Home / Tag Archives: ਭੜ

Tag Archives: ਭੜ

ਅਸਾਮ ਦੇ ਮੁੱਖ ਮੰਤਰੀ ਨੇ ਭੀੜ ਨੂੰ ਭੜਕਾਉਣ ਲਈ ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਰਜ ਕਰਨ ਦਾ ਹੁਕਮ ਦਿੱਤਾ

ਗੁਹਾਟੀ, 23 ਜਨਵਰੀ ਅਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸਰਮਾ ਨੇ ਰਾਜ ਦੇ ਪੁਲੀਸ ਡਾਇਰੈਕਟਰ ਜਨਰਲ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਭੀੜ ਨੂੰ ਭੜਕਾਉਣ ਲਈ ਕੇਸ ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ।ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ੍ਰੀਨਿਵਾਸ ਬੀਵੀ ਦੀ ਪੋਸਟ ਦੇ ਜਵਾਬ ’ਚ ਸ੍ਰੀ ਸਰਮਾ ਦੀ ਸੋਸ਼ਲ ਮੀਡੀਆ ਪਲੇਟਫਾਰਮ …

Read More »

ਰਾਮਲੱਲਾ ਦੇ ਦਰਸ਼ਨਾਂ ਲਈ ਭਾਰੀ ਭੀੜ, ਪੁਲੀਸ ਨੇ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ

ਲਖਨਊ, 23 ਜਨਵਰੀ ਅਯੁੱਧਿਆ ਵਿਚ ਰਾਮਲੱਲਾ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ ਬਾਰਾਬੰਕੀ ਪੁਲੀਸ ਨੇ ਅੱਜ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ ਹੈ। ਲਖਨਊ ਤੋਂ ਲਗਪਗ 30 ਕਿਲੋਮੀਟਰ ਦੂਰ ਬਾਰਾਬੰਕੀ ਤੋਂ ਅਯੁੱਧਿਆ ਵੱਲ ਜਾਣ ਵਾਲੇ ਟ੍ਰੈਫਿਕ ਮਾਰਗ ਨੂੰ ਮੋੜ ਦਿੱਤਾ ਗਿਆ ਹੈ ਅਤੇ ਪੈਦਲ …

ਡੀਏਵੀ ਕਾਲਜ ਵਿੱਚ ਵਿਦਿਆਰਥੀ ਭਿੜੇ

ਸੁਖਵਿੰਦਰ ਪਾਲ ਸੋਢੀ ਚੰਡੀਗੜ੍ਹ, 15 ਸਤੰਬਰ ਇੱਥੋਂ ਦੇ ਡੀਏਵੀ ਕਾਲਜ ਸੈਕਟਰ-10 ਵਿੱਚ ਅੱਜ ਵਿਦਿਆਰਥੀਆਂ ਦੀਆਂ ਦੋ ਧਿਰਾਂ ਦੀ ਹੱਥੋਪਾਈ ਹੋ ਗਈ। ਇਸ ਮੌਕੇ ਵਿਦਿਆਰਥੀਆਂ ਨੇ ਇਕ ਦੂਜੇ ਦੀਆਂ ਪੱਗਾਂ ਲਾਹ ਦਿੱਤੀਆਂ। ਕਾਲਜ ਅਧਿਕਾਰੀਆਂ ਨੇ ਦੱਸਿਆ ਕਿ ਇਹ ਲੜਾਈ ਪੁਰਾਣੀ ਰੰਜਿਸ਼ ਕਾਰਨ ਹੋਈ ਹੈ। ਦੂਜੇ ਪਾਸੇ ਸ਼ਹਿਰ ਦੇ ਦੋ ਕਾਲਜਾਂ ਵਿਚ …

Read More »

ਸੈਲਾਨੀਆਂ ਦੀ ਭੀੜ ਕਾਰਨ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ’ਚ ਪਾਣੀ ਦਾ ਸੰਕਟ

ਸ਼ਿਮਲਾ, 25 ਜੂਨ ਸਾਲ 2018 ਦੇ ਸਭ ਤੋਂ ਵੱਡੇ ਪਾਣੀ ਦੇ ਸੰਕਟ ਦੇ ਚਾਰ ਸਾਲਾਂ ਬਾਅਦ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਵਸਨੀਕ ਇੱਕ ਵਾਰ ਫਿਰ ਇਸ ਮੁਸ਼ਕਲ ਦਾ ਸਾਹਮਣਾ ਕਰ ਰਹੇ ਹਨ। ਰਾਜਧਾਨੀ ਪਿਛਲੇ 15 ਦਿਨਾ ਤੋਂ ਵੱਧ ਸਮੇਂ ਤੋਂ ਪਾਣੀ ਦੀ ਭਾਰੀ ਘਾਟ ਨਾਲ ਜੂਝ ਰਹੀ ਹੈ। ਘੱਟ …

Read More »

ਕਾਬੁਲ ਹਵਾਈ ਅੱਡਾ ਬੰਦ ਹੋਣ ’ਤੇ ਅਫਗਾਨ ਲੋਕਾਂ ਦੀ ਸਰਹੱਦਾਂ ’ਤੇ ਭੀੜ

ਕਾਬੁਲ ਹਵਾਈ ਅੱਡਾ ਬੰਦ ਹੋਣ ’ਤੇ ਅਫਗਾਨ ਲੋਕਾਂ ਦੀ ਸਰਹੱਦਾਂ ’ਤੇ ਭੀੜ

ਕਾਬੁਲ, 1 ਸਤੰਬਰ ਅਮਰੀਕੀ ਫੌਜਾਂ ਵੱਲੋਂ ਅਫਗਾਨਿਸਤਾਨ ਵਿੱਚੋਂ ਪੂਰੀ ਤਰ੍ਹਾਂ ਹਟਣ ਮਗਰੋਂ ਤਾਲਿਬਾਨ ਨੇ ਕਾਬੁਲ ਦਾ ਹਵਾਈ ਅੱਡਾ ਬੰਦ ਕਰ ਦਿੱਤਾ ਹੈ। ਇਸ ਕਾਰਨ ਅਫ਼ਗਾਨ ਛੱਡਣ ਦੇ ਇਛੁੱਕ ਲੋਕ ਹੁਣ ਸੁਰੱਖਿਅਤ ਰਸਤੇ ਦੀ ਭਾਲ ਵਿੱਚ ਦੇਸ਼ ਦੀਆਂ ਸਰਹੱਦਾਂ ‘ਤੇ ਇਕੱਠੇ ਹੋ ਰਹੇ ਤਾਂ ਕਿ ਉਹ ਪਾਕਿਸਤਾਨ, ਇਰਾਨ ਜਾਂ ਕੇਂਦਰੀ ਏਸ਼ੀਅਨ …

Read More »

‘ਕੋਵਿਡ ਅਲਾਰਮ’ ਜੋ ਭੀੜ ਵਿੱਚੋਂ ਪਹਿਚਾਣ ਲਵੇਗਾ ਕੋਰੋਨਾ ਪਾਜ਼ੇਟਿਵ ਲੋਕਾਂ ਨੂੰ

‘ਕੋਵਿਡ ਅਲਾਰਮ’ ਜੋ ਭੀੜ ਵਿੱਚੋਂ ਪਹਿਚਾਣ ਲਵੇਗਾ ਕੋਰੋਨਾ ਪਾਜ਼ੇਟਿਵ ਲੋਕਾਂ ਨੂੰ

ਬ੍ਰਿਟੇਨ ਦੇ ਵਿਗਿਆਨੀਆਂ ਨੇ ਇਕ ਅਨੋਖੇ ‘ਕੋਵਿਡ ਅਲਾਰਮ’ ਦਾ ਟੈਸਟ ਕੀਤਾ ਹੈ । ਇਸ ਦੀ ਭੀੜ ਵਾਲੀ ਜਗ੍ਹਾ ਵਿੱਚ ਕਰੋਨਾ ਲਾਗ ਦੀ ਮੌਜੂਦਗੀ ਦੀ ਪਛਾਣ ਕਰਨ ਲਈ ਇਲੈਕਟ੍ਰਾਨਿਕ ਉਪਕਰਣਾਂ ਦੀ ਵਰਤੋਂ ਕੀਤੀ ਜਾ ਸਕੇਗੀ। ਲੰਡਨ ਸਕੂਲ ਆਫ਼ ਹਾਈਜੀਨ ਐਂਡ ਟ੍ਰੋਪਿਕਲ ਮੈਡੀਸਨ ਅਤੇ ਡਰਹਮ ਯੂਨੀਵਰਸਿਟੀ ਦੇ ਵਿਗਿਆਨੀਆਂ ਦੁਆਰਾ ਕੀਤੇ ਗਏ ਮੁਢਲੇ …

Read More »

ਭਾਰਤ ਦੇ ਹਸਪਤਾਲਾਂ ’ਚ ਵਧਦੀ ਭੀੜ ਕਾਰਨ ਹਾਲਾਤ ਚਿੰਤਾਜਨਕ: ਡਬਲਿਊਐਚਓ

ਭਾਰਤ ਦੇ ਹਸਪਤਾਲਾਂ ’ਚ ਵਧਦੀ ਭੀੜ ਕਾਰਨ ਹਾਲਾਤ ਚਿੰਤਾਜਨਕ: ਡਬਲਿਊਐਚਓ

ਜਨੇਵਾ, 27 ਅਪਰੈਲ ਵਰਲਡ ਹੈਲਥ ਆਰਗੇਨਾਈਜੇਸ਼ਨ ਨੇ ਅੱਜ ਕਿਹਾ ਹੈ ਕਿ ਭਾਰਤ ਦੇ ਹਸਪਤਾਲਾਂ ਵਿਚ ਲੋਕ ਹਲਕਾ ਬੁਖਾਰ ਹੋਣ ‘ਤੇ ਵੀ ਜਾ ਰਹੇ ਹਨ ਜਿਸ ਕਾਰਨ ਹਸਪਤਾਲਾਂ ਵਿਚ ਭੀੜ ਵਧ ਰਹੀ ਹੈ ਤੇ ਕਰੋਨਾ ਕਾਰਨ ਹਾਲਾਤ ਹੋਰ ਖਰਾਬ ਹੋ ਰਹੇ ਹਨ। ਭਾਰਤ ਵਿਚ ਕਰੋਨਾ ਰੋਕੂ ਟੀਕਾਕਰਨ ਦੀ ਦਰ ਘੱਟ ਹੈ …

Read More »

ਪੰਜਾਬ ’ਚ ਕੋਵਿਡ-19 ਪਾਬੰਦੀਆਂ 10 ਅਪਰੈਲ ਤੱਕ ਵਧਾਈਆਂ, ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਮੋਬਾਈਲ ਟੀਕਾਕਰਨ ਕੇਂਦਰ ਸਥਾਪਤ ਕਰਨ ਦਾ ਫ਼ੈਸਲਾ

ਪੰਜਾਬ ’ਚ ਕੋਵਿਡ-19 ਪਾਬੰਦੀਆਂ 10 ਅਪਰੈਲ ਤੱਕ ਵਧਾਈਆਂ, ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਮੋਬਾਈਲ ਟੀਕਾਕਰਨ ਕੇਂਦਰ ਸਥਾਪਤ ਕਰਨ ਦਾ ਫ਼ੈਸਲਾ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕਚੰਡੀਗੜ੍ਹ, 30 ਮਾਰਚ ਪੰਜਾਬ ਵਿੱਚ ਕੋਵਿਡ ਕੇਸ ਤੇ ਇਸ ਨਾਲ ਸਬੰਧਤ ਮੌਤਾਂ ਦੀ ਗਿਣਤੀ ਵਧਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਪਾਬੰਦੀਆਂ ਦੀ ਮਿਆਦ 10 ਅਪਰੈਲ ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਪਾਬੰਦੀਆਂ 31 ਮਾਰਚ ਤੱਕ ਸਨ। ਇਸ ਦੇ ਨਾਲ ਸਰਕਾਰ ਨੇ ਸਿਹਤ ਵਿਭਾਗ …

Read More »