ਨਵੀਂ ਦਿੱਲੀ, 24 ਅਗਸਤ ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕੇਸ ਦੇ ਮੁੱਖ ਮੁਲਜ਼ਮ ਅਤੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਅਤੇ ਛੇ ਹੋਰਾਂ ਦੀ ਪੋਲੀਗ੍ਰਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਿਖਿਆਰਥੀ ਡਾਕਟਰ ਨਾਲ …
Read More »ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮੱਥਾ ਟੇਕਿਆ
ਟ੍ਰਿਬਿਊਨ ਨਿਊਜ਼ ਸਰਵਿਸ ਨਾਂਦੇੜ (ਮਹਾਰਾਸ਼ਟਰ), 20 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ …
Read More »ਕਾਂਗਰਸ ਤੇ ਪਵਾਰ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਐਲਾਨੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰਾਂਗਾ: ਊਧਵ ਠਾਕਰੇ
ਮੁੰਬਈ, 16 ਅਗਸਤ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਅੱਜਰ ਨੂੰ ਕਿਹਾ ਕਿ ਉਹ ਮਹਾ ਵਿਕਾਸ ਅਗਾੜੀ (ਐੱਮਵੀਏ) ਦੇ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਵਜੋਂ ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੁਆਰਾ ਐਲਾਨੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰਨਗੇ। ਇੱਥੇ ਵਿਰੋਧੀ ਗਠਜੋੜ ਐੱਮਵੀਏ ਦੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ …
Read More »ਮੁੱਖ ਮੰਤਰੀ ਵੱਲੋਂ ਪੰਜਾਬ ਦੇ ‘ਆਪ’ ਵਿਧਾਇਕਾਂ ਨਾਲ ਮੀਟਿੰਗ
ਆਤਿਸ਼ ਗੁਪਤਾ ਚੰਡੀਗੜ੍ਹ, 13 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਆਪਣੀ ਰਿਹਾਇਸ਼ ’ਤੇ ‘ਆਪ’ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਅਗਾਮੀ ਪੰਚਾਇਤੀ ਚੋਣਾਂ ਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ। ਇਸ …
Read More »ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 13 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਸੈਕਟਰ-35 ਵਿਖੇ ਮਿਊਂਸਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਹੁਣ ਵਿਦੇਸ਼ਾਂ ਵਿੱਚ ਰੁਜ਼ਗਾਰ ਲਈ ਜਾਣ …
Read More »ਸ਼ੰਭੂ ਬਾਰਡਰ ਅੰਸ਼ਕ ਤੌਰ ’ਤੇ ਖੋਲ੍ਹਣ ਲਈ ਪੰਜਾਬ ਤੇ ਹਰਿਆਣਾ ਦੇ ਪੁਲੀਸ ਮੁਖੀ ਮੀਟਿੰਗ ਕਰਨ: ਸੁਪਰੀਮ ਕੋਰਟ
ਨਵੀਂ ਦਿੱਲੀ, 12 ਅਗਸਤ ਸੁਪਰੀਮ ਕੋਰਟ ਨੇ ਸ਼ਭੂ ਬਾਰਡਰ ’ਤੇ ਹਾਈਵੇਅ ਅੰਸ਼ਕ ਤੌਰ ’ਤੇ ਖੋਲ੍ਹਣ ਲਈ ਪੰਜਾਬ ਅਤੇ ਹਰਿਆਣਾ ਦੇ ਪੁਲੀਸ ਮੁਖੀਆਂ ਨੂੰ ਗੁਆਂਢੀ ਜ਼ਿਲ੍ਹੇ ਪਟਿਆਲਾ ਅਤੇ ਅੰਬਾਲਾ ਦੇ ਐੱਸਐੱਸਪੀਜ਼ ਨਾਲ ਇਕ ਹਫ਼ਤੇ ਦੇ ਅੰਦਰ ਮੀਟਿੰਗ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਹਰਿਆਣਾ ਸਰਕਾਰ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ …
Read More »ਸੇਬੀ ਮੁਖੀ ਦੀ ਅਡਾਨੀ ਗਰੁੱਪ ਨਾਲ ਮਿਲੀਭੁਗਤ: ਹਿੰਡਨਬਰਗ
ਨਵੀਂ ਦਿੱਲੀ, 10 ਅਗਸਤ ਅਮਰੀਕੀ ਸ਼ਾਰਟ ਸੈਲਰ ਹਿੰਡਨਬਰਗ ਰਿਸਰਚ ਨੇ ਮਾਰਕੀਟ ਰੈਗੂਲੇਟਰ ਸੇਬੀ ਦੀ ਚੇਅਰਪਰਸਨ ਮਾਧਵੀ ਬੁੱਚ ’ਤੇ ਦੋਸ਼ ਲਗਾਏ ਹਨ ਕਿ ਅਡਾਨੀ ਦੇ ਪੈਸਿਆਂ ਦੀ ਕਥਿਤ ਹੇਰਾਫੇਰੀ ਵਿੱਚ ਵਰਤੇ ਗਏ ਵਿਦੇਸ਼ੀ ਫੰਡਾਂ ਵਿੱਚ ਸੇਬੀ ਮੁਖੀ ਤੇ ਉਨ੍ਹਾਂ ਦੇ ਪਤੀ ਧਵਲ ਬੁੱਚ ਦੀ ਵੀ ਹਿੱਸੇਦਾਰੀ ਸੀ। ਇਸੇ ਕਾਰਨ ਸੇਬੀ ਵੱਲੋਂ …
Read More »ਸਿਸੋਦੀਆ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ‘ਸੱਚਾਈ ਦੀ ਜਿੱਤ ਹੋਈ’
ਚੰਡੀਗੜ੍ਹ, 9 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਦਾ ਸੁਪਰੀਮ ਕੋਰਟ ਦਾ ਫੈਸਲਾ ‘ਸੱਚਾਈ ਦੀ ਜਿੱਤ’ ਹੈ। ਮਾਨ ਨੇ ਪੰਜਾਬੀ ਵਿੱਚ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ‘‘ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।’’ ਦਿੱਲੀ ਦੇ …
Read More »ਵਿਨੇਸ਼ ਫੋਗਾਟ ਦੇ ਘਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
ਆਤਿਸ਼ ਗੁਪਤਾ ਚੰਡੀਗੜ੍ਹ, 7 ਅਗਸਤ ਪੈਰਿਸ ਓਲੰਪਿਕ ਖੇਡਾਂ ਵਿੱਚੋਂ ਵਿਨੇਸ਼ ਫੋਗਾਟ ਨੂੰ ਓਵਰ ਵੇਟ ਹੋਣ ਕਰਕੇ ਓਲੰਪਿਕ ਵਿੱਚੋਂ ਬਾਹਰ ਕੀਤੇ ਦਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫੋਗਾਟ ਦੇ ਘਰ ਪੁੱਜੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਨੇਸ਼ ਫੋਗਾਟ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ …
Read More »ਪ੍ਰਧਾਨ ਮੰਤਰੀ ਨੇ ਆਈਓਏ ਮੁਖੀ ਨੂੰ ਢੁਕਵੀਂ ਕਾਰਵਾਈ ਕਰਨ ਲਈ ਕਿਹਾ : ਮਾਂਡਵੀਆ
ਨਵੀਂ ਦਿੱਲੀ, 7 ਅਗਸਤ ਭਾਰਤੀ ਓਲੰਪਿਕ ਸੰਘ ਨੇ ਵਿਨੇਸ਼ ਫੋਗਾਟ ਨੂੰ ਲੈ ਕੇ ਯੂਨਾਈਟਿਡ ਵਰਲਡ ਰੈਸਲਿੰਗ ਕੋਲ ਤਿੱਖਾ ਵਿਰੋਧ ਦਰਜ ਕਰਵਾਇਆ ਹੈ। ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਓਲੰਪਿਕ ਤੋਂ ਅਯੋਗ ਠਹਿਰਾਏ ਜਾਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਈਓਏ ਮੁਖੀ ਪੀਟੀ ਊਸ਼ਾ ਨੂੰ ਇਸ ਮਾਮਲੇ ਵਿੱਚ ਉਚਿਤ ਕਾਰਵਾਈ ਕਰਨ …
Read More »
Asian Tribune Your Multilingual Newspaper covering World and local news News