Home / Tag Archives: ਮਖ (page 17)

Tag Archives: ਮਖ

ਸੰਯੁਕਤ ਰਾਸ਼ਟਰ ਮੁਖੀ ਵੱਲੋਂ ਅਨਾਜ ਦੀ ਕਮੀ ਕਾਰਨ ਤਬਾਹੀ ਦੀ ਚਿਤਾਵਨੀ

ਬਰਲਿਨ, 24 ਜੂਨ ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਚਿਤਾਵਨੀ ਦਿੱਤੀ ਹੈ ਕਿ ਅਨਾਜ ਦੀ ਕਮੀ ਕਾਰਨ ਦੁਨੀਆ ਭਰ ‘ਚ ਤਬਾਹੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਯੂਕਰੇਨ ‘ਚ ਜੰਗ ਨੇ ਵਾਤਾਵਰਨ ਸਬੰਧੀ ਵਿਗਾੜ ਪੈਦਾ ਕੀਤੇ ਹਨ। ਇਸ ਤੋਂ ਇਲਾਵਾ ਕਰੋਨਾਵਾਇਰਸ ਮਹਾਮਾਰੀ ਅਤੇ ਆਲਮੀ ਭੁੱਖਮਰੀ ਸੰਕਟ …

Read More »

ਪੰਜਾਬ ਕਾਡਰ ਦੇ ਆਈਪੀਐੱਸ ਅਧਿਕਾਰੀ ਦਿਨਕਰ ਗੁਪਤਾ ਐੱਨਆਈਏ ਮੁਖੀ ਨਿਯੁਕਤ

ਨਵੀਂ ਦਿੱਲੀ, 23 ਜੂਨ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਦੇ ਸੀਨੀਅਰ ਅਧਿਕਾਰੀ ਦਿਨਕਰ ਗੁਪਤਾ ਨੂੰ ਅੱਜ ਕੌਮੀ ਜਾਂਚ ਏਜੰਸੀ (ਐੱਨਆਈਏ) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਪਰਸੋਨਲ ਮੰਤਰਾਲੇ ਵੱਲੋਂ ਜਾਰੀ ਇੱਕ ਹੁਕਮ ਰਾਹੀਂ ਦਿੱਤੀ ਗਈ। ਦਿਨਕਰ ਗੁਪਤਾ 1987 ਬੈਚ ਦੇ ਪੰਜਾਬ ਕਾਡਰ ਦੇ ਆਈਪੀਐੱਸ ਅਧਿਕਾਰੀ ਹਨ। ਕੈਬਨਿਟ …

Read More »

ਲਾਰੈਂਸ ਬਿਸ਼ਨੋਈ ਗਰੁੱਪ ਦੇ ਨਾਂ ’ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੂੰ ਧਮਕੀ ਦੇ ਕੇ 10 ਲੱਖ ਦੀ ਫਿਰੌਤੀ ਮੰਗੀ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 22 ਜੂਨ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਧਮਕੀ ਦੇ ਕੇ ਫਿਰੌਤੀ ਮੰਗੀ ਗਈ ਹੈ। ਪੁਲੀਸ ਨੇ ਇਸ ਸਬੰਧ ਵਿਚ ਥਾਣਾ ਕੰਟੋਨਮੈਂਟ ਵਿਖੇ ਕੇਸ ਦਰਜ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਦੀ ਆਡੀਓ ਸ੍ਰੀ ਸੋਨੀ ਨੇ ਪੁਲੀਸ ਨੂੰ …

Read More »

ਮੁੱਖ ਮੰਤਰੀ ਦੀ ਕੁਰਸੀ ਛੱਡਣ ਲਈ ਤਿਆਰ ਹਾਂ: ਊਧਵ ਠਾਕਰੇ

ਮੁੰਬਈ, 22 ਜੂਨ ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਦੇ ਮੰਤਰੀ ਏਕਨਾਥ ਸ਼ਿੰਦੇ ਤੇ ਕੁੱਝ ਹੋਰ ਵਿਧਾਇਕਾਂ ਦੀ ਬਗ਼ਾਵਤ ਮਗਰੋਂ ਸੰਕਟ ਵਿੱਚ ਆਈ ਮਹਾ ਵਿਕਾਸ ਅਗਾੜੀ (ਐੱਮਵੀਏ) ਗੱਠਜੋੜ ਸਰਕਾਰ ਦਰਮਿਆਨ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਉਹ ਇਸ ਅਹੁਦੇ ‘ਤੇ ਬਣੇ ਰਹਿਣ ਦੇ ਇੱਛੁਕ ਨਹੀਂ ਹਨ ਅਤੇ ਅਸਤੀਫ਼ਾ ਦੇਣ ਲਈ ਤਿਆਰ …

Read More »

ਸੰਗਰੂਰ: ਪੰਜਾਬ ਦੇ ਹਜ਼ਾਰਾਂ ਮਜ਼ਦੂਰਾਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ’ਚ ਸੂਬਾ ਪੱਧਰੀ ਚਿਤਾਵਨੀ ਰੈਲੀ

ਗੁਰਦੀਪ ਸਿੰਘ ਲਾਲੀ ਸੰਗਰੂਰ, 9 ਜੂਨ ਸਾਂਝਾ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮਜ਼ਦੂਰਾਂ ਵਲੋਂ ਸੂਬਾ ਪੱਧਰੀ ਵਿਸ਼ਾਲ ਚਿਤਾਵਨੀ ਰੈਲੀ ਕੀਤੀ ਗਈ। ਕਹਿਰ ਦੀ ਗਰਮੀ ਦੇ ਬਾਵਜੂਦ ਖੇਤ ਮਜ਼ਦੂਰ ਔਰਤਾਂ ਵਲੋਂ ਭਰਵੀਂ ਸ਼ਮੂਲੀਅਤ ਕਰਕੇ ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕੀਤੀ। ਬੁਲਾਰਿਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ …

Read More »

ਭਾਰਤੀ ਮਹਿਲਾ ਸਾਈਕਲਿਸਟ ਨਾਲ ਟੀਮ ਦੇ ਮੁੱਖ ਕੋਚ ’ਤੇ ਗਲਤ ਵਿਵਹਾਰ ਕਰਨ ਦਾ ਦੋਸ਼, ਵਿਦੇਸ਼ ਗਈ ਪੂਰੀ ਟੀਮ ਵਾਪਸ ਸੱਦੀ

ਨਵੀਂ ਦਿੱਲੀ, 8 ਜੂਨ ਭਾਰਤੀ ਖੇਡ ਅਥਾਰਟੀ (ਸਾਈ) ਨੇ ਮਹਿਲਾ ਸਾਈਕਲਿਸਟ ਵੱਲੋਂ ਮੁੱਖ ਕੋਚ ਆਰਕੇ ਸ਼ਰਮਾ ‘ਤੇ ‘ਗਲਤ ਵਿਵਹਾਰ’ ਦਾ ਦੋਸ਼ ਲਾਉਣ ਤੋਂ ਬਾਅਦ ਸਿਖਲਾਈ ਅਤੇ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਸਲੋਵੇਨੀਆ ਗਈ ਪੂਰੀ ਭਾਰਤੀ ਟੀਮ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਵਿੱਚ ਪੰਜ ਪੁਰਸ਼ ਅਤੇ ਇੱਕ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ

ਆਤਿਸ਼ ਗੁਪਤਾ ਚੰਡੀਗੜ੍ਹ, 4 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਭਰ ਵਿੱਚ 6 ਜੂਨ …

Read More »

16 ਅਰਬ ਰੁਪਏ ਦਾ ਘਪਲਾ: ਮੈਂ ਤਾਂ ਮਜਨੂੰ ਹਾਂ ਤੇ ਪੰਜਾਬ ਦਾ ਮੁੱਖ ਮੰਤਰੀ ਹੁੰਦਿਆਂ ਕਦੇ ਤਨਖਾਹ ਨਹੀਂ ਲਈ: ਸ਼ਹਿਬਾਜ਼ ਸ਼ਰੀਫ਼

ਲਾਹੌਰ, 28 ਮਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਆਪਣੇ ਖ਼ਿਲਾਫ਼ 16 ਅਰਬ ਪਾਕਿਸਤਾਨੀ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਤਨਖ਼ਾਹ ਵੀ ਨਹੀਂ ਲਈ ਸੀ ਅਤੇ ‘ਮਜਨੂੰ’ (ਨਾਸਮਝ) ਹੋਣ ਕਾਰਨ ਅਜਿਹਾ ਕੀਤਾ ਸੀ। ਸ਼ਹਿਬਾਜ਼ …

Read More »

ਬਿਹਾਰ ਦੇ ਮੁੱਖ ਮੰਤਰੀ ਨੇ ਚਰਚਾ ਲਈ 27 ਨੂੰ ਸਰਬ-ਪਾਰਟੀ ਮੀਟਿੰਗ ਸੱਦੀ

ਪਟਨਾ, 23 ਮਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜਾਤੀ-ਆਧਾਰਿਤ ਜਨਗਣਨਾ ਮੁੱਦੇ ‘ਤੇ ਚਰਚਾ ਲਈ 27 ਮਈ ਨੂੰ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਨਿਤੀਸ਼ ਕੁਮਾਰ ਨੇ ਕਿਹਾ, ”ਅਸੀਂ ਸਾਰੀਆਂ ਪਾਰਟੀਆਂ ਨੂੰ 27 ਮਈ ਨੂੰ ਮੀਟਿੰਗ ਦੀ ਤਜ਼ਵੀਜ ਭੇਜੀ ਹੈ। ਹਾਲਾਂਕਿ, ਕੁਝ ਪਾਰਟੀਆਂ ਨੇ ਇਸ ਹਾਲੇ ਤੱਕ ਸਰਕਾਰ ਨੂੰ ਕੋਈ ਜਵਾਬ …

Read More »