Home / Tag Archives: ਬੜ

Tag Archives: ਬੜ

ਜਲ ਸੈਨਾ ਦੇ ਬੇੜੇ ’ਚ ਪਹਿਲੀ ਮਹਿਲਾ ਕਮਾਂਡਿੰਗ ਅਫ਼ਸਰ ਨਿਯੁਕਤ: ਜਲ ਸੈਨਾ ਮੁਖੀ

ਨਵੀਂ ਦਿੱਲੀ, 1 ਦਸੰਬਰ ਜਲ ਸੈਨਾ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਕਿਹਾ ਹੈ ਕਿ ਭਾਰਤੀ ਜਲ ਸੈਨਾ ਨੇ ਮਹਿਲਾ ਕਰਮੀਆਂ ਲਈ ‘ਸਾਰੀਆਂ ਭੂਮਿਕਾਵਾਂ-ਸਾਰੇ ਰੈਂਕ’ ਦੇ ਆਪਣੇ ਫਲਸਫ਼ੇ ਤਹਿਤ ਜਲ ਸੈਨਾ ਬੇੜੇ ’ਚ ਪਹਿਲੀ ਮਹਿਲਾ ਕਮਾਂਡਿੰਗ ਅਫ਼ਸਰ ਦੀ ਨਿਯੁਕਤੀ ਕੀਤੀ ਹੈ। ਜਲ ਸੈਨਾ ਦਿਵਸ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ …

Read More »

ਭਾਰਤ ਨੇ ਵੀਅਤਨਾਮ ਨੂੰ ਤੋਹਫੇ ਵਿੱਚ ਦਿੱਤਾ ਜੰਗੀ ਬੇੜਾ

ਨਵੀਂ ਦਿੱਲੀ, 22 ਜੁਲਾਈ ਭਾਰਤ ਨੇ ਦੱਖਣੀ ਚੀਨੀ ਸਾਗਰ ਵਿੱਚ ਚੀਨ ਦੇ ਵਧਦੇ ਹਮਲਾਵਰ ਰੁਖ਼ ਦੀਆਂ ਆਮ ਚਿੰਤਾਵਾਂ ਦਰਮਿਆਨ ਮਜ਼ਬੂਤ ਦੁਵੱਲੀ ਰਣਨੀਤਕ ਤੇ ਰੱਖਿਆ ਭਾਈਵਾਲੀ ਨੂੰ ਦਰਸਾਉਂਦਿਆਂ ਅੱਜ ਵੀਅਤਨਾਮ ਨੂੰ ਜੰਗੀ ਬੇੜਾ ਆਈਐੱਨਐੱਸ ਕਿਰਪਾਨ ਤੋਹਫ਼ੇ ਵਜੋਂ ਦੇ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਭਾਰਤ ਨੇ ਕਿਸੇ …

Read More »

ਥਾਈਲੈਂਡ ਦੀ ਖਾੜੀ ਵਿੱਚ ਜੰਗੀ ਬੇੜਾ ਡੁੱਬਿਆ; 31 ਜਲ ਸੈਨਿਕ ਲਾਪਤਾ

ਬੈਂਕਾਕ, 19 ਦਸੰਬਰ ਥਾਈਲੈਂਡ ਦੀ ਖਾੜੀ ਵਿੱਚ ਥਾਈ ਜਲ ਸੈਨਾ ਦਾ ਇੱਕ ਜੰਗੀ ਬੇੜਾ ਡੁੱਬਣ ਕਾਰਨ 12 ਘੰਟਿਆਂ ਮਗਰੋਂ ਵੀ 31 ਜਲ ਸੈਨਿਕ ਲਾਪਤਾ ਹਨ। ਉਨ੍ਹਾਂ ਦੀ ਭਾਲ ਜਾਰੀ ਹੈ, ਜਦੋਂਕਿ 75 ਜਲ ਸੈਨਿਕਾਂ ਨੂੰ ਬਚਾਅ ਲਿਆ ਗਿਆ ਹੈ। ਜਲ ਸੈਨਾ ਨੇ ਦੱਸਿਆ ਕਿ ‘ਐੱਚਟੀਐੱਮਐੱਲ ਸੁਖੋਥਾਈ ਕਾਰਵੇਟ’ ਐਤਵਾਰ ਸ਼ਾਮ ਨੂੰ …

Read More »

ਵੋਸਤੋਕ-2022 ਜੰਗੀ ਮਸ਼ਕਾਂ ਤੋਂ ਅਮਰੀਕਾ ਖਿਝਿਆ: ਇਹ ਬੜੀ ਚਿੰਤਾ ਵਾਲੀ ਗੱਲ ਹੈ

ਵਾਸ਼ਿੰਗਟਨ, 31 ਅਗਸਤ ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਯੂਕਰੇਨ ਨਾਲ ਬਿਨਾਂ ਭੜਕਾਹਟ ਅਤੇ ਵਹਿਸ਼ੀ ਜੰਗ ਛੇੜਨ ਵਾਲੇ ਰੂਸ ਨਾਲ ਫੌਜੀ ਅਭਿਆਸ ਕਰਨਾ ਕਿਸੇ ਹੋਰ ਦੇਸ਼ ਲਈ ਚਿੰਤਾਜਨਕ ਹੈ। ਵ੍ਹਾਈਟ ਹਾਊਸ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਰੂਸ ਨੇ ‘ਵੋਸਤੋਕ 2022’ ਜੰਗੀ ਮਸ਼ਕਾਂ ਦਾ ਐਲਾਨ ਕੀਤਾ ਹੈ, ਜਿਸ ‘ਚ …

Read More »

ਦੇਸ਼ ’ਚ ਪੂਰੀ ਤਿਆਰ ਕੀਤੇ ਦੋ ਜੰਗੀ ਬੇੜੇ ਸੂਰਤ ਤੇ ਉਦਯਾਗਿਰੀ ਜਲ ਸੈਨਾ ਨੂੰ ਸੌਂਪੇ

ਮੁੰਬਈ, 17 ਮਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਦੇ ਮਝਗਾਉਂ ਡੌਕ ‘ਤੇ ਭਾਰਤੀ ਜਲ ਸੈਨਾ ਦੇ ਦੋ ਸਵਦੇਸ਼ੀ ਤੌਰ ‘ਤੇ ਬਣੇ ਜੰਗੀ ਬੇੜੇ ‘ਸੂਰਤ’ ਅਤੇ ‘ਉਦਯਾਗਿਰੀ’ ਜਲ ਸੈਨਾ ਨੂੰ ਸੌਂਪੇ। ਪਹਿਲੀ ਵਾਰ ਸਵਦੇਸ਼ੀ ਬਣੇ ਦੋ ਜੰਗੀ ਜਹਾਜ਼ਾਂ ਜਲ ਸੈਨਾ ਨੂੰ ਸੌਂਪਿਆ ਗਿਆ ਹੈ। Source link

Read More »

ਸਮੁੰਦਰੀ ਬੇੜਾ ਡੁੁੱਬਣ ਤੋਂ ਬਾਅਦ ਰੂਸ ਵੱਲੋਂ ਜਵਾਬੀ ਕਾਰਵਾਈ

ਸਮੁੰਦਰੀ ਬੇੜਾ ਡੁੁੱਬਣ ਤੋਂ ਬਾਅਦ ਰੂਸ ਵੱਲੋਂ ਜਵਾਬੀ ਕਾਰਵਾਈ

ਕੀਵ, 15 ਅਪਰੈਲ ਯੂਕਰੇਨ ਵੱਲੋਂ ਰੂਸ ਦੇ ਕਾਲੇ ਸਾਗਰ ਵਿਚ ਸਮੁੰਦਰੀ ਬੇੜੇ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਰੂਸ ਨੇ ਅੱਜ ਜਵਾਬੀ ਕਾਰਵਾਈ ਕੀਤੀ ਹੈ। ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ ਵਿਚ ਕਈ ਮਿਜ਼ਾਇਲਾਂ ਦਾਗੀਆਂ ਹਨ। ਇਸ ਤੋਂ ਪਹਿਲਾਂ ਯੂਕਰੇਨ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਉਸ ਨੇ ਰੂਸ ਦੇ ਸਭ …

Read More »