Home / Tag Archives: ਭਸ਼ਨ

Tag Archives: ਭਸ਼ਨ

ਮੇਰੇ ਭਾਸ਼ਨ ਦੇ ਕੁੱਝ ਹਿੱਸੇ ਨੂੰ ਰਾਜ ਸਭਾ ਦੀ ਕਾਰਵਾਈ ’ਚੋਂ ਕਿਉਂ ਕੱਟਿਆ ਗਿਆ: ਖੜਗੇ ਦਾ ਇਤਰਾਜ਼

ਨਵੀਂ ਦਿੱਲੀ, 7 ਫਰਵਰੀ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਰਾਸ਼ਟਰਪਤੀ ਦੇ ਭਾਸ਼ਨ ’ਤੇ ਧੰਨਵਾਦ ਦੇ ਮਤੇ ’ਤੇ ਉਪਰਲੇ ਸਦਨ ‘ਚ ਚਰਚਾ ਦੌਰਾਨ ਕਾਰਵਾਈ ‘ਚੋਂ ਆਪਣੇ ਭਾਸ਼ਨ ਦੇ ਕੁਝ ਹਿੱਸਿਆਂ ਨੂੰ ਹਟਾਉਣ ‘ਤੇ ਇਤਰਾਜ਼ ਜਤਾਇਆ। ਉਪਰਲੇ ਸਦਨ ਵਿਚ ਇਹ ਮੁੱਦਾ ਉਠਾਉਂਦੇ ਹੋਏ ਸ੍ਰੀ ਖੜਗੇ ਨੇ ਕਿਹਾ …

Read More »

ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ: ਦਿੱਲੀ ਪੁਲੀਸ

ਨਵੀਂ ਦਿੱਲੀ, 24 ਸਤੰਬਰ ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦਾਅਵਾ ਕੀਤਾ ਹੈ ਕਿ ਭਾਰਤ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਨੂੰ ਜਿਨਸੀ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ। ਕੋਰਟ …

Read More »

ਪਹਿਲਵਾਨਾਂ ਦੇ ਅੰਦੋਲਨ ’ਚ ਮੋਦੀ ਤੇ ਯੋਗੀ ਖ਼ਿਲਾਫ਼ ਨਾਅਰੇਬਾਜ਼ੀ: ਬ੍ਰਿਜ ਭੂਸ਼ਨ

ਬਲਰਾਮਪੁਰ, 26 ਮਈ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਣ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਪਹਿਲਵਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਵੇਰਵੇ ਸਾਂਝੇ ਕੀਤੇ ਬਿਨਾਂ …

Read More »

ਨਫ਼ਰਤੀ ਭਾਸ਼ਨ ਮਾਮਲਾ: ਵਿਸ਼ੇਸ਼ ਅਦਾਲਤ ਨੇ ਆਜ਼ਮ ਖ਼ਾਨ ਦੀ ਸਜ਼ਾਂ ’ਤੇ ਰੋਕ ਲਗਾਈ

ਲਖਨਊ, 24 ਮਈ ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਨੇਤਾ ਆਜ਼ਮ ਖਾਨ ਨੂੰ 2019 ਵਿੱਚ ਨਫ਼ਰਤ ਭਰੇ ਭਾਸ਼ਨ ਦੇਣ ਦੇ ਦੋਸ਼ ਹੇਠ ਹੇਠਲੀ ਅਦਾਲਤ ਵੱਲੋਂ ਸੁਣਾਈ ਤਿੰਨ ਸਾਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। Source link

Read More »

ਅਮਰੀਕੀ ਰਾਸ਼ਟਰਪਤੀ ਦੇ ਭਾਸ਼ਨ ਹਿੰਦੀ ’ਚ ਅਨੁਵਾਦ ਕਰਨ ਦੀ ਸਿਫ਼ਾਰਸ਼

ਵਾਸ਼ਿੰਗਟਨ, 9 ਦਸੰਬਰ ਅਮਰੀਕਾ ਦੀ ਘਰੇਲੂ ਰਾਜਨੀਤੀ ਵਿੱਚ ਏਸ਼ੀਆਈ-ਅਮਰੀਕੀਆਂ ਦੀ ਵਧਦੀ ਪ੍ਰਭਾਵਸ਼ਾਲੀ ਭੂਮਿਕਾ ਦੇ ਮੱਦੇਨਜ਼ਰ ਰਾਸ਼ਟਰਪਤੀ ਵੱਲੋਂ ਕਾਇਮ ਕਮਿਸ਼ਨ ਨੇ ਵ੍ਹਾਈਟ ਹਾਊਸ ਨੂੰ ਰਾਸ਼ਟਰਪਤੀ ਜੋਅ ਬਾਇਡਨ ਦੇ ਸਾਰੇ ਭਾਸ਼ਨ ਹਿੰਦੀ ਅਤੇ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਦੀ ਅਪੀਲ ਕੀਤੀ ਹੈ। ਕਮਿਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਭਾਸ਼ਾਵਾਂ ਵਿੱਚ ਅਨੁਵਾਦ …

Read More »

ਮੇਰਾ ਭਾਸ਼ਨ ਲਿਖਣ ਤੋਂ ਲੈ ਕੇ ਨਾਸਾ ਤੱਕ ਭਾਰਤੀ ਹੀ ਭਾਰਤੀ: ਬਾਇਡਨ

ਮੇਰਾ ਭਾਸ਼ਨ ਲਿਖਣ ਤੋਂ ਲੈ ਕੇ ਨਾਸਾ ਤੱਕ ਭਾਰਤੀ ਹੀ ਭਾਰਤੀ: ਬਾਇਡਨ

ਵਾਸ਼ਿੰਗਟਨ, 5 ਮਾਰਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਪ੍ਰਸ਼ਾਸਨ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ-ਅਮਰੀਕੀਆਂ ਦੇ ਸ਼ਾਮਲ ਹੋਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭਾਰਤੀ-ਅਮਰੀਕੀ ਲੋਕਾਂ ਨੇ ਦੇਸ਼ ਵਿੱਚ ਆਪਣਾ ਦਬਦਬਾ ਵਧਾ ਦਿੱਤਾ ਹੈ। ਰਾਸ਼ਟਰਪਤੀ ਅਹੁਦਾ ਸੰਭਾਲਣ ਦੇ 50 ਦਿਨਾਂ ਦੇ ਅੰਦਰ ਬਾਇਡਨ ਨੇ ਘੱਟੋ ਘੱਟ 55 ਭਾਰਤੀ ਮੂਲ …

Read More »