Home / Tag Archives: ਭਵਨ

Tag Archives: ਭਵਨ

ਨਿਰੰਕਾਰੀ ਭਵਨ ਰੂਪਨਗਰ ਨੇੜੇ ਸਾਬਕਾ ਫੌਜੀ ਦੀ ਲਾਸ਼ ਮਿਲੀ

ਜਗਮੋਹਨ ਸਿੰਘ ਰੂਪਨਗਰ, 25 ਜਨਵਰੀ ਅੱਜ ਇੱਥੇ ਰੂਪਨਗਰ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਨਿਰੰਕਾਰੀ ਭਵਨ ਨੇੜੇ ਇੱਕ ਸਾਬਕਾ ਫੌਜੀ ਦੀ ਲਾਸ਼ ਅਰਧ ਨਗਨ ਹਾਲਤ ਵਿੱਚ ਬਰਾਮਦ ਹੋਈ ਹੈ। ਪੁਲੀਸ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਮ੍ਰਿਤਕ ਦੀ ਲਾਸ਼ ਦੇ ਪਿਛਲੇ ਪਾਸੇ ਅਪਸ਼ਬਦ ਅਤੇ ਧੋਖੇਬਾਜ਼ ਲਿਖਿਆ ਹੋਇਆ ਸੀ, ਜਿਸ ਤੋਂ ਇਹ …

Read More »

ਸੰਸਦ ਭਵਨ ’ਚ ਸੀਆਈਐੱਸਐੱਫ ਦੇ ਜਵਾਨ ਤਾਇਨਾਤ

ਨਵੀਂ ਦਿੱਲੀ, 23 ਜਨਵਰੀ 31 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਤੋਂ ਸੈਲਾਨੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਜਾਂਚ ਕਰਨ ਲਈ ਸੰਸਦ ਭਵਨ ਕੰਪਲੈਕਸ ਵਿੱਚ ਸੀਆਈਐੱਸਐਫ ਦੇ 140 ਜਵਾਨਾਂ ਦੀ ਟੁਕੜੀ ਤਾਇਨਾਤ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪਿਛਲੇ ਸਾਲ 13 ਦਸੰਬਰ ਦੀ ਘਟਨਾ ਤੋਂ ਬਾਅਦ ਇਨ੍ਹਾਂ ਜਵਾਨਾਂ …

Read More »

ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਕਰਨ: ਖੜਗੇ

ਨਵੀਂ ਦਿੱਲੀ, 22 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਅਜਿਹਾ ਹੁੰਦਾ ਹੈ ਤਾਂ ਇਹ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾੲੇਗਾ। ਉਨ੍ਹਾਂ ਦੋਸ਼ ਲਾਇਆ ਕਿ ‘ਭਾਰਤੀ ਜਨਤਾ ਪਾਰਟੀ ਅਤੇ ਰਾਸ਼ਟਰੀ ਸੋਇਮਸੇਵਕ …

Read More »

ਪੱਤਰਕਾਰ ਭਾਵਨਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਅੰਤਰਿਮ ਜ਼ਮਾਨਤ

ਸੌਰਭ ਮਲਿਕ ਚੰਡੀਗੜ੍ਹ, 6 ਮਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੱਤਰਕਾਰ ਭਾਵਨਾ ਨੂੰ 8 ਮਈ ਤਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਪੱਤਰਕਾਰ ਨੂੰ ਜ਼ਮਾਨਤ ਦੇਣ ਦੇ ਹੁਕਮ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਅੱਜ ਸ਼ਾਮ ਵਿਸ਼ੇਸ਼ ਸੁਣਵਾਈ ਦੌਰਾਨ ਸੁਣਾਏ। ਦੱਸਣਾ ਬਣਦਾ ਹੈ ਕਿ ਪੰਜਾਬ ਪੁਲੀਸ ਨੇ ਭਾਵਨਾ ਅਤੇ …

Read More »

ਭਿਵਾਨੀ: ਅਧਿਆਪਕ, ਪਤਨੀ ਤੇ ਧੀ ਦੀ ਭੇਤਭਰੀ ਹਾਲਤ ਵਿੱਚ ਮੌਤ

ਪੱਤਰ ਪ੍ਰੇਰਕ ਟੋਹਾਣਾ, 27 ਜਨਵਰੀ ਭਿਵਾਨੀ ਦੀ ਨਵੀਂ ਬਸਤੀ ਵਿੱਚ ਰਹਿੰਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਜਤਿੰਦਰ ਕੁਮਾਰ (35), ਉਸ ਦੀ ਪਤਨੀ ਸ਼ੀਲਾ (32) ਤੇ ਧੀ ਹਿਮਾਨੀ (5) ਦੀ ਭੇਤਭਰੀ ਹਾਲਾਤ ਵਿੱਚ ਮੌਤ ਹੋ ਗਈ। ਉਕਤ ਪਰਿਵਾਰ ਦੇ ਘਰ ਵਿੱਚ ਕੋਈ ਹਲਚਲ ਨਾ ਹੋਣ ‘ਤੇ ਅੱਜ ਸਵੇਰੇ ਗੁਆਂਢੀਆਂ ਨੇ ਪੁਲੀਸ …

Read More »

ਸ੍ਰੀਲੰਕਾ: ਦੇਸ਼ ਦੀ ਆਰਥਿਕ ਮੰਦਹਾਲੀ ਤੋਂ ਤੰਗ ਲੋਕਾਂ ਨੇ ਰਾਸ਼ਟਰਪਤੀ ਭਵਨ ’ਤੇ ਕਬਜ਼ਾ ਕੀਤਾ, ਗੋਟਬਾਯਾ ਗਾਇਬ

ਕੋਲੰਬੋ, 9 ਜੁਲਾਈ ਸ੍ਰੀਲੰਕਾ ‘ਚ ਆਰਥਿਕ ਮੰਦਹਾਲੀ ਤੋਂ ਸਤਾਏ ਲੋਕ ਅੱਜ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਘਰ ਦਾਖਲ ਹੋ ਗਏ। ਪ੍ਰਦਰਸ਼ਨਕਾਰੀ ਰਾਸ਼ਟਰਪਤੀ ਤੋਂ ਅਸਤੀਫੇ ਦੀ ਮੰਗ ਕਰ ਰਹੇ ਹਨ। ਇਨ੍ਹਾਂ ਨੂੰ ਖ਼ਿੰਡਾਉਣ ਲਈ ਪੁਲੀਸ ਨੇ ਸਖ਼ਤੀ ਵੀ ਵਰਤੀ।ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਤੇ ਫੌਜ ਨੇ ਜਲ ਤੋਪਾਂ ਤੇ ਅੱਥਰੂ ਗੈਸ …

Read More »

ਕੈਨੇਡਾ ’ਚ ਖ਼ਾਲਿਸਤਾਨ ਪੱਖੀ ਤੱਤ ਭਾਰਤ ਵਿਰੋਧੀ ਭਾਵਨਾ ਭੜਕਾ ਰਹੇ ਹਨ: ਸਰਕਾਰ

ਕੈਨੇਡਾ ’ਚ ਖ਼ਾਲਿਸਤਾਨ ਪੱਖੀ ਤੱਤ ਭਾਰਤ ਵਿਰੋਧੀ ਭਾਵਨਾ ਭੜਕਾ ਰਹੇ ਹਨ: ਸਰਕਾਰ

ਨਵੀਂ ਦਿੱਲੀ, 3 ਫਰਵਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਅੱਜ ਕਿਹਾ ਕਿ ਕੈਨੇਡਾ ਵਿਚ ਖਾਲਿਸਤਾਨ ਪੱਖੀ ਤੱਤਾਂ ਦਾ ਛੋਟਾ ਜਿਹਾ ਸਮੂਹ ਭਾਰਤ ਵਿਰੋਧੀ ਭਾਵਨਾਵਾਂ ਭੜਕਾ ਰਿਹਾ ਹੈ ਅਤੇ ਸਰਕਾਰ ਇਸ ਮੁੱਦੇ ‘ਤੇ ਕੈਨੇਡਾ ਨਾਲ ਸੰਪਰਕ ਵਿੱਚ ਹੈ। ਉਨ੍ਹਾਂ ਨੇ ਰਾਜ ਸਭਾ ਨੂੰ ਦੱਸਿਆ ਕਿ ਭਾਰਤ ਤੇ ਕੈਨੇਡਾ ਦੋਹਾਂ ਸਰਕਾਰਾਂ …

Read More »

ਅਫ਼ਗ਼ਾਨਿਸਤਾਨ ’ਚ ਰਾਸ਼ਟਰਪਤੀ ਭਵਨ ਦੇ ਨੇੜੇ ਤਿੰਨ ਰਾਕੇਟ ਦਾਗ਼ੇ, ਜਾਨੀ ਨੁਕਸਾਨ ਤੋਂ ਬਚਾਅ

ਅਫ਼ਗ਼ਾਨਿਸਤਾਨ ’ਚ ਰਾਸ਼ਟਰਪਤੀ ਭਵਨ ਦੇ ਨੇੜੇ ਤਿੰਨ ਰਾਕੇਟ ਦਾਗ਼ੇ, ਜਾਨੀ ਨੁਕਸਾਨ ਤੋਂ ਬਚਾਅ

ਕਾਬੁਲ, 20 ਜੁਲਾਈ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇ ਈਦ-ਉਲ-ਅਜ਼ਹਾ ਮੌਕੇ ਭਾਸ਼ਨ ਦੇਣ ਤੋਂ ਥੋੜ੍ਹੀ ਦੇਰ ਪਹਿਲਾਂ ਅੱਜ ਰਾਸ਼ਟਰਪਤੀ ਭਵਨ ਨੇੜੇ ਘੱਟ ਤੋਂ ਘੱਟ ਤਿੰਨ ਰਾਕੇਟ ਦਾਗੇ ਗਏ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਰਾਕੇਟ ਹਮਲਿਆਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਰਾਕੇਟ ਸਖਤ ਸੁਰੱਖਿਆ ਵਾਲੇ ਰਾਸ਼ਟਰਪਤੀ ਭਵਨ …

Read More »

ਟਰੰਪ ਹਮਾਇਤੀਆਂ ਵੱਲੋਂ ਅਮਰੀਕੀ ਸੰਸਦ ਭਵਨ ’ਤੇ ਹਮਲਾ, ਚਾਰ ਹਲਾਕ

ਟਰੰਪ ਹਮਾਇਤੀਆਂ ਵੱਲੋਂ ਅਮਰੀਕੀ ਸੰਸਦ ਭਵਨ ’ਤੇ ਹਮਲਾ, ਚਾਰ ਹਲਾਕ

ਵਾਸ਼ਿੰਗਟਨ, 7 ਜਨਵਰੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਹਜ਼ਾਰਾਂ ਸਮਰਥਕਾਂ ਦੇ ਯੂਐੱਸ ਕੈਪੀਟਲ (ਸੰਸਦ ਭਵਨ) ‘ਚ ਦਾਖਲ ਹੋ ਜਾਣ ਕਾਰਨ ਉਨ੍ਹਾਂ ਦੀ ਪੁਲੀਸ ਨਾਲ ਹਿੰਸਕ ਝੜਪ ਹੋ ਗਈ। ਇਸ ਝੜਪ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਜ਼ਖ਼ਮੀ ਵੀ ਹੋਏ ਹਨ। ਕਾਂਗਰਸ ਨੇ ਇਸ ਘਟਨਾ ਕਾਰਨ ਹੋਈ …

Read More »