Home / Tag Archives: ਭਰਤ (page 41)

Tag Archives: ਭਰਤ

ਮੇਰਾ ਭਾਸ਼ਨ ਲਿਖਣ ਤੋਂ ਲੈ ਕੇ ਨਾਸਾ ਤੱਕ ਭਾਰਤੀ ਹੀ ਭਾਰਤੀ: ਬਾਇਡਨ

ਵਾਸ਼ਿੰਗਟਨ, 5 ਮਾਰਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਪ੍ਰਸ਼ਾਸਨ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ-ਅਮਰੀਕੀਆਂ ਦੇ ਸ਼ਾਮਲ ਹੋਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭਾਰਤੀ-ਅਮਰੀਕੀ ਲੋਕਾਂ ਨੇ ਦੇਸ਼ ਵਿੱਚ ਆਪਣਾ ਦਬਦਬਾ ਵਧਾ ਦਿੱਤਾ ਹੈ। ਰਾਸ਼ਟਰਪਤੀ ਅਹੁਦਾ ਸੰਭਾਲਣ ਦੇ 50 ਦਿਨਾਂ ਦੇ ਅੰਦਰ ਬਾਇਡਨ ਨੇ ਘੱਟੋ ਘੱਟ 55 ਭਾਰਤੀ ਮੂਲ …

Read More »

ਚੀਨੀ ਹੈਕਰਸ ਨੇ ਮਾਲਵੇਅਰ ਰਾਹੀਂ ਭਾਰਤੀ ਬਿਜਲੀ ਖੇਤਰ ਨੂੰ ਬਣਾਇਆ ਨਿਸ਼ਾਨਾ

ਸ਼ਿੰਗਟਨ, 1 ਮਾਰਚ ਭਾਰਤ ਅਤੇ ਚੀਨ ਦਰਮਿਆਨ ਜਾਰੀ ਸਰਹੱਦੀ ਤਣਾਅ ਵਿਚਾਲੇ ਚੀਨ ਸਰਕਾਰ ਨਾਲ ਜੁੜੇ ਹੈਕਰਾਂ ਦੇ ਇਕ ਸਮੂਹ ਨੇ ਮਾਲਵੇਅਰ ਜ਼ਰੀਏ ਭਾਰਤ ਦੇ ਬਿਜਲੀ ਗਰਿੱਡ ਨੂੰ ਨਿਸ਼ਾਨਾ ਬਣਾਇਆ ਸੀ। ਇਕ ਅਮਰੀਕੀ ਕੰਪਨੀ ਨੇ ਆਪਣੇ ਤਾਜ਼ਾ ਸਰਵੇਖਣ ਵਿਚ ਇਹ ਸ਼ੱਕ ਜਤਾਇਆ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਹੈ ਕਿ ਬੀਤੇ ਵਰ੍ਹੇ ਮੁੰਬਈ …

Read More »

ਚੀਨ ਤੇ ਭਾਰਤੀ ਫ਼ੌਜਾਂ ਦਾ ਪਿੱਛੇ ਹਟਣਾ ਦੋਵਾਂ ਲਈ ਫ਼ਾਇਦੇਮੰਦ: ਨਰਵਾਣੇ

ਨਵੀਂ ਦਿੱਲੀ, 24 ਫਰਵਰੀ ਥਲ ਫ਼ੌਜ ਮੁਖੀ ਜਨਰਲ ਐੱਮਐੱਮ ਨਰਵਾਣੇ ਨੇ ਅੱਜ ਕਿਹਾ ਕਿ ਪੈਂਗੌਂਗ ਝੀਲ ਦੇ ਉਤਰੀ ਅਤੇ ਦੱਖਣੀ ਕਿਨਾਰਿਆਂ ਤੋਂ ਭਾਰਤ ਅਤੇ ਚੀਨ ਦੀਆਂ ਫ਼ੌਜਾਂ ਦੇ ਪਿੱਛੇ ਹਟਣ ਨਾਲ ‘ਅੰਤਿਮ ਨਤੀਜਾ ਬਹੁਤ ਵਧੀਆ’ ਰਿਹਾ ਅਤੇ ਦੋਵਾਂ ਧਿਰਾਂ ਲਈ ਇਹ ਫ਼ਾਇਦੇਮੰਦ ਸਥਿਤੀ ਹੈ। ਉਨ੍ਹਾਂ ਕਿਹਾ ਕਿ ਪੂਰਬੀ ਲੱਦਾਖ ਵਿੱਚ …

Read More »

ਭਾਰਤ ਸਣੇ ਦੁਨੀਆ ਦੇ ‘ਬੁੱਢੇ’ ਹੋ ਰਹੇ ਡੈਮਾਂ ਤੋਂ ਪੈਦਾ ਹੋ ਰਿਹਾ ਖਤਰਾ

ਨਿਊ ਯਾਰਕ, 24 ਜਨਵਰੀ ਸਾਲ 2025 ਵਿਚ ਭਾਰਤ ਵਿਚਲੇ ਹਜ਼ਾਰ ਤੋਂ ਵੱਧ ਵੱਡੇ ਡੈਮ ਤਕਰੀਬਨ 50 ਸਾਲ ਪੁਰਾਣੇ ਹੋਣਗੇ ਅਤੇ ਇੰਨੇ ਪੁਰਾਣੇ ਢਾਂਚੇ ਲੋਕਾਂ ਲਈ ਖਤਰਾ ਬਣ ਸਕਦੇ ਹਨ। ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਾਲ 2050 ਤੱਕ ਧਰਤੀ ਦੇ ਜ਼ਿਆਦਾਤਰ ਲੋਕ 20ਵੀਂ ਸਦੀ ਵਿਚ ਬਣੇ ਹਜ਼ਾਰਾਂ ਡੈਮਾਂ …

Read More »

ਚੀਨੀ ਫੌਜ ਵਲੋਂ ਸਿੱਕਮ ਦੇ ਨਾਕੂ ਲਾ ਘੁਸਪੈਠ ਦੀ ਕੋਸ਼ਿਸ਼, ਭਾਰਤੀ ਫੌਜਾਂ ਨਾਲ ਝੜੱਪ

ਨਵੀਂ ਦਿੱਲੀ, 25 ਜਨਵਰੀ ਸਰਕਾਰ ਵਿਚਲੇ ਸੂਤਰਾਂ ਦੀ ਮੰਨੀਏ ਤਾਂ ਉੱਤਰੀ ਸਿੱਕਮ ਵਿੱਚ ਪਿਛਲੇ ਹਫ਼ਤੇ ਨਾਕੂ ਲਾ ਵਿੱਚ ਭਾਰਤ ਤੇ ਚੀਨ ਦੇ ਫੌਜੀਆਂ ਦਰਮਿਆਨ ਝੜਪ ਹੋਈ ਸੀ। ਉਂਜ ਹਾਲ ਦੀ ਘੜੀ ਹਾਲਾਤ ਕੰਟਰੋਲ ਹੇਠ ਹਨ। ਰਿਪੋਰਟਾਂ ਮੁਤਾਬਕ ਝੜਪ ’ਚ ਚਾਰ ਭਾਰਤੀ ਤੇ 20 ਚੀਨੀ ਫੌਜੀ ਜ਼ਖ਼ਮੀ ਹੋਏ ਹਨ, ਹਾਲਾਂਕਿ ਇਸ …

Read More »

ਬ੍ਰਿਸਬੇਨ ਵਿੱਚ ਭਾਰਤ ਦੀ ਇਤਿਹਾਸਕ ਜਿੱਤ, 2-1 ਨਾਲ ਸੀਰੀਜ਼ ਕੀਤੀ ਆਪਣੇ ਨਾਮ

India vs Australia: ਬ੍ਰਿਸਬੇਨ ਦੇ ਗਾਬਾ ਵਿੱਚ ਖੇਡੀ ਗਈ ਬਾਰਡਰ-ਗਾਵਸਕਰ ਟਰਾਫੀ ਦੇ ਚੌਥੇ ਟੈਸਟ ਮੈਚ ਵਿੱਚ ਭਾਰਤ ਨੇ ਆਸਟਰੇਲੀਆ ਨੂੰ ਤਿੰਨ ਵਿਕਟਾਂ ਨਾਲ ਹਰਾਇਆ। ਇਸਦੇ ਨਾਲ ਹੀ ਭਾਰਤੀ ਟੀਮ ਨੇ ਇਹ ਚਾਰ ਮੈਚਾਂ ਦੀ ਸੀਰੀਜ਼ 2-1 ਨਾਲ ਜਿੱਤ ਲਈ ਹੈ। ਗਾਬਾ ਦੇ ਮੈਦਾਨ ‘ਤੇ ਪਹਿਲੀ ਵਾਰ ਇਕ ਟੀਮ ਨੇ 300 ਤੋਂ …

Read More »

ਭਾਰਤ ਦੇ ਤਿੰਨ ਨਵੇਂ ਕਾਨੂੰਨ ਖੇਤੀ ਸੁਧਾਰਾਂ ਨੂੰ ਅੱਗੇ ਵਧਾਉਣ ਲਈ ਅਹਿਮ: ਕੌਮਾਂਤਰੀ ਮੁਦਰਾ ਕੋਸ਼

ਵਾਸ਼ਿੰਗਟਨ, 15 ਜਨਵਰੀ ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਦਾ ਮੰਨਣਾ ਹੈ ਕਿ ਭਾਰਤ ਵਿੱਚ ਲਾਗੂ ਕੀਤੇ ਤਿੰਨ ਖੇਤੀ ਕਾਨੂੰਨ ਦੇਸ਼ ਵਿਚ ਖੇਤੀਬਾੜੀ ਸੁਧਾਰਾਂ ਨੂੰ ਅੱਗੇ ਵਧਾਉਣ ਲਈ ਮਹੱਤਵਪੂਰਨ ਕਦਮ ਹਨ। ਹਾਲਾਂਕਿ ਆਈਐੱਮਐੱਫ ਨੇ ਇਹ ਕਿਹਾ ਕਿ ਨਵੀਂ ਪ੍ਰਣਾਲੀ ਨੂੰ ਅਪਣਾਉਣ ਦੀ ਪ੍ਰਕਿਰਿਆ ਦੌਰਾਨ ਸਮਾਜਿਕ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਵੇ ਕਿਉਂਕਿ ਜੇ …

Read More »