Home / Tag Archives: ਭਜਪ

Tag Archives: ਭਜਪ

ਕਾਹਨੂੰਵਾਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 15 ਅਪਰੈਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਡਾ ਭੈਣੀ ਮੀਆਂ ਖਾਂ ਵਿੱਚ ਕਿਸਾਨਾਂ ਨੇ ਇਕੱਠੇ ਹੋ ਕੇ ਭਾਜਪਾ ਖ਼ਿਲਾਫ਼ ਪੋਸਟਰ ਲਗਾ ਕੇ ਬਾਈਕਾਟ ਕਰਨ ਦਾ ਸੱਦਾ ਦਿੱਤਾ। ਇਸ ਇਕੱਠ ਦੌਰਾਨ ਕਿਸਾਨ ਆਗੂਆਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਜਾਰੀ ਕੀਤਾ ਬੈਨਰ ਕਸਬਾ ਭੈਣੀ ਮੀਆਂ …

Read More »

ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਨੇ ਭਾਜਪਾ ਛੱਡੀ, ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ

ਚੰਡੀਗੜ੍ਹ, 8 ਅਪਰੈਲ ਹਰਿਆਣਾ ਦੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਭਾਜਪਾ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਪੁੱਤਰ ਬ੍ਰਿਜੇਂਦਰ ਸਿੰਘ, ਜੋ ਹਿਸਾਰ ਤੋਂ ਮੌਜੂਦਾ ਸੰਸਦ ਮੈਂਬਰ ਹਨ, ਲੋਕ ਸਭਾ ਅਤੇ ਭਾਜਪਾ ਤੋਂ ਅਸਤੀਫਾ ਦੇਣ ਮਗਰੋਂ ਪਿਛਲੇ ਮਹੀਨੇ ਕਾਂਗਰਸ ਵਿੱਚ ਸ਼ਾਮਲ ਹੋ ਗਏ …

Read More »

ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਪਿੰਡਾਂ ਵਿਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਫੈਸਲਾ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 5 ਅਪਰੈਲ ਮਾਲਵਾ ਤੋਂ ਬਾਅਦ ਹੁਣ ਮਾਝਾ ਖੇਤਰ ਵਿੱਚ ਵੀ ਭਾਜਪਾ ਦੇ ਲੋਕ ਸਭਾ ਉਮੀਦਵਾਰਾਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਦਾ ਖੁਲਾਸਾ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵਿਰੋਧ ਸਬੰਧੀ ਪੋਸਟਰ ਤੇ ਬੈਨਰ ਵੀ ਜਾਰੀ ਕੀਤੇ। …

Read More »

ਕੇਜਰੀਵਾਲ ਨੇ ਆਪਣੀ ਪਤਨੀ ਦੇ ਮੁੱਖ ਮੰਤਰੀ ਬਣਨ ਦਾ ਰਾਹ ਪੱਧਰਾ ਕੀਤਾ: ਭਾਜਪਾ

ਪੱਤਰ ਪ੍ਰੇਰਕ ਨਵੀਂ ਦਿੱਲੀ, 2 ਅਪਰੈਲ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਸਾਬਕਾ ਸੂਬਾ ਪ੍ਰਧਾਨ ਮਨੋਜ ਤਿਵਾੜੀ ਨੇ ਅੱਜ ਇੱਥੇ ਸਾਂਝੀ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਜੇਲ੍ਹ ਜਾਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮਨੀਸ਼ ਸਿਸੋਦੀਆ, ਆਤਿਸ਼ੀ ਅਤੇ ਸੌਰਭ ਭਾਰਦਵਾਜ ’ਤੇ ਦੋਸ਼ ਲਗਾ ਕੇ ਸੁਨੀਤਾ ਭਾਬੀ ਦੇ ਮੁੱਖ ਮੰਤਰੀ ਬਣਨ …

Read More »

ਕਾਂਗਰਸ ਨੇਤਾ ਸ਼ਿਵਰਾਜ ਪਾਟਿਲ ਦੀ ਨੂੰਹ ਭਾਜਪਾ ’ਚ ਸ਼ਾਮਲ

ਮੁੰਬਈ, 30 ਮਾਰਚ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦੀ ਨੂੰਹ ਅਰਚਨਾ ਪਾਟਿਲ ਅੱਜ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਈ। ਉਹ ਮੁੰਬਈ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਦੀ ਮੌਜੂਦਗੀ …

Read More »

ਲੋਕ ਸਭਾ ਚੋਣਾਂ: ਭਾਜਪਾ ਨੇ ਚੋਣ ਮਨੋਰਥ ਪੱਤਰ ਬਣਾਉਣ ਲਈ ਕਮੇਟੀ ਕਾਇਮ ਕੀਤੀ

ਨਵੀਂ ਦਿੱਲੀ, 30 ਮਾਰਚ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਲੋਕ ਸਭਾ ਚੋਣਾਂ 2024 ਲਈ ਚੋਣ ਮਨੋਰਥ ਪੱਤਰ ਬਣਾਉਣ ਲਈ ਕਮੇਟੀ ਦਾ ਐਲਾਨ ਕੀਤਾ ਹੈ। ਕਮੇਟੀ ਦੀ ਅਗਵਾਈ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ। ਨਿਰਮਲਾ ਸੀਤਾਰਮਨ ਇਸ ਦੀ ਕਨਵੀਨਰ ਤੇ ਪੀਯੂਸ਼ ਗੋਇਲ ਕੋ-ਕਨਵੀਨਰ ਬਣਾਏ ਗਏ ਹਨ। 27 ਮੈਂਬਰੀ ਕਮੇਟੀ ਵਿੱਚ ਕੇਂਦਰੀ ਮੰਤਰੀ …

Read More »

ਭਾਜਪਾ ਨੇ ਪੰਜਾਬ ’ਚ ਅਪਰੇਸ਼ਨ ਲੋਟਸ ਸ਼ੁਰੂ ਕੀਤਾ: ਭਾਰਦਵਾਜ

ਨਵੀਂ ਦਿੱਲੀ, 28 ਮਾਰਚ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਅੱਜ ਆਪ ਦੇ ਸੀਨੀਅਰ ਆਗੂ ਸੌਰਭ ਭਾਰਦਵਾਜ ਨੇ ਦੋਸ਼ ਲਾਇਆ ਕਿ ਪੰਜਾਬ ’ਚ ਅਪਰੇਸ਼ਨ ਲੋਟਸ ਸ਼ੁਰੂ ਹੋ ਗਿਆ ਹੈ। ਇੱਥੇ ਪ੍ਰੈਸ ਕਾਨਫਰੰਸ ’ਚ ਸ੍ਰੀ ਭਾਰਦਵਾਜ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ …

Read More »

ਸਾਬਕਾ ਹਵਾਈ ਸੈਨਾ ਮੁਖੀ ਆਰ.ਕੇ.ਐੱਸ.ਭਦੌਰੀਆ ਭਾਜਪਾ ਵਿਚ ਸ਼ਾਮਲ

ਨਵੀਂ ਦਿੱਲੀ, 24 ਮਾਰਚ ਭਾਰਤੀ ਹਵਾਈ ਸੈਨਾ ਦੇ ਸਾਬਕਾ ਮੁਖੀ ਏਅਰ ਚੀਫ਼ ਮਾਰਸ਼ਲ ਆਰ.ਕੇ.ਐੱਸ.ਭਦੌਰੀਆ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਮੌਜੂਦਗੀ ਵਿਚ ਭਾਜਪਾ ਦਾ ਪੱਲਾ ਫੜਿਆ। ਭਾਜਪਾ ਆਗੂ ਨੇ ਕਿਹਾ ਕਿ ਭਦੌਰੀਆ ਨੇ ਕਰੀਬ 40 ਸਾਲ ਭਾਰਤੀ …

Read More »

‘ਆਪ’ ਨੇ ਭਾਜਪਾ ਨੂੰ ਸ਼ਰਤ ਚੰਦਰ ਰੈੱਡੀ ਨਾਲ ਸਬੰਧਾਂ ਬਾਰੇ ਪੁੱਛਿਆ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 24 ਮਾਰਚ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਸ਼ਰਤ ਚੰਦਰ ਰੈੱਡੀ ਤੋਂ 55 ਲੱਖ ਰੁਪਏ ਦੇ ਚੋਣ ਬਾਂਡ ਖਰੀਦਣ ਦੇ ਸੰਦਰਭ ਵਿੱਚ ਰੈੱਡੀ ਨਾਲ ਸਬੰਧਾਂ ਬਾਰੇ ਪੁੱਛਿਆ ਹੈ। ਆਪ ਨੇ ਕਿਹਾ ਕਿ ਭਾਜਪਾ ਤੇ ਰੈੱਡੀ ਦਾ ‘ਯੇਹ ਰਿਸ਼ਤਾ ਕਿਆ ਕਹਿਲਾਤਾ ਹੈ’। ਸੌਰਭ ਭਾਰਦਵਾਜ ਨੇ ਪ੍ਰੈੱਸ …

Read More »

ਦਿੱਲੀ ਵਿਚ ਭਾਜਪਾ ਨੇ ਕੇਜਰੀਵਾਲ ਦੇ ਪੁਤਲੇ ਫੂਕ ਕੇ ਮਨਾਇਆ ਹੋਲਿਕਾ ਦਹਿਨ ਦਾ ਤਿਓਹਾਰ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 24 ਮਾਰਚ ਦਿੱਲੀ ਪ੍ਰਦੇਸ਼ ਭਾਜਪਾ ਵੱਲੋਂ ਹੋਲੀ ਦਾ ਤਿਓਹਾਰ ਮਨਾਉਂਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ ਗਏ। ਵੱਖ ਵੱਖ ਆਗੂਆਂ ਵੱਲੋਂ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿੱਚ ਕੇਜਰੀਵਾਲ ਦੇ ਪੁਤਲੇ ਫੂਕੇ ਗਏ ਤੇ ਹੋਲਿਕਾ ਦਹਿਨ ਦੇ ਪ੍ਰਤੀਕ ਵਜੋਂ ਤਿਓਹਾਰ ਮਨਾਇਆ ਗਿਆ। The …

Read More »