Home / Tag Archives: ਮਣਹਨ

Tag Archives: ਮਣਹਨ

ਮਾਣਹਾਨੀ ਮਾਮਲਾ: ਅਦਾਲਤ ਵੱਲੋਂ ਕਾਰਕੁਨ ਮੇਧਾ ਪਾਟਕਰ ਦੋਸ਼ੀ ਕਰਾਰ

ਨਵੀਂ ਦਿੱਲੀ, 24 ਮਈ ਕੌਮੀ ਰਾਜਧਾਨੀ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਇਕ ਮਾਮਲੇ ਵਿੱਚ ਅੱਜ ਦਿੱਲੀ ਦੀ ਇਕ ਅਦਾਲਤ ਨੇ ਸ਼ਿਕਾਇਤ ਦਰਜ ਹੋਣ ਤੋਂ 23 ਸਾਲਾਂ ਬਾਅਦ ‘ਨਰਮਦਾ ਬਚਾਓ ਅੰਦੋਲਨ’ ਦੀ ਆਗੂ ਅਤੇ ਕਾਰਕੁਨ ਮੇਧਾ ਪਾਟਕਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਦਾ …

Read More »

ਮਾਨ ਨੂੰ ਕਾਨੂੰਨੀ ਨੋਟਿਸ: ਮੁੱਖ ਮੰਤਰੀ 7 ਦਿਨਾਂ ’ਚ ਲਿਖ਼ਤੀ ਮੁਆਫ਼ੀ ਮੰਗਣ ਜਾਂ ਫ਼ੌਜਦਾਰੀ ਮਾਣਹਾਨੀ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ: ਬਾਦਲ

ਚੰਡੀਗੜ੍ਹ, 15 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। …

Read More »

ਮਾਣਹਾਨੀ ਕੇਸ: ਤੇਜਸਵੀ ਯਾਦਵ ਨੂੰ ਦੂਜੀ ਵਾਰ ਸੰਮਨ ਜਾਰੀ

ਅਹਿਮਦਾਬਾਦ, 22 ਸਤੰਬਰ ਇੱਥੋਂ ਦੀ ਮੈਟਰੋਪੋਲੀਟਨ ਅਦਾਲਤ ਨੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਮਾਣਹਾਨੀ ਕੇਸ ਵਿੱਚ ਦੂਜੀ ਵਾਰ ਸੰਮਨ ਜਾਰੀ ਕੀਤੇ ਹਨ। ਕੁੱਝ ਦੁਬਿਧਾ ਕਾਰਨ ਪਹਿਲਾ ਸੰਮਨ ਉਨ੍ਹਾਂ ਨੂੰ ਪ੍ਰਾਪਤ ਨਹੀਂ ਹੋ ਸਕਿਆ। ਤਾਜ਼ਾ ਸੰਮਨਾਂ ਵਿੱਚ ਯਾਦਵ ਨੂੰ 13 ਅਕਤੂਬਰ ਨੂੰ ਅਦਾਲਤ ਕੋਸ਼ ਪੇਸ਼ ਹੋਣ ਲਈ ਕਿਹਾ …

Read More »

ਮਾਣਹਾਨੀ ਮਾਮਲਾ: ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਦੀ ਅਰਜ਼ੀ ’ਤੇ ਗੁਜਰਾਤ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 21 ਜੁਲਾਈ ਸੁਪਰੀਮ ਕੋਰਟ ਨੇ ‘ਮੋਦੀ ਗੋਤ’ ਟਿੱਪਣੀ ਵਿਵਾਦ ਨਾਲ ਜੁੜੇ ਮਾਣਹਾਨੀ ਮਾਮਲੇ ਵਿੱਚ ਗੁਜਰਾਤ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਰਜ਼ੀ ’ਤੇ ਅੱਜ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਅਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਇਸ ਸਬੰਧੀ ਜਵਾਬ …

Read More »

ਟਰੰਪ ਜਿਨਸੀ ਸੋਸ਼ਣ ਤੇ ਮਾਣਹਾਨੀ ਦਾ ਦੋਸ਼ੀ ਕਰਾਰ, 50 ਲੱਖ ਡਾਲਰ ਜੁਰਮਾਨਾ ਕੀਤਾ

ਨਿਊਯਾਰਕ, 10 ਮਈ ਅਮਰੀਕਾ ਵਿੱਚ ਮੈਨਹਟਨ ਦੀ ਸੰਘੀ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 1996 ਵਿੱਚ ਲੇਖਿਕਾ ਈ. ਜੀਨ ਕੈਰਲ ਦਾ ਜਿਨਸੀ ਸ਼ੋਸ਼ਣ ਅਤੇ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਟਰੰਪ ਨੂੰ 50 ਲੱਖ ਡਾਲਰ ਦਾ ਜੁਰਮਾਨਾ ਕੀਤਾ ਹੈ। ਅਦਾਲਤ ਦਾ ਫੈਸਲਾ 2024 ਦੀਆਂ ਰਾਸ਼ਟਰਪਤੀ ਚੋਣਾਂ ਲਈ …

Read More »

ਮਾਣਹਾਨੀ ਮਾਮਲਾ: ਵਿਸ਼ਵ ਹਿੰਦੂ ਪਰਿਸ਼ਦ ਨੇ ਮਲਿਕਾਰਜੁਨ ਨੂੰ ਕਾਨੂੰਨੀ ਨੋਟਿਸ ਭੇਜਿਆ

ਨਵੀਂ ਦਿੱਲੀ, 6 ਮਈ ਵਿਸ਼ਵ ਹਿੰਦੂ ਪਰਿਸ਼ਦ ਨੇ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣੀ ਪਾਰਟੀ ਦੇ ਕਰਨਾਟਕ ਚੋਣ ਮੈਨੀਫੈਸਟੋ ਵਿਚ ਬਜਰੰਗ ਦਲ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਹੇਠ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਇਸ ਮਾਮਲੇ ਵਿਚ 100 ਕਰੋੜ ਰੁਪਏ ਤੋਂ ਵੱਧ ਦੇ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ। …

Read More »

ਮਾਣਹਾਨੀ ਮਾਮਲੇ ’ਚ ਗੁਜਰਾਤ ਹਾਈ ਕੋਰਟ ਨੇ ਰਾਹੁਲ ਗਾਂਧੀ ਨੂੰ ਰਾਹਤ ਨਾ ਦਿੱਤੀ

ਅਹਿਮਦਾਬਾਦ, 2 ਮਈ ਗੁਜਰਾਤ ਹਾਈ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਕੇਸ ਵਿੱਚ ਦੋਸ਼ੀ ਠਹਿਰਾਉਣ ਖਿਲਾਫ਼ ਅੰਤ੍ਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਉਹ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਅੰਤਿਮ ਫੈਸਲਾ ਦੇਵੇਗੀ। Source link

Read More »

ਮਾਣਹਾਨੀ ਕੇਸ: ਸੰਜੈ ਰਾਊਤ ਅਦਾਲਤ ’ਚ ਪੇਸ਼ ਹੋਏ

ਮੁੰਬਈ, 6 ਜਨਵਰੀ ਇੱਥੋਂ ਦੀ ਇੱਕ ਮੈਜਿਟਰੇਟ ਅਦਾਲਤ ਨੇ ਭਾਜਪਾ ਨੇਤਾ ਕ੍ਰਿਤੀ ਸੌਮਿਆ ਦੀ ਪਤਨੀ ਵੱਲੋਂ ਦਾਇਰ ਮਾਣਹਾਨੀ ਕੇਸ ਵਿੱਚ ਸ਼ਿਵ ਸੈਨਾ ਸੰਸਦ ਮੈਂਬਰ ਸੰਜੈ ਰਾਊਤ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤਾ ਹੈ। ਇਹ ਵਾਰੰਟ ਸੰਜੈ ਰਾਊਤ ਵੱਲੋਂ ਅਦਾਲਤ ‘ਚ ਪੇਸ਼ ਹੋਣ ਮਗਰੋਂ ਰੱਦ ਕੀਤਾ ਗਿਆ। ਇਸ ਤੋਂ ਪਹਿਲਾਂ …

Read More »