India T20 Series: ਟੀ20 ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਭਾਰਤੀ ਬੱਲੇਬਾਜ਼ ਅਤੇ ਸਾਬਕਾ ਕਪਤਾਨ ਰੋਹਿਤ ਸ਼ਰਮਾ ਦੇ ਅਫਗਾਨਿਸਤਾਨ ਵਿਰੁੱਧ ਹੋਣ ਵਾਲੀ ਆਗਾਮੀ ਵਨਡੇ (ODI) ਸੀਰੀਜ਼ ਵਿੱਚ ਖੇਡਣ ‘ਤੇ ਲਗਾਤਾਰ ਸਵਾਲੀਆ ਨਿਸ਼ਾਨ ਬਣੇ ਹੋਏ ਹਨ। BCCI ਦੇ ਸੂਤਰਾਂ ਅਨੁਸਾਰ, ਰੋਹਿਤ ਇਸ ਸੀਰੀਜ਼ ਤੋਂ …
Read More »Jalandhar ‘ਚ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ, ਫਿਰ ਥਾਣੇ ਦੇ ਬਾਹਰ ਪ੍ਰੇਮੀ ਜੋੜੇ ਦਾ ਕੀਤਾ ਵਿਆਹ
Jalandhar News : ਜਲੰਧਰ ਦੇ ਬਸਤੀ ਨੰਬਰ 9 ‘ਚ ਇੱਕ ਹਾਈਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ ਹੈ। ਜਿੱਥੇ ਪ੍ਰੇਮ ਸਬੰਧਾਂ ਨੂੰ ਲੈ ਕੇ ਇੱਕ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ। ਤਿੰਨ ਦਿਨਾਂ ਤੋਂ ਲਾਪਤਾ ਲੜਕੀ ਦੇ ਪਰਿਵਾਰ ਨੇ ਨੌਜਵਾਨ ਨੂੰ ਬੁਲਾ ਕੇ ਖੰਭੇ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ। ਹਾਲਾਂਕਿ ਬਾਅਦ ‘ਚ …
Read More »Jagraon ‘ਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨਾਲ ਕੁੱਟਮਾਰ , ਲੋਕਾਂ ਵੱਲੋਂ ਐਸਐਸਪੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ
Jagraon News : ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਦੇ ਪਿੰਡ ਸ਼ੇਰਪੁਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵਿਚਕਾਰ ਝਗੜਾ ਵਧ ਗਿਆ ਹੈ। ਗ੍ਰੰਥੀ ਸਿੰਘ ਨਾਲ ਕਥਿਤ ਕੁੱਟਮਾਰ , ਦਸਤਾਰ ਉਤਾਰਨ ਅਤੇ ਦਾਦਾ ਸਾਹਿਬ ਦੀ ਬੇਅਦਬੀ ਦੇ ਆਰੋਪਾਂ ਤੋਂ ਬਾਅਦ ਇਲਾਕੇ ਵਿੱਚ ਰੋਸ ਦੇਖਣ ਨੂੰ ਮਿਲ …
Read More »Amritsar ‘ਚ ਅਗਵਾ ਅਤੇ ਕੁੱਟਮਾਰ ਦੇ ਮਾਮਲੇ ‘ਚ ਇੰਸਪੈਕਟਰ ਗ੍ਰਿਫ਼ਤਾਰ , ਅਦਾਲਤ ਦੇ ਬਾਹਰੋਂ ਪ੍ਰਾਪਰਟੀ ਡੀਲਰ ਨੂੰ ਕੀਤਾ ਸੀ ਅਗਵਾ
Amritsar News : ਅੰਮ੍ਰਿਤਸਰ ਵਿੱਚ ਇੱਕ ਪ੍ਰਾਪਰਟੀ ਡੀਲਰ ਦੇ ਅਗਵਾ ਮਾਮਲੇ ਵਿੱਚ ਪੁਲਿਸ ਨੇ ਇੱਕ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਆਰੋਪ ਹੈ ਕਿ ਇੰਸਪੈਕਟਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਦਾਲਤ ਦੀ ਸੁਣਵਾਈ ਲਈ ਪਹੁੰਚੇ ਪ੍ਰਾਪਰਟੀ ਡੀਲਰ ਨੂੰ ਜ਼ਬਰਦਸਤੀ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਉਸਨੂੰ ਇੱਕ ਖੇਤ ਵਿੱਚ …
Read More »ਪੰਜਾਬ ‘ਚ ਵੱਡੀ ਵਾਰਦਾਤ, ਠੇਕੇ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ‘ਚ ਫੈਲੀ ਦਹਿਸ਼ਤ…
Tarn Taran News: ਪੰਜਾਬ ਵਿੱਚ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਇਸ ਵਿਚਾਲੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਸ਼ਰਾਬ ਦੇ ਠੇਕੇ ਦੇ ਬਾਹਰ ਗੋਲੀਆਂ ਚਲਾਉਣ ਦੀ ਸੂਚਨਾ ਮਿਲੀ ਹੈ। …
Read More »ਚੰਡੀਗੜ੍ਹ CM ਹਾਊਸ ਦੇ ਬਾਹਰ SOI ਆਗੂਆਂ ਅਤੇ ਪੁਲਿਸ ਵਿਚਾਲੇ ਝੜਪ, ਹਿਰਾਸਤ ‘ਚ ਲਏ ਗਏ ਕਈ ਆਗੂ; ਜਾਣੋ ਕਿਉਂ ਛਿੜਿਆ ਵਿਵਾਦ?
Chandigarh News: ਚੰਡੀਗੜ੍ਹ ਦੇ ਸੈਕਟਰ-11 ਵਿੱਚ ਅੱਜ SOI ਦੇ ਵਰਕਰਾਂ ਨੇ ਪੰਜਾਬ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ। SOI ਪ੍ਰਧਾਨ ਰਾਣਾ ਰਣਬੀਰ ਸਮੇਤ ਕਈ ਆਗੂਆਂ ਨੇ ਮੁੱਖ ਮੰਤਰੀ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਗੂਆਂ ਦੀ ਪੁਲਿਸ ਨਾਲ ਝੜਪ ਹੋਈ। ਚੰਡੀਗੜ੍ਹ ਪੁਲਿਸ ਨੇ SOI ਪ੍ਰਧਾਨ ਰਾਣਾ ਰਣਬੀਰ ਅਤੇ ਹੋਰ …
Read More »Jalandhar Accident : 7 ਸਾਲਾ ਬੱਚੀ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ , ਘਰ ਦੇ ਬਾਹਰ ਖੇਡ ਰਹੀ ਸੀ ਬੱਚੀ
Jalandhar Accident : ਜਲੰਧਰ ‘ਚ ਆਪਣੇ ਘਰ ਦੇ ਬਾਹਰ ਗਲੀ ਵਿੱਚ ਖੇਡ ਰਹੀ 7 ਸਾਲਾ ਬੱਚੀ ਨੂੰ ਇੱਕ ਲਾਪਰਵਾਹ ਡਰਾਈਵਰ ਨੇ ਕੁਚਲ ਦਿੱਤਾ ਹੈ। ਗੰਭੀਰ ਸੱਟਾਂ ਕਾਰਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਡਰਾਈਵਰ ਦੀ ਲਾਪਰਵਾਹੀ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਆਰੋਪੀ …
Read More »Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ
Machhiwara Sahib News : ਇਰਾਨ-ਇਜ਼ਰਾਇਲ ਦੀ ਜੰਗ ਤੋਂ ਬਾਅਦ ਗੈਸ ਦੀ ਕਮੀ ਨੂੰ ਲੈ ਕੇ ਲੋਕਾਂ ‘ਚ ਹਾਹਾਕਾਰ ਮਚੀ ਹੋਈ ਹੈ ਅਤੇ ਆਪਣੇ ਘਰ ਦਾ ਚੁੱਲ੍ਹਾ ਬਾਲਣ ਲਈ ਲੋਕ ਏਜੰਸੀ ਅੱਗੇ ਸਵੇਰ ਤੋਂ ਹੀ ਕਤਾਰ੍ਹਾਂ ਵਿਚ ਲੱਗ ਜਾਂਦੇ ਹਨ। ਅੱਜ ਸਵੇਰੇ ਸੈਂਕੜੇ ਦੀ ਗਿਣਤੀ ’ਚ ਲੋਕ ਸਿਲੰਡਰ ਲੈਣ ਲਈ ਏਜੰਸੀ …
Read More »Chandigarh BJP ਦਫ਼ਤਰ ਬਾਹਰ ਹੋਏ ਧਮਾਕੇ ਨੂੰ ਲੈ ਕੇ ਸੁਨੀਲ ਜਾਖੜ ਨੇ ਚੁੱਕੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ,ਪੜ੍ਹੋ ਕੀ ਕਿਹਾ
Chandigarh BJP Office Blast : ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਬਾਹਰ ਧਮਾਕਾ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕਿਹਾ, ਪਹਿਲਾਂ ਲਗਾਤਾਰ ਪੰਜਾਬ ਦੇ ਥਾਣਿਆਂ ਤੇ ਗ੍ਰੈਨੇਡ ਹਮਲੇ ਹੋ ਰਹੇ ਹਨ, ਫਿਰ ਬੀਤੇ ਦਿਨ ਹੁਸ਼ਿਆਰਪੁਰ ਵਿੱਚ ਬਾਬਾ ਸਾਹਿਬ ਅੰਬੇਡਕਰ ਜੀ ਦੀ ਮੂਰਤੀ …
Read More »Chandigarh BJP Office Blast : ਚੰਡੀਗੜ੍ਹ ‘ਚ BJP ਦਫ਼ਤਰ ਦੇ ਬਾਹਰ ਬਲਾਸਟ , ਗ੍ਰਨੇਡ ਨੁਮਾ ਚੀਜ਼ ਸੁੱਟਣ ਦੀ ਵੀਡੀਓ ਆਈ ਸਾਹਮਣੇ, 2 ਸ਼ੱਕੀਆਂ ਦੀ ਭਾਲ
Chandigarh BJP Office Blast : ਚੰਡੀਗੜ੍ਹ ਸ਼ਹਿਰ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੁੱਧਵਾਰ ਸ਼ਾਮ 5 ਵਜੇ ਧਮਾਕਾ ਹੋਇਆ ਹੈ। ਧਮਾਕੇ ਕਾਰਨ ਪਾਰਕਿੰਗ ਵਿੱਚ ਖੜ੍ਹੀਆਂ ਕਈ ਗੱਡੀਆਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਭਾਜਪਾ ਦਫਤਰ ਦੀ ਕੰਧ ‘ਤੇ ਛਰਿਆ ਵਰਗੇ ਨਿਸ਼ਾਨ ਦਿਖਾਈ ਦੇ ਰਹੇ ਹਨ। Eye Health Tips …
Read More »
Asian Tribune Your Multilingual Newspaper covering World and local news News