Jalandhar News: ਜਲੰਧਰ ਵਿੱਚ ਮਕਸੂਦਾਂ ਥਾਣੇ ਦੇ ਨੇੜੇ ਲੋਕਾਂ ਨੇ ਨਸ਼ੇ ਵਿੱਚ ਧੁੱਤ ਪੁਲਿਸ ਅਧਿਕਾਰੀ ਨੂੰ ਗੱਡੀ ਚਲਾਉਂਦਿਆਂ ਹੋਇਆਂ ਫੜ ਲਿਆ। ਲੋਕਾਂ ਦਾ ਕਹਿਣਾ ਹੈ ਕਿ ਅਧਿਕਾਰੀ ਨੇ ਇੰਨੀ ਸ਼ਰਾਬ ਪੀਤੀ ਹੋਈ ਸੀ ਕਿ ਉਹ ਡੀਏਵੀ ਕਾਲਜ ਦੇ ਨੇੜੇ ਇੱਕ ਨਾਲੇ ਵਿੱਚ ਡਿੱਗਣ ਲੱਗਿਆ ਸੀ, ਉੱਥੋ ਬਚਿਆ ਤਾਂ ਉਸ ਨੇ …
Read More »ਮਨੋਰੰਜਨ ਜਗਤ ‘ਚ ਮੱਚੀ ਹਲਚਲ, ਮਸ਼ਹੂਰ ਮਾਡਲ ਗ੍ਰਿਫ਼ਤਾਰ; ਬੈਗ ਵਿੱਚੋਂ ਮਿਲਿਆ 11.8 ਕਰੋੜ ਰੁਪਏ ਦਾ ਗਾਂਜਾ…
Famous Model Arrested: ਮਨੋਰੰਜਨ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਇੰਡਸਟਰੀ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਮੁੰਬਈ ਹਵਾਈ ਅੱਡੇ ‘ਤੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਮਸ਼ਹੂਰ ਮਾਡਲ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦਰਅਸਲ, ਪਿਛਲੇ ਸਾਲ ਦੇ “ਮਿਸਿਜ਼ ਕੇਰਲ” ਮੁਕਾਬਲੇ ਵਿੱਚ ਉਪ ਜੇਤੂ ਰਹੀ …
Read More »ਪੰਜਾਬ ਪ੍ਰਸ਼ਾਸਨ ‘ਚ ਮੱਚੀ ਤਰਥੱਲੀ, ਤੁਰੰਤ ਪ੍ਰਭਾਵ ਨਾਲ 17 ਪੰਚਾਇਤ ਸਕੱਤਰ ਮੁਅੱਤਲ; ਜਾਣੋ ਕਿਉਂ ਹੋਈ ਵੱਡੀ ਕਾਰਵਾਈ…?
Patiala News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ਾਸਨ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਡਾਇਰੈਕਟੋਰੇਟ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਵੱਲੋਂ ਜਾਰੀ ਪੱਤਰ ਅਨੁਸਾਰ …
Read More »ਹਾਈਕੋਰਟ ਦੇ ਵਕੀਲ ਗਗਨਦੀਪ ‘ਤੇ ਚਲਾਈਆਂ ਗੋਲੀਆਂ, ਵਾਰਦਾਤ ਤੋਂ ਬਾਅਦ ਦੋਸ਼ੀ ਫਰਾਰ; ਮੱਚੀ ਸਨਸਨੀ
Chandigarh News: ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਸਕੱਤਰ ਗਗਨਦੀਪ ਜੰਮੂ ‘ਤੇ ਜਾਨਲੇਵਾ ਹਮਲੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਦਮਾਸ਼ਾਂ ਨੇ ਉਨ੍ਹਾਂ ‘ਤੇ ਗੋਲੀਬਾਰੀ ਕਰਕੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਇਸ ਹਮਲੇ ਵਿੱਚ ਗਗਨਦੀਪ ਦੀ ਜਾਨ ਬੱਚ ਗਈ। ਇਹ ਘਟਨਾ ਨਿਊ ਚੰਡੀਗੜ੍ਹ ਦੇ ਕੁਰਾਲੀ …
Read More »ਅੰਮ੍ਰਿਤਸਰ ਦੇ ਹੋਟਲ ‘ਚ ਨਾਬਾਲਗ ਨਾਲ ਕੀਤਾ ਬਲਾਤਕਾਰ, ਗੁਆਂਢੀਆਂ ਨੇ ਅਪਰਾਧ ਨੂੰ ਦਿੱਤਾ ਅੰਜਾਮ; ਮੱਚੀ ਹਾਹਾਕਾਰ
Jalandhar News: ਜਲੰਧਰ ਦੇ ਬਿਲਗਾ ਥਾਣਾ ਖੇਤਰ ਦੀ ਰਹਿਣ ਵਾਲੀ ਨੌਵੀਂ ਜਮਾਤ ਦੀ ਇੱਕ ਨਾਬਾਲਗ ਵਿਦਿਆਰਥਣ ਨਾਲ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਬਲਾਤਕਾਰ ਕੀਤਾ ਗਿਆ। ਪੁਲਿਸ ਨੇ ਗੁਆਂਢੀ ਮਨਪ੍ਰੀਤ ਕੌਰ, ਉਸ ਦੇ ਪਤੀ ਕਰਨ ਅਤੇ ਰਿਸ਼ਤੇਦਾਰ ਜਸਪ੍ਰੀਤ ਸਮੇਤ ਤਿੰਨ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸਦੀ ਪੁਸ਼ਟੀ ਬਿਲਗਾ ਪੁਲਿਸ ਸਟੇਸ਼ਨ …
Read More »ਬਿਜਲੀ ਖ਼ਪਤਕਾਰਾਂ ‘ਚ ਮੱਚੀ ਹਲਚਲ, ਬਿੱਲਾਂ ਨੂੰ ਲੈ ਜਾਰੀ ਹੋਈ ਐਡਵਾਈਜ਼ਰੀ; ਹੁਣ 2 ਮਹੀਨਿਆਂ ਦੀ ਬਜਾਏ ਮਾਸਿਕ ਬਿਲਿੰਗ…
Chandigarh News: ਬਿਜਲੀ ਬਿੱਲਾਂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹੁਣ ਦੋ ਮਹੀਨਿਆਂ ਦੀ ਬਜਾਏ ਮਾਸਿਕ ਬਿਲਿੰਗ ਸਾਈਕਲ (ਹਰ ਮਹੀਨੇ ਬਿੱਲ) ਦੇ ਬਦਲਾਅ ਸਬੰਧੀ ਜਨਤਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਤੋਂ ਬਾਅਦ ਲੋਕਾਂ ਵਿਚਾਲੇ ਹਲਚਲ ਮੱਚ ਗਈ ਹੈ। ਦਰਅਸਲ, ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ (ਸੀ. …
Read More »ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
Punjab News: ਬਠਿੰਡਾ ਦੇ ਜੋਗੀ ਨਗਰ ਵਿੱਚ ਛੁੱਟੀ ‘ਤੇ ਆਏ ਇੱਕ ਮਾਨਸਿਕ ਤੌਰ ‘ਤੇ ਪਰੇਸ਼ਾਨ ਫੌਜੀ ਨੇ ਆਪਣੇ ਮਾਪਿਆਂ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਉਸਦੇ ਪਿਤਾ ਦਲਜੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਚੱਲ …
Read More »ਚੰਡੀਗੜ੍ਹ ਦੇ ਕਾਰੋਬਾਰੀ ਤੋਂ ਮੰਗੀ 20 ਕਰੋੜ ਦੀ ਫਿਰੌਤੀ, ਲਾਰੇਂਸ ਦੇ ਨਾਮ ‘ਤੇ ਮੰਗੇ ਪੈਸੇ; ਮੱਚੀ ਹਾਹਾਕਾਰ
Chandigarh News: ਚੰਡੀਗੜ੍ਹ ਵਿੱਚ ਸ਼ਹਿਰ ਦੇ ਕਾਰੋਬਾਰੀ ਇੱਕ ਵਾਰ ਫਿਰ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਸੈਕਟਰ 36ਡੀ ਵਿੱਚ ਰਹਿਣ ਵਾਲੇ ਇੱਕ ਵਪਾਰੀ ਵਿਰੁੱਧ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਿਰੋਹ ਦੇ ਨਾਮ ‘ਤੇ 20 ਕਰੋੜ ਰੁਪਏ (ਲਗਭਗ 20 ਮਿਲੀਅਨ ਡਾਲਰ) ਦੀ ਫਿਰੌਤੀ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦੇਸ਼ੀ ਨੰਬਰਾਂ ਤੋਂ …
Read More »ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਸੜਕ ‘ਤੇ ਵਪਾਰੀ ਨੂੰ ਮਾਰੀ ਗੋਲੀ; ਮੱਚ ਗਿਆ ਚੀਕ-ਚੀਹਾੜਾ
Ludhiana News: ਲੁਧਿਆਣਾ ਦੇ ਟਿੱਬਾ ਰੋਡ ਸਥਿਤ ਗੋਪਾਲ ਨਗਰ ਇਲਾਕੇ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਐਕਟਿਵਾ ਸਵਾਰ ਅਣਪਛਾਤੇ ਹਮਲਾਵਰਾਂ ਨੇ ਇੱਕ ਪ੍ਰਿੰਟਿੰਗ ਕਾਰੋਬਾਰੀ ‘ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਦੁਪਹਿਰ 3 ਵਜੇ ਦੇ ਕਰੀਬ ਵਾਪਰੀ। ਜ਼ਖਮੀ ਕਾਰੋਬਾਰੀ ਦਿਨੇਸ਼ ਕੁਮਾਰ ਸ਼ਰਮਾ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ …
Read More »Punjab News: ਪੰਜਾਬ ਦੀ ਸਿਆਸਤ ‘ਚ ਮੱਚੀ ਹਲਚਲ, ਇਨ੍ਹਾਂ ਆਗੂਆਂ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ: ਜਾਣੋ ਕੌਣ…
Sangrur News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਮਹਿਲ ਕਲਾਂ ਤੇ ਧੂਰੀ ਹਲਕਿਆਂ ‘ਚ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਫਿਰ ਵੱਡਾ ਝਟਕਾ ਦਿੱਤਾ ਹੈ। ਪਿੰਡ ਬਾਦਲ ਵਿਖ਼ੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਹਲਕਾ …
Read More »
Asian Tribune Your Multilingual Newspaper covering World and local news News