ਸੰਯੁਕਤ ਰਾਸ਼ਟਰ ਮੁਖੀ ਐਂਟੋਨੀਓ ਗੁਤਾਰੇਸ ਦੀ ਯੂਕ੍ਰੇਨ ਦੀ ਰਾਜਧਾਨੀ ਕੀਵ ਦੀ ਯਾਤਰਾ ਦੌਰਾਨ ਉਨ੍ਹਾਂ ਦੇ ਹੋਟਲ ਨੇੜੇ ਰਾਕੇਟ ਦਾਗਿਆ ਗਿਆ। ਬੀਬੀਸੀ ਦੇ ਅਨੁਸਾਰ ਗੁਤਾਰੇਸ ਦੁਆਰਾ ਵੀਰਵਾਰ ਨੂੰ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਇੱਕ ਨਿਊਜ਼ ਕਾਨਫਰੰਸ ਕਰਨ ਤੋਂ ਇੱਕ ਘੰਟੇ ਬਾਅਦ ਹੀ ਰਾਕੇਟ ਦਾਗਿਆ ਗਿਆ। ਘਟਨਾ ਦੇ ਸਮੇਂ ਸੰਯੁਕਤ ਰਾਸ਼ਟਰ …
Read More »ਲੈਫਟੀਨੈਂਟ ਜਨਰਲ ਬੀ.ਐਸ ਰਾਜੂ ਥਲ ਸੈਨਾ ਦੇ ਨਵੇਂ ਉਪ ਮੁਖੀ ਹੋਣਗੇ
ਨਵੀਂ ਦਿੱਲੀ, 29 ਅਪਰੈਲ ਲੈਫਟੀਨੈਂਟ ਜਨਰਲ ਬੀ.ਐੱਸ. ਰਾਜੂ 1 ਮਈ ਨੂੰ ਥਲ ਸੈਨਾ ਦੇ ਅਗਲੇ ਉਪ ਮੁਖੀ ਵਜੋਂ ਅਹੁਦਾ ਸੰਭਾਲਣਗੇ। ਉਹ ਮੌਜੂਦਾ ਲੈਫਟੀਨੈਂਟ ਜਨਰਲ ਮਨੋਜ ਪਾਂਡੇ ਦੀ ਥਾਂ ਲੈਣਗੇ, ਜੋ ਭਲਕੇ ਸ਼ਨਿੱਚਰਵਾਰ ਨੂੰ ਥਲ ਸੈਨਾ ਮੁਖੀ ਜਨਰਲ ਐੱਮ.ਐੱਮ. ਨਰਵਾਣੇ ਦਾ ਕਾਰਜਕਾਲ ਪੂਰਾ ਹੋਣ ਮਗਰੋਂ 13 ਲੱਖ ਦੀ ਨਫ਼ਰੀ ਵਾਲੀ ਮਜ਼ਬੂਤ …
Read More »ਨਵੀਨ ਦੀ ਲਾਸ਼ ਯੂਕਰੇਨ ਦੇ ਮੁਰਦਾਘਰ ’ਚ ਰੱਖੀ ਹੋਈ ਹੈ ਤੇ ਗੋਲੀਬਾਰੀ ਰੁਕਣ ਬਾਅਦ ਦੇਸ਼ ਲਿਆਂਦੀ ਜਾਵੇਗੀ: ਕਰਨਾਟਕ ਦੇ ਮੁੱਖ ਮੰਤਰੀ
ਬੰਗਲੌਰ, 8 ਮਾਰਚ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਅੱਜ ਕਿਹਾ ਕਿ ਅਧਿਕਾਰੀਆਂ ਨੇ ਰਾਜ ਦੇ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਲਾਸ਼ ਬਰਾਮਦ ਕਰ ਲਈ ਹੈ। ਉਨ੍ਹਾਂ ਕਿਹਾ ,’ਮੈਂ ਇਸ ਸਬੰਧ ਵਿੱਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਲਾਸ਼ ਨੂੰ ਮੁਰਦਾਘਰ ਵਿੱਚ …
Read More »ਕੈਨੇਡਾ ਸਰਕਾਰ ਨੇ ਟਰੱਕਾਂ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਓਟਵਾ ਪੁਲੀਸ ਮੁਖੀ ਨੂੰ ਨੌਕਰੀ ਤੋਂ ਕੱਢਿਆ
ਓਟਵਾ, 16 ਫਰਵਰੀ ਕੈਨੇਡਾ ਦੀ ਰਾਜਧਾਨੀ ਵਿੱਚ ਦੋ ਹਫ਼ਤਿਆਂ ਤੋਂ ਆਵਾਜਾਈ ਵਿੱਚ ਵਿਘਨ ਪਾਉਣ ਵਾਲੇ ਟਰੱਕ ਡਰਾਈਵਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਖ਼ਿਲਾਫ਼ ਕਾਰਵਾਈ ਨਾ ਕਰਨ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੇ ਓਟਵਾ ਪੁਲੀਸ ਮੁਖੀ ਪੀਟਰ ਸਲੋਲੀ ਨੂੰ ਬਰਖਾਸਤ ਕਰ ਦਿੱਤਾ ਗਿਆ। ਇਸ ਨਾਲ ਅਮਰੀਕਾ-ਕੈਨੇਡਾ ਸਰਹੱਦ ‘ਤੇ ਲਗਾਏ ਜਾਮ ਦੀ …
Read More »ਲਖੀਮਪੁਰ ਕਿਸਾਨ ਕਤਲਕਾਂਡ ਦਾ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਜੇਲ੍ਹ ‘ਚੋਂ ਰਿਹਾਅ
ਉਤਰ ਪ੍ਰਦੇਸ਼ ਦੇ ਲਖੀਮਪੁਰ ‘ਚ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ‘ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦੀ ਮੰਗਲਵਾਰ ਨੂੰ ਜੇਲ੍ਹ ‘ਚੋਂ ਰਿਹਾਈ ਹੋ ਗਈ । ਹਾਈ ਕੋਰਟ ਨੇ ਪੰਜ ਦਿਨ ਪਹਿਲਾਂ ਉਸ ਦੀ ਜ਼ਮਾਨਤ ਦਾ ਆਦੇਸ਼ ਦਿੱਤਾ ਸੀ । ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ …
Read More »ਭਾਜਪਾ ਦੀ ਖੱਟਰ ਸਰਕਾਰ ਨੇ ਡੇਰਾ ਮੁਖੀ ਨੂੰ ਦਿਤੀ 21 ਦਿਨਾਂ ਦੀ ਛੁੱਟੀ
ਬਲਾਤਕਾਰ ਤੇ ਕਤਲ ਮਾਮਲੇ ਵਿੱਚ ਉਮਰ ਕੈਦ ਕੱਟ ਰਹੇ ਤੇ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ ਪੈਰੋਲ ਦੇ ਦਿੱਤੀ ਹੈ। ਇਸ ਦੇ ਮੱਦੇਨਜ਼ਰ ਜੇਲ੍ਹ ਦੇ ਨੇੜੇ-ਤੇੜੇ ਪੁਲਿਸ ਪੁਲਿਸ ਸੁਰੱਖਿਆ ਵਧਾ ਦਿਤੀ ਗਈ ਹੈ। ਹੁਣ …
Read More »ED ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੂਪੇਂਦਰ ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕਰ ਲਿਆ ਹੈ ਬੀਤੀ ਦੇਰ ਰਾਤ ਭੁਪਿੰਦਰ ਹਨੀ ਦਾ ਸਿਵਲ ਹਸਪਤਾਲ ਜਲੰਧਰ ਵਿਖੇ ਮੈਡੀਕਲ ਕਰਵਾਇਆ ਗਿਆ। ਦੱਸ ਦੇਈਏ ਕਿ ਪਿਛਲੇ ਦਿਨੀਂ ਈਡੀ ਵੱਲੋਂ ਪੰਜਾਬ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ।ਗੈਰ-ਕਾਨੂੰਨੀ ਮਾਈਨਿੰਗ ਦੇ …
Read More »ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੱਲ੍ਹ
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਮੰਗਲਵਾਰ ਦੁਪਹਿਰ 12 ਵਜੇ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਚਿਹਰੇ ਲਈ ਆਮ ਆਦਮੀ ਪਾਰਟੀ ਵੱਲੋਂ ਇੱਕ ਨੰਬਰ ਵੀ ਜਾਰੀ ਕੀਤਾ ਗਿਆ ਸੀ, ਜਿਸ ਰਾਹੀਂ ਲੋਕਾਂ …
Read More »ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਪੁੱਛਣ ਲਈ ‘ਆਪ’ ਨੇ ਜਾਰੀ ਕੀਤਾ ਨੰਬਰ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਸਨ ਤੇ ਅੱਰ ਫਿਰ ਉਹਨਾਂ ਨੇ ਮੋਹਾਲੀ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ‘ਆਪ’ ਦੇ ਸੀ। ਐੱਮ। ਦੇ ਚਿਹਰੇ ਨੂੰ ਲੈ ਕੇ ਇਕ ਨੰਬਰ ਜਾਰੀ ਕੀਤਾ ਹੈ, ਜਿਸ …
Read More »ਕੁੱਕ ਬੀਬੀਆਂ ਨੂੰ ਮੁੱਖ ਮੰਤਰੀ ਦੀ ਰੈਲੀ ’ਚ ਪੁੱਜਣ ਦਾ ‘ਹੁਕਮ’
ਸ਼ਗਨ ਕਟਾਰੀਆ ਬਠਿੰਡਾ, 29 ਦਸੰਬਰ ਪੰਜਾਬ ਦੇ ਪ੍ਰਾਇਮਰੀ ਸਕੂਲਾਂ ‘ਚ ਕੁੱਕ ਕਮ ਹੈਲਪਰਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 30 ਦਸੰਬਰ ਨੂੰ ਚਮਕੌਰ ਸਾਹਿਬ ਵਿੱਚ ਹੋਣ ਵਾਲੀ ਸਰਕਾਰੀ ਰੈਲੀ ‘ਚ ਪਹੁੰਚਣ ਲਈ ਪੱਤਰ ਜਾਰੀ ਕੀਤਾ ਗਿਆ ਹੈ। ਇਹ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ ਪ੍ਰਭਜੋਤ ਕੌਰ …
Read More »
Asian Tribune Your Multilingual Newspaper covering World and local news News