Home / Tag Archives: ਮਕਬਲ (page 2)

Tag Archives: ਮਕਬਲ

ਮੁਕਾਬਲੇ ਦੌਰਾਨ ਕਾਬੂ ਬਦਮਾਸ਼ਾਂ ਕੋਲੋਂ ਅਸਲਾ ਬਰਾਮਦ

ਸੰਜੀਵ ਹਾਂਡਾ ਫ਼ਿਰੋਜ਼ਪੁਰ, 27 ਅਪਰੈਲ ਇਥੇ ਫ਼ਿਰੋਜ਼ਪੁਰ ਛਾਉਣੀ ਵਿਚ ਸ਼ਨਿੱਚਰਵਾਰ ਸ਼ਾਮੀਂ ਨਾਕਾ ਤੋੜ ਕੇ ਭੱਜੇ ਜਿਹੜੇ ਤਿੰਨ ਬਦਮਾਸ਼ਾਂ ਨੂੰ ਪੁਲੀਸ ਨੇ ਮੁਕਾਬਲੇ ਮਗਰੋਂ ਕਾਬੂ ਕਰ ਲਿਆ ਸੀ, ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਅੱਜ ਦੱਸਿਆ ਕਿ ਇਹ ਬਦਮਾਸ਼ ਲੰਘੇ ਬੁੱਧਵਾਰ ਨੂੰ …

Read More »

ਅਤਿਵਾਦੀਆਂ ਨਾਲ ਮੁਕਾਬਲੇ ਵਿਚ ਜੇਸੀਓ ਸ਼ਹੀਦ; ਕਿਸ਼ਤਵਾੜ ਵਿਚ 2 ਅਤਿਵਾਦੀ ਢੇਰ

ਜੰਮੂ, 12 ਅਪਰੈਲ ਫੌਜ ਅਤੇ ਅਤਿਵਾਦੀਆਂ ਵਿਚਕਾਰ ਹੋਏ ਦੋ ਵੱਖ-ਵੱਖ ਮੁਕਾਬਲਿਆਂ ਵਿਚ ਫੌਜ ਦਾ ਜੂਨੀਅਰ ਕਮਿਸ਼ਨਡ ਅਫ਼ਸਰ ਸ਼ਹੀਦ ਹੋ ਗਿਆ ਅਤੇ ਦੋ ਅਤਿਵਾਦੀ ਢੇਰ ਕੀਤੇ ਗਏ ਹਨ। ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅਖਨੂਰ ਸੈਕਟਰ ਵਿਚ ਕੰਟਰੋਲ ਰੇਖਾ (ਐਲਓਸੀ) ’ਤੇ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਫੌਜ ਦਾ ਇਕ ਜੂਨੀਅਰ ਕਮਿਸ਼ਨਡ ਅਫਸਰ …

Read More »

ਸੀਹਾਂ ਦੌਦ ਤੋਂ ਅਗਵਾ ਬੱਚਾ ਸਹੀ ਸਲਾਮਤ ਬਰਾਮਦ, ਪੁਲੀਸ ਮੁਕਾਬਲੇ ਦੌਰਾਨ ਇਕ ਅਗਵਾਕਾਰ ਹਲਾਕ; ਤਿੰਨ ਪੁਲੀਸ ਮੁਲਾਜ਼ਮ ਜ਼ਖਮੀ

ਦੇਵਿੰਦਰ ਸਿੰਘ ਜੱਗੀ/ਸਰਬਜੀਤ ਸਿੰਘ ਭੰਗੂ /ਮੋਹਿਤ ਸਿੰਗਲਾ ਮਲੌਦ/ਪਟਿਆਲਾ/ਨਾਭਾ, 13 ਮਾਰਚ ਮਲੌਦ ਬਲਾਕ ਦੇ ਪਿੰਡ ਸੀਹਾਂ ਦੌਦ ਤੋਂ 12 ਮਾਰਚ ਦੀ ਸ਼ਾਮ ਨੂੰ ਅੱਠ ਸਾਲਾ ਬੱਚੇ ਨੂੰ ਅਗਵਾ ਕਰਨ ਵਾਲੇ ਦੋ ਮੋਟਰਸਾਈਕਲ ਸਵਾਰਾਂ ਵਿੱਚੋਂ ਇੱਕ ਨੂੰ ਪਟਿਆਲਾ ਪੁਲੀਸ ਨੇ ਇੱਥੇ ਮੁਕਾਬਲੇ ਦੌਰਾਨ ਮਾਰ ਮੁਕਾਇਆ। ਪੁਲੀਸ ਨੇ ਬੱਚੇ ਨੂੰ ਮੰਡੌਰ ਪਿੰਡ (ਪਟਿਆਲਾ) …

Read More »

MP-NAXAL ENCOUNTER ਮੱਧ ਪ੍ਰਦੇਸ਼ ਦੇ ਬਾਲਾਘਾਟ ਜ਼ਿਲ੍ਹੇ ਵਿੱਚ ਪੁਲੀਸ ਮੁਕਾਬਲੇ ’ਚ 3 ਔਰਤਾਂ ਸਮੇਤ ਚਾਰ ਨਕਸਲੀ ਹਲਾਕ

ਬਾਲਾਘਾਟ(ਮੱਧ ਪ੍ਰਦੇਸ਼), 19 ਫਰਵਰੀ ਮੱਧ ਪ੍ਰਦੇਸ਼ ਦੇ ਬਾਲਾਘਾਟ ਜ਼ਿਲ੍ਹੇ ਵਿੱਚ ਅੱਜ ਪੁਲੀਸ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਮਹਿਲਾ ਕਾਡਰਾਂ ਸਮੇਤ ਚਾਰ ਨਕਸਲੀ ਮਾਰੇ ਗਏ। ਵਧੀਕ ਪੁਲੀਸ ਸੁਪਰਡੈਂਟ ਵਿਜੈ ਡਾਬਰ ਨੇ ਕਿਹਾ ਕਿ ਜੰਗਲ ਖੇਤਰ ਵਿਚ ਹੋਏ ਆਪਰੇਸ਼ਨ ਵਿਚ ਸੂਬਾਈ ਪੁਲੀਸ ਦੀ ਨਕਸਲ ਵਿਰੋਧੀ ਹਾਕ ਫੋਰਸ ਅਤੇ ਸਥਾਨਕ ਪੁਲੀਸ ਟੀਮਾਂ ਨੇ …

Read More »

ਕਾਲਜ ਵਿੱਚ ਖੇਡ ਮੁਕਾਬਲੇ ਕਰਵਾਏ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਫਰਵਰੀ ਇੱਥੋਂ ਦੇ ਡੀਏਵੀ ਕਾਲਜ ਸੈਕਟਰ 10 ਵਿੱਚ ਅਥਲੈਟਿਕਸ ਮੀਟ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਜੋਤਿਰਮਯ ਖੱਤਰੀ ਵੱਲੋਂ ਝੰਡਾ ਲਹਿਰਾਉਣ ਨਾਲ ਹੋਈ। ਇਸ ਮੌਕੇ 100 ਮੀਟਰ ਅਤੇ 200 ਮੀਟਰ ਦੌੜ, ਲੰਬੀ ਛਾਲ, ਸ਼ਾਟ ਪੁਟ, ਬੋਰੀ …

Read More »

Champions Trophy 2025: ਭਾਰਤ ਤੇ ਪਾਕਿਸਤਾਨ ਮੁਕਾਬਲੇ ਦੀਆਂ ਟਿਕਟਾਂ ਇੱਕ ਘੰਟੇ ਵਿੱਚ ਵਿਕੀਆਂ

ਦੁਬਈ, 3 ਫਰਵਰੀ ਦੁਬਈ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫੀ 2025 ਵਿੱਚ ਰਵਾਇਤੀ ਵਿਰੋਧੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਕ੍ਰਿਕਟ ਮੁਕਾਬਲੇ ਦੀਆਂ ਟਿਕਟਾਂ ਇੱਕ ਘੰਟੇ ਵਿੱਚ ਹੀ ਵਿਕ ਗਈਆਂ। ਇਸ ਮੈਚ ਦੀਆਂ ਟਿਕਟਾਂ ਦੀ ਵਿਕਰੀ ਵੇਲੇ ਵੱਡੀ ਗਿਣਤੀ ਲੋਕ ਆਨਲਾਈਨ ਮੰਚਾਂ ’ਤੇ ਇਕੱਠੇ ਹੋਏ ਤੇ ਆਨਲਾਈਨ ਵਿਕਰੀ ਸ਼ੁਰੂ ਹੋੋਣ ਵੇਲੇ 1,50,000 …

Read More »

ਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਨਕਸਲੀ ਹਲਾਕ

ਰਾਏਪੁਰ/ਸੁਕਮਾ, 9 ਜਨਵਰੀ ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਨਕਸਲੀ ਮਾਰੇ ਗਏ ਹਨ। ਹੁਣ ਤੱਕ ਤਿੰਨ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਸੂਬੇ ਦੇ ਉਪ ਮੁੱਖ ਮੰਤਰੀ ਵਿਜੈ ਸ਼ਰਮਾ ਨੇ ਇਹ ਜਾਣਕਾਰੀ ਦਿੱਤੀ। ਸ਼ਰਮਾ ਨੇ ਕਿਹਾ ਕਿ ਸੁਕਮਾ ’ਚ …

Read More »

Encounter: ਹਰਿਆਣਾ: ਬਿਹਾਰ ਨਾਲ ਸਬੰਧਤ ਲੋੜੀਂਦਾ ਗੈਂਗਸਟਰ ਸਰੋਜ ਰਾਏ ਮੁਕਾਬਲੇ ’ਚ ਹਲਾਕ

ਗੁਰੁਗ੍ਰਾਮ, 29 ਨਵੰਬਰ ਕਈ ਕੇਸਾਂ ’ਚ ਲੋੜੀਂਦਾ ਤੇ ਇਨਾਮੀ ਗੈਂਗਸਟਰ ਸਰੋਜ ਰਾਏ ਹਰਿਆਣਾ ਦੇ ਗੁਰੂਗ੍ਰਾਮ ’ਚ ਅੱਜ ਤੜਕੇ ਬਿਹਾਰ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਅਤੇ ਗੁੁਰੂਗ੍ਰਾਮ ਪੁਲੀਸ ਦੀ ਅਪਰਾਧ ਸ਼ਾਖਾ ਦੀ ਸਾਂਝੀ ਟੀਮ ਨਾਲ ਮੁਕਾਬਲੇ ’ਚ ਮਾਰਿਆ ਗਿਆ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੇ ਜਨਤਾ ਦਾਲ ਯੂਨਾਈਟਿਡ ਦੇ ਵਿਧਾਇਕ …

Read More »

ਬਿਆਸ ਦਰਿਆ ਕੰਢੇ ਪੁਲੀਸ ਨਾਲ ਮੁਕਾਬਲੇ ’ਚ ਇਕ ਗੈਂਗਸਟਰ ਹਲਾਕ, ਦੂਜਾ ਫ਼ਰਾਰ

ਦਵਿੰਦਰ ਸਿੰਘ ਭੰਗੂ ਰਈਆ, 30 ਅਕਤੂਬਰ ਇੱਥੋਂ ਨੇੜੇ ਦਰਿਆ ਬਿਆਸ ਦੇ ਕੰਢੇ ਮੰਡ ਇਲਾਕੇ ਵਿਚ ਬੁੱਧਵਾਰ ਨੂੰ ਪੁਲੀਸ ਨਾਲ ਹੋਏ ਮੁਕਾਬਲੇ ਵਿਚ ਇਕ ਗੈਂਗਸਟਰ ਪੁਲੀਸ ਗੋਲੀ ਨਾਲ ਮਾਰਿਆ ਗਿਆ, ਜਦੋਂਕਿ ਉਸ ਦਾ ਦੂਜਾ ਸਾਥੀ ਦਰਿਆ ਦੇ ਪਾਣੀ ਵਿਚ ਛਾਲ ਮਾਰ ਕੇ ਭੱਜਣ ਵਿਚ ਕਾਮਯਾਬ ਹੋ ਗਿਆ। ਉਂਝ ਭਾਰੀ ਪੁਲੀਸ ਫੋਰਸ …

Read More »

ਜੰਮੂ ਕਸ਼ਮੀਰ: ਪੁਣਛ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ

ਜੰਮੂ, 13 ਸਤੰਬਰ ਜੰਮੂ ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਪੁਣਛ ਵਿੱਚ ਸੁਰੱਖਿਆ ਬਲਾਂ ਦੇ ਅਤਿਵਾਦੀਆਂ ਨਾਲ ਹੋਏ ਸੰਖੇਪ ਮੁਕਾਬਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੇ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਸੁਰੱਖਿਆ ਬਲਾਂ ਨੇ ਇਕ ਮੁਹਿੰਮ ਚਲਾਈ ਅਤੇ ਇਸ ਦੌਰਾਨ …

Read More »