Home / Tag Archives: ਭਚਲ

Tag Archives: ਭਚਲ

ਲੱਦਾਖ ’ਚ ਭੂਚਾਲ ਦੇ ਝਟਕੇ

ਜੰਮੂ, 18 ਦਸੰਬਰ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ਼ ’ਚ ਸੋਮਵਾਰ ਨੂੰ 5.5 ਦੀ ਗਤੀ ਨਾਲ ਭੂਚਾਲ ਦੇ ਝਟਕੇ ਲੱਗੇ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੂਚਾਲ ਕਾਰਨ ਕਿਸੇ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਐਨਸੀਐੱਸ ਮੁਤਾਬਕ ਦੁਪਹਿਰ ਬਾਅਦ 3.48 ਵਜੇ ਭੂਚਾਲ ਆਇਆ ਅਤੇ ਇਸ ਦਾ ਕੇਂਦਰ ਕਾਰਗਿਲ ਸੀ। The post …

Read More »

ਨੇਪਾਲ ’ਚ 5.6 ਤੀਬਰਤਾ ਦਾ ਭੂਚਾਲ; ਉੱਤਰੀ ਭਾਰਤ ’ਚ ਲੱਗੇ ਝਟਕੇ

ਨਵੀਂ ਦਿੱਲੀ, 6 ਨਵੰਬਰਪੱਛਮੀ ਨੇਪਾਲ ’ਚ ਅੱਜ 5.6 ਸ਼ਿੱਦਤ ਦਾ ਭੂਚਾਲ ਆਇਆ ਅਤੇ ਉੱਤਰੀ ਭਾਰਤ ਦੇ ਹਿੱਸਿਆਂ ’ਚ ਵੀ ਇਸ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੂਚਾਲ ਦਾ ਕੇਂਦਰ ਦਾ ਉੱਤਰ ਪ੍ਰਦੇਸ਼ ਦੇ ਅਯੁੱਧਿਆ ਤੋਂ 233 ਕਿਲੋਮੀਟਰ ਦੂਰ ਸੀ। ਭੂਚਾਲ …

Read More »

ਪ੍ਰਸ਼ਾਂਤ ਮਹਾਸਾਗਰ ਵਿੱਚ 7.1 ਸ਼ਿੱਦਤ ਤਾ ਭੂਚਾਲ

ਵੇਲਿੰਗਟਨ, 24 ਅਪਰੈਲ ਪ੍ਰਸ਼ਾਂਤ ਮਹਾਸਾਗਰ ਦੇ ਇੱਕ ਦੂਰ-ਦੁਰਾਡੇ ਹਿੱਸੇ ਵਿੱਚ ਅੱਜ 7.1 ਸ਼ਿੱਦਤ ਦਾ ਭੂਚਾਲ ਆਇਆ, ਪਰ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਇਹ ਭੂਚਾਲ ਨਿਊਜ਼ੀਲੈਂਡ ਦੇ ਉੱਤਰੀ ਟਾਪੂ ਤੋਂ ਲਗਪਗ 900 ਕਿਲੋਮੀਟਰ ਉੱਤਰ-ਪੂਰਬ ਵਿੱਚ ਕੇਰਮਾਡੇਕ ਟਾਪੂ ਨੇੜੇ 49 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ ਸੀ। ਨਿਊਜ਼ੀਲੈਂਡ …

Read More »

ਨੇਪਾਲ ਵਿੱਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ’ਤੇ ਤੀਬਰਤਾ 5.2

ਕਠਮੰਡੂ, 22 ਫਰਵਰੀ ਨੇਪਾਲ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 5.2 ਨਾਪੀ ਗਈ ਹੈ। ਨੇਪਾਲ ਦੇ ਕੌਮੀ ਭੂਚਾਲ ਖੋਜ ਕੇਂਦਰ ਅਨੁਸਾਰ ਬਜੌਰਾ ਜ਼ਿਲ੍ਹੇ ਦੇ ਬਿਛੀਆ ਵਿੱਚ ਸਥਾਨਕ ਸਮੇਂ ਅਨੁਸਾਰ 13:45 ‘ਤੇ ਝਟਕੇ ਮਹਿਸੂਸ ਹੋਏ। ਭੂਚਾਲ ਦਾ ਕੇਂਦਰ ਪਿੰਡ ਹਿਮਾਲੀ ਦੇ ਸਰੱਹਦੀ ਇਲਾਕੇ …

Read More »

ਤੁਰਕੀ ਤੇ ਸੀਰੀਆ ’ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 11000 ਨੂੰ ਟੱਪੀ

ਅੰਕਾਰਾ, 8 ਫਰਵਰੀ ਸੋਮਵਾਰ ਨੂੰ ਤੁਰਕੀ ਅਤੇ ਸੀਰੀਆ ਵਿੱਚ ਆਏ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 11000 ਤੋਂ ਵੱਧ ਹੋ ਗਈ ਹੈ। ਤੁਰਕੀ ‘ਚ ਮਰਨ ਵਾਲਿਆਂ ਦੀ ਗਿਣਤੀ 8500 ਨੂੰ ਟੱਪ ਚੁੱਕੀ ਹੈ। ਦੇਸ਼ ਦੇ ਉਪ ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਵਿੱਚ ਘੱਟੋ-ਘੱਟ 34,810 ਵਿਅਕਤੀ ਜ਼ਖਮੀ ਹੋਏ ਹਨ, ਜਦੋਂ ਕਿ …

Read More »

ਇੰਡੋਨੇਸ਼ੀਆ: ਜਾਵਾ ਟਾਪੂ ’ਤੇ 5.6 ਦੀ ਤੀਬਰਤਾ ਭੂਚਾਲ; 56 ਮੌਤਾਂ, 700 ਤੋਂ ਵੱਧ ਜ਼ਖ਼ਮੀ

ਜਕਾਰਤਾ, 21 ਨਵੰਬਰ ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿੱਚ ਅੱਜ 5.6 ਦੀ ਤੀਬਰਤਾ ਭੂਚਾਲ ਆਇਆ, ਜਿਸ ਨਾਲ ਦਰਜਨਾਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਅਤੇ ਲੋਕਾਂ ਨੂੰ ਆਪਣੀਆਂ ਜਾਨਾਂ ਬਚਾਉਣ ਲਈ ਗਲੀਆਂ ਵਿੱਚ ਖੜ੍ਹੇ ਹੋਣ ਲਈ ਮਜਬੂਰ ਹੋਣਾ ਪਿਆ। ‘ਏਜੰਸੀਆਂ’ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਵਿੱਚ ਘੱਟੋ-ਘੱਟ 56 ਲੋਕਾਂ ਦੀ ਜਾਨ ਚਲੀ …

Read More »

ਈਰਾਨ ਵਿੱਚ 5.6 ਤੀਬਰਤਾ ਦੇ ਭੂਚਾਲ ਦਾ ਝਟਕਾ; ਇੱਕ ਮੌਤ, 30 ਜ਼ਖਮੀ

ਤਹਿਰਾਨ, 25 ਜੂਨ ਦੱਖਣੀ ਇਰਾਨੀ ਸੂਬੇ ਵਿੱਚ ਅੱਜ 5.6 ਤੀਬਰਤਾ ਦੇ ਭੂਚਾਲ ਦਾ ਝਟਕਾ ਲੱਗਿਆ ਹੈ। ਇਰਾਨ ਦੇ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਭੂਚਾਲ ਕਾਰਨ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖ਼ਮੀ ਹੋੲੇ ਹਨ। ਇਰਾਨ ਦੀ ਸਰਕਾਰੀ ਖ਼ਬਰ ਏਜੰਸੀ ਆਈਆਰਐੱਨਏ ਮੁਤਾਬਕ ਸਥਾਨਕ ਸਮੇਂ ਭੂਚਾਲ ਅਨੁਸਾਰ ਸਵੇਰੇ …

Read More »

ਜਾਪਾਨ ‘ਚ ਸ਼ਕਤੀਸ਼ਾਲੀ ਭੂਚਾਲ ਕਾਰਨ, ਸੈਂਕੜੇ ਜ਼ਖਮੀ,ਬੁਲਟ-ਟਰੇਨ ਵੀ ਪਟੜੀ ਤੋਂ ਲਹੀ: ਸੁਨਾਮੀ ਦੀ ਚਿਤਾਵਨੀ

ਜਾਪਾਨ ‘ਚ ਸ਼ਕਤੀਸ਼ਾਲੀ ਭੂਚਾਲ ਕਾਰਨ, ਸੈਂਕੜੇ ਜ਼ਖਮੀ,ਬੁਲਟ-ਟਰੇਨ ਵੀ ਪਟੜੀ ਤੋਂ ਲਹੀ: ਸੁਨਾਮੀ ਦੀ ਚਿਤਾਵਨੀ

ਉੱਤਰੀ ਜਾਪਾਨ ਦੇ ਫੁਕੂਸ਼ੀਮਾ ਦੇ ਤੱਟ ‘ਤੇ ਬੁੱਧਵਾਰ ਸ਼ਾਮ ਨੂੰ 7।3 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 126 ਜ਼ਖਮੀ ਹੋ ਗਏ। ਭੂਚਾਲ ਕਾਰਨ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਸਮੁੰਦਰ ‘ਚ 60 ਕਿਲੋਮੀਟਰ …

Read More »

ਪਾਕਿਸਤਾਨ: ਬਲੋਚਿਸਤਾਨ ’ਚ ਭੂਚਾਲ ਕਾਰਨ 20 ਮੌਤਾਂ ਤੇ 300 ਤੋਂ ਵੱਧ ਜ਼ਖ਼ਮੀ

ਪਾਕਿਸਤਾਨ: ਬਲੋਚਿਸਤਾਨ ’ਚ ਭੂਚਾਲ ਕਾਰਨ 20 ਮੌਤਾਂ ਤੇ 300 ਤੋਂ ਵੱਧ ਜ਼ਖ਼ਮੀ

ਕਰਾਚੀ, 7 ਅਕਤੂਬਰ ਪਾਕਿਸਤਾਨ ਦੇ ਬਲੋਚਿਸਤਾਨ ਸੂੁਬੇ ਵਿੱਚ ਅੱਜ ਤੜਕੇ 5.9 ਸ਼ਿੱਦਤ ਨਾਲ ਆਏ ਭੂਚਾਲ ਕਾਰਨ ਘੱਟੋ ਘੱਟ 20 ਵਿਅਕਤੀਆਂ ਦੀ ਮੌਤ ਹੋ ਗਈ ਅਤੇ 300 ਤੋਂ ਵੱਧ ਜ਼ਖ਼ਮੀ ਹੋ ਗਏ। ਆਫਤ ਪ੍ਰਬੰਧਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੀ ਵਧ ਸਕਦੀ ਹੈ। ਭੂਚਾਲ ਵਿਗਿਆਨ ਕੇਂਦਰ …

Read More »