Breaking News
Home / Tag Archives: ਮਡਕਲ (page 2)

Tag Archives: ਮਡਕਲ

ਸੰਗਰੂਰ: ਮਸਤੂਆਣਾ ਸਾਹਿਬ ’ਚ ਬਣਨ ਵਾਲੇ ਮੈਡੀਕਲ ਕਾਲਜ ਦਾ ਮਾਮਲਾ ਹੱਲ ਹੋਣ ਦੀ ਉਮੀਦ ਬੱਝੀ

ਗੁਰਦੀਪ ਸਿੰਘ ਲਾਲੀ ਸੰਗਰੂਰ, 8 ਜਨਵਰੀ ਮਾਲਵੇ ਦੀ ਪਵਿੱਤਰ ਧਰਤੀ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਦੀ ਯਾਦ ਵਿਚ ਬਣਨ ਵਾਲੇ ਮੈਡੀਕਲ ਕਾਲਜ ਦਾ ਮਾਮਲਾ ਹੱਲ ਹੋਣ ਦੀ ਉਮੀਦ ਬੱਝੀ ਹੈ। ਮੈਡੀਕਲ ਕਾਲਜ ਦੀ ਜ਼ਮੀਨ ਬਾਬਤ ਅਦਾਲਤ ਵਿਚ ਚੱਲ ਰਹੇ ਕੇਸ ਨੂੰ ਖਤਮ ਕਰਾਉਣ ਲਈ ਪੰਜਾਬ ਸਰਕਾਰ, ਸ਼੍ਰੋਮਣੀ …

Read More »

ਐੱਨਐਮਸੀ ਦੇ ਨਵੇਂ ਨਿਯਮਾਂ ਦੀ ਉਲੰਘਣਾ ’ਤੇ ਮੈਡੀਕਲ ਕਾਲਜਾਂ ਨੂੰ ਹੋਵੇਗਾ ਇਕ ਕਰੋੜ ਦਾ ਜੁਰਮਾਨਾ

ਨਵੀਂ ਦਿੱਲੀ, 30 ਸਤੰਬਰ ਮੈਡੀਕਲ ਸਿੱਖਿਆ ਤੇ ਪੇਸ਼ੇ ਬਾਰੇ ਨੈਸ਼ਨਲ ਮੈਡੀਕਲ ਕਮਿਸ਼ਨ (ਐੱਨਐਮਸੀ) ਵੱਲੋਂ ਨੋਟੀਫਾਈ ਕੀਤੇ ਗਏ ਨਵੇਂ ਨਿਯਮਾਂ ਮੁਤਾਬਕ ਜਿਹੜੇ ਮੈਡੀਕਲ ਕਾਲਜ ਕਾਨੂੰਨੀ ਤਜਵੀਜ਼ਾਂ ਤੇ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਨ ਵਿਚ ਅਸਫ਼ਲ ਹੋਣਗੇ, ਉਨ੍ਹਾਂ ਨੂੰ ਹਰੇਕ ਉਲੰਘਣਾ ਲਈ ਇਕ ਕਰੋੜ ਰੁਪਏ ਤੱਕ ਜੁਰਮਾਨਾ ਲਾਇਆ ਜਾ ਸਕਦਾ ਹੈ। ਇਨ੍ਹਾਂ …

Read More »

ਇਮਰਾਨ ਨੂੰ ਮੈਡੀਕਲ ਤੇ ਹੋਰ ਸਹੂਲਤਾਂ ਦੇਣ ਲਈ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ

ਇਸਲਾਮਾਬਾਦ, 12 ਅਗਸਤ ਇਸਲਾਮਾਬਾਦ ਹਾਈ ਕੋਰਟ ਨੇ ਅੱਜ ਅਟਕ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਕਿ ਉਹ ਉੱਥੇ ਕੈਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ‘ਢੁੱਕਵੀਂ ਮੈਡੀਕਲ ਸਹੂਲਤ’ ਦੇਵੇ, ਤੇ ਨਾਲ ਹੀ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਦੋਸਤਾਂ ਤੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਅਦਾਲਤ ਨੇ ਕਿਹਾ, ‘ਉਨ੍ਹਾਂ ਨੂੰ …

Read More »

ਦੇਸ਼ ਦੇ ਡਾਕਟਰਾਂ ਨੂੰ ਪ੍ਰੈਕਟਿਸ ਲਈ ਕੌਮੀ ਮੈਡੀਕਲ ਕਮਿਸ਼ਨ ’ਚ ਰਜਿਸਟਰਡ ਹੋਣਾ ਤੇ ਯੂਆਈਡੀ ਨੰਬਰ ਲੈਣਾ ਲਾਜ਼ਮੀ

ਨਵੀਂ ਦਿੱਲੀ, 15 ਮਈ ਸਾਰੇ ਡਾਕਟਰਾਂ ਨੂੰ ਦੇਸ਼ ਵਿੱਚ ਪ੍ਰੈਕਟਿਸ ਲਈ ਹੁਣ ਸਟੇਟ ਮੈਡੀਕਲ ਕੌਂਸਲਾਂ ਦੇ ਨਾਲ-ਨਾਲ ਕੌਮੀ ਮੈਡੀਕਲ ਕਮਿਸ਼ਨ (ਐੱਨਐੱਮਸੀ) ਵਿੱਚ ਰਜਿਸਟਰਡ ਹੋਣਾ ਹੋਵੇਗਾ ਅਤੇ ਵਿਲੱਖਣ ਪਛਾਣ ਨੰਬਰ (ਯੂਆਈਡੀ) ਪ੍ਰਾਪਤ ਕਰਨਾ ਹੋਵੇਗਾ। ਤਾਜ਼ਾ ਨੋਟੀਫਿਕੇਸ਼ਨ ਅਨੁਸਾਰ ਇਹ ਡੈਟਾ ਕੌਮੀ ਮੈਡੀਕਲ ਰਜਿਸਟਰ ਵਿੱਚ ਅੱਪਡੇਟ ਕੀਤਾ ਜਾਵੇਗਾ ਅਤੇ ਆਮ ਲੋਕਾਂ ਲਈ ਉਪਲਬੱਧ …

Read More »

ਚੀਨ ’ਚ ਮੈਡੀਕਲ ਦੀ ਪੜ੍ਹਾਈ ਕਰਨ ਦੇ ਇਛੁੱਕਾਂ ਨੂੰ ਭਾਰਤ ਸਰਕਾਰ ਵੱਲੋਂ ‘ਸਲਾਹ’

ਪੇਈਚਿੰਗ, 10 ਸਤੰਬਰ ਭਾਰਤ ਨੇ ਚੀਨ ਵਿੱਚ ਡਾਕਟਰੀ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਐਡਵਾਈਜ਼ਰੀ(ਸਲਾਹ) ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਚੀਨ ਵਿੱਚ ਪੜ੍ਹਾਈ ਕਰਨ ਤੋਂ ਬਾਅਦ ਆਉਣ ਵਾਲੀਆਂ ਕਈ ਸਮੱਸਿਆਵਾਂ ਤੋਂ ਸੁਚੇਤ ਕੀਤਾ ਗਿਆ ਹੈ। ਸਲਾਹ ਵਿੱਚ ਕਿਹਾ ਗਿਆ ਹੈ ਕਿ ਉਥੇ ਵਿਦਿਆਰਥੀਆਂ ਦਾ ਪਾਸ ਨਤੀਜਾ ਮਾੜਾ …

Read More »

ਸੁਰੱਖਿਆ ਬਲਾਂ ਨੇ ਸੇਵਾਮੁਕਤ ਮੈਡੀਕਲ ਸਟਾਫ ਨੂੰ ਕੋਵਿਡ-19 ਖ਼ਿਲਾਫ਼ ਜੰਗ ’ਚ ਮਦਦ ਲਈ ਸੱਦਿਆ

ਨਵੀਂ ਦਿੱਲੀ, 26 ਅਪਰੈਲ ਹਥਿਆਰਬੰਦ ਬਲਾਂ ਦੇ ਸੇਵਾਮੁਕਤ ਅਤੇ ਸਵੈ ਇੱਛੁਕ ਸੇਵਾਮੁਕਤੀ ਲੈਣ ਵਾਲੇ ਮੈਡੀਕਲ ਸਟਾਫ ਨੂੰ ਕਰੋਨਾ ਖਿਲਾਫ਼ ਲੜਾਈ ਵਿੱਚ ਸਹਿਯੋਗ ਲਈ ਸੱਦਿਆ ਗਿਆ ਹੈ। ਇਹ ਜਾਣਕਾਰੀ ਸਰਕਾਰ ਨੇ ਸੋਮਵਾਰ ਨੂੰ ਦਿੱਤੀ। ਇਹ ਸੇਵਾਮੁਕਤ ਕਰਮਚਾਰੀ ਆਪਣੇ ਘਰ ਨੇੜੇ ਸਥਿਤ ਕੋਵਿਡ-19 ਕੇਂਦਰਾਂ ‘ਤੇ ਕੰਮ ਕਰਨਗੇ। ਚੀਫ਼ ਆਫ ਡਿਫੈਂਸ ਸਟਾਫ ਜਨਰਲ …

Read More »

ਕਿਸਾਨਾਂ ਨੇ ਮੈਡੀਕਲ ਆਕਸੀਜਨ ਸਪਲਾਈ ਰੋਕਣ ਦੇ ਦੋਸ਼ ਨਕਾਰੇ

ਨਵੀਂ ਦਿੱਲੀ, 21 ਅਪਰੈਲ   ਦਿੱਲੀ ਦੀਆਂ ਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਉਨ੍ਹਾਂ ’ਤੇ ਮੈਡੀਕਲ ਆਕਸੀਜਨ ਰੋਕਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ਬੀਤੇ ਕੱਲ੍ਹ ਦੋਸ਼ ਲਾਏ ਸਨ ਕਿ ਦਿੱਲੀ ਜਾਣ ਵਾਲੀ ਆਕਸੀਜਨ ਦੀ ਸਪਲਾਈ ਕਿਸਾਨਾਂ ਵਲੋਂ ਹੱਦਾਂ ’ਤੇ …

Read More »