Home / Tag Archives: ਮਆਵਜ

Tag Archives: ਮਆਵਜ

ਪਾਤੜਾਂ: ਝੋਨੇ ਦਾ ਮੁਆਵਜ਼ਾ ਮਿਲਿਆ ਨਹੀਂ, ਹੁਣ ਮੀਂਹ ਨੇ ਖ਼ਰਾਬ ਕੀਤੀ ਨਵੀਂ ਬੀਜੀ ਕਣਕ

ਗੁਰਨਾਮ ਸਿੰਘ ਚੌਹਾਨ ਪਾਤੜਾਂ, 4 ਦਸੰਬਰ  ਘੱਗਰ ਦਰਿਆ ਦੇ ਨਾਲ ਲੱਗਦੇ ਇਸ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਹੋਈ ਭਾਰੀ ਬਰਸਾਤ ਕਾਰਨ ਤਾਜ਼ਾ ਬੀਜੀ ਸੈਂਕੜੇ ਏਕੜ ਕਣਕ ਖਰਾਬ ਹੋ ਗਈ ਹੈ। ਹੜ੍ਹ ਤੋਂ ਪ੍ਰਭਾਵਿਤ ਕਿਸਾਨਾਂ ਵੱਲੋਂ ਲਾਏ ਝੋਨੇ ਦੇ ਦੇਰੀ ਨਾਲ ਪੱਕਣ ਕਰਕੇ ਪਹਿਲਾਂ ਹੀ ਕਣਕ ਦੀ ਬਿਜਾਈ ਪਛੜ ਰਹੀ ਸੀ …

Read More »

ਰਮਦਾਸ: ਧਾਲੀਵਾਲ ਨੇ ਸਰਹੱਦੀ ਖੇਤਰ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ

ਰਾਜਨ ਮਾਨ ਰਮਦਾਸ, 26 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਸਰਹੱਦੀ ਖੇਤਰ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ। ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਫ਼ਸਲਾਂ …

Read More »

ਅਮਰੂਦ ਬਾਗ਼ ਮੁਆਵਜ਼ਾ ਘਪਲਾ: ਵਿਜੀਲੈਂਸ ਨੇ ਖਰੜ ਦੀ ਬਾਗ਼ਬਾਨੀ ਵਿਕਾਸ ਅਧਿਕਾਰੀ ਵੈਸ਼ਾਲੀ ਨੂੰ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ, 21 ਜੂਨ ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ੇ ਵਿੱਚ ਕਥਿਤ ਘਪਲੇ ਸਬੰਧੀ ਅੱਜ ਬਾਗ਼ਬਾਨੀ ਵਿਕਾਸ ਅਫ਼ਸਰ (ਐੱਚਡੀਓ) ਖਰੜ ਵੈਸ਼ਾਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਬਹੁ-ਕਰੋੜੀ ਘਪਲੇ ਵਿੱਚ ਵਿਜੀਲੈਂਸ ਵੱਲੋਂ ਅੱਜ ਇਹ 17ਵੀਂ ਗ੍ਰਿਫ਼ਤਾਰੀ ਕੀਤੀ ਗਈ ਹੈ। ਅੱਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ …

Read More »

ਐਕੁਆਇਰ ਜ਼ਮੀਨਾਂ ਦਾ ਸਮੇਂ ਸਿਰ ਮੁਆਵਜ਼ਾ ਨਹੀਂ ਮਿਲਿਆ: ਟਿਕੈਤ

ਗ੍ਰੇਟਰ ਨੋਇਡਾ, 12 ਜੂਨ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਨੇ ਅੱਜ ਦਾਅਵਾ ਕੀਤਾ ਕਿ ਕਿਸਾਨਾਂ ਦੀ ਜ਼ਮੀਨ ਐਕੁਆਇਰ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਸਮੇਂ ਸਿਰ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਟਿਕੈਤ ਨੇ ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਸਾਬੌਤਾ-ਜੇਵਰ ਕੱਟ ‘ਤੇ ਅੱਜ ਕਿਸਾਨਾਂ ਵੱਲੋਂ ਕਰਵਾਈ ਮਹਾਪੰਚਾਇਤ ਨੂੰ …

Read More »

ਜੇ ਕਿਸਾਨਾਂ ਦੀਆਂ ਮੌਤਾਂ ਦਾ ਅੰਕੜਾ ਨਹੀਂ ਤਾਂ ਸਰਕਾਰ ਜਨਗਣਨਾ ਕਰਕੇ ਪੀੜਤ ਪਰਿਵਾਰਾਂ ਨੂੰ ਮਆਵਜ਼ਾ ਦੇਵੇ: ਖੜਗੇ

ਜੇ ਕਿਸਾਨਾਂ ਦੀਆਂ ਮੌਤਾਂ ਦਾ ਅੰਕੜਾ ਨਹੀਂ ਤਾਂ ਸਰਕਾਰ ਜਨਗਣਨਾ ਕਰਕੇ ਪੀੜਤ ਪਰਿਵਾਰਾਂ ਨੂੰ ਮਆਵਜ਼ਾ ਦੇਵੇ: ਖੜਗੇ

ਨਵੀਂ ਦਿੱਲੀ, 1 ਦਸੰਬਰ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕੇਂਦਰ ਇਹ ਕਿਵੇਂ ਆਖ ਸਕਦਾ ਹੈ ਕਿ ਦਿੱਲੀ ਦੇ ਬਾਰਡਰ ‘ਤੇ ਕਿਸਾਨਾਂ ਦੀਆਂ ਮੌਤਾਂ ਦੀ ਜਾਣਕਾਰੀ ਸਰਕਾਰ ਨੂੰ ਨਹੀਂ ਹੈ? ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨਾਂ ਦੌਰਾਨ 700 ਤੋਂ ਵੱਧ ਜਾਨਾਂ ਗਈਆਂ। ਜੇ ਸਰਕਾਰ ਕੋਲ ਇਹ ਅੰਕੜਾ ਨਹੀਂ …

Read More »