ਸਿਓਲ, 2 ਜਨਵਰੀ ਉੱਤਰੀ ਕੋਰੀਆ ਨੇ ਨੇਤਾ ਕਿਮ ਜੋਂਗ ਉਨ ਤੋਂ ਬਾਅਦ ਦੂਜੇ ਸਭ ਤੋਂ ਸ਼ਕਤੀਸ਼ਾਲੀ ਫੌਜੀ ਅਧਿਕਾਰੀ ਪਾਕ ਜੋਂਗ ਚੋਨ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਅਧਿਕਾਰਤ ਕੇਸੀਐਨਏ ਨਿਊਜ਼ ਏਜੰਸੀ ਨੇ ਕਿਹਾ ਕਿ ਸੱਤਾਧਾਰੀ ਵਰਕਰਜ਼ ਪਾਰਟੀ ਦੇ ਕੇਂਦਰੀ ਮਿਲਟਰੀ ਕਮਿਸ਼ਨ ਦੇ ਉਪ ਚੇਅਰਮੈਨ ਅਤੇ ਪਾਰਟੀ ਦੀ ਕੇਂਦਰੀ ਕਮੇਟੀ ਦੇ …
Read More »ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਦਸੰਬਰ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਪੰਜਾਬ ਅਤੇ ਹਰਿਆਣਾ ਵਿੱਚ ਲੋੜੀਂਦੇ ਭੂਪੀ ਰਾਣਾ ਗੈਂਗ ਦੇ ਮੁੱਖ ਸ਼ੂਟਰ ਨੂੰ ਬਰਵਾਲਾ (ਹਰਿਆਣਾ) ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ …
Read More »ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫ਼ਤਾਰ
ਪੱਤਰ ਪ੍ਰੇਰਕ ਬਠਿੰਡਾ, 9 ਨਵੰਬਰ ਵਿਜੀਲੈਂਸ ਵਿਭਾਗ ਨੇ ਬਠਿੰਡਾ ਜ਼ਿਲ੍ਹੇ ਦੇ ਥਾਣਾ ਨੇਹੀਆਂਵਾਲਾ ਦੇ ਐੱਸਐੱਚਓ ਬਲਕੌਰ ਸਿੰਘ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਫਿਲਹਾਲ ਪੂਰਾ ਵੇਰਵਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਇਸ ਦੀ ਜਾਣਕਾਰੀ 10 ਨਵੰਬਰ ਨੂੰ ਪ੍ਰੈੱਸ …
Read More »ਅਦਾਲਤ ਨੇ ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਮੁੱਖ ਮੁਲਜ਼ਮ ਦਾ 7 ਦਿਨ ਦਾ ਪੁਲੀਸ ਰਿਮਾਂਡ ਦਿੱਤਾ
ਅੰਮ੍ਰਿਤਸਰ, 5 ਨਵੰਬਰ ਇੱਥੋਂ ਦੀ ਅਦਾਲਤ ਨੇ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮੁਲਜ਼ਮ ਸੰਦੀਪ ਸਿੰਘ (31) ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। Source link
Read More »ਪਰਾਲੀ ਮਾਮਲਾ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਣੇ 4 ਰਾਜਾਂ ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ
ਨਵੀਂ ਦਿੱਲੀ, 4 ਨਵੰਬਰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਪ੍ਰਦੂਸ਼ਣ ਦੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਨੂੰ ਇਸ ਮਾਮਲੇ ‘ਤੇ ਚਰਚਾ ਕਰਨ ਲਈ 10 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। Source link
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ
ਨਵੀਂ ਦਿੱਲੀ, 17 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਆਪਣੇ ਹਮਰੁਤਬਾ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਇਕ ਟਵੀਟ ਵਿੱਚ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ‘ਪਰਮਾਤਮਾ ਉਨ੍ਹਾਂ ਨੂੰ ਲੰਮੀ ਤੇ …
Read More »ਜਦੋਂ ਦੋਸਤਾਂ ਦੀ ਸਲਾਹ ’ਤੇ ਕਲਾਮ ਨੇ ਆਰਐੱਸਐੱਸ ਮੁੱਖ ਦਫ਼ਤਰ ਦਾ ਦੌਰਾ ਕੀਤਾ ਸੀ ਰੱਦ
ਨਵੀਂ ਦਿੱਲੀ, 15 ਅਕਤੂਬਰ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਨੇ ਨਾਗਪੁਰ ਵਿਚਲੇ ਆਰਐਸਐਸ ਦੇ ਮੁੱਖ ਦਫ਼ਤਰ ਦਾ ਆਪਣਾ ਦੌਰਾ ਇਸ ਲਈ ਰੱਦ ਕਰ ਦਿੱਤਾ ਸੀ, ਕਿਉਂਕਿ ਉਨ੍ਹਾਂ ਦੇ ਦੋਸਤਾਂ ਨੇ ਉਨ੍ਹਾਂ ਨੂੰ ਚੌਕਸ ਕੀਤਾ ਸੀ ਜੇ ਉਹ ਉਥੇ ਗਏ ਤਾਂ ਉਨ੍ਹਾਂ ਦਾ ਅਕਸ ‘ਸੰਘ ਨਾਲ ਹਮਦਰਦੀ’ ਰੱਖਣ ਵਾਲੇ ਦਾ ਬਣ …
Read More »ਸੰਗਰੂਰ: ਈਟੀਟੀ ਟੈੱਟ ਪਾਸ ਬੇਰੁਜ਼ਗਾਰ-2364 ਅਧਿਆਪਕਾਂ ਨੇ ਦਸਹਿਰੇ ਮੌਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਗੁਰਦੀਪ ਸਿੰਘ ਲਾਲੀ ਸੰਗਰੂਰ, 5 ਅਕਤੂਬਰ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵਲੋਂ ਭਰਤੀ ਪ੍ਰਕਿਰਿਆ ਮੁਕੰਮਲ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਹਿਰ ‘ਚ ਅਣਮਿਥੇ ਸਮੇਂ ਲਈ ਸ਼ੁਰੂ ਕੀਤਾ ਸੂਬਾ ਪੱਧਰੀ ਮਰਨ ਵਰਤ ਚੌਥੇ ਦਿਨ ਵੀ ਲਗਾਤਾਰ ਜਾਰੀ ਰਿਹਾ। ਬੇਰੁਜ਼ਗਾਰ …
Read More »ਜੇ ਗਹਿਲੋਤ ਕਾਂਗਰਸ ਪ੍ਰਧਾਨ ਬਣੇ ਤਾਂ ਮੁੱਖ ਮੰਤਰੀ ਦੀ ਕੁਰਸੀ ਛੱਡਣੀ ਪਵੇਗੀ
ਕੋਚੀ, 22 ਸਤੰਬਰ ਰਾਹੁਲ ਗਾਂਧੀ ਨੇ ਅੱਜ ਕੋਚੀ ਵਿਚ ਪਾਰਟੀ ਦੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਦਾਅਵੇਦਾਰਾਂ ਨੂੰ ਸਪਸ਼ਟ ਸਲਾਹ ਦਿੱਤੀ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਕਾਂਗਰਸ ਪ੍ਰਧਾਨ ਤੇ ਮੁੱਖ ਮੰਤਰੀ ਸਣੇ ਦੋਵੇਂ ਅਹੁਦੇ ਰੱਖਣ ਦੀ ਇੱਛਾ ਸਬੰਧੀ ਕਿਹਾ ਕਿ ਉਦੈਪੁਰ ਸੰਮੇਲਨ ਵਿਚ ਇਕ ਵਿਅਕਤੀ ਇਕ ਅਹੁਦਾ …
Read More »ਸੰਗਰੂਰ: ਜਮਹੂਰੀ ਜਥੇਬੰਦੀਆਂ ਵਲੋਂ 26 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ
ਗੁਰਦੀਪ ਸਿੰਘ ਲਾਲੀ ਸੰਗਰੂਰ, 16 ਸਤੰਬਰ ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰ ਲਗਾਈ ਪਾਬੰਦੀ ਦੇ ਖ਼ਿਲਾਫ਼ ਅਤੇ ਪੰਜਾਬ ਸਰਕਾਰ ਦੀਆਂ ਗੈਰ ਸੰਵਿਧਾਨਕ ਅਤੇ ਜਮਹੂਰੀਅਤ ਵਿਰੋਧੀ ਕਾਰਵਾਈਆਂ ਖ਼ਿਲਾਫ਼ 26 ਸਤੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਰੈਲੀ …
Read More »
Asian Tribune Your Multilingual Newspaper covering World and local news News