Home / Tag Archives: ਭਜਪ (page 12)

Tag Archives: ਭਜਪ

ਭਾਜਪਾ ਆਗੂਆਂ ਨੇ ਕੈਪਟਨ ਦੀ ਰਿਹਾਇਸ਼ ਦੇ ਬਾਹਰ ਦਿੱਤਾ ਧਰਨਾ

ਚੰਡੀਗੜ੍ਹ, 28 ਮਾਰਚ ਭਾਜਪਾ ਵਿਧਾਇਕ ਅਰੁਣ ਨਾਰੰਗ ਦੀ ਮਲੋਟ ਵਿੱਚ ਖਿੱਚ ਧੂਹ ਦੇ ਵਿਰੋਧ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਨੇਤਾਵਾਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ। ਬਾਅਦ ਵਿੱਚ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ …

Read More »

ਭਾਜਪਾ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ

* ਰਾਜਪਾਲ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ * ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ ਚਰਨਜੀਤ ਭੁੱਲਰ ਚੰਡੀਗੜ੍ਹ, 28 ਮਾਰਚ ਭਾਰਤੀ ਜਨਤਾ ਪਾਰਟੀ ਨੇ ਫਾਜ਼ਿਲਕਾ ਤੋਂ ਪਾਰਟੀ ਵਿਧਾਇਕ ਅਰੁਣ ਨਾਰੰਗ ‘ਤੇ ਹੋਏ ਹਮਲੇ ਦੇ ਰੋਸ ਵਜੋਂ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ। …

Read More »

ਐਮਰਜੈਂਸੀ ਮੌਕੇ ਭਾਜਪਾ ਆਗੂ ਸ਼੍ਰੋਮਣੀ ਕਮੇਟੀ ਤੋਂ ਲੈਂਦੇ ਰਹੇ ਸਨ ਸਹਾਇਤਾ

ਚੰਡੀਗੜ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਆਰਥਿਕ ਅਤੇ ਹੋਰ ਕੰਮਾਂ ਲਈ ਕੀਤੀ ਜਾ ਰਹੀ ਸਹਾਇਤਾ ਲਈ ਭਾਜਪਾ ਨੂੰ ਭਾਵੇਂ ਇਤਰਾਜ਼ ਹੈ ਪਰ ਭਾਜਪਾ ਇਹ ਭੁੱਲ ਗਈ ਹੈ ਕਿ ਜਦੋਂ 1975 ਵਿੱਚ ਐਮਰਜੈਂਸੀ ਖਿਲਾਫ ਅੰਦੋਲਨ ਚਲ ਰਿਹਾ ਸੀ ਤਾਂ ਉਦੋਂ ਵੀ ਸ਼੍ਰੋਮਣੀ ਕਮੇਟੀ ਦੁਆਰਾ ਅੰਦੋਲਨਕਾਰੀਆਂ ਨੂੰ ਦਰਬਾਰ …

Read More »

ਤ੍ਰਿਣਮੂਲ ਕਾਂਗਰਸ ਨੂੰ ਝਟਕਾ: ਪੰਜ ਵਿਧਾਇਕ ਭਾਜਪਾ ’ਚ ਸ਼ਾਮਲ

ਕੋਲਕਾਤਾ, 8 ਮਾਰਚ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਨੂੰ ਅੱਜ ਤਾਜ਼ਾ ਝਟਕਾ ਦਿੰਦਿਆਂ ਚਾਰ ਵਾਰ ਵਿਧਾਇਕ ਰਹਿ ਚੁੱਕੀ ਸੋਨਾਲੀ ਗੁਹਾ ਸਣੇ ਪੰਜ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ। ਸੋਨਾਲੀ ਇੱਕ ਦਹਾਕੇ ਤੋਂ ਟੀਐੱਮਸੀ ਸੁਪਰੀਮੋ ਮਮਤਾ ਬੈਨਰਜੀ ਦੀ ਕਰੀਬੀ ਸਹਿਯੋਗੀ ਸੀ। ਸਿੰਗੂਰ ਅੰਦੋਲਨ ਦਾ ਚਿਹਰਾ ਰਹੇ ਰਾਬਿੰਦਰਨਾਥ …

Read More »

ਭਾਜਪਾ ਨੇਤਾ ਸੋਨਾਲੀ ਫੋਗਾਟ ਦੇ ਘਰ ਚੋਰੀ: ਗਹਿਣੇ, ਰਿਵਾਲਵਰ ਤੇ ਦਸ ਲੱਖ ਰੁਪਏ ਗਾਇਬ

ਹਿਸਾਰ, 16 ਫਰਵਰੀ ਪੁਲੀਸ ਨੇ ਮੰਗਲਵਾਰ ਨੂੰ ਕਿਹਾ ਕਿ ਭਾਜਪਾ ਨੇਤਾ ਸੋਨਾਲੀ ਫੋਗਾਟ ਦੇ ਘਰੋਂ ਗਹਿਣ, ਰਿਵਾਲਵਰ ਤੇ 10 ਲੱਖ ਰੁਪਏ ਸਣੇ ਹੋਰ ਕੀਮਤੀ ਸਾਮਾਨ ਚੋਰੀ ਹੋ ਗਿਆ। ਸੋਨਾਲੀ ਹਾਲ ਹੀ ਦੌਰਾਨ ਬਿੱਗ ਬੌਸ ਵਿੱਚ ਹਿੱਸਾ ਲੈ ਕੇ ਬਾਹਰ ਆਈ ਹੈ। ਫੋਗਟ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਚੋਰੀ ਉਸ …

Read More »

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ

ਫਿਰੋਜ਼ਪੁਰ: ਕੇਂਦਰ ਦੇ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਦੇ ਚੱਲਦਿਆਂ ਭਖੇ ਕਿਸਾਨ ਅੰਦੋਲਨ ਕਾਰਨ ਪੰਜਾਬ ਦੇ ਭਾਜਪਾਈ ਆਗੂਆਂ ਦਾ ਘਰੋਂ ਨਿਕਲਣਾ ਔਖਾ ਹੋਇਆ ਪਿਆ ਹੈ ।ਪੰਜਾਬ ਵਿੱਚ ਚੌਦਾਂ ਫਰਵਰੀ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਚੱਲਦਿਆਂ ਮਜਬੂਰਨ ਘਰੋਂ ਨਿਕਲੇ ਭਾਜਪਾ ਦੇ ਸੂਬਾਈ ਆਗੂ ਅਸ਼ਵਨੀ ਸ਼ਰਮਾ ਦਾ ਅੱਜ ਫਿਰੋਜ਼ਪੁਰ ਵਿਖੇ ਕਿਸਾਨ …

Read More »