Patiala News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ਾਸਨ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਡਾਇਰੈਕਟੋਰੇਟ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਵੱਲੋਂ ਜਾਰੀ ਪੱਤਰ ਅਨੁਸਾਰ …
Read More »ਫ਼ਾਜ਼ਿਲਕਾ ਦਾ SSP ਮੁਅੱਤਲ → Ontario Punjabi News
ਫਾਜ਼ਿਲਕਾ ਵਿਚ ਫੋਨ ਵਿਚਲੇ ਕੁਝ ਵੀਡੀਓਜ਼ ਲਈ ਨਾਬਾਲਗ ਲੜਕੇ ਤੋਂ ਰਿਸ਼ਵਤ ਲੈਣ ਵਾਲੇ ਚਾਰ ਪੁਲੀਸ ਮੁਲਾਜ਼ਮਾਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਪੰਜਾਬ ਸਰਕਾਰ ਨੇ ਅੱਜ ਇਸੇ ਵੱਢੀ ਕੇਸ ਵਿਚ ਫ਼ਾਜ਼ਿਲਕਾ ਦੇ ਐੱਸਐੱਸਪੀ ਵਰਿੰਦਰ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ। …
Read More »ਪੰਜਾਬ ਪੁਲਿਸ ਦੇ 12 ਮੁਲਾਜ਼ਮ ਮੁਅੱਤਲ; ਵਿਭਾਗੀ ਜਾਂਚ ਸ਼ੁਰੂ!
ਐਸਐਸਪੀ ਪਟਿਆਲਾ ਡਾ. ਨਾਨਕ ਸਿੰਘ ਨੇ ਰਜਿੰਦਰਾ ਹਸਪਤਾਲ ਵਿੱਚ ਫੌਜੀ ਅਧਿਕਾਰੀ ਤੇ ਉਸ ਦੇ ਬੇਟੇ ਨਾਲ ਕੁੱਟਮਾਰ ਦੇ ਮਾਮਲੇ ਵਿੱਚ 12 ਪੁਲਿਸ ਮੁਲਾਜ਼ਮਾਂ ਜਿਸ ਵਿੱਚ ਇੰਸਪੈਕਟਰ, ਸਬ ਇੰਸਪੈਕਟਰ ਤੇ ਕਾਂਸਟੇਬਲ ਨੂੰ ਸਸਪੈਂਡ ਕਰ ਦਿੱਤਾ ਹੈ। ਐਸਐਸਪੀ ਨੇ ਸਾਰੇ ਪੁਲਿਸ ਮੁਲਾਜ਼ਮਾਂ ਖਿਲਾਫ਼ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ …
Read More »Transport minister ਹਰਿਆਣਾ: ਸਵਾਰੀਆਂ ਤੋਂ ਬੱਸ ਨੂੰ ਧੱਕਾ ਲਵਾਉਣ ਕਾਰਨ ਡਰਾਈਵਰ ਨੂੰ ਮੁਅੱਤਲ
ਰਾਮ ਕੁਮਾਰ ਮਿੱਤਲ ਗੂਹਲਾ ਚੀਕਾ( ਕੈਥਲ), 29 ਨਵੰਬਰ ਹਰਿਆਣਾ ਦੇ ਟਰਾਂਸਪੋਰਟ, ਊਰਜਾ ਅਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਸ਼ੁੱਕਰਵਾਰ ਸ਼ਾਮ ਨੂੰ ਕੈਥਲ ਬੱਸ ਸਟੈਂਡ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬੱਸ ਸਟੈਂਡ ‘ਤੇ ਮੁਸਾਫਰਾਂ ਲਈ ਸਮਾਂਬੱਧ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਬੱਸ ਸਟੈਂਡ …
Read More »DAP crisis: ਡੀਏਪੀ ਦੀ ਜਮ੍ਹਾਂਖ਼ੋਰੀ: ਫ਼ਿਰੋਜ਼ਪੁਰ ਦਾ ਖੇਤੀਬਾੜੀ ਅਫ਼ਸਰ ਤੇ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸਣੇ ਦੋ ਅਧਿਕਾਰੀ ਮੁਅੱਤਲ
ਮਹਿੰਦਰ ਸਿੰਘ ਰੱਤੀਆਂ ਮੋਗਾ, 7 ਨਵੰਬਰ ਪੰਜਾਬ ਸਰਕਾਰ ਨੇ ਸੂਬੇ ਵਿਚ ਡੀਏਪੀ ਖਾਦ ਦੀ ਕਮੀ ਦੇ ਮੱਦੇਨਜ਼ਰ ਡਿਊਟੀ ਵਿਚ ਕੋਤਾਹੀ ਦੇ ਦੋਸ਼ ਹੇਠ ਵੀਰਵਾਰ ਨੂੰ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜੰਗੀਰ ਸਿੰਘ ਅਤੇ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ (DM) ਕਮਲਦੀਪ ਸਿੰਘ ਤੇ ਮਾਰਕਫੈੱਡ ਦੇ ਐੱਫਐੱਸਓ (FSO) ਵਿਕਾਸ ਕੁਮਾਰ ਨੂੰ ਫ਼ੌਰੀ …
Read More »ਮੁਅੱਤਲ ਮਹਿਲਾ ਇੰਸਪੈਕਟਰ ਖ਼ਿਲਾਫ਼ ਨਸ਼ਾ ਤਸਕਰੀ ਦਾ ਇੱਕ ਹੋਰ ਕੇਸ ਦਰਜ
ਮੋਗਾ ਦੇ ਥਾਣਾ ਕੋਟ ਈਸੇ ਖਾਂ ਵਿੱਚ ਅਫ਼ੀਮ ਤਸਕਰੀ ਦੇ ਬਹੁਚਰਚਿਤ ਮਾਮਲੇ ’ਚ ਨਾਮਜ਼ਦ ਮੁਲਜ਼ਮ ਮੁਅੱਤਲ ਮਹਿਲਾ ਪੁਲੀਸ ਇੰਸਪੈਕਟਰ ਨੂੰ ਜੇਲ੍ਹ ’ਚ ਡੱਕਣ ਲਈ ਵਿਭਾਗੀ ਅਧਿਕਾਰੀਆਂ ਨੇ ਜਾਂਚ ਦਾ ਘੇਰਾ ਹੋਰ ਵਧਾ ਦਿੱਤਾ ਹੈ ਅਤੇ ਮੁਅੱਤਲ ਮਹਿਲਾ ਪੁਲੀਸ ਇੰਸਪੈਕਟਰ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਐੱਸਐੱਸਪੀ …
Read More »ਫੌਜੀ ਅਧਿਕਾਰੀ ਦੀ ਕੁੱਟਮਾਰ ਤੇ ਮਹਿਲਾ ਦੋਸਤ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਪੰਜ ਪੁਲੀਸ ਅਧਿਕਾਰੀ ਮੁਅੱਤਲ
ਭੁਵਨੇਸ਼ਵਰ, 18 ਸਤੰਬਰ ਓਡੀਸਾ ਪੁਲੀਸ ਨੇ ਭੁਵਨੇਸ਼ਵਰ ਦੇ ਭਰਤਪੁਰ ਥਾਣੇ ਦੇ ਇੰਚਾਰਜ ਇੰਸਪੈਕਟਰ ਸਣੇ ਪੰਜ ਪੁਲੀਸ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਫੌਜੀ ਅਧਿਕਾਰੀ ਦੀ ਕੁੱਟਮਾਰ ਕਰਨ ਤੇ ਉਸ ਦੀ ਮਹਿਲਾ ਦੋਸਤ ਨਾਲ ਥਾਣੇ ਵਿਚ ਛੇੜਛਾੜ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਵਾਈ ਬੀ …
Read More »ਝਾਰਖੰਡ: ਭਾਜਪਾ ਦੇ 18 ਵਿਧਾਇਕ ਵਿਧਾਨ ਸਭਾ ਤੋਂ ਮੁਅੱਤਲ
ਰਾਂਚੀ, 1 ਅਗਸਤ ਭਾਰਤੀ ਜਨਤਾ ਪਾਰਟੀ ਦੇ 18 ਵਿਧਾਇਕਾਂ ਨੂੰ ਅਸਿਹਣਯੋਗ ਵਤੀਰੇ ਕਾਰਨ ਦੋ ਅਗਸਤ ਦੁਪਿਹਰ ਦੋ ਵਜੇ ਤੱਕ ਵਿਧਾਨ ਸਭ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਸਦਨ ਤੋਂ ਬਾਹਰ ਜਾਣ ਤੋਂ ਨਾਂਹ ਕਰਨ ’ਤੇ ਮਾਰਸ਼ਲਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਵਿਧਾਨ ਸਭਾ ਦੇ ਸਪੀਕਰ …
Read More »ਅਯੁੱਧਿਆ: ਰਾਮ ਪਥ ’ਤੇ ਪਾਣੀ ਭਰਨ ਤੋਂ ਬਾਅਦ ਛੇ ਅਧਿਕਾਰੀ ਮੁਅੱਤਲ
ਅਯੁੱਧਿਆ, 29 ਜੂਨ ਉੱਤਰ ਪ੍ਰਦੇਸ਼ ਸਰਕਾਰ ਨੇ ਰਾਮ ਪਥ ’ਤੇ ਪਾਣੀ ਭਰਨ ਤੇ ਸੜਕਾਂ ਧਸਣ ਤੋਂ ਬਾਅਦ ਛੇ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਅਯੁੱਧਿਆ ਵਿੱਚ ਨਵੇਂ ਬਣੇ ਰਾਮ ਮਾਰਗ ਦੇ ਕਈ ਹਿੱਸਿਆਂ ਦੀਆਂ ਗੁਫਾਵਾਂ ਅਤੇ ਸੜਕਾਂ ’ਤੇ ਪਾਣੀ ਭਰ ਗਿਆ ਤੇ ਲੋਕਾਂ ਨੂੰ ਖਾਸੀ ਪ੍ਰੇਸ਼ਾਨੀ ਹੋਈ। ਜਾਣਕਾਰੀ ਅਨੁਸਾਰ 23 …
Read More »ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੀ ਸਜ਼ਾ ਮੁਅੱਤਲ ਕਰਨ ਦੀ ਪਟੀਸ਼ਨ ਰੱਦ
ਇਸਲਾਮਾਬਾਦ, 27 ਜੂਨ ਇਸਲਾਮਾਬਾਦ ਦੀ ਇਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਅੱਜ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਇੱਦਤ ਮਾਮਲੇ ਵਿਚ ਸੱਤ ਸਾਲ ਦੀ ਸਜ਼ਾ ਨੂੰ ਮੁਅੱਤਲ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਬਾਰੇ ਫੈਸਲਾ ਮੰਗਲਵਾਰ ਨੂੰ ਰਾਖਵਾਂ …
Read More »
Asian Tribune Your Multilingual Newspaper covering World and local news News