ਟ੍ਰਿਬਿਊਨ ਨਿਊਜ਼ ਸਰਵਸ ਚੰਡੀਗੜ੍ਹ, 12 ਜੁਲਾਈ ਮਹਾਰਿਸ਼ੀ ਦਯਾਨੰਦ ਪਬਲਿਕ ਸਕੂਲ ਨੇ ਸਕੂਲ ਕੈਂਪਸ ਐਮ.ਡੀ.ਏ.ਵੀ ਭਵਨ ਦੜੂਆ ਵਿਚ ਵਾਤਾਵਰਨ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਸ਼ਵ ਆਬਾਦੀ ਦਿਵਸ ’ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਵਿਸ਼ਵ ਆਬਾਦੀ ਦਿਵਸ ਸਬੰਧੀ ਸਾਰਥਕ ਪੋਸਟਰ ਬਣਾਏ। ਉਨ੍ਹਾਂ ਵਧਦੀ ਆਬਾਦੀ ’ਤੇ ਚਿੰਤਾ ਪ੍ਰਗਟ ਕਰਦਿਆਂ …
Read More »ਮੇਕ ਇਨ ਇੰਡੀਆ: ਰੱਖਿਆ ਉਤਪਾਦਨ ਰਿਕਾਰਡ ਪੱਧਰ ’ਤੇ ਪੁੱਜਿਆ: ਰਾਜਨਾਥ ਸਿੰਘ
ਨਵੀਂ ਦਿੱਲੀ, 5 ਜੁਲਾਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਮੇਕ ਇਨ ਇੰਡੀਆ ਪ੍ਰੋਗਰਾਮ ਨਾਲ 2023-24 ’ਚ ਭਾਰਤ ਦਾ ਸਾਲਾਨਾ ਰੱਖਿਆ ਉਤਪਾਦਨ 1.27 ਲੱਖ ਕਰੋੜ ਰੁਪਏ ਦੇ ਰਿਕਾਰਡ ਉੱਚ ਪੱਧਰ ’ਤੇ ਪਹੁੰਚ ਗਿਆ ਹੈ। ਵਿੱਤੀ ਸਾਲ 2022-23 ਵਿੱਚ ਰੱਖਿਆ ਉਤਪਾਦਨ 1,08,684 ਕਰੋੜ ਰੁਪਏ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਕਾਹਨੂੰਵਾਨ ’ਚ ਗੁੱਡ ਫਰਾਈਡੇਅ ਮੌਕੇ ਸ਼ੋਭਾ ਯਾਤਰਾ
ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 29 ਮਾਰਚ ਇਸ ਕਸਬੇ ਵਿੱਚ ਈਸਾਈਆਂ ਨੇ ਗੁੱਡ ਫਰਾਈਡੇਅ ਮੌਕੇ ਸ਼ੋਭਾ ਯਾਤਰਾ ਕੱਢੀ। ਇਹ ਯਾਤਰਾ ਸੇਂਟ ਜੋਸਫ ਕਾਨਵੈਂਟ ਸਕੂਲ ਤੋਂ ਸ਼ੁਰੂ ਕੀਤੀ ਗਈ। ਯਾਤਰਾ ਦੀ ਅਗਵਾਈ ਕੈਥੋਲਿਕ ਚਰਚੇ ਦੇ ਫਾਦਰ ਵਿਲੀਅਮ ਸਹੋਤਾ ਅਤੇ ਹੋਰ ਮਸੀਹ ਆਗੂਆਂ ਵੱਲੋਂ ਕੀਤੀ ਗਈ। ਇਸ ਮੌਕੇ ਪ੍ਰਭੂ ਯਸੂ ਮਸੀਹ ਦੀ ਕੁਰਬਾਨੀ ਦੀ …
Read More »ਜੰਡਿਆਲਾ ਗੁਰੂ: ਕਿਸਾਨ ਮਹਾਰੈਲੀ ਮੌਕੇ ਉੱਤਰ ਭਾਰਤੀ ਜਥੇਬੰਦੀਆਂ ਅਤੇ ਐੱਸਕੇਐੱਮ (ਗੈਰ-ਰਾਜਨੀਤਿਕ) ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ
ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 2 ਜਨਵਰੀ ਇਥੋਂ ਦੀ ਦਾਣਾ ਮੰਡੀ ਵਿੱਚ ਉਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸਾਂਝੇ ਸੱਦੇ ‘ਤੇ ਹੋਈ ਮਹਾਰੈਲੀ ਵਿੱਚ ਵੱਡਾ ਇਕੱਠ ਹੋਇਆ ਤੇ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕਰਕੇ ਇੱਕ ਵਾਰ ਫੇਰ ਤੋਂ ਦਿੱਲੀ ਮੋਰਚੇ …
Read More »ਸੁਲਤਾਨਪੁਰ ਲੋਧੀ: ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਨਤਮਸਤਕ
ਪਾਲ ਸਿੰਘ ਨੌਲੀ ਜਲੰਧਰ, 27 ਨਵੰਬਰ ਗੁਰੂ ਨਾਨਕ ਦੇਵ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਬਾਬੇ ਨਾਨਕ ਦੇ ਰੰਗਾਂ ਵਿੱਚ ਪੂਰੀ ਤਰ੍ਹਾਂ ਰੰਗੀ ਗਈ। ਇਸ ਦੌਰਾਨ ਗੁਰਦੁਆਰਾ ਬੇਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਤੇ ਸੰਗਤ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ ਇਤਿਹਾਸਕ ਗੁਰਦੁਆਰਾ ਬੇਰ …
Read More »ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ’ਚ ਛੁੱਟੀ ਦੀ ਐਲਾਨ
ਟ੍ਰਿਬਿਊਨ ਨਿਉੂਜ਼ ਸਰਵਿਸ ਅੰਮ੍ਰਿਤਸਰ, 25 ਅਕਤੂਬਰ ਪੰਜਾਬ ਸਰਕਾਰ ਵੱਲੋਂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ 30 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 30 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ …
Read More »ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ: ਦਿੱਲੀ ਪੁਲੀਸ
ਨਵੀਂ ਦਿੱਲੀ, 24 ਸਤੰਬਰ ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦਾਅਵਾ ਕੀਤਾ ਹੈ ਕਿ ਭਾਰਤ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਨੂੰ ਜਿਨਸੀ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ। ਕੋਰਟ …
Read More »ਰਈਆ: ਸਠਿਆਲਾ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਮੌਕੇ ਤੋਂ ਗੋਲੀਆਂ ਦੇ 25 ਖੋਲ ਮਿਲੇ
ਦਵਿੰਦਰ ਸਿੰਘ ਭੰਗੂ ਰਈਆ, 24 ਮਈ ਅੱਜ ਸਵੇਰੇ ਕਰੀਬ 11 ਵਜੇ ਤਿੰਨ-ਚਾਰ ਹਥਿਆਰਬੰਦ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਪਿੰਡ ਸਠਿਆਲਾ ਦੇ ਨੌਜਵਾਨ ਖਿਡਾਰੀ ਦਾ ਕਤਲ ਕਰ ਦਿੱਤਾ ਤੇ ਇਸ ਦੌਰਾਨ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲੀਸ ਸੂਤਰਾਂ ਮੁਤਾਬਕ ਇਹ ਕਤਲ ਗੈਂਗਵਾਰ ਦਾ ਨਤੀਜਾ ਹੋ ਸਕਦਾ ਹੈ। ਪਿੰਡ ਸਠਿਆਲਾ ਦੀ …
Read More »ਯਮਨ ਦੀ ਰਾਜਧਾਨੀ ’ਚ ਵਿੱਤੀ ਮਦਦ ਵੰਡਣ ਮੌਕੇ ਭਗਦੜ ਮਚਣ ਕਾਰਨ 78 ਮੌਤਾਂ
ਸਨਾ, 20 ਅਪਰੈਲ ਯਮਨ ਦੀ ਰਾਜਧਾਨੀ ਸਨਾ ਵਿਚ ਮੁਸਲਮਾਨਾਂ ਦੇ ਪਵਿੱਤਰ ਰਮਜ਼ਾਨ ਮਹੀਨੇ ਦੌਰਾਨ ਵਿੱਤੀ ਸਹਾਇਤਾ ਵੰਡਣ ਦੇ ਸਮਾਗਮ ਵਿਚ ਦੇਰ ਰਾਤ ਮਚੀ ਭਗਦੜ ਕਾਰਨ ਘੱਟ ਤੋਂ ਘੱਟ 78 ਵਿਅਕਤੀਆਂ ਦੀ ਮੌਤ ਹੋ ਗਈ ਅਤੇ 73 ਜ਼ਖਮੀ ਹੋ ਗਏ। ਘਟਨਾ ਸਥਾਨ ‘ਤੇ ਮੌਜੂਦ ਅਬਦੇਲ ਰਹਿਮਾਨ ਅਹਿਮਦ ਅਤੇ ਯਾਹੀਆ ਮੋਹਸੇਨ ਨੇ …
Read More »ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ’ਚ ਕਸਰ ਨਹੀਂ ਛੱਡ ਰਹੀ: ਅਰੋੜਾ
ਚੰਡੀਗੜ੍ਹ, 7 ਅਪਰੈਲ ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀਆਈਆਈ) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ। ਸ੍ਰੀ ਅਮਨ …
Read More »
Asian Tribune Your Multilingual Newspaper covering World and local news News