Breaking News
Home / Tag Archives: ਭਵਨਗੜਹ

Tag Archives: ਭਵਨਗੜਹ

ਭਵਾਨੀਗੜ੍ਹ: ਲੁਟੇਰਿਆਂ ਨੇ ਖਿਡੌਣਾ ਪਿਸਤੌਲ ਨਾਲ ਦੁਕਾਨਦਾਰ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 17 ਜੂਨ ਇਥੇ ਨਵੇਂ ਬੱਸ ਸਟੈਂਡ ਨੇੜੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੋ ਅਣਪਛਾਤਿਆਂ ਨੇ ਦੁਕਾਨਦਾਰ ਨੂੰ ਖਿਡੌਣਾ ਪਿਸਤੌਲ ਦਿਖਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ। ਘਟਨਾ ਦੌਰਾਨ ਝੜਪ ਵਿੱਚ ਲੁਟੇਰਿਆਂ ਨੇ ਦੁਕਾਨਦਾਰ ਨੂੰ ਇੱਟ ਮਾਰ ਕੇ ਜ਼ਖ਼ਮੀ ਕਰ ਦਿੱਤਾ ਤੇ ਫ਼ਰਾਰ ਹੋ ਗਏ। ਸੁਦਰਸ਼ਨ ਕੁਮਾਰ ਨੇ ਦੱਸਿਆ …

Read More »

ਭਵਾਨੀਗੜ੍ਹ: ਪਿੰਡ ਰਾਮਗੜ੍ਹ ’ਚ ਕਣਕ ਦੇ ਨਾੜ ਨੂੰ ਅੱਗ ਕਾਰਨ 60 ਭੇਡਾਂ ਸੜੀਆਂ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 4 ਮਈ ਇਥੇ ਪਿੰਡ ਰਾਮਗੜ੍ਹ ਵਿਖੇ ਕਣਕ ਦੇ ਨਾੜ ਨੂੰ ਲੱਗੀ ਅੱਗ ਪਿੰਡ ਦੇ ਬਾਹਰਲੇ ਘਰਾਂ ਤੱਕ ਫੈਲ ਗਈ। ਅੱਗ ਨੇ ਮਜ਼ਦੂਰ ਮਹਿੰਦਰ ਸਿੰਘ ਦੇ ਭੇਡਾਂ ਦੇ ਵਾੜੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਵਾੜੇ ਵਿਚ 60 ਦੇ ਕਰੀਬ ਭੇਡਾਂ ਸੜ ਗਈਆਂ। ਪਿੰਡ ਵਾਸੀ ਮੱਖਣ ਸਿੰਘ …

Read More »

ਅਨਾਜ ਮੰਡੀ ਭਵਾਨੀਗੜ੍ਹ ’ਚ ਢੋਆਈ ਰੁਕਣ ਕਾਰਨ ਕਣਕ ਦੇ ਅੰਬਾਰ ਲੱਗੇ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 23 ਅਪਰੈਲ ਇਥੋਂ ਦੀ ਅਨਾਜ ਮੰਡੀ ਸਮੇਤ ਬਲਾਕ ਦੇ 18 ਖਰੀਦ ਕੇਂਦਰਾਂ ਵਿੱਚ ਖਰੀਦੀ ਗਈ ਕਣਕ ਦੀ ਢੋਆਈ ਸ਼ੁਰੂ ਨਾ ਹੋਣ ਕਾਰਨ ਕਣਕ ਦੇ ਭਰੇ ਥੈਲਿਆਂ ਦੇ ਅੰਬਾਰ ਲੱਗ ਗਏ ਹਨ। ਮਾਰਕੀਟ ਕਮੇਟੀ ਭਵਾਨੀਗੜ੍ਹ ਦੇ ਰਿਕਾਰਡ ਅਨੁਸਾਰ 22 ਅਪਰੈਲ ਦੀ ਸ਼ਾਮ ਤੱਕ ਤੱਕ ਅਨਾਜ ਮੰਡੀ ਵਿੱਚ …

Read More »

ਭਾਕਿਯੂ ਉਗਰਾਹਾਂ ਨੇ 26 ਤੋਂ ਭਵਾਨੀਗੜ੍ਹ ਥਾਣੇ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 20 ਮਾਰਚ ਅੱਜ ਗੁਰਦੁਆਰਾ ਨੌਵੀਂ ਪਾਤਸ਼ਾਹੀ ਪਿੰਡ ਫੱਗੂਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਮੀਤ ਪ੍ਰਧਾਨ ਹਰਜੀਤ …

Read More »

ਭਵਾਨੀਗੜ੍ਹ: ਕਿਸਾਨਾਂ ਨੇ ਕੌਮੀ ਮਾਰਗ ’ਤੇ ਪੁਤਲੇ ਫੂਕੇ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 23 ਫਰਵਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਦਰਸਨ ਕਰਨ ਉਪਰੰਤ ਕੇਂਦਰੀ ਮੰਤਰੀ ਅਮਿਤ ਸ਼ਾਹ, ਅਨਿਲ ਵਿੱਜ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਫੂਕੇ ਗਏ। ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ …

Read More »

ਭਵਾਨੀਗੜ੍ਹ: ਟੌਲ ਪਲਾਜ਼ਾ ਕਾਲਾਝਾੜ ’ਤੇ ਜ਼ਿਲ੍ਹਾ ਪੱਧਰੀ ਧਰਨਾ ਜਾਰੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 21 ਫਰਵਰੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ ਅਨੁਸਾਰ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਕਾਲਾਝਾੜ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਪੰਜਵੇਂ ਦਿਨ ਵੀ ਜਾਰੀ ਰੱਖਿਆ ਗਿਆ ਤੇ ਪਲਾਜ਼ੇ ਨੂੰ ਪਰਚੀ …

Read More »

ਭਵਾਨੀਗੜ੍ਹ: ਭਰਾਜ ਨੇ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ 6.80 ਲੱਖ ਰੁਪਏ ਦੇ ਚੈੱਕ ਵੰਡੇ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 12 ਫਰਵਰੀ ਅੱਜ ਇੱਥੇ ਮਾਰਕੀਟ ਕਮੇਟੀ ਵਿਖੇ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਖੇਤੀਬਾੜੀ ਨਾਲ ਸਬੰਧਤ ਹਾਦਸਿਆਂ ਦੇ ਪੀੜਤਾਂ ਨੂੰ 6.80 ਲੱਖ ਰੁਪਏ ਦੇ ਚੈੱਕ ਵੰਡੇ ਗਏ। ਵਿਧਾਇਕਾ ਨੇ ਚਰਨਜੀਤ ਕੌਰ ਵਾਸੀ ਘਰਾਚੋਂ ਨੂੰ 2 ਲੱਖ ਰੁਪਏ, ਜਸਵਿੰਦਰ ਸਿੰਘ ਵਾਸੀ ਮਾਝੀ ਨੂੰ 2 ਲੱਖ ਰੁਪਏ, ਬੀਰਬਲ …

Read More »

ਭਵਾਨੀਗੜ੍ਹ: ਫੈਕਟਰੀ ਗੁਦਾਮ ਦੀ ਛੱਤ ਤੋਂ ਡਿੱਗਣ ਕਾਰਨ ਮਜ਼ਦੂਰ ਦੀ ਮੌਤ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 29 ਜਨਵਰੀ ਇਥੋਂ ਨੇੜਲੇ ਪਿੰਡ ਕਾਲਾਝਾੜ ਵਿਖੇ ਟੌਲ ਪਲਾਜ਼ਾ ਕੋਲ ਸਥਿਤ ਨਿੱਜੀ ਫੈਕਟਰੀ ਦੇ ਗੁਦਾਮ ਦੀ ਕਰੀਬ 50 ਫੁੱਟ ਉੱਚੀ ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਪੁਲੀਸ ਚੌਕੀ ਕਾਲਾਝਾੜ ਦੇ ਇੰਚਾਰਜ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਦੀਦਾਰ ਸਿੰਘ (33) ਵਾਸੀ ਪਿੰਡ ਸ਼ਾਹਪੁਰ …

Read More »

ਭਵਾਨੀਗੜ੍ਹ: ਭਾਕਿਯੂ ਰਾਜੇਵਾਲ ਵੱਲੋਂ ਟਰੈਕਟਰ ਮਾਰਚ ਦੀਆਂ ਤਿਆਰੀਆਂ ਮੁਕੰਮਲ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 23 ਜਨਵਰੀ ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਜਨਵਰੀ ਨੂੰ ਕਿਸਾਨੀ ਮੰਗਾਂ …

Read More »

ਭਵਾਨੀਗੜ੍ਹ: ਮੁੱਖ ਮਾਰਗ ’ਤੇ ਸਥਿਤ ਦੋ ਦੁਕਾਨਾਂ ’ਚ ਪਾੜ ਲਗਾ ਕੇ ਸਾਮਾਨ ਚੋਰੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 11 ਜਨਵਰੀ ਚੋਰਾਂ ਵੱਲੋਂ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਸਥਿਤ ਦੋ ਦੁਕਾਨਾਂ ਦੇ ਪਿਛਲੇ ਪਾਸਿਓਂ ਪਾੜ ਲਗਾ ਕੇ ਕਰੀਬ 2 ਲੱਖ ਰੁਪਏ ਦੀ ਕੀਮਤ ਦਾ ਸਾਮਾਨ ਚੋਰੀ ਕੀਤਾ ਗਿਆ। ਪਟਿਆਲਾ ਰੋਡ ‘ਤੇ ਸਥਿਤ ਜੀਐੱਸਆਟੋ ਇਲੈਕਟ੍ਰਿਕ ਵਰਕਸ ਦੇ ਮਾਲਕ ਗੁਲਜ਼ਾਰ ਮੁਹੰਮਦ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ …

Read More »