ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਮੰਗਲਵਾਰ ਨੂੰ ਇਕ ਸਕੂਲ ਬੱਸ ਨੂੰ ਅੱਗ ਲੱਗ ਜਾਣ ਕਾਰਨ 25 ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ, ਜਦੋਂਕਿ ਹੋਰ 16 ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਰਾਹੀਂ ਵਿਦਿਆਰਥੀਆਂ ਨੂੰ ਵਿੱਦਿਅਕ ਦੌਰੇ …
Read More »ਨੇਪਾਲ: ਬੱਸ ਹਾਦਸੇ ’ਚ ਮਰੇ 27 ਭਾਰਤੀਆਂ ਦਾ ਕੀਤਾ ਜਾ ਰਿਹੈ ਪੋਸਟਮਾਰਟਮ
ਕਾਠਮੰਡੂ, 24 ਅਗਸਤ ਨੇਪਾਲ ਵਿੱਚ ਬੱਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ 27 ਭਾਰਤੀ ਸ਼ਰਧਾਲੂਆਂ ਦਾ ਅੱਜ ਬਾਗਮਤੀ ਸੂਬੇ ਦੇ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਲਾਸ਼ਾਂ ਨੂੰ ਮਹਾਰਾਸ਼ਟਰ ਲਿਜਾਇਆ ਜਾਵੇਗਾ। ਮਹਾਰਾਸ਼ਟਰ ਸਰਕਾਰ ਨੇ ਮੁੰਬਈ ਵਿੱਚ ਜਾਰੀ ਬਿਆਨ ਵਿੱਚ ਕਿਹਾ ਕਿ ਮੱਧ ਨੇਪਾਲ ਵਿੱਚ ਭਾਰਤੀ ਯਾਤਰੀ ਬੱਸ …
Read More »ਗੁਜਰਾਤ: ਬੱਸ ਤੇ ਟਰੱਕ ਦੀ ਟੱਕਰ ਵਿਚ ਛੇ ਹਲਾਕ
ਅਹਿਮਦਾਬਾਦ, 15 ਜੁਲਾਈ ਗੁਜਰਾਤ ਦੇ ਆਨੰਦ ਵਿਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ’ਤੇ ਅੱਜ ਸਵੇਰੇ ਇਕ ਬੱਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸਪੀ ਵਲੋਂ ਸਾਂਝੀ ਕੀਤੀ ਗਈ ਹੈ। The post …
Read More »ਜੰਮੂ ਕਸ਼ਮੀਰ: ਬੱਸ ਖੱਡ ਵਿਚ ਡਿੱਗੀ; ਇਕ ਹਲਾਕ
ਸ੍ਰੀਨਗਰ, 27 ਜੂਨ ਅਰਨਸ ਰਿਆਸੀ ਵਿਚ ਅੱਜ ਇਕ ਕਾਰ ਖੱਡ ਵਿਚ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲੀਸ ਵਲੋਂ ਸਾਂਝੀ ਕੀਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਮੀਂਹ ਪੈਣ ਤੋਂ ਬਾਅਦ ਕਈ ਸੜਕਾਂ ਪ੍ਰਭਾਵਿਤ ਹੋਈਆਂ ਹਨ। ਪੁਲੀਸ ਨੇ …
Read More »ਪੱਛਮੀ ਬੰਗਾਲ: ਜਦੋਂ ਤੱਕ ਬੋਸ ਰਾਜਪਾਲ ਹਨ, ਮੈਂ ਰਾਜ ਭਵਨ ਨਹੀਂ ਜਾਵਾਂਗੀ: ਮਮਤਾ
ਕੋਲਕਾਤਾ, 11 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ ਦੇ ਰਾਜਪਾਲ ’ਤੇ ਮਹਿਲਾ ਮੁਲਾਜ਼ਮ ਨਾਲ ਛੇੜਖਾਨੀ ਦੇ ਦੋਸ਼ਾਂ ਸਬੰਧੀ ਕਿਹਾ ਜਿੰਨਾ ਚਿਰ ਸੀਵੀ ਆਨੰਦ ਬੋਸ ਰਾਜਪਾਲ ਰਹਿਣਗੇ, ਉਹ ਰਾਜ ਭਵਨ ਨਹੀਂ ਜਾਣਗੇ। ਮਮਤਾ ਨੇ ਹੁਗਲੀ ਵਿੱਚ ਚੋਣ ਰੈਲੀ ਵਿੱਚ ਕਿਹਾ ਕਿ ਰਾਜਪਾਲ ਨੇ ਰਾਜ ਭਵਨ ਕੱਟੀ-ਵੱਢੀ ਸੀਸੀਟੀਵੀ …
Read More »ਛੱਤੀਸਗੜ੍ਹ: ਬੱਸ ਖੱਡ ਵਿੱਚ ਡਿੱਗੀ, ਚਾਰ ਹਲਾਕ ਤੇ 20 ਤੋਂ ਵੱਧ ਜ਼ਖ਼ਮੀ
ਦੁਰਗ, 9 ਅਪਰੈਲ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਵਿੱਚ ਅੱਜ ਦੇਰ ਸ਼ਾਮ ਇਕ ਬੱਸ ਖੱਡ ਵਿੱਚ ਡਿੱਗ ਗਈ। ਇਸ ਦੌਰਾਨ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਕੁਮਹਾਰੀ ਪੁਲੀਸ ਥਾਣੇ ਅਧੀਨ ਪੈਂਦੇ ਪਿੰਡ ਖਾਪਰੀ ਨੇੜੇ ਰਾਤ 8.30 ਵਜੇ ਉਸ ਸਮੇਂ ਵਾਪਰਿਆ …
Read More »ਤਿੰਨ ਬੱਸਾਂ ਖਰਾਬ ਹੋਣ ਕਾਰਨ ਖਾਨਪੁਰ ਵਿੱਚ ਲੱਗਿਆ ਜਾਮ
ਪੱਤਰ ਪ੍ਰੇਰਕ ਨਵੀਂ ਦਿੱਲੀ, 18 ਮਾਰਚ ਦੱਖਣੀ ਦਿੱਲੀ ਦੇ ਖ਼ਾਨਪੁਰ ਵਿੱਚ ਇਕ ਪਾਸੇ ਦਿੱਲੀ ਮੈਟਰੋ ਦੇ ਚੌਥੇ ਪੜਾਅ ਦਾ ਕੰਮ ਚੱਲਦਾ ਹੋਣ ਕਰਕੇ ਆਵਾਜਾਈ ਪ੍ਰਭਾਵਿਤ ਰਹਿੰਦੀ ਹੈ ਤੇ ਦੂਜੇ ਪਾਸੇ ਅੱਜ ਤਿੰਨ ਸਵਾਰੀ ਬੱਸਾਂ ਖਾਨਪੁਰ ਤੋਂ ਹਮਦਰਦ ਨੂੰ ਜਾਣ ਵਾਲੇ ਰਾਹ ਵਿਚ ਖਰਾਬ ਹੋਣ ਕਰਕੇ ਲੋਕਾਂ ਲਈ ਮੁਸੀਬਤ ਬਣ ਗਈ। …
Read More »ਮੁਹਾਲੀ: ਸਿੱਧੂ ਮੂਸੇਵਾਲਾ ਦੇ ਸਾਬਕਾ ਵਿੱਤ ਮੈਨੇਜਰ ਬੰਟੀ ਬੈਂਸ ’ਤੇ ਗੋਲੀ ਚੱਲੀ
ਮੁਹਾਲੀ, 27 ਫਰਵਰੀ ਸਿੱਧੂ ਮੂਸੇਵਾਲਾ ਦੇ ਸਾਬਕਾ ਵਿੱਤ ਮੈਨੇਜਰ ਬੰਟੀ ਬੈਂਸ ਨੂੰ ਇਥੋਂ ਦੇ ਸੈਕਟਰ 79 ਸਥਿਤ ਢਾਬੇ ‘ਤੇ ਗੋਲੀ ਮਾਰ ਦਿੱਤੀ ਗਈ। ਹਮਲੇ ਵਿੱਚ ਬੈਂਸ ਵਾਲ-ਵਾਲ ਬਚ ਗਿਆ। ਹਮਲੇ ਤੋਂ ਬਾਅਦ ਉਸ ਨੂੰ ਵਿਦੇਸ਼ ਸਥਿਤ ਗੈਂਗਸਟਰ ਲੱਕੀ ਪਟਿਆਲ ਦੇ ਗਰੁੱਪ ਵੱਲੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ …
Read More »ਨੇਪਾਲ: ਰਾਪਤੀ ਨਦੀ ’ਚ ਬੱਸ ਡਿੱਗਣ ਕਾਰਨ 2 ਭਾਰਤੀਆਂ ਸਣੇ 12 ਮਰੇ, 22 ਜ਼ਖ਼ਮੀ
ਕਾਠਮੰਡੂ, 13 ਜਨਵਰੀ ਮੱਧ ਪੱਛਮੀ ਨੇਪਾਲ ਦੇ ਡਾਂਗ ਜ਼ਿਲ੍ਹੇ ਵਿੱਚ ਸੜਕ ਹਾਦਸੇ ਦੌਰਾਨ ਦੋ ਭਾਰਤੀ ਨਾਗਰਿਕਾਂ ਸਮੇਤ ਘੱਟੋ-ਘੱਟ 12 ਵਿਅਕਤੀਆਂ ਦੀ ਮੌਤ ਹੋ ਗਈ ਤੇ 22 ਜ਼ਖ਼ਮੀ ਹੋ ਗਏ। ਦੇਰ ਰਾਤ ਹੋਏ ਇਸ ਹਾਦਸੇ ‘ਚ ਸਿਰਫ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਬੱਸ ਬਾਂਕੇ ਦੇ ਨੇਪਾਲਗੰਜ ਤੋਂ ਕਾਠਮੰਡੂ ਜਾ …
Read More »ਸੰਘਣੀ ਧੁੰਦ ਕਾਰਨ ਲਾਲੜੂ ਨੇੜੇ ਬੱਸਾਂ ਤੇ ਟਰੱਕ ਵਿਚਾਲੇ ਟੱਕਰ ਕਾਰਨ ਦਰਜਨ ਵਿਅਕਤੀ ਜ਼ਖ਼ਮੀ
ਸਰਬਜੀਤ ਸਿੰਘ ਭੱਟੀ ਲਾਲੜੂ, 28 ਦਸੰਬਰ ਅੱਜ ਸਵੇਰੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਲਾਲੜੂ ਨੇੜੇ ਸੰਘਣੀ ਧੁੰਦ ਦੇ ਕਾਰਨ ਅੱਧੀ ਦਰਜਨ ਵਾਹਨ, ਜਿਨ੍ਹਾਂ ਵਿੱਚ ਬੱਸਾਂ ਅਤੇ ਟਰੱਕ ਸ਼ਾਮਲ ਹਨ, ਆਪਸ ’ਚ ਟਕਰਾਅ ਗਏ। ਇਸ ਕਾਰਨ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਸਮੇਤ ਬੱਸ ਵਿੱਚ ਸਵਾਰ ਦਰਜਨ ਸਵਾਰੀਆਂ ਫੱਟੜ ਹੋ ਗਈਆਂ। ਬੱਸ …
Read More »
Asian Tribune Your Multilingual Newspaper covering World and local news News