਰ ਸਿੰਘ …

Read More »

ਬਸਪਾ ਨੇ ਫ਼ਰੀਦਕੋਟ ਤੋਂ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜ ਕੁਮਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ

ਪਾਲ ਸਿੰਘ ਨੌਲੀ ਜਲੰਧਰ, 20 ਅਪਰੈਲ ਬਹੁਜਨ ਸਮਾਜ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰਦਿਆ ਫ਼ਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜਕੁਮਾਰ ਜਨੋਤਰਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪਾਰਟੀ ਨੇ ਹੁਣ ਤੱਕ 7 ਉਮੀਦਵਾਰਾਂ ਦਾ ਐਲਾਨ …

Read More »

ਬਸਪਾ ਨੇ ਆਪਣੇ ਮਾਟੋ ‘ਬਹੁਜਨ ਹਿਤਾਏ, ਬਹੁਜਨ ਸੁਖਾਏ’ ਕੀਤਾ

ਲਖਨਊ, 12 ਅਪਰੈਲ ਲੋਕ ਸਭਾ ਚੋਣਾਂ ਵਿਚਾਲੇ ਪਾਰਟੀ ਦੇ ਰੁਖ਼ ਵਿੱਚ ਬਦਲਾਅ ਦਾ ਸੰਕੇਤ ਦਿੰਦੇ ਹੋਏ ਬਹੁਜਨ ਸਮਾਜ ਪਾਰਟੀ (ਬਸਪਾ) ਨੇ ‘ਸਰਵਜਨ ਹਿਤਾਏ, ਸਰਵਜਨ ਸੁਖਾਏ’ ਦੇ ਆਪਣੇ ਮਾਟੋ (ਆਦਰਸ਼ ਵਾਕ) ਨੂੰ ਬਦਲ ਕੇ ‘ਬਹੁਜਨ ਹਿਤਾਏ, ਬਹੁਜਨ ਸੁਖਾਏ’ ਕਰ ਦਿੱਤਾ ਹੈ ਜੋ ਕਿ ਪਾਰਟੀ ਦੇ ਆਪਣੀਆਂ ਜੜ੍ਹਾਂ ਵੱਲ ਪਰਤਣ ਦਾ ਸਪੱਸ਼ਟ …

Read More »

ਬਸਪਾ ਨੇ ਮੱਖਣ ਸਿੰਘ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ

ਪਾਲ ਸਿੰਘ ਨੌਲੀ ਜਲੰਧਰ, 11 ਅਪਰੈਲ ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਡਾ. ਮੱਖਣ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ। ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਬਾਕੀ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ। ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਸਿੰਘ ਗੜ੍ਹੀ ਨੇ …

Read More »

ਕਾਂਸ਼ੀ ਰਾਮ ਨੂੰ ‘ਭਾਰਤ ਰਤਨ’ ਦੇਵੇ ਸਰਕਾਰ: ਬਸਪਾ

ਲਖਨਊ, 3 ਫਰਵਰੀ ਬਸਪਾ ਨੇ ਅੱਜ ਭਾਰਤ ਸਰਕਾਰ ਤੋਂ ਪਾਰਟੀ ਦੇ ਮੋਢੀ ਮਰਹੂਮ ਕਾਂਸ਼ੀ ਰਾਮ ਨੂੰ ਛੇਤੀ ਤੋਂ ਛੇਤੀ ‘ਭਾਰਤ ਰਤਨ’ ਦੇਣ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਦੇਸ਼ ਦੇ ਸਰਵੋਤਮ ਨਾਗਰਿਕ ਸਨਮਾਨ ‘ਭਾਰਤ …

Read More »