Home / Tag Archives: ਭਗਵਨਪਰਆ

Tag Archives: ਭਗਵਨਪਰਆ

ਜਲੰਧਰ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਚਾਰ ਮੈਂਬਰ ਹਥਿਆਰਾਂ ਸਣੇ ਕਾਬੂ ਕੀਤੇ

ਪਾਲ ਸਿੰਘ ਨੌਲੀ ਜਲੰਧਰ, 16 ਅਗਸਤ ਜਲੰਧਰ ਦਿਹਾਤੀ ਪੁਲੀਸ ਨੇ ਜਲੰਧਰ-ਬਟਾਲਾ ਹਾਈਵੇਅ ’ਤੇ ਜੱਗੂ ਭਗਵਾਨਪੁਰੀਆ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਾਹਨ ਵੀ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਅਸਰਤ ਕੰਠ ਉਰਫ ਸਾਬੀ, ਕਮਲਪ੍ਰੀਤ ਸਿੰਘ ਉਰਫ ਕੋਮਲ ਬਾਜਵਾ, ਪਰਦੀਪ ਕੁਮਾਰ ਉਰਫ ਗੋਰਾ …

Read More »

ਮੂਸੇਵਾਲਾ ਕਤਲ: ਲਾਰੈਂਸ ਤੇ ਭਗਵਾਨਪੁਰੀਆ ਮਗਰੋਂ ਚੇਤਨ ਨੇ ਵੀ ਖ਼ੁਦ ਨੂੰ ਬੇਕਸੂਰ ਦੱਸਿਆ

ਜੋਗਿੰਦਰ ਸਿੰਘ ਮਾਨ ਮਾਨਸਾ, 5 ਜਨਵਰੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵੱਲੋਂ ਕਤਲ ਕੇਸ ਵਿੱਚ ਦੋਸ਼ ਮੁਕਤ ਹੋਣ ਦੀ ਗੱਲ ਕਰਨ ਵਾਲੀਆਂ ਅਰਜ਼ੀਆਂ ’ਤੇ ਹੇਠਲੀ ਅਦਾਲਤ ਵਿੱਚ ਜਵਾਬ ਦਾਇਰ …

Read More »

ਰੂਪਨਗਰ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ 6 ਮੈਂਬਰ 12 ਪਿਸਤੌਲਾਂ ਤੇ 50 ਕਾਰਤੂਸਾਂ ਸਣੇ ਕਾਬੂ ਕੀਤੇ

ਚੰਡੀਗੜ੍ਹ, 2 ਜਨਵਰੀ ਡੀਜੀਪੀ ਪੰਜਾਬ ਪੁਲੀਸ ਗੌਰਵ ਯਾਦਵ ਨੇ ਟਵੀਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਸੀਆਈਏ ਸਟਾਫ ਰੂਪਨਗਰ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ 12 ਪਿਸਤੌਲ ਅਤੇ 50 ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਨੇ ਦੱਸਿਆ ਕਿ ਉਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ …

Read More »

ਸਿੱਧੂ ਮੂਸੇਵਾਲਾ ਕਤਲ ਕਾਂਡ: ਜੱਗੂ ਭਗਵਾਨਪੁਰੀਆ ਦਾ ਪੰਜਾਬ ਪੁਲੀਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

ਜੋਗਿੰਦਰ ਸਿੰਘ ਮਾਨ ਮਾਨਸਾ, 29 ਜੂਨ ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਇਸ ਸਮੇਂ ਦੀ ਇੱਕ ਹੋਰ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਮਸ਼ਹੂਰ ਗੈਂਗਸਟਰ ਅਤੇ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਹੈ। ਇਹ ਟਰਾਂਜ਼ਟਿ …

Read More »