Home / Tag Archives: ਭਸ਼ਣ

Tag Archives: ਭਸ਼ਣ

ਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਕੀਤਾ ਗ੍ਰਿਫ਼ਤਾਰ

ਹਤਿੰਦਰ ਮਹਿਤਾ ਜਲੰਧਰ, 1 ਅਗਸਤ ਲੁਧਿਆਣਾ ਤੋਂ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਆਸ਼ੂ ਅੱਜ ਸਵੇਰੇ ਈਡੀ ਦਫ਼ਤਰ ਪਹੁੰਚੇ ਸਨ।   ਜਲੰਧਰ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਕੀਤੀ ਜਾ …

Read More »

ਲੋਕ ਸਭਾ ਮੈਂਬਰ ਦਾਨਿਸ਼ ਕਲੀ ਵੱਲੋਂ ਨਫਰਤੀ ਭਾਸ਼ਣ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ

ਨਵੀਂ ਦਿੱਲੀ, 8 ਫਰਵਰੀ ਬਹੁਜਨ ਸਮਾਜ ਪਾਰਟੀ ’ਚੋਂ ਮੁਅੱਤਲ ਕੀਤੇ ਗਏ ਲੋਕ ਸਭਾ ਮੈਂਬਰ ਦਾਨਿਸ਼ ਅਲੀ ਨੇ ਲੋਕ ਸਭਾ ’ਚ ਨਫਰਤੀ ਭਾਸ਼ਣ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਲੋਕ ਸਭਾ ’ਚ ਸਿਫਰ ਕਾਲ ਦੌਰਾਨ ਇਹ ਮੁੱਦਾ ਚੁੱਕਦੇ ਹੋਏ ਅਮਰੋਹਾ ਦੇ ਸੰਸਦ ਮੈਂਬਰ ਨੇ ਕਿਹਾ, ‘‘ਦੇਸ਼ ਵਿੱਚ ਬਹੁਤ ਸਾਰੇ …

Read More »

ਬ੍ਰਿਜ ਭੂਸ਼ਣ ਨੂੰ ਇਸ ਪੜਾਅ ’ਤੇ ਹਿਰਾਸਤ ’ਚ ਲੈਣ ਦੀ ਤੁੱਕ ਨਹੀਂ: ਦਿੱਲੀ ਕੋਰਟ

ਨਵੀਂ ਦਿੱਲੀ, 21 ਜੁਲਾਈ ਦਿੱਲੀ ਦੀ ਕੋਰਟ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਛੇ ਮਹਿਲਾ ਪਹਿਲਵਾਨਾਂ ਵੱਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋੋਸ਼ਾਂ ਨਾਲ ਸਬੰਧਤ ਕੇਸ ਵਿੱਚ ਨਿਯਮਤ ਜ਼ਮਾਨਤ ਦੇਣ ਤੋਂ ਇਕ ਦਿਨ ਮਗਰੋਂ ਜਾਰੀ ਹੁਕਮਾਂ ਵਿੱਚ ਕਿਹਾ ਕਿ ਸਿੰਘ ਖਿਲਾਫ਼ ਲੱਗੇ ਜਿਨਸੀ ਸ਼ੋਸ਼ਣ ਦੇ …

Read More »

ਕੰਮ ਵਾਲੀਆਂ ਥਾਵਾਂ ’ਤੇ ਸੁਰੱਖਿਆ ਯਕੀਨੀ ਬਣਾਉਣ ਬਾਰੇ ਭਾਸ਼ਣ

ਨਿੱਜੀ ਪੱਤਰ ਪ੍ਰੇਰਕ ਮੰਡੀ ਗੋਬਿੰਦਗੜ੍ਹ, 30 ਅਪਰੈਲ ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਅਲੌੜ ਨੇ ਬੀ.ਟੀ.ਟੀ.ਐਮ, ਬੀ.ਬੀ.ਏ ਅਤੇ ਐਮ.ਬੀ.ਏ. ਦੇ ਵਿਦਿਆਰਥੀਆਂ ਲਈ ਸੇਫਟੀ ਡੇਅ ਦੇ ਮੌਕੇ ‘ਤੇ ਵਰਲਡ ਡੇਅ ਫਾਰ ਸੇਫਟੀ ਐਂਡ ਹੈਲਥ ਐਟ ਵਰਕ ਦੇ ਵਿਸ਼ੇ ‘ਤੇ ਲੈਕਚਰ ਕਰਵਾਇਆ। ਇਸ ਵਿੱਚ ਮੈਨੇਜਮੈਂਟ ਵਿਭਾਗ ਦੀ ਐਚ.ਓ.ਡੀ. ਡਾ. ਨੇਹਾ ਮਹਾਜਨ ਅਤੇ …

Read More »

ਜੰਤਰ-ਮੰਤਰ ’ਤੇ ਧਰਨਾ ਰਾਜਨੀਤੀ ਤੋਂ ਪ੍ਰੇਰਿਤ: ਬ੍ਰਿਜ ਭੂਸ਼ਣ

ਗੋਂਡਾ (ਉੱਤਰ ਪ੍ਰਦੇਸ਼), 30 ਅਪਰੈਲ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਉਨ੍ਹਾਂ ਖ਼ਿਲਾਫ਼ ਨਵੀਂ ਦਿੱਲੀ ਦੇ ਜੰਤਰ-ਮੰਤਰੀ ‘ਤੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਬ੍ਰਿਜ ਭੂਸ਼ਣ ‘ਤੇ ਪਹਿਲਵਾਨਾਂ ਨੇ ਧਮਕਾਉਣ ਤੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ …

Read More »

ਗੁਜਰਾਤ: ਨਫ਼ਰਤੀ ਭਾਸ਼ਣ ਦੇ ਮਾਮਲੇ ਵਿੱਚ ਕਾਜਲ ਹਿੰਦੁਸਤਾਨੀ ਗ੍ਰਿਫ਼ਤਾਰ

ਸੋਮਨਾਥ, 9 ਅਪਰੈਲ ਪੁਲੀਸ ਨੇ ਨਫ਼ਰਤੀ ਭਾਸ਼ਣ ਦੇਣ ਦੇ ਦੋਸ਼ ਹੇਠ ਅੱਜ ਸੱਜੇ ਪੱਖੀ ਕਾਰਕੁਨ ਕਾਜਲ ਹਿੰਦੁਸਤਾਨੀ ਨੂੰ ਗੁਜਰਾਤ ਦੇ ਗਿਰ ਸੋਮਨਾਥ ਜ਼ਿਲ੍ਹੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਕਾਜਲ ‘ਤੇ ਦੋਸ਼ ਹੈ ਕਿ ਉਸ ਨੇ ਰਾਮਨੌਮੀ ਮੌਕੇ ਨਫ਼ਰਤੀ ਤਕਰੀਰ ਕੀਤੀ ਸੀ, ਜਿਸ ਕਾਰਨ ਊਨਾ ਕਸਬੇ ਵਿੱਚ ਪਹਿਲੀ ਅਪਰੈਲ ਨੂੰ ਫ਼ਿਰਕੂ ਝੜਪ …

Read More »