ਪੰਜਾਬੀ ਯੂਨੀਵਰਸਿਟੀ ਵਿੱਚ ਇੱਕ ਤਾਜ਼ਾ ਖੋਜ ਨੇ ਇੱਕ ਉੱਚ-ਗੁਣਵੱਤਾ ਮੈਡੀਕਲ ਇਮੇਜਿੰਗ ਤਕਨਾਲੋਜੀ ਵਿਕਸਿਤ ਕੀਤੀ ਹੈ ਜੋ ਮਨੁੱਖੀ ਅੰਗਾਂ ਦੀ ਪਛਾਣ ਕਰਨ ਦੀ ਸ਼ੁੱਧਤਾ ਵਿੱਚ ਮਹੱਤਵਪੂਰਨ ਸੁਧਾਰ ਕਰ ਸਕਦੀ ਹੈ। ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਤੋਂ ਡਾ. ਨਵਜੋਤ ਕੌਰ ਅਤੇ ਡਾ. ਨਿਰਵੈਰ ਨੀਰੂ ਦੀ ਅਗਵਾਈ ਹੇਠ ਰਿਸਰਚਾਰਥੀ ਡਾ. ਹਰਿੰਦਰ …
Read More »ਗਊਸ਼ਾਲਾ ‘ਚ 50 ਗਾਵਾਂ ਦੀਆਂ ਮਿਲਿਆਂ ਲਾਸ਼ਾਂ, ਨਗਰ ਨਿਗਮ ਨੇ ਮੈਡੀਕਲ ਅਫਸਰ ਨੂੰ ਕੀਤਾ ਸਸਪੈਂਡ; 25 ਮੁਲਾਜ਼ਮਾਂ ‘ਤੇ ਹੋਈ ਕਾਰਵਾਈ
Chandigarh News: ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ ਜਿਸ ਐਨੀਮਲ ਕਾਰਕਸ ਇਨਸਿਨਰੇਟਰ ਪਲਾਂਟ ਦਾ ਉਦਘਾਟਨ ਕੀਤਾ ਗਿਆ ਸੀ, ਉਹ ਸਿਰਫ਼ ਚਾਰ ਮਹੀਨਿਆਂ ਬਾਅਦ ਹੀ ਬੰਦ ਹੋ ਗਿਆ। ਨਤੀਜਾ ਇਹ ਨਿਕਲਿਆ ਕਿ ਆਲੇ-ਦੁਆਲੇ ਦੇ ਇਲਾਕੇ ਤੋਂ ਲਿਆਂਦੀਆਂ ਗਈਆਂ ਲਗਭਗ 50 ਗਾਵਾਂ ਦੀਆਂ ਲਾਸ਼ਾਂ ਦਾ ਸੱਤ ਦਿਨਾਂ …
Read More »HEALTH & MEDICINE : ANRF, ICMR ਨੇ ਭਾਰਤ ਦੀ ਮੈਡੀਕਲ ਤਕਨਾਲੋਜੀ ਨਵੀਨਤਾ ਨੂੰ ਤੇਜ਼ ਕਰਨ ਲਈ ਮਿਸ਼ਨ ਦੀ ਕੀਤੀ ਸ਼ੁਰੂਆਤ
HEALTH & MEDICINE : ANRF, ICMR ਨੇ ਭਾਰਤ ਦੀ ਮੈਡੀਕਲ ਤਕਨਾਲੋਜੀ ਨਵੀਨਤਾ ਨੂੰ ਤੇਜ਼ ਕਰਨ ਲਈ ਮਿਸ਼ਨ ਦੀ ਕੀਤੀ ਸ਼ੁਰੂਆਤ ਨਵੀਂ ਦਿੱਲੀ, 25 ਅਕਤੂਬਰ (ਵਿਸ਼ਵ ਵਾਰਤਾ)HEALTH & MEDICINE : ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ (ANRF-Anusandhan National Research Foundation), ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ …
Read More »PUNJAB : ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ : ਹਰਪਾਲ ਸਿੰਘ ਚੀਮਾ
PUNJAB : ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ : ਹਰਪਾਲ ਸਿੰਘ ਚੀਮਾ ਚੰਡੀਗੜ੍ਹ, 24 ਜੁਲਾਈ(ਵਿਸ਼ਵ ਵਾਰਤਾ)PUNJAB : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ …
Read More »‘ਸਿੱਖਸ ਆਫ਼ ਅਮੈਰਿਕਾ’ ਵੱਲੋਂ ਤਿੰਨ ਦਿਨਾਂ ਮੈਡੀਕਲ ਕੈਂਪ ਦਾ ਆਯੋਜਨ
ਵਾਸ਼ਿੰਗਟਨ, 4 ਜੂਨ (ਰਾਜ ਗੋਗਨਾ )- ਅਮਰੀਕਾ ਦੀ ਵਿਸ਼ਵ ਪ੍ਰਸਿੱਧ ਸਿੱਖ ਸਿਧਾਂਤਾ ’ਤੇ ਪਹਿਰਾ ਦੇਣ ਵਾਲੀ ਸੰਸਥਾ ‘ਸਿੱਖਸ ਆਫ ਅਮੈਰਿਕਾ’ ਵੱਲੋਂ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਮੌਕੇ ਮਿਤੀ 1,2 ਅਤੇ 3 ਜੂਨ ਨੂੰ ਤਿੰਨ ਦਿਨਾਂ ਮੈਡੀਕਲ ਕੈਂਪ ਬੇਗੋਵਾਲ ਵਿੱਚ ਲਗਾਇਆ ਗਿਆ। …
Read More »ਪੱਛਮੀ ਬੰਗਾਲ ਦੇ ਰਾਜਪਾਲ ਨੇ ਕੋਲਕਾਤਾ ਦੇ ਸਰਾਕਰੀ ਮੈਡੀਕਲ ਕਾਲਜ ਦਾ ਦੌਰਾ ਕੀਤਾ
ਕੋਲਕਾਤਾ, 15 ਅਗਸਤ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਆਰਜੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਹੋਈ ਤੋੜ-ਭੰਨ ਤੋਂ ਬਾਅਦ ਹਾਲਤਾਂ ਦਾ ਜਾਇਜ਼ਾ ਲੈਣ ਲਈ ਅੱਜ ਇਥੋਂ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਇਸ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਮਹਿਲਾ ਡਾਕਟਰ ਮ੍ਰਿਤਕ ਹਾਲਤ ਵਿਚ ਮਿਲੀ ਸੀ। …
Read More »ਪ੍ਰਭੂ ਕਿਰਪਾ ਸਹਾਰਾ ਵੈੱਲਫੇਅਰ ਕਲੱਬ ਵੱਲੋਂ ਲੱਗਾ ਫ੍ਰੀ ਮੈਡੀਕਲ ਕੈਂਪ ; 300 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ
ਪਰਸ਼ੋਤਮ ਬੱਲੀ ਬਰਨਾਲਾ, 12 ਅਗਸਤ ਪ੍ਰਭੂ ਕਿਰਪਾ ਸਹਾਰਾ ਵੈੱਲਫੇਅਰ ਕਲੱਬ ਬਰਨਾਲਾ ਵੱਲੋਂ ਸਥਾਨਕ ਬੀਐੱਮਸੀ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਹਨੀ ਸੋਹਲ ਯਾਦਗਰੀ ਫ੍ਰੀ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ। ਜਾਣਕਾਰੀ ਦਿੰਦਿਆਂ ਕਲੱਬ ਆਗੂ ਬੰਟੀ ਗਰੋਵਰ,ਦਿਨੇਸ਼ ਸਿੰਗਲਾ, ਰਾਮਪਾਲ ਸਿੰਗਲਾ ਅਤੇ ਰਾਕੇਸ਼ ਸਿੰਗਲਾ ਨੇ ਦੱਸਿਆ ਕਿ ਕਲੱਬ …
Read More »ਕੁਆਲੀਫਾਈਡ ਪਰਸਨਾਂ ਤੋਂ ਸੱਖਣੇ ਚੱਲ ਰਹੇ ਹਨ ਮੈਡੀਕਲ ਸਟੋਰ
ਜਗਮੋਹਨ ਸਿੰਘ ਰੂਪਨਗਰ, 27 ਜੂਨ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨਸ਼ਾ ਤਸਕਰੀ ਰੋਕਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਉਪਰੰਤ ਪੰਜਾਬ ਪੁਲੀਸ ਵੱਲੋਂ ਚਿੱਟਾ ਵੇਚਣ ਵਾਲਿਆਂ ਖਿਲਾਫ ਪੂਰੀ ਸਖਤੀ ਵਰਤੀ ਜਾ ਰਹੀ ਹੈ। ਹੁਣ ਨਸ਼ਾ ਕਰਨ ਦੇ ਆਦੀ ਹੋ ਚੁੱਕੇ ਕਾਫੀ ਨੌਜਵਾਨਾਂ ਨੇ ਨਸ਼ੇ ਦੀ ਤੋੜ ਨੂੰ ਪੂਰਾ …
Read More »ਕੇਜਰੀਵਾਲ ਦੀ ਸਿਹਤ ਜਾਂਚ ਲਈ ਏਮਜ਼ ਮੈਡੀਕਲ ਬੋਰਡ ਕਾਇਮ ਕਰੇ: ਅਦਾਲਤ
ਨਵੀਂ ਦਿੱਲੀ, 22 ਅਪਰੈਲ ਇਥੋਂ ਦੀ ਅਦਾਲਤ ਨੇ ਅੱਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਕਟਰੀ ਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੋਰਡ ਤੈਅ ਕਰੇਗਾ ਕਿ ਕੀ ਕੇਜਰੀਵਾਲ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ …
Read More »ਸੰਗਰੂਰ: ਮਸਤੂਆਣਾ ਸਾਹਿਬ ’ਚ ਬਣਨ ਵਾਲੇ ਮੈਡੀਕਲ ਕਾਲਜ ਦਾ ਮਾਮਲਾ ਹੱਲ ਹੋਣ ਦੀ ਉਮੀਦ ਬੱਝੀ
ਗੁਰਦੀਪ ਸਿੰਘ ਲਾਲੀ ਸੰਗਰੂਰ, 8 ਜਨਵਰੀ ਮਾਲਵੇ ਦੀ ਪਵਿੱਤਰ ਧਰਤੀ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਦੀ ਯਾਦ ਵਿਚ ਬਣਨ ਵਾਲੇ ਮੈਡੀਕਲ ਕਾਲਜ ਦਾ ਮਾਮਲਾ ਹੱਲ ਹੋਣ ਦੀ ਉਮੀਦ ਬੱਝੀ ਹੈ। ਮੈਡੀਕਲ ਕਾਲਜ ਦੀ ਜ਼ਮੀਨ ਬਾਬਤ ਅਦਾਲਤ ਵਿਚ ਚੱਲ ਰਹੇ ਕੇਸ ਨੂੰ ਖਤਮ ਕਰਾਉਣ ਲਈ ਪੰਜਾਬ ਸਰਕਾਰ, ਸ਼੍ਰੋਮਣੀ …
Read More »
Asian Tribune Your Multilingual Newspaper covering World and local news News